ਪੱਟੀ, 9 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸਿੱਖਿਆ ਪੰਜਾਬ ਅਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਰਮਜੀਤ ਸਿੰਘ, ਪ੍ਰਿੰਸੀਪਲ ਮੁਕੇਸ ਚੰਦਰ ਂਜੋਸੀ ਦੀ ਅਗਵਾਈ ਹੇਠ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਮਿਡ-ਡੇ-ਮੀਲ ਕੁੱਕ ਅਤੇ ਸਕੂਲ ਵਿਦਿਆਰਥਣਾਂ ਨੂੰ ਰਵੀ ਪ੍ਰਕਾਸ ਸਰਮਾ ਵਲੋਂ ਦੀ ਬੈਸਟ ਫਾਇਰ ਸਰਵਿਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੱਗ ਬੁਝਾਊ ਯੰਤਰਾਂ ਦੀ ਟ੍ਰੇਨਿੰਗ ਦਿੱਤੀ ਗਈ।ਪ੍ਰਿੰਸੀਪਲ ਜੋਸੀ ਨੇ ਕਿਹਾ ਕਿ ਇਸ …
Read More »ਪੰਜਾਬੀ
ਵਿਦੇਸ਼ਾਂ ਵਿੱਚ ਕੈਪਟਨ ਨੂੰ ਮਿਲਿਆ ਭਰਵਾਂ ਹੁੰਗਾਰਾ- ਐਨ.ਆਰ.ਆਈ ਕਰਨਗੇ ਕਾਂਗਰਸ ਦਾ ਸਮਰਥਨ
ਪੱਟੀ, 9 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜ਼ਰ ਆਪਣੀ 15 ਦਿਨਾਂ ਵਿਦੇਸ਼ੀ ਯਾਤਰਾ ਦੌਰਾਨ ਕੈਨੇਡਾ, ਅਮਰੀਕਾ ਤੋਂ ਭਰਵਾਂ ਹੁੰਗਾਰਾ ਮਿਲਿਆ। ਇਹ ਪ੍ਰਗਟਾਵਾ ਕਾਂਗਰਸ ਹਲਕਾ ਪੱਟੀ ਦੇ ਇੰਚਾਰਜ ਹਰਮਿੰਦਰ ਸਿੰਘ ਗਿੱਲ ਵੱਲੋਂ ਆਪਣੀ ਵਿਦੇਸ਼ ਫੇਰੀ ਤੋਂ ਬਾਅਦ ਪੱਟੀ ਵਿਖੇ ਕਾਂਗਰਸੀਆਂ ਦੇ ਇਕ ਇੱਕਠ ਨੂੰ …
Read More »ਮੋਬਾਇਲ ਅਤੇ ਸਿੰਮ ਮਿਲਣ ‘ਤੇ ਸਬ ਜੇਲ ਪੱਟੀ ਦੇ ਸੁਪਰਡੈਂਟ ਮੁਅੱਤਲ
ਪੱਟੀ, 9 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਮੁੱਚੇ ਪੰਜਾਬ ਦੀਆਂ ਜੇਲ੍ਹਾਂ ਵਿਚ ਅਚਨਚੇਤ ਜਾਂਚ ਮੁਹਿੰਮ ਚਲਾਈ ਗਈ। ਜਿਸ ਤਹਿਤ ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਮਨਮੋਹਨ ਕੁਮਾਰ ਸ਼ਰਮਾ ਦੀਆਂ ਹਦਾਇਤਾਂ ‘ਤੇ ਭਾਰੀ ਪੁਲਸ ਫੋਰਸ ਵੱਲੋਂ ਅਮਨਦੀਪ ਸਿੰਘ ਭੱਟੀ ਐਸ.ਡੀ.ਐਮ ਪੱਟੀ ਦੀ ਅਗਵਾਈ ਹੇਠ ਜਗਮੋਹਨ ਸਿੰਘ ਐਸ.ਪੀ.ਡੀ, ਨਰਿੰਦਰ ਕੁਮਾਰ ਬੇਦੀ ਐਸ.ਪੀ.ਐਚ ਅਤੇ ਰਮਨਦੀਪ ਸਿੰਘ ਭੁੱਲਰ ਡੀ.ਐਸ.ਪੀ.ਐਚ …
Read More »ਮਾਮਲਾ ਪੱਤਰਕਾਰ ਨਾਲ ਬਦਸਲੂਕੀ ਦਾ – ਸਰਪੰਚ ਨੇ ਮਾਫੀ ਮੰਗ ਕੇ ਛੁਡਾਇਆ ਖਹਿੜ੍ਹਾ
