Wednesday, November 25, 2026

ਪੰਜਾਬੀ

ਗੁਰੂਵਾਲੀ ਅਤੇ ਸਹਿੰਸਰਾ ਅੰਮ੍ਰਿਤਸਰ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਤੇ ਉਪ ਚੇਅਰਮੈਨ ਬਣੇ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ)- ਦੀ ਅੰਮ੍ਰਿਤਸਰ ਸੈਂਟਰਲ ਕੋਆਪਰੇਟਿਵ ਬੈਕ ਲਿਮ: ਸੁਸਾਇਟੀ ਦੇ ਬੋਰਡ ਆਫ ਡਾਇਰੈਕਟਰ ਦੀ ਅੱਜ ਹੋਈ ਚੋਣ ਮੌਕੇ ਸਰਬਸੰਮਤੀ ਨਾਲ ਕੰਵਲਜੀਤ ਸਿੰਘ ਗੁਰੂਵਾਲੀ ਨੂੰ ਚੇਅਰਮੈਨ ਅਤੇ ਸਵਿੰਦਰ ਸਿੰਘ ਸਹਿਸਰਾ ਨੂੰ ਉਪ ਚੇਅਰਮੈਨ ਚੁਣ ਲਿਆ ਗਿਆ।ਇਸ ਮੌਕੇ ਪ੍ਰਜਾਈਡਿੰਗ ਅਫਸਰ ਦੀ ਜਿੰਮੇਵਾਰੀ ਡੀ:ਆਰ: ਰਾਜਬੀਰ ਸਿੰਘ ਸੰਧੂ ਵੱਲੋਂ ਨਿਭਾਈ ਗਈ। ਇਸ ਮੌਕੇ ਸz ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ …

Read More »

ਜੈਲ ਸਿੰਘ ਗੋਪਾਲਪੁਰਾ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਤੇ ਗੁਰਮੀਤ ਸਿੰਘ ਭਿੰਡੀ ਔਲਖ ਉਪ ਚੇਅਰਮੈਨ ਚੁਣੇ ਗਏ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ)-ਅੰਮ੍ਰਿਤਸਰ ਜ਼ਿਲ੍ਹਾ ਪ੍ਰੀਸ਼ਦ ਦੀ ਅੱਜ ਹੋਈ ਚੋਣ ਵਿਚ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਜੈਲ ਸਿੰਘ ਗੋਪਾਲਪੁਰਾ ਨੂੰ ਚੇਅਰਮੈਨ ਅਤੇ ਗੁਰਮੀਤ ਸਿੰਘ ਭਿੰਡੀ ਔਲਖ ਨੂੰ ਉਪ ਚੇਅਰਮੈਨ ਚੁਣ ਲਿਆ। ਜ਼ਿਲ੍ਹਾ ਪ੍ਰੀਸ਼ਦ ਦੇ ਹਾਲ ਵਿਚ ਐਸ ਡੀ ਐਮ ਰੋਹਿਤ ਗੁਪਤਾ ਦੀ ਅਗਵਾਈ ਹੇਠ ਕਰਵਾਈ ਗਈ ਇਸ ਚੋਣ ਵਿਚ 30 ਵਿਚੋਂ 22 ਮੈਂਬਰ ਹਾਜ਼ਰ ਸਨ। ਕੋਰਮ ਪੂਰਾ ਹੋਣ …

Read More »

ਡਾ. ਦਲਬੀਰ ਸਿੰਘ ਵੇਰਕਾ ਵਲੋਂ ਪਾਣੀ ਦੀ ਬਰਬਾਦੀ ਨੂੰ ਰੋਕਣ ਦੀ ਅਪੀਲ

ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ)- ਪਾਣੀ ਜੋੋ ਕਿ ਦੁਨੀਆਂ ਦੀਆਂ ਸਭ ਤੋਂ ਪਵਿੱਤਰ ਚੀਜ਼ਾਂ ‘ਚੋਂ ਇਕ ਹੈ, ਜਿਸ ਤੋਂ ਬਿਨਾਂ ਜੀਵਨ ਦੀ ਕਲਪਨਾ ਵੀ ਨਹੀ ਕੀਤੀ ਜਾ ਸਕਦੀ ਹੈ, ਨੂੰ ਅੱਜ ਦੇ ਸਮੇਂ ਵਿਚ ਇਸ ਦੀ ਅਣਗਹਿਲੀ ਨਾਲ ਵਰਤੋ ਕਰਕੇ ਇਸ ਦੀ ਬਰਬਾਦੀ ਕੀਤੀ ਜਾ ਰਹੀ ਹੈ।ਹੁਣ ਹਾਲਾਤ ਇਸ ਹੱਦ ਤੱਕ ਪਹੁੰਚ ਚੁੱਕੇ ਹਨ ਕਿ ਪੰਜ ਦਰਿਆਵਾਂ ਦੀ ਧਰਤੀ …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ‘ਵਰਲਡ ਵੈਟਰਨਰੀ ਦਿਵਸ’ ਮਨਾਇਆ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਰਾਮ ਤੀਰਥ ਰੋਡ ਵਿਖੇ ਪਸ਼ੂਆਂ ਦੀ ਸਿਹਤ ਅਤੇ ਬਿਮਾਰੀਆਂ ਨਾਲ ਸਬੰਧਿਤ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ (ਵੈਟਰਨਰੀ ਹਸਪਤਾਲ) ਵਿਖੇ ਅੱਜ ‘ਵਰਲਡ ਵੈਟਰਨਰੀ ਦਿਵਸ’ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ …

