Wednesday, November 25, 2026

ਪੰਜਾਬੀ

ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਦੀ ਅਲਟਰਾ ਮਾਡਰਨ ਸੁਵਿਧਾਵਾਂ ਵਾਲੀ ਨਵੀਂ ਇਮਾਰਤ ਦਾ ਉਦਘਾਟਨ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜ੍ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਦੀ ਅਲਟਰਾ ਮਾਡਰਨ ਸੁਵਿਧਾਵਾਂ ਅਤੇ ਉੱਚ ਪੱਧਰੀ ਤਕਨੀਕਾਂ ਨਾਲ ਲੈਸ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ।ਸਮਾਰੋਹ ਦਾ …

Read More »

ਡੀ.ਸੀ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਅਚਨਚੇਤ ਜਾਂਚ- ਤਿੰਨ ਅਧਿਕਾਰੀ ਤੇ ਕਰਮਚਾਰੀ ਗੈਰਹਾਜ਼ਰ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਰਾਜ ਸਰਕਾਰ ਵੱਲੋਂ ਨਿਰਧਾਰਤ ਸਮੇਂ ਮੁਤਾਬਕ ਦਫ਼ਤਰਾਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਸਵੇਰੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਜਾਂਚ ਕੀਤੀ ਜਿਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅਤੇ ਜ਼ਿਲ੍ਹਾ ਸਿੱਖਿਆ …

Read More »

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਮਲੂਕਾ ਨੇ ਵਪਾਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅਜ ਰਾਮਪੁਰਾ ਵਿਖੇ ਵਪਾਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ. ਗੁਰਪੀਤ ਸਿੰਘ ਮਲੂਕਾ ਵੀ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ …

Read More »

ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਮੌਕੇ ਇਕ ਕੈਦੀ ਰਿਹਾਅ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਗਈ। ਮਾਨਯੋਗ ਪਰਮਜੀਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਲਗਾਈ …

Read More »

ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਕੈਂਪ – ਮੁੱਖ ਖੇਤੀਬਾੜੀ ਅਫ਼ਸਰ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿਛਲੇ ਸਾਲ ਨਰਮੇ ਦੀ ਫ਼ਸਲ ‘ਤੇ ਚਿੱਟੀ ਮੱਖੀ ਦੇ ਹਮਲੇ ਨਾਲ ਨਰਮੇ ਦੀ ਫ਼ਸਲ ਲਗਭਗ ਖਤਮ ਹੋ ਗਈ ਸੀ। ਇਸ ਲਈ ਮਾਨਯੋਗ ਵਧੀਕ ਮੁੱਖ ਸਕੱਤਰ, ਖੇਤੀਬਾੜੀ ਵਿਭਾਗ, ਪੰਜਾਬ ਸਰਕਾਰ ਦੇ ਦਿੱਤੇ ਹੁਕਮਾ ਅਨੁਸਾਰ ਚਿੱਟੀ ਮੱਖੀ ਦੀ ਰੋਕਥਾਮ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਪੰਜਾਬ …

Read More »

ਝੋਨੇ ਦੀ ਪਨੀਰੀ 5 ਮਈ ਤੇ ਝੋਨਾ 15 ਜੂਨ ਤੋਂ ਪਹਿਲਾਂ ਨਾ ਲਗਾਈ ਜਾਵੇ- ਖੇਤੀਬਾੜੀ ਅਫ਼ਸਰ

ਬਠਿੰਡਾ, 29 ਅਪ੍ਰੈਲ (ਅਵਤਾਰ ਸਿੰਘ ਕੈਂਥ) – ਮੁੱਖ ਖੇਤੀਬਾੜੀ ਅਫ਼ਸਰ ਡਾ. ਨਛੱਤਰ ਸਿੰਘ ਔਲਖ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਨੀਰੀ 5 ਮਈ ਤੋਂ ਪਹਿਲਾਂ ਨਾ ਲਗਾਉਣ।ਡਾ. ਨਛੱਤਰ ਸਿੰਘ ਔਲਖ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਲਗਾਉਣ ਦਾ ਸਮਾਂ 5 ਮਈ ਤੋਂ 15 ਜੂਨ ਤੱਕ ਹੋਵੇਗਾ।ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਅੱਜ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ …

Read More »

