ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਐਥਲੈਟਿਕਸ ਡੇ ਨੂੰ ਸਮਰਪਿਤ ਤੇ ਪੰਜਾਬ ਦੇ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ ਪਾਉਣ ਦੇ ਮੰਤਵ ਨਾਲ ਪੰਜਾਬ ਦੀ ਨਾਮਵਰ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵੂਮੈਨ ਵੈਲਫੇਅਰ ਐਸੋ: ਤੇ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਦੇ ਵਲੋਂ ਗੁਰੂਦੁਆਰਾ 6ਵੀਂ ਪਾਤਸ਼ਾਹੀ ਏ/ਬੀ ਬਲਾਕ ਰਣਜੀਤ ਐਵੀਨਿਊ ਦੀ ਪ੍ਰਬੰਧਕੀ ਕਮੇਟੀ ਦੇ ਸਮੂਹਿਕ …
Read More »ਪੰਜਾਬੀ
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 7 ਨੂੰ- ਸੰਧੂ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ)- ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 7 ਮਈ ਨੂੰ ਬੀ. ਬੀ. ਕੇ ਡੀ. ਏ. ਵੀ ਕਾਲਜ ਫਾਰ ਵਿਮਨ, ਲਾਰੈਂਸ ਰੋਡ ਵਿਖੇ ਹੋਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ …
Read More »ਭਰੂਣ ਹੱਤਿਆ ਖਿਲਾਫ਼ ਵਿਸ਼ਾਲ ਸੈਮੀਨਾਰ ਅੱਜ- ਚੇਅਰਪਰਸਨ ਵਰਿੰਦਰ ਕੌਰ ਥਾਂਦੀ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ) – ਸਮਾਜ ਭਲਾਈ ਬੋਰਡ ਦੇ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਾਕ ਹਰਸ਼ਾ ਛੀਨਾ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕਾ ਅਧੀਨ ਆਉਂਦੇ ਵਾਰਡ ਨੰਬਰ 59 ਵਿਚ ਪੈਂਦੇ ਚੌਧਰੀ ਫਾਰਮ ਐਂਡ ਰਿਜ਼ੋਰਟ ਵਿਖੇ ਭਲਕੇ 3 ਮਈ ਨੂੰ ਸਵੇਰੇ 10.30 ਵਜੇ ਭਰੂਣ ਹੱਤਿਆ ਖਿਲਾਫ਼ ਵਿਸ਼ਾਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ …
Read More »ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕੇ ਜਾਣ ‘ਤੇ ਸਿੱਖਾਂ ਵਿੱਚ ਭਾਰੀ ਰੋਸ
ਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਅੰਬਾਲਾ ਦੇ ਸਰਕਾਰੀ ਤਕਨੀਕੀ ਸੰਸਥਾਨ (ਪੁਰਸ਼) ਵਿਖੇ ਪਟਵਾਰੀ ਦੀ ਪ੍ਰੀਖਿਆ ਦੇਣ ਲਈ ਪੁੱਜੇ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ ਕਕਾਰਾਂ ਸਹਿਤ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕੇ ਜਾਣ ਦਾ ਸਿੱਖਾਂ ਵਿੱਚ ਭਾਰੀ …
Read More »ਸੈਰ-ਸਪਾਟੇ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਵੇਗਾ ‘ਅੰਮ੍ਰਿਤਸਰ ਹੈਰੀਟੇਜ ਮੇਲਾ’-ਵਰੁਣ ਰੂਜਮ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਅਰਬਨ ਹਾਟ ਵਿਖੇ 6 ਤੋਂ 20 ਮਈ ਤੱਕ ਕਰਵਾਇਆ ਜਾ ਰਿਹਾ ‘ਅੰਮ੍ਰਿਤਸਰ ਹੈਰੀਟੇਜ ਮੇਲਾ’ ਗੁਰੂ ਨਗਰੀ ਅੰਮ੍ਰਿਤਸਰ ਦੇ ਸੈਰ-ਸਪਾਟੇ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਅਰਬਨ ਹਾਟ ਵਿਖੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ 15 ਦਿਨ ਚੱਲਣ …
