ਅੰਮ੍ਰਿਤਸਰ, 28 ਅਪ੍ਰੈਲ (ਗੁਰਮੀਤ ਸੰਧੂ)- ਕੇਵੀਐਸ ਜੰਮੂ ਸੰਗਠਨ ਦੇ ਅਧਿਕਾਰਤ ਖੇਤਰ ‘ਚ ਆਉਦੇ ਕੇਂਦਰੀ ਵਿਦਿਆਲਯਾ ਨੰਬਰ ਵੰਨ ਦਾ ਸਲਾਨਾ ਇਨਾਮ ਵੰਡ ਸਮਾਰੋਹ ਮਿਤੀ 5 ਮਈ ਦਿਨ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਪੈਂਥਰ ਡਵੀਜਨ ਦੇ ਪੈਂਥਰ ਆਡੀਟੋਰੀਅਮ ਵਿੱਖੇ ਆਯੋਜਿਤ ਹੋਵੇਗਾ।ਇਸ ਗੱਲ ਦੀ ਜਾਣਕਾਰੀ ਪਿ੍ਰੰਸੀਪਲ ਕੁਸੁਮ ਮਲਹੋਤਰਾ ਦੇ ਵੱਲੋਂ ਦਿੱਤੀ ਗਈ।ਉਨ੍ਹਾਂ ਦੱਸਿਆਂ ਕਿ ਇਸ ਮੋਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ …
Read More »ਪੰਜਾਬੀ
ਰਾਸ਼ਟਰ ਪੱਧਰ ‘ਤੇ ਨਾਮ ਚਮਕਾਉਣ ਵਾਲੀ ਟੇਬਲ ਟੈਨਿਸ ਚੈਪੀਅਨ ਅਰੁਣਾ
ਅੰਮ੍ਰਿਤਸਰ, 28 ਅਪ੍ਰੈਲ (ਗੁਰਮੀਤ ਸੰਧੂ)- ਬੇਟੀ ਘਰ ਦੀ ਲਕਸ਼ਮੀ ਹੁੰਦੀ ਹੈ।ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ, ਬਹੁਪੱਖੀ ਸ਼ਖਸ਼ੀਅਤ ਦੀ ਮਾਲਕ ਮੈਡਮ ਅਰੁਣਾ ਮਹਾਜਨ ਨੇ।ਪਿਤਾ ਮੁਕੇਸ਼ ਕੁਮਾਰ ਅਤੇ ਮਾਤਾ ਰਮਾ ਰਾਣੀ ਦੇ 12 ਨਵੰਬਰ 1991 ਨੂੰ ਘਰ ਜਨਮੀ ਅਰੁਣਾ ਨੇ ਵਿਦਿਅਕ, ਖੇਡ, ਧਾਰਮਿਕ, ਸਮਾਜਿਕ ਆਦਿ ਖੇਤਰਾਂ ਦੇ ਵਿਚ ਅਹਿਮ ਮੱਲ੍ਹਾਂ ਮਾਰਦੇ ਹੋਏ ਆਪਣੇ ਮਾਤਾ ਪਿਤਾ, ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ …
Read More »ਜ਼ਿਲ੍ਹਾ ਫਾਜ਼ਿਲਕਾ ਵਿਚ ਖਰੀਦ ਏਜੰਸੀਆਂ ਵੱਲੋਂ 464 ਕਰੋੜ ਰੁਪਏ ਜਾਰੀ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 28 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਬਦਲੇ 464.09 ਕਰੋੜ ਰੁਪਏ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ। ਜਦ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਤੇਜੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਆਈ ਕੁੱਲ ਕਣਕ ਦਾ 99.61 ਫੀਸਦੀ ਹਿੱਸਾ ਖਰੀਦਿਆ ਜਾ ਚੁੱਕਿਆ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ …
Read More »ਸੁਵਿਧਾ ਸੈਂਟਰ ਵਿੱਚ ਬਜੁੱਰਗ, ਅਨਪੜ੍ਹ ਅਤੇ ਘੱਟ ਪੜ੍ਹੇ ਲਿਖੇ ਲੋਕਾਂ ਨੂੰ ਫਾਰਮ ਭਰਨ ਵਿੱਚ ਮਦਦ ਲਈ ਵਿਸ਼ੇਸ਼ ਕਾਊਂਟਰ
ਫਾਜ਼ਿਲਕਾ, 28 ਅਪ੍ਰੈਲ (ਵਨੀਤ ਅਰੋੜਾ)- ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪੱਧਰੀ ਸੁਵਿਧਾ ਕੇਂਦਰ ਵਿਖੇ ਵੱਖ-ਵੱਖ ਸੇਵਾਵਾਂ ਲੈਣ ਲਈ ਆਉਣ ਵਾਲੇ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਨਿਵੇਕਲੀ ਪਹਿਲਕਦਮੀ ਕੀਤੀ ਹੈ। ਜਿਸ ਤਹਿਤ ਬਜ਼ੁਰਗ , ਅਨਪੜ੍ਹ ਅਤੇ ਘੱਟ-ਪੜ੍ਹੇ ਲਿਖੇ ਲੋਕਾਂ ਦੀ ਅਰਜੀ ਫਾਰਮ ਭਰਨ ਵਿਚ ਸਹਾਇਤਾ ਲਈ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਫਾਰਮ ਭਰਵਾਉਣ ਲਈ …
Read More »ਜੰਡਵਾਲਾ ਭੀਮੇਸ਼ਾਹ ਵਿਖੇ ਡੀ-ਵਾਰਮਿੰਗ ਡੇਅ ਮਨਾਇਆ
ਫਾਜ਼ਿਲਕਾ, 28 ਅਪ੍ਰੈਲ (ਵਨੀਤ ਅਰੋੜਾ)- ਸਿਹਤ ਵਿਭਾਗ ਵੱਲੋਂ ਮਨਾਏ ਗਏ ਡੀ.ਵਾਰਮਿੰਗ ਡੇਅ ਮੌਕੇ ਤੇ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਬੀਤਾ ਦੀ ਅਗਵਾਈ ਵਿਚ ਸਮੂਹ ਬਲਾਕ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦੇ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਂਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਇਸ ਮੌਕੇ ਤੇ ਸਰਕਾਰੀ ਗਰਲਜ਼ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੈਡੀਕਲ …
