Wednesday, November 25, 2026

ਪੰਜਾਬੀ

ਲੋਕਾਂ ਦੇ ਸਾਂਝੇ ਮਸਲੇ ਹੱਲ ਕਰਵਾਉਣਗੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ-ਡੀ.ਸੀ

ਫਾਜ਼ਿਲਕਾ, 5 ਮਈ (ਵਨੀਤ ਅਰੋੜਾ)- ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੇ ਸੁਝਾਅ ਤੇ ਵਿਚਾਰ ਵਟਾਂਦਰਾ ਕਰਕੇ ਜ਼ਿਲ੍ਹਾ ਵਾਸੀਆਂ ਦੇ ਸਾਂਝੇ ਮਸਲਿਆਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਨਾਲ ਲੋਕਾਂ ਨੂੰ ਸੁਚੱਜਾ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚਾ ਮੁਹੱਈਆ ਕਰਵਾਇਆ ਜਾ ਸਕੇਗਾ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ ਕਾਲੀਆ ਆਈ.ਏ.ਐਸ. ਵੱਲੋਂ ਇੱਥੇ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੇ ਕਨਵੀਨਰਾਂ ਅਤੇ ਕਮੇਟੀ ਮੈਂਬਰਾਂ ਦੀਆਂ …

Read More »

ਜੰਡਿਆਲਾ ਹਲਕੇ ਦੀਆਂ ਸੰਗਤਾਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ

ਜੰਡਿਆਲਾ ਗੁਰੂ, 5 ਮਈ (ਹਰਿੰਦਰਪਾਲ ਸਿੰਘ) – ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਅੱਜ ਸਵੇਰੇ ਗਹਿਰੀ ਮੰਡੀ (ਜੰਡਿਆਲਾ ਗੁਰੂ) ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਹੋਈ। ਜੰਡਿਆਲਾ, ਰਈਆ ਅਤੇ ਤਰਸਿੱਕਾ ਬਲਾਕਾਂ ਦੇ 1000 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਸ ਰੇਲ ਗੱਡੀ ਨੂੰ ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ ਨੇ ਝੰਡੀ ਦੇ ਕੇ ਰਵਾਨਾ …

Read More »

ਜ਼ਿਲ੍ਹੇ ਦੇ 17 ਹਜ਼ਾਰ ਛੋਟੇ ਵਪਾਰੀਆਂ ਨੂੰ ਮਿਲੇਗਾ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਵਪਾਰੀਆਂ ਨੂੰ ਲਾਭ ਦੇਣ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਜ਼ਿਲ੍ਹੇ ਦੇ 17 ਹਜ਼ਾਰ ਦੇ ਕਰੀਬ ਛੋਟੇ ਵਪਾਰੀਆਂ ਨੂੰ ਮਿਲੇਗਾ। ਇਹ ਪ੍ਰਗਟਾਵਾ ਡੀ ਈ ਟੀ ਸੀ ਸ. ਹਰਿੰਦਰ ਪਾਲ ਸਿੰਘ ਨੇ ਅੱਜ ਜ਼ਿਲ੍ਹੇ ਦੇ ਵਪਾਰਕ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਅਹਿਮ ਮੀਟਿੰਗ …

Read More »

ਰਜਿੰਦਰ ਸਿੰਘ ਲਿੱਧੜ ਪੰਜਾਬ ਲਾਜਿਸਟਿਕਸ ਇਨਫਰਾਸਟਰਕਚਰ ਲਿਮ. ਦੇ ਡਾਇਰੈਕਟਰ ਬਣੇ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਨੇ ਅੱਜ ਸ. ਰਜਿੰਦਰ ਸਿੰਘ ਲਿੱਧੜ ਨੂੰ ਪੰਜਾਬ ਲਾਜਿਸਟਿਕਸ ਇਨਫਰਾਸਟਰਕਚਰ ਲਿਮ: (ਪੀ.ਐਲ.ਆਈ.ਐਲ.) ਦਾ ਡਾਇਰੈਕਟਰ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ।ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿੰਦਰ ਸਿੰਘ ਲਿੱਧੜ ਪੁੱਤਰ ਸ੍ਰੀ ਗੁਰਬਚਨ ਸਿੰਘ ਨੂੰ ਪੰਜਾਬ ਲਾਜਿਸਟਿਕਸ ਇਨਫਰਾਸਟਰਕਚਰ ਲਿਮ: (ਪੀ.ਐਲ.ਆਈ.ਐਲ.) ਵਿੱਚ ਇੰਡੀਪੈਂਡੈਂਟ ਡਾਇਰੈਕਟਰ ਆਨ ਬੋਰਡ ਆਫ ਡਾਇਰੈਕਟਰ ਨਿਯੁਕਤ ਕਰਨ …

Read More »

