ਫਾਜ਼ਿਲਕਾ, 6 ਮਈ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਅੱਜ ਵੱਖ-ਵੱਖ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਬੈਠਕ ਦੌਰਾਨ ਉਨ੍ਹਾਂ ਦੱਸਿਆ ਕਿ ਐਸ.ਸੀ.ਬੱਚਿਆਂ ਤੇ ਸਕਾਲਰਸ਼ਿਪ ਸਕੀਮ ਤਹਿਤ ਵੱਖ ਵੱਖ ਕਮੇਟੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਫਜੀਫ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। ਇਸ ਤਰ੍ਹਾਂ ਉਨ੍ਹਾਂ …
Read More »ਪੰਜਾਬੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੈਜ਼ੇ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਹੁਕਮ
ਫਾਜ਼ਿਲਕਾ, 6 ਮਈ (ਵਨੀਤ ਅਰੋੜਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ. ਏ. ਐਸ. ਨੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੋਟੀਫਿਕੇਸ਼ਨ (1) -6-35/86-3, ਐਚ.ਬੀ 6/19528 ਮਿਤੀ 04-07-1995 ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 5/1/2002-4 ਐਚ. ਬੀ. /358 ਮਿਤੀ 27-0162012 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਲੋਕਾਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਨ …
Read More »ਸੇਵਾ ਕੇਂਦਰ ਅਗਸਤ ਮਹੀਨੇ ਤੱਕ ਚਾਲੂ ਕਰ ਦਿੱਤੇ ਜਾਣਗੇ – ਮਜੀਠੀਆ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਬਹੁਤੀਆਂ ਸਰਕਾਰੀ ਸੇਵਾਵਾਂ ਕੰਪਿਊਟਰ ਦੇ ਇਕ ਕਲਿਕ, ਇਕ ਫੋਨ ਕਾਲ ਜਾਂ ਉਨਾਂ ਦੇ ਘਰ ਸਾਹਮਣੇ ਦੇਣ ਦੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਮਾਲ ਵਿਭਾਗ ਨੇ ਲੋਕਾਂ ਨੂੰ ਉਨਾਂ ਦੇ ਕੰਮ ਬਾਰੇ ਜਾਣਕਾਰੀ ਦੇਣ ਲਈ ਹੈਫਪ ਲਾਈਨ ਕਾਇਮ ਕੀਤੀ ਹੈ ਅਤੇ ਜ਼ਮੀਨ ਦਾ ਸਾਰਾ ਰਿਕਾਰਡ ਕੰਪਿਊਟਰ ਦੇ ਇਕ …
Read More »ਅਰਬਨ ਹਾਟ ਵਿਖੇ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਧੂਮ-ਧੜੱਕੇ ਨਾਲ ਸ਼ੁਰੂ
ਦਸਤਕਾਰੀ, ਫਰਨੀਚਰ, ਕੱਪੜੇ ਅਤੇ ਹੋਰ ਰੋਜ਼ਮਰ੍ਹਾ ਦੇ ਸਾਮਾਨ ਦੇ ਲੱਗੇ 150 ਸਟਾਲ ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਸੈਰ-ਸਪਾਟੇ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ 15 ਦਿਨ ਚੱਲਣ ਵਾਲਾ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਅੱਜ ਅਰਬਨ ਹਾਟ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਮੇਲੇ ਦੀ ਸ਼ੁਰੂਆਤ ਮੌਕੇ ਵੱਖ-ਵੱਖ ਸੂਬਿਆਂ ਦੇ ਕਲਾਕਾਰਾਂ ਨੇ …
Read More »ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਮੌਕੇ ‘ਤੇ ਲਿਆ ਜਾਇਜ਼ਾ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਅੰਮ੍ਰਿਤਸਰ ਵਿਚ ਚੱਲ ਰਹੇ ਵਿਕਾਸ ਦੇ ਵੱਡੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਖ਼ੁਦ ਪ੍ਰਾਜੈਕਟਾਂ ‘ਤੇ ਪਹੁੰਚੇ। ਉਨ੍ਹਾਂ ਨੇ ਵੱਖ-ਵੱਖ ਕੰਮਾਂ ਨੂੰ ਵੇਖਦਿਆਂ ਜਿੱਥੇ ਕੰਮ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ, ਉਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਸ਼ਿਸ਼ ਕਰਨ ਕਿ ਉਸਾਰੀ ਕੰਮਾਂ ਨਾਲ …