Read More »ਜਲਦ ਮਿਲੇਗਾ ਅਰਨੀਵਾਲਾ ਅਤੇ ਲੰਬੀ ਮਾਈਨਰ ਨਹਿਰ ਦੇ ਕਿਸਾਨਾਂ ਨੂੰ ਪਾਣੀ
ਫਾਜ਼ਿਲਕਾ, 28 ਅਪ੍ਰੈਲ (ਵਿਨੀਤ ਅਰੋੜਾ)- ਸਿੰਚਾਈ ਵਿਭਾਗ ਵੱਲੋਂ ਕਿਸਾਨਾਂ ਦੀ ਲੰਬੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੀ ਅਰਨੀਵਾਲਾ ਮਾਈਨਰ ਅਤੇ ਲੰਬੀ ਮਾਈਨਰ ਨਹਿਰਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਵੀਨੀਕਰਨ ਦਾ ਕੰਮ ਆਖਰੀ ਪੜਾਅ ‘ਤੇ ਹੈ ਅਤੇ ਜਲਦ ਹੀ ਕਿਸਾਨਾਂ ਨੂੰ ਪਾਣੀ ਉਪਲਬੱਧ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਆਰ. ਕੇ ਗੁਪਤਾ ਨੇ ਦਿੱਤੀ ਹੈ। …
Read More »ਹੁਣ ਤੱਕ 270 ਲਾਭਪਾਤਰੀਆਂ ਨੇ ਲਿਆ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ – ਡੀ. ਸੀ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੇ ਸ਼ਲਾਘਾਯੋਗ ਉਪਰਾਲੇ ਤਹਿਤ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸਰਕਾਰੀ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾਉਣ ਦੀ ਮੁਫਤ ਸਹੂਲਤ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਆਪਣਾ ਇਲਾਜ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ …
Read More »ਡੀ ਵਾਰਮਿੰਗ ਦਿਵਸ- ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਬੱਚਿਆਂ ਨੂੰ ਦਿੱਤੀ ਪੇਟ ਦੇ ਕੀੜੇ ਮਾਰਨ ਦੀ ਦਵਾਈ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਅੱਜ ਰਾਜ ਭਰ ਵਿਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ, ਜਿਸ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਪੜਦੇ 19 ਸਾਲ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਮੌਕੇ ‘ਤੇ ਹੀ ਖਵਾਈ ਗਈ। ਇਸ ਬਾਰੇ ਜ਼ਿਲ੍ਹੇ ਪੱਧਰ ਦਾ …
Read More »ਕਮਿਸ਼ਨਰ ਜਲੰਧਰ ਡਵੀਜਨ ਵੱਲੋਂ ਕਣਕ ਦੀ ਖਰੀਦ ਅਤੇ ਅਦਾਇਗੀ ਦਾ ਜਾਇਜ਼ਾ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)-ਕਮਿਸ਼ਨਰ ਜਲੰਧਰ ਡਵੀਜਨ ਸ. ਹਰਭੁਪਿੰਦਰ ਸਿੰਘ ਨੰਦਾ ਨੇ ਅੱਜ ਅੰਮ੍ਰਿਤਸਰ ਜਿਲ੍ਹੇ ਵਿਚ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ। ਉਨਾਂ ਨੇ ਨਿਰਦੇਸ਼ ਦਿੱਤੇ ਕਿ ਸਰਕਾਰ ਦੇ ਫੈਸਲੇ ਅਨੁਸਾਰ ਕਣਕ ਦੀ ਲਿਫਟਿੰਗ ਕੋਣਕ ਤੋਲ ਦੇ 72 ਘੰਟਿਆਂ ਵਿਚ ਅਤੇ ਅਦਾਇਗੀ 48 ਘੰਟਿਆਂ ਵਿਚ ਕਰਨੀ …
Read More »ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਚੌਥੇ ਕੈਰੀਅਰ ਗਾਈਡੈਂਸ ਫੇਅਰ ਦੀ ਹੋਈ ਸ਼ੁਰੂਆਤ
ਨਵੀਂ ਦਿੱਲੀ, 28 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਚੁਣਨ ਲਈ ਰਾਹ ਦਿਖਾਉਣ ਵਾਸਤੇ ਦੋ ਦਿਨੀਂ ਆਯੋਜਿਤ ਕੀਤੇ ਗਏ ਚੌਥੇ ਕੈਰੀਅਰ ਗਾਈਡਨੇਸ਼ ਫੇਅਰ ਨੂੰ ਵਿਦਿਆਰਥੀਆਂ ਦਾ ਭਰਵਾ ਹੁੰਗਾਰਾ ਮਿਲਿਆ।ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਸ਼ੁਰੂ ਹੋਏ ਇਸ ਮੇਲੇ ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਇੰਦਰਾ ਗਾਂਧੀ …
Read More »
Punjab Post Daily Online Newspaper & Print Media