ਅਰਬਨ ਹਾਟ ਵਿਖੇ 15 ਦਿਨਾ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਅੱਜ ਤੋਂ- ਵਰੁਣ ਰੂਜ਼ਮ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅਰਬਨ ਹਾਟ ਵਿਖੇ ਕਰਵਾਇਆ ਜਾ ਰਿਹਾ 15 ਦਿਨਾ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਭਲਕੇ 6 ਮਈ ਨੂੰ ਦੁਪਹਿਰ 12 ਵਜੇ ਧੂਮ-ਧੜੱਕੇ ਨਾਲ ਸ਼ੁਰੂ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ 6 ਤੋਂ 20 ਮਈ ਤੱਕ ਕਰਵਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਇਸ ਮੇਲੇ ਵਿਚ 20 ਰਾਜਾਂ ਦੇ ਕਲਾਕਾਰ …

Read More »

ਜ਼ਿਲ੍ਹੇ ਵਿੱਚ ਹੁਣ ਤੱਕ 5,35,191 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਤੇ 556.29 ਕਰੋੜ ਦੀ ਹੋਈ ਅਦਾਇਗੀ – ਡੀ. ਸੀ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 5,35,191 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 556.29 ਕਰੋੜ ਰੁਪਏ ਜਾਰੀ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ …

Read More »

ਨਸ਼ਿਆਂ ਦੇ ਖਿਲਾਫ਼ ਲੜਣ ਦੇ ਨਾਲ ਨਾਲ ਆਪਣੀ ਮਾਂ ਬੋਲੀ ਦਾ ਗਿਆਨ ਜਰੂਰੀ-ਸਿਵੀਆਂ

ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੀ ਹੰਗਾਮੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਕਿਹਾ ਕਿ ਅਸੀ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦੇ ਖਿਲਾਫ਼ ਜੰਗ ਅਕਤੂਬਰ 2010 ਤੋਂ ਸ਼ੁਰੂ ਹੋ ਕਿ ਅੱਜ ਤੱਕ ਨਿਰੰਤਰ ਜਾਰੀ ਹੈ। ਇਸ ਲਹਿਰ ਦੇ ਪ੍ਰਚਾਰ ਦਾ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਖ਼ਸੀਅਤ ਵਿਕਾਸ ਪ੍ਰੋਗਰਾਮ ਕਰਵਾਇਆ

ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਲਈ ਦੋ ਹਫ਼ਤੇ ਦਾ ਸ਼ਖ਼ਸੀਅਤ ਵਿਕਾਸ ਦਾ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ।ਮੈਡਮ ਮਨਪ੍ਰੀਤ ਕੌਰ ਧਾਲੀਵਾਲ ਦੀ ਅਗਵਾਈ ਵਿਚ 25 ਅਪਰੈਲ ਤੋਂ 5 ਮਈ ਤੱਕ ਚੱਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸਖਸ਼ੀਅਤ ਵਿਚ ਨਿਖਾਰ ਲਿਆਉਣ ਲਈ ਬੋਲਚਾਲ ਦੀ ਭਾਸ਼ਾ ਦਾ ਹੁਨਰ, ਬੁਨਿਆਦੀ ਹਿਸਾਬ-ਕਿਤਾਬ, ਤਰਕ ਦੇ ਮੂਲ …

Read More »

ਡੀ.ਏ.ਵੀ. ਕਾਲਜ ਵਿਖੇ ਮੈਕਸ ਹਸਪਤਾਲ ਨੇ ਵਿਸ਼ਵ ਅਸਥਮਾ ਦਿਵਸ ‘ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਠਿੰਡਾ, 5 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਹਸਪਤਾਲ ਵੱਲੋਂ ਜੀ.ਐਮ ਆਪਰੇਸ਼ਨ ਸੁਨੀਲ ਮੇਹਤਾ ਦੀ ਅਗੁਵਾਈ ਵਿੱਚ ਵਿਸ਼ਵ ਅਸਥਮਾ ਦਿਵਸ ‘ਤੇ ਡੀ.ਏ.ਵੀ. ਕਾਲਜ ਵਿੱਚ ਸੈਮੀਨਾਰ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ ਨੇ ਮੈਕਸ ਹਸਪਤਾਲ ਤੋਂ ਖਾਸਤੌਰ ‘ਤੇ ਪਹੁੰਚੀ ਐਮ. ਡੀ. ਮੇਡਿਸਨ ਡਾ. ਸ਼ਿਲਪਾ ਗੁਪਤਾ ਦਾ ਸਵਾਗਤ ਕੀਤਾ। ਸੈਮੀਨਾਰ ਦੌਰਾਨ ਡਾ. ੱਿਲਪਾ ਗੁਪਤਾ ਨੇ ਵਿਦਿਆਰਥੀਆਂ ਨੂੰ ਅਸਥਮਾ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 6 ਮਈ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=62806   〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰   ▶ ਮਹਾਰਾਜਾ ਜੱਸਾ ਸਿੰਘ ਰਾਮਗ੍ਹੜੀਆ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।   ▶ ਚੈਨਈ ਨੇੜੇ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਲੱਥੇ।   ▶ ਵਾਇਸ ਐਡਮਿਰਲ …

Read More »