Wednesday, November 25, 2026

ਪੰਜਾਬੀ

ਪਾਕਿਸਤਾਨ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਦੀਆਂ ਦੀਵਾਰਾਂ ‘ਤੇ ਕਲਮਾ ਲਿਖੇ ਜਾਣ ਦੀ ਨਿਖੇਧੀ

ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਬਾਬੇ ਦੀ ਬੇਰ ਦੀਆਂ ਦੀਵਾਰਾਂ ‘ਤੇ ਕਲਮਾ ਲਿਖੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਪਾਕਿਸਤਾਨ ਓਕਾਫ ਬੋਰਡ ਦੇ ਚੇਅਰਮੈਨ ਜਨਾਬ ਸਦੀਕ-ਉਲ-ਫਾਰੂਕ ਨੂੰ ਗੁਰਦੁਆਰਾ ਸਾਹਿਬ ਦੀ ਕੰਧ ‘ਤੇ ਕਲਮਾ ਲਿਖੇ ਜਾਣ ਦੀ ਪੜਤਾਲ ਕਰਵਾਉਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬ …

Read More »

 ਟਾਈਟਲਰ ਵੱਲੋਂ ਸਿੱਖ ਕਤਲੇਆਮ ਸਮੇਂ ਸੈਂਕੜੇ ਸਿੱਖਾਂ ਦੀ ਜਾਨ ਬਚਾਉਣ ਵਾਲਾ ਦਾਅਵਾ ਨਿਰਾ ਝੂਠ ਦਾ ਪੁਲੰਦਾ – ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੇ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਵੱਲੋਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਲਿਖੇ ਪੱਤਰ ਦਾ ਗੰਭੀਰ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਸਮੇਂ ਜਗਦੀਸ਼ ਟਾਈਟਲਰ, ਸੱਜਣ ਕੁਮਾਰ, ਐਚ ਕੇ ਐਲ ਭਗਤ ਅਤੇ ਧਰਮ ਦਾਸ ਸ਼ਾਸਤਰੀ ਨੇ ਜੋ ਸ਼ਰਮਨਾਕ …

Read More »

ਜਥੇ: ਅਵਤਾਰ ਸਿੰਘ ਨੇ ਪਿਸ਼ਾਵਰ ਵਿੱਚ ਗੁਰਦੁਆਰਾ ਸਾਹਿਬ ਖੋਲ੍ਹਣ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ)ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਸ਼ਾਵਰ ਦੇ ਪੁਰਾਣੇ ਸ਼ਹਿਰ ਜੋਗੀਵਾੜਾ ਇਲਾਕੇ ਵਿਵਿੱਚ ਸਥਿਤ ੩੦੦ ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਖੋਲ੍ਹਣ ਦੀ ਸ਼ਲਾਘਾ ਕੀਤੀ ਹੈ।  ਉਨ੍ਹਾਂ ਪਾਕਿਸਤਾਨ ਦੇ ਸਿ’ਖਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ੭੩ ਸਾਲ ਬਾਅਦ ਖੋਲ੍ਹੇ ਗਏ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸੰਗਤਾਂ ਪੂਰਨ ਗੁਰੁਮਰਿਯਾਦਾ ਨਾਲ ਕਰਨ। ਉਨ੍ਹਾਂ …

Read More »

ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ 30 ਅਪ੍ਰੈਲ ਨੂੰ ਮਨਾਇਆ ਜਾਵੇਗਾ – ਬੇਦੀ

ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਸ. ਹਰੀ ਸਿੰਘ ਨਲੂਆ ਅਜਿਹੇ ਸੂਰਬੀਰ ਸਿੱਖ ਜਰਨੈਲ ਜਿਨ੍ਹਾਂ ਕਸ਼ਮੀਰ, ਪਿਸ਼ੌਰ ਤੇ ਲੱਦਾਖ ਦੀਆਂ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਿਆਂ ਖ਼ਾਲਸਾ ਬਹਾਦਰਾਂ ਵਿੱਚ ਸਵੈ-ਮਾਨ ਤੇ ਵਿਸ਼ਵਾਸ਼ ਪੈਦਾ ਕੀਤਾ।ਉਨ੍ਹਾਂ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਅਸਥਾਨ ਵਿਖੇ 30 ਅਪ੍ਰੈਲ ਨੂੰ ਸ਼ਰਧਾ …

