Monday, August 24, 2026

ਪੰਜਾਬੀ

ਸਾਹਿਤਕਾਰ ਹਰਭਜਨ ਖੇਮਕਰਨੀ ਦੀ ਕਥਾ-ਪੁਸਤਕ ‘ਮੁੱਲ ਵਿਕਦਾ ਸਮਾਂ’ ਲੋਕ ਅਰਪਿਤ

ਅੰਮ੍ਰਿਤਸਰ 15, ਅਪ੍ਰੈਲ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਪੰਜਾਬੀ ਸਾਹਿਤਕਾਰ ਹਰਭਜਨ ਖੇਮਕਰਨੀ ਦੇ ਨਵ-ਪ੍ਰਕਾਸ਼ਿਤ ਕਹਾਣੀ- ਸੰਗ੍ਰਿਹ ‘ਮੁੱਲ ਵਿਕਦਾ ਸਮਾਂ’ ਲੋਕ ਅਰਪਿਤ ਕੀਤਾ ਗਿਆ। ਖੇਮਕਰਨੀ ਹੁਰਾਂ ਦੇ ਘਰ ਹੋਏ ਇਸ ਸੰਖੇਪ ਸਾਹਿਤਕ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਚਰਚਾ ਅਧੀਨ ਪੁਸਤਕ ‘ਮੁੱਲ ਵਿਕਦਾ ਸਮਾਂ’ ਦੀਆਂ ਸਮੁੱਚੀਆਂ ਕਹਾਣੀਆਂ ਮਨੁੱਖੀ ਜੀਵਨ ਦਾ ਸਾਹ-ਸਤ ਹਨ ਅਤੇ …

Read More »

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ ਡੰਪ ਸਾਈਟ ‘ਤੇ ਈਕੋ ਸਟੈਨ ਕੰਪਨੀ ਵੱਲੋਂ ਕੀਤੇ ਜਾ ਰਹੇ ਕਚਰੇ ਦੀ ਛਾਂਟ ਅਤੇ ਨਿਪਟਾਰੇ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕਮਿਸ਼ਨਰ ਨੂੰ ਤਾਜ਼ਾ ਪ੍ਰਗਤੀ ਬਾਰੇ ਦੱਸਿਆ ਗਿਆ ਕਿ 31 ਮਾਰਚ 2026 ਤੱਕ ਕੁੱਲ 3,57,907 ਮੈਟਰਿਕ ਟਨ ਪੁਰਾਣਾ ਕਚਰਾ ਪ੍ਰੋਸੈਸ ਅਤੇ ਨਿਪਟਾਇਆ ਜਾ ਚੁੱਕਾ …

Read More »

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਮਨਾਈ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐੱਮ-1 ਸ੍ਰੀਮਤੀ ਅਲਕਾ …

Read More »

ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਦਸੇ ਵਿਚ …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ …

Read More »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਹੋਵੇਗੀ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11-00 ਵਜੇ ਹੋਵੇਗੀ।

Read More »

ਐਨ.ਸੀ.ਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – 9 ਪੰਜਾਬ ਬਟਾਲਿਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕੰਬਾਈਨਡ ਐਨੁਅਲ ਟ੍ਰੇਨਿੰਗ ਕੈਂਪ ਦੇ ਹਿੱਸੇ ਵਜੋਂ ਕੈਡਿਟਾਂ ਨੂੰ ਵੱਖ-ਵੱਖ ਆਫ਼ਤਾਂ ਦੌਰਾਨ ਜਾਣਕਾਰੀ ਅਤੇ ਤਿਆਰੀ ਨੂੰ ਮਜ਼ਬੂਤ ਕਰਨ ਲਈ ਵਿਅਵਹਾਰਿਕ ਅਤੇ ਆਧੁਨਿਕ ਤਰਬੀਅਤ ਦਿੱਤੀ ਗਈ।ਕੈਂਪ ਵਿੱਚ ਇੰਟਰ-ਯੂਨਿਟ ਫਾਇਰਿੰਗ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਅੰਮ੍ਰਿਤਸਰ ਗਰੁੱਪ ਐਨ.ਸੀ.ਸੀ ਦੇ ਸਾਰੇ ਕੈਡਿਟਾਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਸ਼ਾਨਦਾਰ …