ਚੌਂਕ ਮਹਿਤਾ, 9 ਮਈ (ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀ ਕਸਬਾ ਚੌਂਕ ਮਹਿਤਾ ਦੇ ਪੱਤਰਕਾਰ ਨਾਲ ਸਥਾਨਕ ਕਸਬੇ ਦੇ ਸਰਪੰਚ ਅਤੇ ਉਸ ਦੇ ਭਰਾ ਕੁਲਦੀਪ ਸਿੰਘ (ਸੇਵਾ ਮੁਕਤ ਗਿਰਦਾਵਰ) ਵੱਲੋ ਕੀਤੇ ਦੁਰ-ਵਿਵਹਾਰ ਅਤੇ ਪੱਤਰਕਾਰਤਾ ਵਿਰੁੱਧ ਕੀਤੀ ਗਲਤ ਦੂਸ਼ਣਬਾਜੀ ਖਿਲਾਫ ਥਾਣਾ ਮਹਿਤਾ ਵਿਖੇ ਦਰਖਾਸਤ ਦਰਜ ਕਰਵਾਈ ਗਈ ਸੀ, ਜਿਸ ‘ਤੇ ਕਾਰਵਾਈ ਕਰਨ ਲਈ ਥਾਣਾ ਮਹਿਤਾ ਦੇ ਤਫਤੀਸ਼ੀ ਅਫਸਰ ਵੱਲੋ ਸੋਮਵਾਰ ਸ਼ਾਮ 4 …
Read More »ਭਾਈ ਮੰਡ ਤੇ ਭਾਈ ਮੋਹਕਮ ਸਿੰਘ ਸਮੇਤ ਸਰਬੱਤ ਖਾਲਸਾ ਆਗੂ ਪਟਿਆਲਾ ਪੁਲੀਸ ਵੱਲੋ ਗ੍ਰਿਫਤਾਰ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ)- ਸਰਬੱਤ ਖਾਲਸਾ ਦੇ ਕਨਵੀਨਰ ਤੇ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਸਮੇਤ ਸਰਬਤ ਖਾਲਸਾ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਭਾਈ ਜਰਨੈਲ ਸਿੰਘ ਸਖੀਰਾ, ਭਾਈ ਪਰਮਜੀਤ ਸਿੰਘ ਜਿਜੇਆਣੀ ਤੇ ਭਾਈ ਮਨਪ੍ਰੀਤ ਸਿੰਘ ਨੂੰ ਪਟਿਆਲਾ ਪੁਲੀਸ ਨੇ ਅੱਜ ਤੜਕੇ …
Read More »ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਕੁਆਰਨਟਾਇੰਨ ਕੋਰਸ ਮੁਕੰਮਲ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੇ ਰਿਜ਼ਨਲ ਪਲਾਂਟ ਕੁਆਰਨਟਾਇੰਨ ਅਜਨਾਲਾ ਰੋਡ ਅੰਮ੍ਰਿਤਸਰ ਵਿਖੇ ਇਕ ਮਹੀਨੇ ਦੇ ਲਗਾਏ ਗਏ ਟ੍ਰੇਨਿੰਗ ਕੋਰਸ ਨੂੰ ਸਫ਼ਲਤਾਪੂਰਵਕ ਮੁਕੰਮਲ ਕੀਤਾ। ਇਹ ਕੋਰਸ ਕਾਲਜ ਦੇ ਵਿਦਿਆਰਥੀਆਂ ਦੇ ਸਿਲੇਬਸ ਅਨੁਸਾਰ ਲਗਾਇਆ ਗਿਆ। ਇਸ ਕੋਰਸ ਵਿੱਚ ਵਿਦਿਆਰਥੀਆਂ ਨੇ ਨਿਰਯਾਤ ਅਤੇ ਅਯਾਤ ਦੌਰਾਨ ਪੌਦਿਆਂ ਦੀ ਰੋਕਥਾਮ ਪ੍ਰਤੀ ਭਰਪੂਰ ਜਾਣਕਾਰੀ ਹਾਸਲ ਕੀਤੀ। ਪ੍ਰਿੰਸੀਪਲ …
Read More »ਧਾਰਮਿਕ ਤੇ ਇਤਿਹਾਸਕ ਲਾਈਟ ਐਂਡ ਸਾਊਂਡ ਨਾਟਕ ‘ਪਰਖ ਦੀ ਘੜੀ’ ਨੇ ਦਰਸ਼ਕ ਕੀਲ੍ਹੇ
ਅੰਮ੍ਰਿਤਸਰ, 9 ਮਈ (ਦੀਪ ਦਵਿੰਦਰ ਸਿੰਘ)- ਸੋਹਲ ਗਰੁਪ ਆਫ ਆਰਟਸ ਵੱਲੋਂ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਦੇ ਸਹਿਯੋਗ ਨਾਲ ਆਰਟ ਗੈਲਰੀ ਦੇ ਇੰਜੀ: ਧਰਮ ਸਿੰਘ ਆਡੀਟੋਰੀਅਮ ਵਿਖੇ ਪੇਸ਼ ਕੀਤਾ ਗਿਆ ਧਾਰਮਿਕ ਤੇ ਇਤਿਹਾਸਕ ਲਾਈਟ ਐਂਡ ਸਾਊਂਡ ਨਾਟਕ ‘ਪਰਖ ਦੀ ਘੜੀ’ ਦਰਸ਼ਕਾਂ ਨੂੰ 18ਵੀਂ ਸਦੀ ਦੇ ਸਿੱਖ ਇਤਿਹਾਸ ਦੇ ਰੂਬਰੂ ਕਰਵਾ ਗਿਆ।ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਦੇ ਪ੍ਰਧਾਨ ਸ: ਰਜਿੰਦਰ ਮੋਹਨ …