Read More »

’ਗੁਰਬਾਣੀ ਵਿੱਚ ਆਏ ਮਿਥਿਹਾਸਕ ਹਵਾਲੇ : ਅਰਥ ਅਤੇ ਪ੍ਰਸੰਗਿਕਤਾ’ ਵਿਸ਼ੇ ‘ਤੇ ਚੰਡੀਗੜ੍ਹ ਵਿਖੇ ਲੈਕਚਰ ਕਰਵਾਇਆ

ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਚੌਤੀਵਾਂ ਲੈਕਚਰ ਸੰਮੇਲਨ ‘ਗੁਰਬਾਣੀ ਵਿੱਚ ਆਏ ਮਿਥਿਹਾਸਕ ਹਵਾਲੇ : ਅਰਥ ਅਤੇ ਪ੍ਰਸੰਗਿਕਤਾ’ ਵਿਸ਼ੇ ‘ਤੇ ਗੁਰਦੁਆਰਾ ਕਲਗੀਧਰ ਨਿਵਾਸ, ਸੈਕਟਰ 27-ਬੀ ਚੰਡੀਗੜ੍ਹ ਦੇ ਮੀਟਿੰਗ ਹਾਲ ਵਿਖੇ ਕਰਵਾਇਆ ਗਿਆ। ਲੈਕਚਰ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਦਿਆ ਕੇਂਦਰ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। …

Read More »

ਜੋਸ਼ੀ ਵੱਲੋਂ ਬੁਢਾਪਾ ਪੈਨਸ਼ਨਾਂ ਅਤੇ ਨੀਲੇ ਕਾਰਡਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਇਲਾਕੇ ਦੇ ਲੋਕਾਂ ਨੂੰ ਬੁਢਾਪਾ ਪੈਨਸ਼ਨਾਂ ਅਤੇ ਨੀਲੇ ਕਾਰਡਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਅੰਮ੍ਰਿਤਸਰ ਹਲਕਾ ਉੱਤਰੀ ਵਿਚ ਪੈਂਦੀਆਂ 10 ਪੰਚਾਇਤਾਂ ਵਿਚ ਲੰਬੇ ਸਮੇਂ ਤੋਂ ਬੁਢਾਪਾ ਪੈਨਸ਼ਨਾਂ …

Read More »

ਨਿੱਜੀ ਸਕੂਲਾਂ ਵੱਲੋਂ ਲਏ ਜਾਂਦੇ ਵਾਧੂ ਫੰਡਾਂ ਦਾ ਮੁੱਦਾ ਕੈਬਨਿਟ ਵਿੱਚ ਉਠਾਵਾਂਗਾ – ਜੋਸ਼ੀ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਬੱਚਿਆਂ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਹੈ ਕਿ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੀ ਪੜਾਈ ਦੇ ਨਾਂਅ ‘ਤੇ ਲਈ ਜਾਂਦੀ ਵਾਧੂ ਫੀਸ, ਤਰਾਂ-ਤਰਾਂ ਦੇ ਫੰਡ, ਮਹਿੰਗੀਆਂ ਕਿਤਾਬਾਂ ਆਦਿ ਗੰਭੀਰ ਮੁੱਦਾ ਹਨ ਅਤੇ ਇੰਨਾਂ ਦੇ ਹੱਲ ਲਈ ਉਹ ਇਹ ਮੁੱਦਾ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਉਠਾਉਣਗੇ। …

Read More »

