Wednesday, November 25, 2026

ਪੰਜਾਬੀ

ਸਿਹਤ ਵਿਭਾਗ ਵੱਲੋਂ ਨੈਸ਼ਨਲ ਡੀ-ਵਾਰਮਿੰਗ ਡੇਅ ਦਾ ਜਿਲ੍ਹਾ ਪੱਧਰੀ ਪ੍ਰੋਗਰਾਮ

ਬਠਿੰਡਾ, 28 ਅਪ੍ਰੈਲ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਡਾ: ਤੇਜਵੰਤ ਸਿੰਘ ਰੰਧਾਵਾ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਦੀ ਰਾਹੁਨਮਾਈ ਹੇਠ ਨੈਸ਼ਨਲ ਡੀ-ਵਾਰਮਿੰਗ ਡੇ ਦਾ ਜਿਲ੍ਹਾ ਪੱਧਰੀ ਪ੍ਰੋਗਰਾਮ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਬਠਿੰਡਾ ਵਿਖੇ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਬਠਿੰਡਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੈਸ਼ਨਲ ਡੀ-ਵਾਰਮਿੰਗ ਡੇ ਦੇ ਤਹਿਤ 1 ਸਾਲ ਤੋਂ 19 …

Read More »

ਐਸੋਸੀਏਸ਼ਨ ਵਲੋਂ ਅੱਜ ਸਕੂਲ ਦੇ ਅੱਗੇ ਧਰਨਾ- ਅਦਾਲਤੀ ਕਾਰਵਾਈ ਕਰਨ ਦਾ ਪ੍ਰੋਗਰਾਮ

ਬਠਿੰਡਾ, 28 ਅਪ੍ਰੈਲ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ)- ਪ੍ਰਾਈਵੇਟ ਸਕੂਲਾਂ ਵਲੋਂ ਕੀਤੀ ਜਾ ਰਹੀ ਮਨਮਾਨੀ ਅਤੇ ਧੱਕੇਸ਼ਾਹੀ ਦੇ ਖਿਲਾਫ ਚੱਲ ਰਹੇ ਸੰਘਰਸ਼ ਵਿਚ ਮਾਪਿਆ ਵਲੋਂ ਸਕੂਲਾਂ ਦੇ ਅੱਗੇ ਧਰਨੇ ਪ੍ਰਦਰਸ਼ਨ ਜਾਰੀ ਹਨ। ਇਸੇ ਲੜੀ ਤਹਿਤ ਸ਼ਹਿਰ ਦੇ ਸੈਂਟ ਜੋਸਿਫ਼ ਸਕੂਲ ਦੇ ਅੱਗੇ ਸੈਂਕੜੇ ਮਾਪਿਆਂ ਨੇ ਪ੍ਰਦਰਸ਼ਨ ਕੀਤਾ। ਪੇਰੈਂਰਟ ਐਸੋਸੀਏਸ਼ਨ ਦੇ ਪ੍ਰਧਾਨ ਦੀ ਅਗਵਾਈ ਵਿਚ ਮਾਪਿਆਂ ਵਲੋਂ 7 ਵਜੇ ਧਰਨਾ ਦਿੱਤਾ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 29 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੰਜਾਬ ਸਰਕਾਰ ਵਲੋਂ ਬਣਾਏ ਗਏ 7 ਨਵੇਂ ਮੁੱਖ ਸੰਸਦੀ ਸਕੱਤਰਾਂ ਵਿਚੋਂ 6 ਨੇ ਚੁੱਕੀ ਅਹੁੱਦੇ ਦੀ ਸਹੁੰ। ▶ ਜਲੰਧਰ ਤੋਂ ਵਿਧਾਇਕ ਪ੍ਰਗਟ ਸਿੰਘ ਵਲੋਂ ਸੰਸਦੀ ਸਕੱਤਰ ਦੀ ਸਹੁੰ ਚੁੱਕਣ ਤੋਂ ਇਨਕਾਰ – ਪਾਰਟੀ ਵਲੋਂ ਮਨਾਉਣ ਦੀਆਂ ਕੋਸ਼ਿਸ਼ਾਂ ਰਹੀਆਂ ਅਸਫਲ। ▶ ਸੰਸਦੀ ਸਕੱਤਰ ਦੇ …