Read More »

ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡਾਂ ਦੀ ਪਿੰਡ ਪਿੰਡ ਜਾ ਕੇ ਕੀਤੀ ਜਾ ਰਹੀ ਹੈ ਵੰਡ- ਪ੍ਰੀਤਕੰਵਰ ਬਰਾੜ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਿਹਤ ਸੁਰੱਖਿਆ ਸਬੰਧੀ ਚਲਾਈ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਮਾਰਕਿਟ ਕਮੇਟੀ ਦੇ ਸਕੱਤਰ ਸ. ਪ੍ਰੀਤ ਕੰਵਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸਾਂ ਤੇ ਵੱਖ- ਵੱਖ ਪਿੰਡਾਂ ਵਿਚ ਕਾਰਡਾਂ ਦੀ ਵੰਡ ਕੀਤੀ । ਅੱਜ ਫਾਜਿਲਕਾ ਦੇ ਪਿੰਡ ਬਨਵਾਲਾ ਹਨਵੰਤਾ ਦੇ ਮੰਦਰ ਵਿਖੇ ਕਾਰਡਾਂ ਦੀ ਵੰਡ ਸਰਪੰਚ ਸ੍ਰੀ ਅਨਿਲ ਕੁਮਾਰ …

Read More »

ਸਕੂਲਾਂ ਦੁਆਲੇ ਅਤੇ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਦੇ ਹੁਕਮ ਜਾਰੀ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਤੰਬਾਕੂ ਉਤਪਾਦ ਨੂੰ ਵੇਚਣ ਅਤੇ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ …

Read More »

ਸਵਾਈਨ ਫਲੂ ਦੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਹਦਾਇਤਾਂ ਜਾਰੀ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਨੰਬਰ 5/9/2016 -5 ਐਚ.ਬੀ. 4/712559/1 ਰਾਹੀਂ ਇਨਫੁਲੈਂਜਾ ਏ ( ਸਵਾਈਨ ਫਲੂ ) ਨੂੰ ਐਪੀਡੈਮਿਕ ਡਜੀਜ਼ ਐਕਟ 1897 ਤਹਿਤ ਨੋਟੀਫਾਈਡ ਬਿਮਾਰੀ ਘੋਸ਼ਿਤ ਕੀਤਾ ਹੈ। ਨੋਟੀਫਾਈਡ ਬਿਮਾਰੀ ਘੋਸ਼ਿਤ ਕਰਕੇ ਇਸ ਦੇ ਸਬੰਧੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ …

Read More »

ਚਾਇਨਾ ਡੋਰ ਖਰੀਦਣ, ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਸਿੰਥੈਟਿਕ ਪਲਾਸਟਿਕ ਦੀ ਬਣੀ ਚਾਇਨਾ ਡੋਰ ਨੂੰ ਵੇਚਣ, ਖਰੀਦ ਕਰਨ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ. ਚਰਨਦੇਵ ਸਿੰਘ ਮਾਨ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਣਯੋਗ ਹਾਈਕੋਰਟ ਦੇ ਹੁਕਮਾਂ ਤੇ ਫੌਜ਼ਦਾਰੀ ਸੰਘਤਾ 1973 …

Read More »

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਗੈਰ ਮੰਨਜ਼ੂਰਸ਼ੁਦਾ ਕਿਸਮਾਂ ਦੀ ਬਿਜਾਈ ਨਾ ਕਰਨ ਦੀ ਅਪੀਲ

ਫਾਜ਼ਿਲਕਾ, 4 ਮਈ (ਵਨੀਤ ਅਰੋੜਾ)- ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਕਾਸ਼ਤ ਲਈ ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰਾਂ ਨੂੰ ਝੋਨੇ ਦੀ ਕਾਸ਼ਤ ਸਬੰਧੀ ਵਿਸੇਸ਼ ਸਲਾਹ ਦਿੱਤੀ ਹੈ। ਜਿਸ ਤਹਿਤ ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ. ਪਰਮਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਾਸ਼ਤ …

Read More »

ਨੌਜਵਾਨਾਂ ਲਈ ਫੌਜ ਵਿੱਚ ਅਫ਼ਸਰ ਭਰਤੀ ਦੇ ਇਮਤਿਹਾਨ ਲਈ ਮੁਫ਼ਤ ਕੋਚਿੰਗ 1 ਜੂਨ ਤੋਂ

ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਰਨਲ ਸਰਬਜੀਤ ਸਿੰਘ ਸਾਂਘਾ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਠਿੰਡਾ ਨੇ ਇਸ ਇਲਾਕੇੇੇ ਦੇ ਨੌਜਵਾਨਾਂ ਨੂੰ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਬਠਿੰਡਾ ਵਿਖੇ ਫੌਜ ਵਿੱਚ ਅਫ਼ਸਰ ਭਰਤੀ ਲਈ ਐਨ.ਡੀ.ਏ. ਅਤੇ ਸੀ.ਡੀ.ਐਸ. ਦੇ ਲਿਖਤੀ ਇਮਤਿਹਾਨ ਦੀ ਤਿਆਰੀ ਲਈ 06 ਹਫ਼ਤਿਆਂ ਦਾ ਕੋਚਿੰਗ ਕੋਰਸ 01 ਜੂਨ 2016 ਤੋਂ ਚਲਾਇਆ ਜਾ …

Read More »