ਪ੍ਰਾਈਵੇਟ ਸਕੂਲ ਦੀ ਬੱਸ ਹਾਦਸਾਗ੍ਰਸਤ- 28 ਮਾਸੂਮ ਬੱਚੇ ਵਾਲ ਵਾਲ ਬਚੇ

ਜੰਡਿਆਲਾ ਗੁਰੂ, 29 ਅਪ੍ਰੈਲ (ਹਰਿੰਦਰ ਪਾਲ ਸਿੰਘ) – ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਕੋਲੋਂ ਸਾਲਾਨਾ ਲੱਖਾਂ ਰੁਪਏ ਬਟੋਰਨ ਤੋਂ ਬਾਅਦ ਵੀ ਬੱਚਿਆਂ ਨੂੰ ਖਸਤਾ ਹਾਲਤ ਬੱਸਾਂ ਵਿੱਚ ਸਫਰ ਦੋਰਾਨ ਜਿੰਦਗੀ ਮੋਤ ਦੀ ਲੜਾਈ ਦੋਰਾਨ ਵਾਪਿਸ ਘਰਾਂ ਵਿੱਚ ਆਉਣਾ ਪੈਂਦਾ ਹੈ। ਅਜਿਹੀ ਹੀ ਇਕ  ਬੱਸ ਨੰਬਰ ਪੀ.ਬੀ 02 ਬੀ.ਡੀ 9968 ਜੋ ਕਿ ਇੰਟਰਨੈਸ਼ਨਲ ਫਤਿਹ ਅਕੈਡਮੀ ਵਿਚੋਂ ਛੁੱਟੀ ਤੋਂ ਬਾਅਦ 28 …

Read More »

ਆਪ ਦੇ ਵਲੰਟੀਅਰਾਂ ਨੇ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਸੁਣੀਆਂ ਕਿਸਾਨਾ, ਮਜਦੂਰਾਂ ਤੇ ਆੜਤੀਆਂ ਦੀਆਂ ਮੁਸ਼ਕਲਾਂ

ਜੰਡਿਆਲਾ ਗੁਰੂ, 29 ਅਪ੍ਰੈਲ (ਹਰਿੰਦਰ ਪਾਲ ਸਿੰਘ) – ਅੱਜ ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਗੁਰੂ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਅਨਾਜ ਮੰਡੀ ਜੰਡਿਆਲਾ ਗੁਰੂ ਦਾ ਦੌਰਾ ਕੀਤਾ ਜਿਥੇ ਉਹਨਾ ਆੜਤੀਆਂ ਅਤੇ ਕਿਸਾਨਾ ਅਤੇ ਮਜਦੂਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾ ਦੀਆਂ ਮੁਸ਼ਕਲਾਂ ਸੁਣੀਆਂ।ਉਪਰੰਤ ਉਹਨਾ ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਸੈਕਟਰੀ ਨੂੰ ਇੱਕ ਮੰਗ ਪੱਤਰ ਦਿੱਤਾ ਜਿਸ ਵਿੱਚ ਉਹਨਾ ਕਿਹਾ ਕਿ ਕਿਸਾਨਾਂ …

Read More »

ਸੋਹਲ ਗਰੁੱਪ ਆਫ ਆਰਟਸ ਵੱਲੋਂ ਧਾਰਮਿਕ ਨਾਟਕ ‘ਪਰਖ ਦੀ ਘੜੀ’ ਦੀ ਪੇਸ਼ਕਾਰੀ 30 ਨੂੰ

ਅੰਮ੍ਰਿਤਸਰ, 28 ਅਪ੍ਰੈਲ (ਦਵਿੰਦਰ ਸਿੰਘ)- ਸੋਹਲ ਗਰੁੱਪ ਆਫ ਆਰਟਸ ਵੱਲੋਂ ਪੁਰਾਤਨ ਸਿੰਘਾਂ ਦੀ ਬਹਾਦਰੀ, ਸਿੱਖੀ ਸਿਦਕ ਅਤੇ ਸਿੱਖੀ ਜ਼ਜ਼ਬੇ ਨੂੰ ਦਰਸਾਉਂਦਾ ਰੌਸ਼ਨੀ ਤੇ ਆਵਾਜ਼ ਆਧਾਰਤ ਧਾਰਮਿਕ ਨਾਟਕ ‘ਪਰਖ ਦੀ ਘੜੀ’ 30 ਅਪ੍ਰੈਲ ਨੂੰ ਪੰਜਾਬ ਨਾਟਸ਼ਾਲਾ ਵਿਖੇ ਸ਼ਾਮ 6.30 ਵਜੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਨਾਟਕ ਦੇ ਨਿਰਦੇਸ਼ਕ ਤੇ ਸੰਗੀਤਕਾਰ ਹਰਿੰਦਰ ਸੋਹਲ ਨੇ ਦੱਸਿਆ ਕਿ ਬਲਦੇਵ ਸਿੰਘ ਮੋਗਾ ਦੀ ਕਹਾਣੀ …

Read More »