ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ 5 ਮਈ ਨੂੰ ਗਹਿਰੀ (ਜੰਡਿਆਲਾ ਗੁਰੂ) ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਇਸ ਰੇਲ ਗੱਡੀ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜੰਡਿਆਲਾ, ਰਈਆ ਅਤੇ ਤਰਸਿੱਕਾ …
Read More »ਪੰਜਾਬੀ
ਕੰਨਿਆ ਭਰੂਣ ਹੱਤਿਆ ਰੋਕਣ ਲਈ ਸਮਾਜ ਦੀ ਸੋਚ ਬਦਲਣੀ ਜ਼ਰੂਰੀ-ਵਰਿੰਦਰ ਕੌਰ ਥਾਂਦੀ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)- ਕੰਨਿਆ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਸਮਾਜ ਭਲਾਈ ਬੋਰਡ, ਚੰਡੀਗੜ੍ਹ ਵੱਲੋਂ ਕੰਨਿਆ ਭਰੂਣ ਹੱਤਿਆ ਖਿਲਾਫ਼ ਇਕ ਵਿਸ਼ਾਲ ਸੈਮੀਨਾਰ ਚੌਧਰੀ ਫਾਰਮ ਐਂਡ ਰਿਜ਼ੋਰਟ, ਝਬਾਲ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਵਰਿੰਦਰ ਕੌਰ ਥਾਂਦੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ …
Read More »ਜਿਲ੍ਹੇ ਵਿੱਚ ਹੁਣ ਤੱਕ 518082 ਮੀਟ੍ਰਿਕ ਟਨ ਕਣਕ ਦੀ ਖ਼ਰੀਦ, 495 ਕਰੋੜ ਦੀ ਹੋਈ ਅਦਾਇਗੀ- ਡੀ. ਸੀ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 518082 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 495.13 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਨਗਰੇਨ …
Read More »ਸਟੇਟ ਬੈਂਕ ਆਫ਼ ਇੰਡੀਆ ਵਲੋਂ ਨਵੀਆਂ ਸਕੀਮਾਂ ਬਾਰੇ ਕਾਵਿਜ਼ ਮੁਕਾਬਲੇ ਕਰਵਾਏ
ਬਠਿੰਡਾ, 3 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕੀ ਸਕੂਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੁਆਰਾ ਬੈਂਕ ਸੈਕਟਰ ਵਿਚ ਨਵੀਂ ਸਕੀਮਾਂ ਅਤੇ ਬੈਂਕਿੰਗ ਦੇ ਬਾਰੇ ਵਿਚ ਜਾਗਰੂਕਤਾ ਪੈਦਾ ਕਰਨ ਦੇ ਲਈ ਵਿਦਿਆਰਥੀਆਂ ਵਿਚ ਕਾਵਿਜ਼ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਬੱਚਿਆਂ ਤੋਂ ਨਵੀਂ ਸਕੀਮਾਂ ਬਾਰੇ ਪ੍ਰਸ਼ਨ ਪੁੱਛੇ ਗਏ, ਇਸ ਮੌਕੇ ਬੈਂਕ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 4 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ 1984 ਦੇ ਉਹਨਾਂ ਪੀੜ੍ਹਤਾਂ ਨੂੰ ਕੇਂਦਰ ਸਰਕਾਰ ਵਲੋਂ ਮਿਲੇਗੀ 2-2 ਲੱਖ ਦੀ ਮਾਲੀ ਮਦਦ, ਜੋ ਦਿੱਲੀ ਜਾਂ ਹੋਰਨਾਂ ਸੂਬਿਆਂ ਤੋਂ ਪੰਜਾਬ ‘ਚ ਕਰ ਚੁੱਕੇ ਹਨ ਹਿਜ਼ਰਤ। ▶ ਪੰਜਾਬ ਸਰਕਾਰ ਨਸ਼ਿਆਂ ‘ਤੇ ਹੋਈ ਸਖਤ – ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਨਸ਼ਾ ਵਪਾਰੀਆਂ ਦੀਆਂ …
Read More »ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕ੍ਰਿਪਾਨ ਤੇ ਕੜ੍ਹਾ ਪਾਉਣ ਕਰਕੇ ਪ੍ਰੀਖਿਆ ਵਿੱਚ ਜਾਣ ਤੋਂ ਰੋਕਣ ਦੀ ਨਿਖੇਧੀ
ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਬਾਲਾ ਵਿਖੇ ਪਾਲੀਟੈਕਨੀਕਲ ਇੰਸਟੀਚਿਊਟ ਵਿੱਚ ਪਟਵਾਰੀਆਂ ਦੇ ਟੈਸਟ ਦੌਰਾਨ ਪ੍ਰੀਖਿਆ ਕੇਂਦਰ ਦੇ ਮੁੱਖੀ ਤੇ ਏ ਐਸ ਆਈ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕ੍ਰਿਪਾਨ ਤੇ ਕੜ੍ਹਾ ਪਾਉਣ ਕਰਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕਣ ਤੇ ਚੰਡੀਗੜ੍ਹ ਵਿਖੇ ਪੱਗੜੀ ਉਪਰ ਚੁਕਾ ਕੇ ਕੰਨ ਚੈੱਕ ਕਰਨ ਦੀ ਸਖ਼ਤ ਸਬਦਾਂ …
Read More »ਮੈਨੇਜਰ ਜਤਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ਤੇ ਨਿੱਘੀ ਦਿੱਤੀ ਵਿਦਾਇਗੀ
ਅੰਮ੍ਰਿਤਸਰ 2 ਮਈ (ਗੁਰਪ੍ਰੀਤ ਸਿੰਘ) – ਜਤਿੰਦਰ ਸਿੰਘ ਮੈਨੇਜਰ ਸ੍ਰੀ ਗੁਰੂ ਰਾਮਦਾਸ ਲੰਗਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸੇਵਾ-ਮੁਕਤ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਵਿਦਾਇਗੀ ਸਮੇਂ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੋਲਦਿਆਂ ਕਿਹਾ ਕਿ ਸ. ਜਤਿੰਦਰ ਸਿੰਘ ਨੇ ਆਪਣੇ 36 ਸਾਲ 2 ਮਹੀਨੇ ਦੇ ਸੇਵਾ …
Read More »ਪਠਾਨਕੋਟ ਵਿਖੇ ਇਕ ਨਸ਼ਾ ਛੁਡਾਓ ਕੇਂਦਰ ਤੋਂ ਹੁਣ ਤੱਕ 956 ਮਰੀਜ਼ ਇਲਾਜ ਕਰਵਾ ਚੁੱਕੇ ਹਨ- ਅਮਿਤ ਕੁਮਾਰ
ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਪਠਾਨਕੋਟ ਵਿੱਚ ਡੀ-ਅਡਿਕਸ਼ਨ ਸੋਸਾਇਟੀ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਨਸ਼ੇ ਦੀ ਦਲਦਲ ਵਿੱਚ ਫੱਸੇ ਹੋਏ ਨੋਜਵਾਨਾਂ ਨੂੰ ਨਸ਼ੇ ਦੀ ਦਲਦਲ ਚੋਂ ਬਾਹਰ ਕੰਢ ਕੇ ਇਕ ਸਿਹਤਮੰਦ ਜੀਵਨ ਬਤੀਤ ਕਰਨ ਵਿੱਚ ਉਨ੍ਹਾਂ ਦੀ ਸਹਾਇਤਾ ਕਰਨਾ ਹੈ।ਇਹ ਜਾਣਕਾਰੀ ਡਾ. …
Read More »ਅਕਾਲੀ ਭਾਜਪਾ ਸਰਕਾਰ ਕਿਸਾਨੀ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ- ਬੱਬੂ
ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਕਿਸਾਨੀ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਕਿਸਾਨੀ ‘ਤੇ ਨਿਰਭਰ ਹੈ ਅਤੇ ਕਿਸਾਨੀ ਨੂੰ ਪ੍ਰਫੁੱਲਤ ਕੀਤੇ ਬਿਨ੍ਹਾਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸੰਭਵ ਨਹੀਂ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਆਰਥਿਕ ਤੌਰ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ 4 ਨੂੰ ਮਨਾਇਆ ਜਾਵੇਗਾ ‘ਵਰਲਡ ਵੈਟਰਨਰੀ ਦਿਵਸ’
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਰਾਮ ਤੀਰਥ ਰੋਡ ਵਿਖੇ ਪਸ਼ੂਆਂ ਦੀ ਸਿਹਤ ਅਤੇ ਬਿਮਾਰੀਆਂ ਨਾਲ ਸਬੰਧਿਤ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ (ਵੈਟਰਨਰੀ ਹਸਪਤਾਲ) ਵਿਖੇ 4 ਮਈ ਨੂੰ ਸਵੇਰੇ 11:00 ਵਜੇ ‘ਵਰਲਡ ਵੈਟਰਨਰੀ ਦਿਵਸ’ ਮਨਾਇਆ ਜਾਵੇਗਾ।ਜਿਸ ਦਾ ਉਦਘਾਟਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਕਰਨ ਉਪਰੰਤ …
Read More »
Punjab Post Daily Online Newspaper & Print Media