Read More »ਸਾਂਝ ਕੇਂਦਰ ਵੱਲੋਂ ਸਕੂਲਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ
ਸੰਦੌੜ, 2 ਮਈ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਸ਼ੇਰਗੜ ਚੀਮਾ ਵਿਖੇ ਜਿਲ੍ਹਾ ਪੁਲੀਸ ਮੁਖੀ ਪ੍ਰਿਤਪਾਲ ਸਿੰਘ ਥਿੰਦ ਦੇ ਆਦੇਸਾਂ ਤੇ ਸਬ ਡਵੀਜਨ ਸਾਂਝ ਕੇਂਦਰ ਮਾਲੇਰਕੋਟਲਾ ਵੱਲੋਂ ਔਰਤਾਂ ਵਿਰੁੱਧ ਅਪਰਾਧਾਂ , ਕਾਨੂੰਨ ਵਿਚ ਹੋਏ ਬਦਲਾਅ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ।ਜਿਲਾ ਕਮਿਊਨਟੀ ਪੁਲੀਸ ਅਫਸਰ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ …
Read More »ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਦੀਵਾਨ ਸਜ਼ਾਏ
ਬਠਿੰਡਾ, 2 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਇਤਿਹਾਸਕ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ਼ਾਮ ਦੇ ਧਾਰਮਿਕ ਦੀਵਾਨ ਭਾਈ ਘਨ੍ਹਈਆ ਜੀ ਸੇਵਕ ਜੱਥੇ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ …
Read More »ਵੈਲਫੇਅਰ ਸੁਸਾਇਟੀ ਨੇ ਠੰਡੇ ਪਾਣੀ ਦੀ ਟੈਂਕੀ ਲਗਾਈ
ਬਠਿੰਡਾ, 2 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਤ ਦੀ ਪੈ ਰਹੀ ਗਰਮੀ ਤੋਂ ਲੌਕਾ ਨੂੰ ਰਾਹਤ ਪਹੁੰਚਾਉਣ ਦੇ ਲਈ ਸਮਾਜ ਸੇਵੀ ਸੰਸਥਾ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੁਆਰਾ ਦਾਣਾ ਮੰਡੀ ਰੋਡ ਸਥਿਤ ਸ਼ਹੀਦ ਜਰਨੈਲ ਸਿੰਘ ਪਾਰਕ ਦੇ ਬਾਹਰ ਸਵ: ਨੰਦ ਕਿਸੌਰ ਗਰਗ ਦੀ ਬਰਸੀ ਮੌਕੇ ਠੰਡੇ ਪਾਣੀ ਦੀ ਟੈਂਕੀ ਲਗਾਈ। ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ ਗੌਗਾ ਨੇ ਦੱਸਿਆ …
Read More »ਕਚਰਾ ਪਲਾਂਟ ਚਲਾਉਣ ਦੀ ਹਰ ਸ਼ਾਜਿਸ਼ ਨੂੰ ਨਾਕਾਮ ਕਰੇਗਾ ਮੋਰਚਾ
ਬਠਿੰਡਾ, 2 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਚਰਾ ਪਲਾਂਟ ਨੂੰ ਪੱਕੇ ਤੌ ‘ਤੇ ਚੁੱਕੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦੇ ਫੈਸਲੇ ਨੂੰ ਲੈ ਕੇ ਅੱਜ ਕੂੜਾ ਡੰਪ ਹਟਾਓ ਮੋਰਚਾ ਤੇ ਉਸ ਦੇ ਸਹਿਯੋਗੀ ਧਿਰ ਸਮਾਜ ਸੇਵੀ ਸੰਸਥਾ ਬੈਂਗੋ ਦੇ ਮੈਂਬਰਾਂ ਵਲੋਂ ਗੁਰਦੁਆਰਾ ਭਾਈ ਮਤੀ ਦਾਸ ਵਿਖੇ ਸਾਂਝੇ ਤੌਰ ‘ਤੇ ਇਕੱਤਰਤਾ ਕੀਤੀ ਗਈ। ਜਿਸ ਵਿਚ ਮੋਰਚੇ ਦੀਆਂ 6 ਵੱਖ …
Read More »’ਸਰਬੱਤ ਦਾ ਭਲਾ’ ਬਠਿੰਡਾ ਇਕਾਈ ਦੀ ਮਹੀਨੇ ਵਾਰੀ ਮੀਟਿੰਗ ਆਯੋਜਿਤ
ਬਠਿੰਡਾ, 2 ਮਈ (ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ”ਸਰਬੱਤ ਦਾ ਭਲਾ ”ਬਠਿੰਡਾ ਇਕਾਈ ਦੀ ਮਹੀਨੇ ਵਾਰੀ ਮੀਟਿੰਗ ਡਾਕਟਰ ਕਸ਼ਿਸ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਸਰਕਾਰੀ ਸਕੂਲ ਜੋ ਕਿ ਪੀਣ ਵਾਲੇ ਪਾਣੀ ਤੋਂ ਵਚਿੰਤ ਹਨ ਉਥੇ ਆਰ ਓ ਅਤੇ ਵਾਟਰ ਕਲਰ ਲਗਾਏ ਜਾਣ ਤਾਂ ਕਿ …
Read More »
Punjab Post Daily Online Newspaper & Print Media