ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 28 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 34194 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਣਕ ਦੀ ਲਿਫਟਿੰਗ ਵਿੱਚ ਵੀ ਤੇਜੀ ਲਿਆਂਦੀ ਗਈ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ …
Read More »ਪੰਜਾਬੀ
ਪੀਣ ਵਾਲੇ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਵੇ – ਅਨਿਲ ਜੋਸ਼ੀ
ਸਿੱਧੀਆਂ ਪਾਈਪਾਂ ਲਗਾ ਕੇ ਗੱਡੀਆਂ ਅਤੇ ਵਿਹੜੇ ਧੋਣ ਵਾਲਿਆਂ ਨੂੰ ਹੋਣਗੇ ਜ਼ੁਰਮਾਨੇ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੀਣ ਵਾਲੇ ਪਾਣੀ ਦੀ ਦੁਰਵਰਤੋਂ ਰੋਕਣ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਸਿੱਧੀਆਂ ਪਾਈਪਾਂ ਲਗਾ ਕੇ ਗੱਡੀਆਂ ਅਤੇ ਵਿਹੜੇ …
Read More »ਭਾਈ ਸਰਬਜੀਤ ਸਿੰਘ ਦਾ ਵਿਦੇਸ਼ੋਂ ਪਰਤਣ ‘ਤੇ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਸਵਾਗਤ
ਪੱਟੀ, 29 ਅਪ੍ਰੈਲ (ਅਵਤਾਰ ਸਿੰਘ ਢਿੱਲੋਂ)- ਬੀਤੇੇ ਤਿੰਨ ਮਹੀਨਿਆਂ ਤੋਂ ਜਪਾਨ ਦੀ ਧਰਤੀ ਤੇ ਗੁਰ ਜੱਸ ਸੁਣਾਉਣ ਉਪਰੰਤ ਵਤਨ ਪਰਤੇ ਭਾਈ ਸਰਬਜੀਤ ਸਿੰਘ ਪੱਟੀ ਦਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਦੇ ਮੈਂਬਰਾਂ ਵੱਲੋਂ ਨਿੱਘਾਂ ਸਵਾਗਤ ਕੀਤਾ ਗਿਆ ਤੇ ਸੁਸਾਇਟੀ ਪਰਧਾਨ ਕੁਲਵਿੰਦਰ ਸਿੰਘ ਬੱਬੂ, ਸੈਕਟਰੀ ਜੋਗਾ ਸਿੰਘ, ਖਜਾਨਚੀ ਨਿਰਮਲ ਸਿੰਘ, ਗਿਆਨ ਸਿੰਘ ਮਠਾੜੂ, ਅਵਤਾਰ ਸਿੰਘ ਢਿਲੋਂ, …
Read More »ਚੰਨਣਕੇ ਸੀ.ਐਚ.ਸੀ ਵਿਖੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀਆਂ ਗੋਲੀਆਂ ਖੁਆਈਆਂ
ਚੌਂਕ ਮਹਿਤਾ, 29 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਸਿਵਲ ਸਰਜਨ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਐਚਸੀ ਚੰਨਣਕੇ ਵਿਖੇ ਡਾ. ਗੁਰਜੀਤ ਸਿੰਘ ਢਿਲੋ ਆਰ.ਐਮ.ਓ ਦੀ ਦੇਖ ਰੇਖ ਹੇਠ ਸਰਕਾਰੀ ਸਕੂਲਾਂ ਅਤੇ ਆਂਗਣਵਾੜ੍ਹੀ ਸੈਂਟਰਾਂ ਵਿਚ ਛੋਟੇ ਬੱਚਿਆਂ ਨੂੰ ਪੇਟ ਦੇ ਕੀੜ੍ਹੇ ਮਾਰਨ ਵਾਲੀਆਂ ਗੋਲੀਆਂ ਖਵਾਈਆਂ ਗਈਆਂ, ਇਸ ਤੋ ਇਲਾਵਾ ਬੱਚਿਆਂ ਨੂੰ ਵਿਟਾਮਿਨ ਏ ਦੀ ਖੁਰਾਕ ਵੀ ਪਿਲਾਈ ਗਈ, ਉਨਾ੍ਹਂ ਖਾਸ ਤੌਰ ਤੇ ਦੱਸਿਆ …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ …
Read More »ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮਾਂ ਨੂੰ 11.65 ਕਰੋੜ ਦੀ ਰਾਸ਼ੀ ਜਾਰੀ – ਅਨਿਲ ਜੋਸ਼ੀ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਵੱਛ ਭਾਰਤ ਮਿਸ਼ਨ ਅਧੀਨ ਟਰੈਕਟਰ ਚੇਨ ਬੁਲਡੋਜ਼ਰ, ਲੋਡਰ, ਡੰਪ ਸਾਈਟਾਂ ਦੀ ਫੈਸਿੰਗ ਅਤੇ ਡੰਪ ਨੂੰ ਜੋੜਨ ਵਾਲੀਆਂ ਅਪਰੋਚ ਸੜਕਾਂ ਆਦਿ ਦੇ ਤਖ਼ਮੀਨੇ, ਜੋ ਕਿ ਤਕਨੀਕੀ ਕਮੇਟੀ ਵੱਲੋਂ ਪੇਸ਼ ਕੀਤੇ ਜਾਂਦੇ ਹਨ, ਦੇ ਆਧਾਰ ‘ਤੇ ਨਗਰ ਨਿਗਮਾਂ ਨੂੰ 11.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ …
Read More »ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦਾ ਸਨਮਾਨ ਅੱਜ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਵਾੜਾ ਰਣਜੀਤਪੁਰਾ ਜੀ.ਟੀ ਰੋਡ ਪੁਤਲੀਘਰ ਦੀ ਪ੍ਰਬੰਧਕੀ ਕਮੇਟੀ ਦੀ ਬੀਤੇ ਦਿਨੀ ਹੋਈ ਸਰਬ ਸੰਮਤੀ ਚੋਣ ਦੋਰਾਨ ਚੁਣੇ ਗਏ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦਾ ਸਨਮਾਨ 30 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਹੋਵੇਗਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਗਰਮ ਅਹੁਦੇਦਾਰ ਦਿਆਲ ਸਿੰਘ ਗੁਮਾਨਪੁਰਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਾਂ …
Read More »ਰਾਜਨੀਤੀ ਸ਼ਾਸਤਰ ਵਿਭਾਗ ਦੇ ਨਰਿੰਦਰ ਤੇ ਰਾਜਨਦੀਪ ਬੁੱਟਰ ਬੈਸਟ ਐਥਲੀਟ ਐਲਾਨੇ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜੀ.ਐਨ.ਡੀ.ਯੂ ਦੇ ਬਹੁ ਖੇਡ ਮੈਦਾਨ ਵਿਖੇ ਆਯੌਜਤ ਮਹਿਲਾ-ਪੁਰਸ਼ ਦੋ ਦਿਨਾਂ ਅੰਤਰਵਿਭਾਗੀ ਐਥਲੈਟਿਕਸ ਮੁਕਾਬਲਿਆਂ ਦੇ ਦੋਰਾਨ ਪੁਰਸ਼ਾਂ ਦੇ ਵਰਗ ਦਾ ਚੈਂਪੀਅਨ ਤਾਜ ਇਲੈਕਟ੍ਰੋਨਿਕਸ ਵਿਭਾਗ ਦੇ ਸਿਰ ਸੱਜਿਆ ਅਤੇ ਮਹਿਲਾਵਾਂ ਦੇ ਵਰਗ ਦਾ ਚੈਂਪੀਅਨ ਤਾਜ ਆਰਕੀਟੈਕਟ ਵਿਭਾਗ ਦੇ ਸਿਰ ਸੱਜਿਆ। ਜਦੋਂ ਕਿ ਪੋਲੀਟਿਕਲ ਸਾਇੰਸ ਵਿਭਾਗ ਦਾ ਵਿਦਿਆਰਥੀ ਨਰਿੰਦਰ ਕੁਮਾਰ ਤੇ ਆਰਕੀਟੈਕਟ ਵਿਭਾਗ ਦੀ ਰਾਜਨਦੀਪ ਕੋਰ ਬੁੱਟਰ …
Read More »ਨੌਜਵਾਨ 2017 ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਦੀ ਹੈਟ੍ਰਿਕ ਨੂੰ ਯਕੀਨੀ ਬਣਾਉਣ ਲਈ ਜੁੱਟ ਜਾਣ – ਗੋਲਡੀ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸੇ ਵੀ ਦੇਸ਼, ਸੂਬੇ, ਕੌਮ ਜਾਂ ਪਾਰਟੀ ਨੂੰ ਤਰੱਕੀ ਦੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਵਿਚ ਨੌਜਵਾਨਾਂ ਦਾ ਮੋਹਰੀ ਰੋਲ ਹੁੰਦਾ ਹੈ ਅਤੇ ਇਸ ਗੱਲ ਨੂੰ ਮੁੱਖ ਰੱਖਦੇ ਹੋਏ ਡਿਪਟੀ ਮੁੱਖ-ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਨੇ ਪੜੇ-ਲਿਖੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿਚ ਲਗਭੱਗ ਸਵਾ ਲੱਖ ਨੌਕਰੀਆਂ …
Read More »ਬੀ.ਏ./ਬੀ.ਐਸ.ਸੀ ਸਮੈਸਟਰ-1 ਪ੍ਰੀਖਿਆ ਦੇ ਰੀ-ਅਪੀਅਰ/ਮੁੜ-ਮੁਲਾਂਕਣ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆ)- ਗੁਰੁ ਨਾਨਕ ਦੇਵ ਯੂਨੀਵਰਸਿਟੀ ਦੀ ਬੀ.ਏ.ਫ਼ਬੀ.ਐਸ.ਸੀ ਸਮੈਸਟਰ ਪਹਿਲਾ ਦਸੰਬਰ 2015 ਦੀ ਪ੍ਰੀਖਿਆ ਦੇ ਰੀ-ਅਪੀਅਰ ਵਾਲੇ ਵਿਦਿਆਰਥੀਆਂ ਦੇ ਮੁੜ-ਮੁਲਾਂਕਣ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਇਹ ਨਤੀਜਾ ਯੂਨਵਰਸਿਟੀ ਦੀ ਵੈਬ ਸਾਈਟ ‘ਤੇ ਉਪਲੱਬਧ ਹੈ।ਇਹ ਜਾਣਕਾਰੀ ਅੱਜ ਇੱਥੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾ) ਵੱਲੋ ਦਿੱਤੀ ਗਈ।ਉਹਨਾ ਕਿਹਾ ਕਿ ਪਾਸ ਹੋਏ ਵਿਦਿਆਰਥੀ ਆਪਣਾ ਸਮੈਸਟਰ-6 ਮਈ2016 ਲਈ ਦਾਖਲਾ …
Read More »
Punjab Post Daily Online Newspaper & Print Media