ਬਟਾਲਾ, 2 ਮਈ (ਨਰਿੰਦਰ ਬਰਨਾਲ)-ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਬੀਤੇ ਕੱਲ ਅੰਬਾਲਾ ਵਿਖੇ ਪਟਵਾਰੀਆਂ ਦੀ ਪ੍ਰੀਖਿਆ ਮੌਕੇ ਸਿੱਖ ਨੌਜਵਾਨਾਂ ਦੇ ਧਾਰਮਿਕ ਕਕਾਰ ਉਤਾਰੇ ਜਾਣ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।ਇਸ ਘਟਨਾ ‘ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕਰਦਿਆਂ ਸ. ਲੋਧੀਨੰਗਲ ਨੇ ਇਸਨੂੰ ਅੱਤ-ਮੰਦਭਾਗੀ ਅਤੇ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ ਦੱਸਿਆ ਹੈ। ਬਟਾਲਾ ਤੋਂ ਜਾਰੀ ਇੱਕ ਪ੍ਰੈਸ …
Read More »ਪੰਜਾਬੀ
ਸਬਜ਼ੀਆਂ ਦੀ ਸਫਲ ਕਾਸ਼ਤ ਕਰਕੇ ਮਿਸਾਲ ਬਣਿਆ ਕਿਲ੍ਹਾ ਟੇਕ ਸਿੰਘ ਦਾ ਕਿਸਾਨ ਬੂਟਾ ਸਿੰਘ
ਬਟਾਲਾ, 2 ਮਈ (ਨਰਿੰਦਰ ਬਰਨਾਲ)- ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲ ਕੇ ਸਬਜ਼ੀਆਂ ਦੀ ਸਫਲ ਕਾਸ਼ਤ ਕਰਕੇ ਕਿਲ੍ਹਾ ਟੇਕ ਸਿੰਘ ਦਾ ਕਿਸਾਨ ਬੂਟਾ ਸਿੰਘ ਦੂਸਰੇ ਕਿਸਾਨਾਂ ਲਈ ਉਦਾਹਰਨ ਬਣਿਆ ਹੈ। ਬਟਾਲਾ ਨੇੜੇ ਪਿੰਡ ਕਿਲ੍ਹਾ ਟੇਕ ਸਿੰਘ ਦਾ ਇਹ ਕਿਸਾਨ 17 ਏਕੜ ਜ਼ਮੀਨ ਦਾ ਮਾਲਕ ਹੈ ਅਤੇ ਇਸ ਵੱਲੋਂ ਕਣਕ-ਝੋਨੇ ਦੀ ਬਜਾਏ ਹੁਣ ਸਬਜ਼ੀਆਂ ਦੀ ਖੇਤੀ ਕਰਨ ਨੂੰ ਤਰਜੀਹ ਦਿੱਤੀ ਜਾ …
Read More »ਸਰਦਾਰ ਜੱਸਾ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਹੋਵੇਗਾ ਸੂਬਾ ਪੱਧਰੀ ਸਮਾਗਮ- ਨਾਗੀ
ਬਟਾਲਾ, 2 ਮਈ (ਨਰਿੰਦਰ ਬਰਨਾਲ) – 18ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ 15 ਮਈ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਮੂਹ ਵਰਗਾਂ ਤੇ ਧਰਮਾਂ ਦੋ ਲੋਕ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਸ. ਰਵਿੰਦਰ ਸਿੰਘ ਨਾਗੀ ਸਰਪ੍ਰਸਤ ਰਾਮਗੜ੍ਹੀਆ ਫੈਡਰੇਸ਼ਨ ਪੰਜਾਬ ਨੇ ਸਥਾਨਕ ਪ੍ਰੈਸ ਕਲੱਬ ਵਿਖੇ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧੀਆਂ ਤੇ ਸਮਾਜ ਸੇਵੀ ਸੰਸਥਾਵਾਂ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ 6 ਨਵੇਂ ਮੁੱਖ ਸੰਸਦੀ ਸਕੱਤਰ ਬਨਾਉਣ ‘ਤੇ ਮੁਸੀਬਤ ‘ਚ ਪੰਜਾਬ ਸਰਕਾਰ – ਹਾਈਕੋਰਟ ਨੇ 24 ਮਈ ਨੂੰ ਪੰਜਾਬ ਦੇਣ ਲਈ ਸਰਕਾਰ ਤੇ ਨਵੇਂ ਸੰਸਦੀ ਸਕੱਤਰਾਂ ਨੂੰ ਭੇਜਿਆ ਨੋਟਿਸ। ▶ ਧੀਅ …
Read More »ਦਰਸ਼ਕਾਂ ਨੂੰ ਪੁਰਾਤਨ ਸਿੱਖ ਇਤਿਹਾਸ ਦੇ ਰੂਬਰੂ ਕਰਵਾ ਗਿਆ ਧਾਰਮਿਕ ਨਾਟਕ- ‘ਪਰਖ ਦੀ ਘੜੀ’
ਅੰਮ੍ਰਿਤਸਰ, 1 ਮਈ (ਦੀਪ ਦਵਿੰਦਰ ਸਿੰਘ)- ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਸੋਹਲ ਗਰੁਪ ਆਫ ਆਰਟਸ ਵੱਲੋਂ ਖੇਡਿਆ ਗਿਆ ਧਾਰਮਿਕ ਲਾਈਟ ਐਂਡ ਸਾਊਂਡ ਨਾਟਕ ‘ਪਰਖ ਦੀ ਘੜੀ’ ਦਰਸ਼ਕਾਂ ਨੂੰ ਤਿੰਨ ਸਦੀਆਂ ਪੁਰਾਤਨ ਸਿੱਖ ਇਤਿਹਾਸ ਦੇ ਬਾਖੂਬੀ ਰੂਬਰੂ ਕਰਵਾ ਗਿਆ। ਪੁਰਾਤਨ ਸਿੰਘਾਂ ਦੀ ਬਹਾਦਰੀ, ਸਿੱਖੀ ਸਿਦਕ ਅਤੇ ਸਿੱਖੀ ਜ਼ਜ਼ਬੇ ਨੂੰ ਦਰਸਾਉਂਦੇ ਇਸ ਨਾਟਕ ਦੇ ਲੇਖਕ ਬਲਦੇਵ ਸਿੰਘ ਮੋਗਾ ਸਨ ਤੇ ਇਸ ਦਾ ਸ਼ਾਨਦਾਰ …
