Wednesday, November 25, 2026

ਪੰਜਾਬੀ

ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਆਰਟ ਐਂਡ ਕਰਾਫਟ ਵਿਸ਼ੇ ‘ਤੇ 6-ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਆਰਟ ਐਂਡ ਕਰਾਫਟ ਵਿਸ਼ੇ ਉਪਰ 6-ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸ਼੍ਰੀਮਤੀ ਕੰਚਨ ਅਰੋੜਾ, “ਪਿਡੀਲਾਈਟ ਇੰਡੀਸਟਰੀ ਲਿਮਿਟਡ” ਵਲੋਂ ਬਤੌਰ ਵਿਸ਼ਾ ਮਾਹਿਰ ਹਾਜਰ ਹੋਏ। ਸ਼੍ਰੀਮਤੀ ਕੰਚਨ ਅਰੋੜਾ ਦੁਆਰਾ ਵਿਦਿਆਰਥਣਾਂ ਨੂੰ ਆਰਟ ਐਂਡ ਕਰਾਫਟ ਵਿਸ਼ੇ ਨਾਲ ਸਬੰਧਤ ਇੰਨੋਵੇਟਿਵ ਅਤੇ ਕਰੀਏਟਿਵ ਆਰਟੀਕਲਸ ਬਾਰੇ ਜਾਣੂ ਕਰਵਾਇਆ ਗਿਆ ਜਿਸ …

Read More »

ਭਰੂਣ ਹੱਤਿਆ ਖਿਲਾਫ਼ ਸੈਮੀਨਾਰ 3 ਮਈ ਨੂੰ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਮਾਜ ਭਲਾਈ ਬੋਰਡ ਦੇ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਾਕ ਹਰਸ਼ਾ ਛੀਨਾ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕਾ ਅਧੀਨ ਆਉਂਦੇ ਵਾਰਡ ਨੰਬਰ 59 ਵਿਚ ਪੈਂਦੇ ਚੌਧਰੀ ਫਾਰਮ ਐਂਡ ਰਿਜ਼ੋਰਟ ਵਿਖੇ 3 ਮਈ ਨੂੰ ਸਵੇਰੇ 10.30 ਵਜੇ ਭਰੂਣ ਹੱਤਿਆ ਖਿਲਾਫ਼ ਸੈਮੀਨਾਰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਾਕ ਹਰਸ਼ਾ …

Read More »

ਸਾਂਝ ਕੇਂਦਰਾਂ ਨੇ ਹੁਣ ਤੱਕ 224203 ਸੇਵਾਵਾਂ ਲੋਕਾਂ ਨੂੰ ਦਿੱਤੀਆਂ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਸਾਂਝ ਕੇਂਦਰਾਂ ਵੱਲੋਂ 2012 ਤੋਂ ਲੈ ਕੇ ਹੁਣ ਤੱਕ 224203 ਸੇਵਾਵਾਂ ਲੋਕਾਂ ਨੂੰ ਦੇਣ ਤੋਂ ਇਲਾਵਾ ਔਰਤਾਂ, ਬੱਚਿਆਂ ਅਤੇ ਸਮਾਜਿਕ-ਆਰਥਿਕ ਮਸਲਿਆਂ ਨਾਲ ਸਬੰਧਤ 3730 ਦਰਖ਼ਾਸਤਾਂ ਵਿਚੋਂ 1856 ਦਾ ਨਿਪਟਾਰਾ ਕੌਂਸਲਿੰਗ ਕਰਵਾ ਕੇ ਰਾਜ਼ੀਨਾਮੇ ਰਾਹੀਂ ਕੀਤਾ ਹੈ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਕਾਨਫਰੰਸ ਹਾਲ ਪੁਲਿਸ ਲਾਈਨ, ਅੰਮ੍ਰਿਤਸਰ ਵਿਖੇ …

Read More »

ਆੜੂਆਂ ਨੂੰ ਮੱਖੀ ਤੋਂ ਬਚਾਉਣ ਲਈ ਬਾਗਾਂ ਵਿੱਚ ‘ਫਰੂਟ ਫਲਾਈ ਟ੍ਰੈਪ’ ਵਰਤੋ -ਮਾਹਿਰ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬਾਗਬਾਨੀ ਮਾਹਿਰਾਂ ਨੇ ਕਿਸਾਨਾਂ ਨੂੰ ਆਪਣੀ ਰਾਇ ਦਿੰਦੇ ਅਪੀਲ ਕੀਤੀ ਹੈ ਕਿ ਆੜੂ ਦੇ ਫਲ ‘ਤੇ ਦਵਾਈਆਂ ਦੀ ਸਪਰੇਅ ਕਰਨ ਨਾਲੋਂ ਫਰੂਟ ਫਲਾਈ ਟਰੈਪ ਵਰਤੋ, ਜੋ ਕਿ ਸੌਖਾ ਅਤੇ ਸਸਤਾ ਸਾਧਨ ਹੈ। ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਬਾਜ ਸਿੰਘ ਨੇ ਇਹ ਅਪੀਲ ਕਰਦਿਆਂ ਦੱਸਿਆ ਕਿ ਆੜੂ ਦੇ ਫਲ ਪੱਕਣ ਦੇ ਨੇੜੇ ਹਨ ਅਤੇ …