ਸਕੂਲੀ ਬੱਚਿਆਂ ਲਈ ਕੰਪਿਊਟਰ ਲੈਂਬ ਦਾ ਉਦਘਾਟਨ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਸਥਾਨਕ ਸਕੂਲ ਗੁਰੂ ਨਾਨਕ ਦੇਵ ਪਬਲਿਕ ਸਕੂਲ ਸਿਵਲ ਸਟੇਸ਼ਨ ਵਿਖੇ ਇਕ ਕੰਪਿਊਟਰ ਲੈਂਬ ਦਾ ਉਦਘਾਟਨ ਵਲੋਂ ਕੀਤਾ ਗਿਆ।ਉਦਘਾਟਨ ਸਮਾਰੋਹ ਮੌਕੇ ਮੁੱਖ ਮਹਿਮਾਨ ਸੁਖਦੇਵ ਸਿੰਘ ਬਾਹੀਆ ਨੇ ਕਿਹਾ ਕਿ ਅੱਜ ਦਾ ਯੁੱਗ ਕੰਪਿਊਟਰ ਯੁੱਗ ਹੈ ਅਤੇ ਇਸ ਦੀ ਪੜ੍ਹਾਈ ਬੱਚਿਆਂ ਲਈ ਬਹੁਤ ਹੀ ਜਰੂਰੀ ਹੈ।ਇਸ ਮੌਕੇ ਪ੍ਰਿੰਸੀਪਲ ਸੁਖਦੇਵ ਸਿੰਘ …

Read More »

ਡੀ.ਵਾਰਮਿੰਗ ਡੇਅ ‘ਤੇੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਬਾਰੇ ਚਾਨਣਾ ਪਾਇਆ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਐਸ.ਐਮ.ਓ ਡਾ. ਸਰਬਜੀਤ ਸਿੰਘ ਸੀ.ਐਚ.ਸੀ ਸੰਗਤ ਦੀ ਯੋਗ ਅਗਵਾਈ ਹੇਠ ਸੰਗਤ ਬਲਾਕ ਦੇ ਅਧੀਨ ਆਉਦੇ ਸਕੁਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ 1 ਤੋਂ 9 ਸਾਲ ਦੇ ਬੱਚਿਆ ਨੂੰ ਨੈਸ਼ਨਲ ਡੀ.ਵਾਰਮਿੰਗ ਡੇ ਤੇ ਐਲਬੈਂਡਾਜੋਲ ਦੀਆਂ ਗੋਲੀਆਂ ਖਵਾਉਣ ਉਪਰੰਤ ਸਕੂਲਾਂ ਅਤੇ ਆਂਗਣਵਾੜੀਆਂ ਵਿਚ ਬੱਚਿਆ ਨੂੰ ਐਲਬੈਂਡਾਜੋਲ ਗੋਲੀ ਦੀ ਮੱਹਤਤਾ ਅਤੇ ਪੇਟ ਦੇ ਕੀੜਿਆਂ …

Read More »

ਬਾਬਾ ਬੋਹੜ ਜੱਸੋਵਾਲ ਦਾ 81ਵਾਂ ਜਨਮ ਦਿਹਾੜਾ ਗੁ: ਕਿਲ੍ਹਾ ਮੁਬਾਰਕ ਸਾਹਿਬ ਵਿਖੇ ਅੱਜ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਸਭਿਆਚਾਰ ਦੇ ਬਾਬਾ ਬੋਹੜ ਸਰਦਾਰ ਜੱਸੋਵਾਲ ਦਾ 81ਵਾਂ ਜਨਮ ਦਿਹਾੜਾ 30 ਅ੍ਰਪੈਲ ਦਿਨ ਸ਼ਨੀਵਾਰ ਨੂੰ ਯੂਥ ਕਲੱਬਜ਼ ਆਰਗੇਨਾਈਜੇਸ਼ਨ ਰਜਿਸਟਰਡ ਪੰਜਾਬ ਅਤੇ ਸਰਦਾਰ ਜਗਦੇਵ ਸਿੰਘ ਜੱਸੋਵਾਲ ਯਾਦਗਾਰੀ ਫਾਉਡੇਸ਼ਨ ਵੱਲੋਂ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦਾ ਭੋਗ ਸਵੇਰੇ 9:30 ਪਾਉਣ ਉਪੰਰਤ ਸ੍ਰੀ ਦਰਬਾਰ ਸਾਹਿਬ ਦੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 30 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ▶ ਕਪੂਰਥਲਾ ਤੋਂ ਅੰਮ੍ਰਿਤਸਰ ਲਿਆਂਦਾ ਕੈਦੀ ਲਵਪ੍ਰੀਤ ਸਿੰਘ ਕਚਹਿਰੀ ‘ਚ ਪੁਲਿਸ ਮੁਲਾਜ਼ਮਾਂ ਦੀਆਂ ਅੱਖਾਂ ‘ਚ ਸਪਰੇਅ ਪਾ ਕੇ ਫਰਾਰ – ਚਾਰ ਪੁਲਿਸ ਮੁਲਾਜਮਾਂ ਖਿਲਾਫ ਕੇਸ। ▶ ਐਸ.ਵਾਈ.ਐਲ ਮੁੱਦੇ …

Read More »