Read More »

ਵਿਰਸਾ ਵਿਹਾਰ ’ਚ 15 ਅਪ੍ਰੈਲ ਨੂੰ ਆਯੋਜਿਤ ਕੀਤਾ ਜਾਵੇਗਾ ਸਮਾਗਮ ‘ਆਈ ਵਿਸਾਖੀ’

ਅੰਮ੍ਰਿਤਸਰ, 14 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਹਰਿਆਵਲ ਫਾਊਂਡੇਸ਼ਨ (ਰਜਿ.) ਦੇ ਸਹਿਯੋਗ ਨਾਲ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਸਮਾਗਮ ਗਿੱਧਾ, ਭੰਗੜਾ ਅਤੇ ਗੀਤ-ਸੰਗੀਤ ਤੇ ਅਧਾਰਿਤ ‘ਆਈ ਵਿਸਾਖੀ’ ਦਾ ਆਯੋਜਨ 15 ਅਪ੍ਰੈਲ 2026 ਨੂੰ ਸਵੇਰੇ 11-00 ਵਜੇ ਕੀਤਾ ਜਾ ਰਿਹਾ ਹੈ।ਸਥਾਨਕ ਕਲਾਕਾਰ, ਨਾਟ ਪ੍ਰੇਮੀ ਅਤੇ ਸੰਗੀਤ ਪ੍ਰੇਮੀ ਹਾਜ਼ਰੀ ਭਰਨਗੇ।ਵਿਰਸਾ ਵਿਹਾਰ ਦੇ ਸਕੱਤਰ ਭੁਪਿੰਦਰ ਸੰਧੂ ਗੁਰਦੇਵ ਸਿੰਘ …

Read More »

ਨਗਰ ਨਿਗਮ ਵੱਲੋਂ ਆਉਣ ਵਾਲੇ ਸਵੱਛਤਾ ਸਰਵੇ ਵਿੱਚ ਵਧੀਆ ਪ੍ਰਦਰਸ਼ਨ ਦੀ ਉਮੀਦ – ਸ਼ੇਰਗਿੱਲ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼ਹਿਰ ਦੀ ਸਫਾਈ ਵਿਵਸਥਾ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਨਗਰ ਨਿਗਮ ਵੱਲੋਂ ਸਫਾਈ ਸੁਧਾਰਾਂ ਅਤੇ ਕਾਰਗੁਜ਼ਾਰੀ ਵਿੱਚ ਤੇਜ਼ੀ ਲਿਆਂਦੀ ਗਈ ਹੈ, ਤਾਂ ਜੋ ਆਉਣ ਵਾਲੇ ਸਵੱਛਤਾ ਸਰਵੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਜਾ ਸਕੇ।ਪਿੱਛਲੇ ਅੰਕਲਨਾਂ ਤੋਂ ਸਿੱਖਿਆ ਲੈਂਦੇ ਹੋਏ, ਨਿਗਮ ਵੱਲੋਂ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਮਜ਼ਬੂਤ ਕਰਨ, ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ 15 ਅਪ੍ਰੈਲ ਨੂੰ ਡਾ. ਬੀ.ਆਰ ਅੰਬੇਦਕਰ ਜੀ ਦਾ ਜਨਮ ਦਿਵਸ ਮਨਾਉਣ ਲਈ ਵਿਸ਼ੇਸ਼ ਸਮਾਗਮ ਹੋਵੇਗਾ। ਡਾ. ਪਵਨ ਕੁਮਾਰ ਪ੍ਰੋਫੈਸਰ ਡਾ. ਬੀ.ਆਰ ਅੰਬੇਦਕਰ ਚੇਅਰ ਅਤੇ ਡਾ. ਮੀਨੂ ਵਰਮਾ ਐਸੋਸੀਏਟ ਪ੍ਰੋਫੈਸਰ ਅਤੇ ਮੁਖੀ ਕਾਨੂੰਨ ਵਿਭਾਗ ਨੇ ਦੱਸਿਆ ਕਿ ਇਸ ਮੌਕੇ …

Read More »