Read More »

ਜ਼ਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਨੂੰ 363 ਕਰੋੜ ਦੀ ਕੀਤੀ ਅਦਾਇਗੀ – ਡੀ. ਸੀ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 480372 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 363 ਕਰੋੜ ਰੁਪਏ ਜਾਰੀ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ …

Read More »

ਸੀ. ਜੇ ਐਮ ਵੱਲੋਂ ਨਾਰੀ ਨਿਕੇਤਨ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਅੱਜ ਨਾਰੀ ਨਿਕੇਤਨ, ਮਜੀਠਾ ਰੋਡ ਵਿਖੇ ਅਚਨਚੇਤ ਚੈਕਿੰਗ ਕਰਕੇ ਸੈਂਟਰ ਅਤੇ ਬੱਚੀਆਂ ਦੀ ਸਫ਼ਾਈ ਸਬੰਧੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਦੇਖਿਆ ਕਿ ਬੱਚੀਆਂ ਲਈ ਸੈਂਟਰ ਵਿਚ ਕੋਈ ਡਾਕਟਰੀ ਸਹਾਇਤਾ ਦਾ ਪ੍ਰਬੰਧ ਨਹੀਂ ਸੀ, ਜਿਸ ਕਰਕੇ ਬੱਚੀਆਂ ਦੇ ਇਲਾਜ ਵਿਚ ਬਹੁਤ ਮੁਸ਼ਕਿਲਾਂ ਆਉਂਦੀਆਂ …

Read More »

ਡੀ.ਸੀ ਵੱਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ-12 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਰਾਜ ਸਰਕਾਰ ਵੱਲੋਂ ਨਿਰਧਾਰਤ ਸਮੇਂ ਮੁਤਾਬਕ ਦਫ਼ਤਰਾਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸਵੇਰੇ ਕਈ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਹਾਜ਼ਰੀ ਚੈਕ ਕੀਤੀ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 12 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਮਿਲੇ। …

Read More »

ਸ਼ਰਾਬ ਦੇ ਠੇਕਿਆਂ ਵਿੱਚ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ …

Read More »

ਦੀਪ ਦਵਿੰਦਰ ਸਿੰਘ ਦੀ ਕਹਾਣੀ ‘ਤ੍ਰਿਕਾਲ ਸੰਧਿਆ’ ਭੱਠਲ ਕਹਾਣੀ ਮੁਕਾਬਲੇ ਵਿੱਚ ਜੇਤੂ

ਅੰਮ੍ਰਿਤਸਰ, 29 ਅਪ੍ਰੈਲ਼ (ਜਗਦੀਪ ਸਿੰਘ ਸੱਗੂ) ਤ੍ਰੈਮਾਸਿਕ ਰਸਾਲੇ ਕਲਾਕਾਰ ਸਾਹਿਤਕ ਵਲੋਂ ਹਰ ਵਰ੍ਹੇ ਕਰਵਾਏ ਜਾਣ ਵਾਲੇ ਕਰਨਲ ਨਰਾਇਣ ਸਿੰਘ ਭੱਠਲ ਯਾਦਗਾਰੀ ਇਨਾਮੀ ਕਹਾਣੀ ਮੁਕਾਬਲੇ ਵਿੱਚ ਇਸ ਵਾਰ ਕਥਾਕਾਰ ਦੀਪ ਦਵਿੰਦਰ ਸਿੰਘ ਦੀ ਕਹਾਣੀ ‘ਤ੍ਰਿਕਾਲ ਸੰਧਿਆ’ ਇਨਾਮ ਜੇਤੂ ਰਹੀ। ਇਸ ਬਹੁਵਿਕਾਰੀ ਕਹਾਣੀ ਮੁਕਾਬਲੇ ਵਿੱਚ ਵੱਖ ਵੱਖ ਲੇਖਕਾਂ ਦੀਆਂ 38 ਕਹਾਣੀਆਂ ਪੁੱਜੀਆਂ ਸਨ। ਇਹਨਾਂ ਕਹਾਣੀਆਂ ਦੀ ਪੰਜਾਬੀ ਵਿਦਵਾਨਾਂ ਵਲੋਂ ਕੀਤੀ ਗਈ ਪਰਖ-ਪੜਚੋਲ …

Read More »