Read More »NAAC Peer Team Visited S. D. S. P Memorial College for Women Rayya
Amritsar, May 6 (Punjab Post Bureau)- Shaheed Darshan Singh Pheruman Memorial College for Women, Rayya was visited by NAAC Peer Team (National Assessment & Accreditation Council, Bangalore) on April 25-27, 2016 for Re- Accreditation (Cycle II). The worthy members of the team Prof. KantaAhuja (Chairperson), Prof. Savita R. Gandhi (Member Co-ordinator) and Dr. V. Gilburt Camillus (Member) assessed the College functioning …
Read More »ਸ਼ਹੀਦ ਫੇਰੂਮਾਨ ਕਾਲਜ ਰਈਆ ਦਾ ਦੂਸਰੇ ਚਰਨ ਦਾ ਨਿਰੀਖਣ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵਿਮਨ ਰਈਆ ਵਿਖੇ ਲਗਾਤਾਰ ਦੋ ਦਿਨ ਨੈਸ਼ਨਲ ਅਸੈਸਮੈਂਟ ਤੇ ਐਕਰੀਡੀਟੇਸ਼ਨ ਕੌਂਸਲ (ਨੈਕ) ਬੰਗਲੌਰ ਦੀ ਪੀ.ਅਰ. ਟੀਮ ਨੇ ਉਚੇਰੇ ਤੌਰ ‘ਤੇ ਪੁੱਜ ਕੇ ਨਿਰੀਖਣ ਕੀਤਾ। ਟੀਮ ਜਿਸ ਦੀ ਚੇਅਰਪਰਸਨ ਪ੍ਰੋ. ਕਾਂਤਾ ਅਹੂਜਾ ਤੇ ਪ੍ਰੋ. ਸਵਿਤਾ ਆਰ ਗਾਂਧੀ ਮੈਂਬਰ ਕੋਆਰਡੀਨੇਟਰ ਤੇ ਡਾ. ਵੀ ਗਿਲਬਰਟ ਕੈਮੀਲਸ ਮੈਂਬਰ ਸ਼ਾਮਿਲ ਸਨ, ਨੇ …
Read More »ਰਿਆਤ-ਬਾਹਰਾ ਯੂਨੀਵਰਸਿਟੀ ਨੇ ਬੀ. ਟੈਕ ਅਤੇ ਐਮ.ਬੀ.ਏ ਲਈ ਲਾਂਚ ਕੀਤਾ ਨਵਾਂ ਪ੍ਰੋਗਰਾਮ
ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਓਰੇਕਲ, ਗੂਗਲ, ਐਪਲ, ਆਈਬੀਐਮ, ਬੀ.ਐਸ.ਈ (ਬਾਂਬੇ ਸਟਾਕ ਐਕਸਚੇਂਜ) ਅਤੇ ਟੀ.ਡੀ.ਐਸ ਵਰਗੀਆਂ ਇੰਟਰਨੈਸ਼ਨਲ ਕੰਪਨੀਆਂ ਦੇ ਨਾਲ ਸਮਝੌਤੇ ਕਰਕੇ ਰਿਆਤ-ਬਾਹਰਾ ਯੂਨੀਵਰਸਿਟੀ ਨੇ ਕੁਝ ਬਿਹਤਰੀਨ ਅੰਡਰਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਪ੍ਰੋਗਰਾਮ ਲਾਂਚ ਕੀਤੇ ਹਨ ਜਿਨਾਂ ਦੇ ਜਰੀਏ ਬੀ. ਟੈਕ. ਅਤੇ ਐਮਬੀਏ ਦੇ ਸਟੂਡੈਂਟਸ ਨੂੰ ਇੰਡਸਟਰੀ ਵਿਚ ਵੱਧਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਤਿਆਰ ਕੀਤਾ ਜਾਵੇਗਾ। …
Read More »ਐਮ.ਈ.ਐਸ. ਠੇਕਾ ਕਰਮਚਾਰੀਆਂ ਨੇ ਮੰਗਾਂ ਸੰਬਧੀ ਕੀਤੀਆਂ ਵਿਚਾਰਾਂ
ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਮ.ਈ.ਐਸ ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੇ ਬੈਨਰ ਹੇਠ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬਧੀ ਚਿਲਡਰਨ ਪਾਰਕ ਵਿਖੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸੈਕਟਰੀ ਕਮਲਦੀਪ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 20 …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਪ੍ਰਾਈਵੇਟ ਡਾਕਟਰਾਂ ਨਾਲ ਕੀਤੀ ਮੀਟਿੰਗ
ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਪ੍ਰਦਾਨ ਕਰਨ ਲਈ ਅੱਜ ਸਿਵਲ ਸਰਜਨ ਬਠਿੰਡਾ ਡਾ. ਰਘਬੀਰ ਸਿੰਘ ਰੰਧਾਵਾ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ …
Read More »
Punjab Post Daily Online Newspaper & Print Media