Read More »ਹੌਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਵਲੋਂ ਡਾ: ਹਰਮੋਹਿੰਦਰ ਨਾਗਪਾਲ ਤੇ ਕੌਂਸਲਰ ਰਾਜਕੁਮਾਰ ਸਨਮਾਨਿਤ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ)- ਮਹਿਲਾਵਾਂ ਦੇ ਹੱਕਾਂ-ਅਧਿਕਾਰਾਂ ਤੇ ਮਾਨ ਸਨਮਾਨ ਦੀ ਪੈਰਵਾਈ ਕਰਨ ਵਾਲੀ ਪੰਜਾਬ ਦੀ ਨਾਮਵਰ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਦੇ ਵੱਲੋਂ ਵੱਖ ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤੇ ਜਾਣ ਦੇ ਆਰੰਭੇ ਗਏ ਸਿਲਸਿਲੇ ਤਹਿਤ ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਤੇ ਹਰਤੇਜ ਹਸਪਤਾਲ ਦੇ ਡਾ: ਹਰਮਹਿੰਦਰ ਸਿੰਘ …
Read More »ਹੁਣ ਹੱਥੋ ਹੱਥ ਲੱਗਣਗੀਆਂ ਬੁਢਾਪਾ ਤੇ ਹੋਰ ਪੈਨਸ਼ਨਾਂ – ਸੁਰਜੀਤ ਕੁਮਾਰ ਜਿਆਣੀ
ਫਾਜ਼ਿਲਕਾ, 9 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਬੁਢਾਪਾ, ਵਿਧਵਾ, ਆਸ਼ਰਿਤ ਬੱਚੇ ਅਤੇ ਅੰਗਹੀਣਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਨੂੰ ਮੰਜੂਰ ਕਰਨ ਦੀ ਪ੍ਰਕ੍ਰਿਆ ਨੂੰ ਹੋਰ ਸੁਖਾਲਾ ਕਰਦਿਆਂ ਆਰਜੀ ਅਤੇ ਫੌਰੀ ਤੌਰ ਤੇ ਇਹ ਪੈਨਸ਼ਨ ਮੰਜੂਰ ਕਰਨ ਦੇ ਅਧਿਕਾਰ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਦੇ ਦਿੱਤੇ ਗਏ ਹਨ।ਇਸ ਤਰਾਂ ਕਰਨ ਨਾਲ ਹੁਣ ਨਵੀਂਆਂ ਪੈਨਸ਼ਨਾਂ ਹੱਥੋ ਹੱਥ ਲੱਗ ਸਕਣਗੀਆਂ ਅਤੇ ਲੋੜਵੰਦ ਲੋਕਾਂ ਨੂੰ …
Read More »ਮੁੱਖ ਮੰਤਰੀ ਰਾਹਤ ਫੰਡ ਤਹਿਤ ਮ੍ਰਿਤਕ ਮਜ਼ਦੂਰ ਦੀ ਵਿਧਵਾ ਨੂੰ 2 ਲੱਖ ਦਾ ਚੈੱਕ ਸੌਂਪਿਆ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ ਸੱਗੂ)- ਬੀਤੇ ਸਾਲ ਅਕਤੂਬਰ ਮਹੀਨੇ ਵਿੱਚ ਅੰਮ੍ਰਿਤਸਰ ਵਿਚ ਵਾਪਰੀ ਇਕ ਵਹਿਸ਼ੀ ਘਟਨਾ, ਜਿਸ ਵਿਚ ਰਾਮ ਸਿੰਘ ਨਾਂਅ ਦੇ ਇਕ ਮਜ਼ਦੂਰ ਨੂੰ ਫੈਕਟਰੀ ਮਾਲਕਾਂ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ, ਦੇ ਪੀੜਤ ਪਰਿਵਾਰ ਨੂੰ ਅੱਜ ਪੰਜਾਬ ਰਾਜ ਪ੍ਰਵਾਸੀ ਭਲਾਈ ਬੋਰਡ ਦੇ ਚੇਅਰਮਨ ਸ੍ਰੀ ਆਰ ਸੀ ਯਾਦਵ ਨੇ ਪਿੰਡ ਖਾਨਕੋਟ ਸਰਦਾਰਾ ਵਿਖੇ ਮੁੱਖ ਮੰਤਰੀ ਰਾਹਤ ਫੰਡ …
Read More »
Punjab Post Daily Online Newspaper & Print Media