Read More »ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫ਼ਤ ਵਾਈ-ਫਾਈ ਦੀ ਮਿਲੇਗੀ ਸਹੂਲਤ
ਮਰਯਾਦਾ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪ੍ਰੀਕਰਮਾ ‘ਚ ਨਹੀਂ ਹੋ ਸਕੇਗੀ ਵਰਤੋਂ ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਦਫ਼ਤਰਾਂ, ਸਰਾਵਾਂ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਵਾਈ-ਫਾਈ ਨਾਲ ਲੈਸ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …
Read More »ਜਥੇ: ਅਵਤਾਰ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬੁਢਲਾਡਾ ਦੇ ਨੇੜੇ ਪਿੰਡ ਕੁਲਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿ ਇਹ ਘਟਨਾ ਕਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੋਲ ਚੱਲ ਰਹੇ ਪੱਖੇ ਦਾ ਸਰਕਟ …
Read More »ਸਾਰੀਆਂ ਰਾਜਸੀ ਪਾਰਟੀਆਂ ਨਿੱਜੀ ਸਕੂਲਾਂ ਸੰਬੰਧੀ ਆਪਣੀ ਨੀਤੀ ਚੋਣ ਮੈਨੀਫੈਸਟੋ ਵਿੱਚ ਸਪੱਸ਼ਟ ਕਰਨ – ਮੰਨਾ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਆਉਣ ਵਾਲੀਆ ਵਿਧਾਨ ਸਭਾ ਚੌਣਾ ਦੇ ਦੌਰਾਨ ਸਾਰੀਆ ਰਾਜਸੀ ਪਾਰਟੀਆਂ ਨਿਜੀ ਵਿਦਿਅਕ ਅਦਾਰਿਆ ਦੀ ਫੀਸਾਂ ਤੇ ਸਿਲੇਬਸ ਸੰਬੰਧੀ ਚੌਣ ਮੈਨੀਫੈਸਟੋਂ ਵਿੱਚ ਆਪਣੀ ਨੀਤੀ ਸਪੱਸ਼ਟ ਕਰਨ।ਸਕੂਲੀ ਵਿਦਿਆਰਥੀਆਂ ਦੇ ਲਈ ਸਕੂਲਾਂ ਦੀ ਸਹਾਇਤਾ ਨਾਲ ਪੀ.ਐਫ ਦੀ ਤਰਾਂ ਇੱਕ ਫੰਡ ਵਿਕਸਿਤ ਕੀਤਾ ਜਾਵੇ ਤਾਕਿ ਸਕੂਲੀ …
Read More »ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਅਤੇ ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕੀਤੀ ਜਾਵੇ- ਮਜੀਠੀਆ
ਮੱਤੇਵਾਲ , 1 ਮਈ (ਜੋਗਿੰਦਰ ਸਿੰਘ ਮਾਣਾ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਕਿਰਸਾਨੀ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ। ਪੰਜਾਬ ਦੀ ਆਰਥਿਕਤਾ ਕਿਸਾਨੀ ‘ਤੇ ਨਿਰਭਰ ਹੈ ਕਿਸਾਨੀ ਨੂੰ ਪ੍ਰਫੁਲਿਤ ਕੀਤੇ ਬਿਨਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਸੰਭਵ ਨਹੀਂ, ਕਿਸਾਨਾਂ ਲਈ ਪਾਣੀ ਵੱਡੀ ਜ਼ਰੂਰਤ ਹੈ, ਜਿਸ ਨੂੰ ਸਮਝਦਿਆਂ ਮੁੱਖ ਮੰਤਰੀ ਸ: …
Read More »ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਣਾ ਚਿੰਤਾ ਦਾ ਵਿਸ਼ਾ – ਮਲਹੋਤਰਾ, ਵਿਰਦੀ
ਜੰਡਿਆਲਾ ਗੁਰੂ, 1 ਮਈ (ਹਰਿੰਦਰਪਾਲ ਸਿੰਘ) – ਪਿਛਲੇ ਕੁੱਝ ਸਮੇਂ ਤੋ ਥਾਂ ਥਾਂ ਸਾਹਿਬ ਸ਼੍ਰੀ ਗੁਰੁ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਣਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ (ਰਜਿ:) ਅਤੇ ਕੁਲਵੰਤ ਸਿੰਘ ਵਿਰਦੀ ਨੇ ਪੱਤਰਕਾਰਾਂ ਦੀ ਹੋਈ …
Read More »
Punjab Post Daily Online Newspaper & Print Media