ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਸ਼੍ਰੀਮਤੀ ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਹੀਨਾਵਾਰ ਸੰਗਤ ਦਰਸ਼ਨ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਲੋਕ ਮਸਲੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹ ਦੇ ਆਧਾਰ ‘ਤੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਅਤੇ ਸ਼ਿਕਾਇਤਾਂ ਦੇ ਨਿਬੇੜੇ ਸਬੰਧੀ ਕਿਸੇ ਵੀ ਕਿਸਮ ਦੀ …
Read More »ਪੰਜਾਬੀ
ਕਚਰਾ ਪਲਾਂਟ ਲਈ ਦੇਸ਼ ਦੀ ਸੁਰੱਖਿਆ ਨੂੰ ਖਤਰੇ ‘ਚ ਪਾਉਣ ਵਾਲੇ ਅਧਿਕਾਰੀਆਂ ‘ਤੇ ਮੁਕੱਦਮੇ ਦਰਜ ਹੋਣ- ਬੈਗੋਂ
ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਸਾ ਸਟੇਟ ਹਾਈਵੇਅ ਤੇ ਸੰਘਣੀ ਅਬਾਦੀ ਦੇ ਵਿਚਕਾਰ ਬਠਿੰਡਾ ਛਾਉਣੀ ਦੀ ਕੰਧ ਤੋਂ 1500 ਗਜ਼ ਦੀ ਦੂਰੀ ‘ਤੇ ਸਥਾਪਿਤ ਕੀਤੇ ਜਾ ਰਹੇ ਕਚਰਾ ਪਲਾਂਟ ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਅਤੇ ਇੰਡੀਅਨ ਵਰਕਸ ਐਕਟ 1903 ਤਹਿਤ ਬਠਿੰਡਾ ਛਾਉਣੀ ਦੇ ਅਧਿਕਾਰੀਆਂ ਪਾਸੋ ਲੋੜੀਦਾ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਾ ਕਰਕੇ ਦੇਸ਼ ਦੀ ਸਿਕਓਰਟੀ ਨੂੰ ਖਤਰੇ …
Read More »ਸਿਹਤ ਅਤੇ ਵਿੱਤੀ ਸਕੀਮਾਂ ਨੂੰ ਇੰਨ-ਬਿੰਨ ਲੋਕਾਂ ਤੱਕ ਪਹੁੰਚਾਇਆ ਜਾਵੇ -ਸਿਵਲ ਸਰਜਨ
ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਬਠਿੰਡਾ ਦੇ ਨਵੇਂ ਸਿਵਲ ਸਰਜਨ ਡਾ: ਰਘਵੀਰ ਸਿੰਘ ਰੰਧਾਵਾ ਵੱਲੋਂ ਜੁਆਇੰਨ ਕਰਨ ਉਪਰੰਤ ਆਪਣੇ ਸਟਾਫ ਨਾਲ ਪਹਿਲੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਵਿੱਤੀ ਸਕੀਮਾਂ ਨੂੰ ਇੰਨ-ਬਿੰਨ ਲੋਕਾਂ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 5 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਅੰਮ੍ਰਿਤਸਰ ਸੁਲਤਾਨਵਿੰਡ ਇਲਾਕੇ ‘ਚ ਥਾਣੇ ਨੇੜੇ ਹੋਈ ਸੋਨੂੰ ਕੰਗਲਾ ਤੇ ਹਰੀਆ ਗਰੁੱਪਾਂ ਦਰਮਿਆਨ ਹੋਈ ਗੈਂਗਵਾਰ – ਹਰੀਆ ਦੀ ਮੌਤ ਅਤੇ ਦੋ ਹੋਰਾਂ ਦੇ ਜਖਮੀ ਹੋਣ ਦੀ ਖ਼ਬਰ – ਮੌਕੇ ‘ਤੇ ਪੁੱਜੇ ਪੁਲਿਸ ਕਮਿਸ਼ਨਰ ਨੇ ਕਿਹਾ ਤਫਤੀਸ਼ ਜਾਰੀ, ਜਾਂਚ ਟੀਮਾਂ ਬਣਾਈਆਂ। ▶ ‘ਆਪ’ ਆਗੂ …
Read More »ਹਰਿਆਣਾ ਦੀਆਂ ਸੰਗਤਾਂ ਨੇ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਕੀਤੀ ਸੇਵਾ
ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਬਲਦੇਵ ਸਿੰਘ ਖਾਲਸਾ ਤੇ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਜ਼ਿਲ੍ਹਾ ਫਤਿਆਬਾਦ, ਹਿਸਾਰ ਤੇ ਭਿਵਾਨੀ (ਹਰਿਆਣਾ) ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਕੀਤੀ।ਇਸ ਮੌਕੇ ਭਾਈ ਮਨਜੀਤ ਸਿੰਘ ਗ੍ਰੰਥੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਅਰਦਾਸ ਕੀਤੀ। ਉਕਤ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਨੂੰ ਇਕ ਰੋਜ਼ਾ ਗੁਰਮਤਿ ਕੈਂਪ
ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਨੂੰ ਸਮਰਪਿਤ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਗੁਰਮਤਿ ਕੈਂਪ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨ ਤਾਰਨ) ਦੇ ਬਾਬਾ ਖੜਕ ਸਿੰਘ ਦੀਵਾਨ ਹਾਲ ਵਿਖੇ ਕਰਵਾਇਆ ਗਿਆ।ਗੁਰਮਤਿ …
Read More »ਪਾਕਿਸਤਾਨੀ ਪੰਜਾਬ ਵਿਚ ਇਕ ਸਿੱਖ ਦੀ ਦਸਤਾਰ ਉਤਾਰਨ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿਖੇਧੀ
ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨੀ ਪੰਜਾਬ ਵਿੱਚ ਸz: ਮਹਿੰਦਰਪਾਲ ਸਿੰਘ ਨਾਮ ਦੇ ਇੱਕ ਸਿੱਖ ਦੀ ਦਸਤਾਰ ਲਾਹੇ ਜਾਣ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।ਉਨ੍ਹਾਂ ਕਿਹਾ ਕਿ ਸz: ਮਹਿੰਦਰਪਾਲ ਸਿੰਘ ਫੈਸਲਾਬਾਦ ਤੋਂ ਮੁਲਤਾਨ ਬੱਸ ‘ਚ ਸਵਾਰ ਹੋ ਕੇ ਜਾ ਰਿਹਾ ਸੀ। ਪਰ ਅਚਾਨਕ ਬੱਸ ਖਰਾਬ ਹੋ ਜਾਣ ਕਾਰਣ ਜਦ ਯਾਤਰੀਆਂ …
Read More »ਰਾਣੀ ਝਾਂਸੀ ਸੁਸਾਇਟੀ ਵਲੋਂ ਨਸ਼ਿਆਂ ਖਿਲਾਫ ਸਰਕਾਰੀ ਸਕੂਲ ਭੰਗਾਲੀ ਵਿਖੇ ਨਾਟਕ ‘ਸ਼ਿਖਰ ਦੁਪਹਿਰੇ ਰਾਤ’ ਦਾ ਮੰਚਨ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)- ਰਾਣੀ ਝਾਂਸੀ ਸੁਸਾਇਟੀ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ‘ਜਨ ਜਾਗਰਨ’ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀ: ਸੈਕੰਡਰੀ ਸਕੂਲ ਭੰਗਾਲੀ ਵਿਖੇ ਨਾਟਕ ‘ਸ਼ਿਖਰ ਦੁਪਹਿਰੇ ਰਾਤ’ ਦਾ ਮੰਚਨ ਕੀਤਾ ਗਿਆ। ਦ ਥਇਏਟਰ ਗਰੁੱਪ ਅੰਮ੍ਰਿਤਸਰ ਦੀ ਨੀਤਾ ਦੇਵਗਨ ਦੀ ਅਗਵਾਈ ‘ਚ ਮੰਚਿਤ ਇਸ ਨਾਟਕ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।ਨਾਟਕ ਤੋਂ ਇਲਾਵਾ …
Read More »ਐਸ.ਡੀ.ਐਮ ਪਠਾਨਕੋਟ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਜਲਦ ਹੱਲ ਕਰਨ ਦਾ ਦੁਆਇਆ ਭਰੋਸਾ
ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ)- ਸ੍ਰੀ ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਾਕਾਰੀਆਂ ਨਾਲ ਦਾਣਾ ਮੰਡੀ ਨਰੰਗਪੁਰ ਅਤੇ ਸਰਨਾ ਦਾ ਦੋਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦੁਆਇਆ ਉਨ੍ਹਾਂ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਉਹ ਖਰੀਦ ਕੀਤੀ …
Read More »ਡੀ.ਸੀ ਸਾਹਿਬ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ, ਕਣਕ ਦੇ ਨਾੜ ਨੂੰ ਅੱਗ ਲਗਾਉਣਾ ਜਾਰੀ- ਸਭਰਾ
ਪੱਟੀ, 3 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋ ਕਿਸਾਨਾ ਨੂੰ ਖੇਤੀਬਾੜੀ ਸੰਬਧੀ ਜਾਣਕਾਰੀ ਮੁੱਹਈਆ ਕਰਵਾਉਣ ਤੇ ਖੇਤਾ ਚ ਕਣਕ ਦੇ ਨਾੜ ਨੂੰ ਨਾ ਸਾੜਨ ਦੀਆ ਹਿਦਾਇਤਾ ਤੇ ਖੇਤੀ ਸੰਬੰਧੀ ਹੋਰ ਜਾਣਕਾਰੀ ਦੇਣ ਬਾਰੇ ਵੱਖ-ਵੱਖ ਪਿੰਡਾ ਵਿੱਚ’ ਬਹੁਤ ਸਾਰੇ ਕੈਂਪ ਲਗਾ ਕੇ ਕਿਸਾਨਾ ਨੂੰ ਜਾਗਰੂਕ ਕਰਨ ਦੇ ਉਪਰਾਲੇ ਕਿੱਤੇ ਜਾਂਦੇ ਹਨ।ਪਰ ਅਫਸੋਸ ਕਿ ਇਹਨਾ …
Read More »
Punjab Post Daily Online Newspaper & Print Media