Read More »

ਖਾਲਸਾ ਮੈਨੇਜਮੈਂਟ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਇਸ ਮੌਕੇ ਖਾਲਸਾ …

Read More »

ਵਾਰਡ ਨੰ:11 ਨੂੰ ਬਣਾਇਆ ਜਾਵੇਗਾ ਸਮਾਰਟ ਵਾਰਡ – ਚੰਦੀ

ਜੰਡਿਆਲਾ ਗੁਰੂ, 27 ਅਪ੍ਰੈਲ (ਹਰਿੰਦਰ ਪਾਲ ਸਿੰਘ) – ਸ਼ਹਿਰ ਜੰਡਿਆਲਾ ਗੁਰੂ ਦੀ ਵਾਰਡ ਨੰ:11 ‘ਚ ਇੰਟਰਲਾਕ ਟਾਈਲਾਂ ਲਗਾ ਕੇ ਪੱਕੀ ਗਲੀ ਬਣਾਉਣ ਦਾ ਉਦਘਾਟਨ ਸਵਿੰਦਰ ਸਿੰਘ ਚੰਦੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੇ ਹਰਚਰਨ ਸਿੰਘ ਬਰਾੜ ਕੋਸਲਰ ਵਾਰਡ ਨੰ:11 ਨਾਲ ਮਿਲ ਕੇ ਕੀਤਾ।ਇਸ ਮੋਕੇ ਹਰਚਰਨ ਸਿੰਘ ਬਰਾੜ ਨੇ ਕਿਹਾ ਕਿ ਸ਼ਹਿਰ ਜੰਡਿਆਲਾ ਗੁਰੂ ਵਿੱਚ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ …

Read More »

ਚੋਰੀ ਦੇ ਤਿੰਨ ਮੋਟਰਸਾਈਕਲ ਸਮੇਤ ਇਕ ਦੋਸ਼ੀ ਕਾਬੂ

ਜੰਡਿਆਲਾ ਗੁਰੂ, 27 ਅਪ੍ਰੈਲ (ਹਰਿੰਦਰ ਪਾਲ ਸਿੰਘ) – ਸ਼ਹਿਰ ਜੰਡਿਆਲਾ ਗੁਰੂ ਦੀ ਪੁਲਿਸ ਨੇ ਦੋਸ਼ੀ ਸਮੇਤ 3 ਮੋਟਰਸਾਈਕਲ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।ਸਬ ਇੰਸਪੈਕਟਰ ਸੁਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਉਨਾ ਵੱਲੋ ਪੁਲਿਸ ਪਾਰਟੀ ਸਮੇਤ ਨਿੱਜਰਪੁਰਾ ਟੂਲ ਪਲਾਜਾ ਜੰਡਿਆਲਾ ਗੁਰੂ ਵਿਖੇ ਨਾਕਾ ਲਗਾਇਆ ਸੀ,ਅਸੀ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਕਿ ਇਕ ਨੌਜਵਾਨ ਮੋਨਾ ਵਿਅਕਤੀ …

Read More »

ਕੋਰਮ ਪੂਰਾ ਨਾ ਹੋਣ ਤੇ ਸਰਪੰਚੀ ਭੰਗ ਕਰਣ ਦੀ ਮੰਗ

ਜੰਡਿਆਲਾ ਗੁਰੂ, 27 ਅਪ੍ਰੈਲ (ਹਰਿੰਦਰ ਪਾਲ ਸਿੰਘ) -ਹਲਕਾ ਜੰਡਿਆਲਾ ਗੁਰੁੂ ਅੰਦਰ ਪੈਂਦੇ ਪਿੰਡ ਗਹਿਰੀ ਮੰਡੀ ਦੇ ਸਰਪੰਚ ਮਨਜਿੰਦਰ ਸਿੰਘ ਭੀਰੀ ਵਿਰੁੱਧ ਮੈਂਬਰਾਂ ਵਲੋਂ ਬੇਭਰੋਸਗੀ ਮਤਾ ਪਾਸ ਕਰਦਿਆਂ ਡੀ.ਡੀ.ਪੀ.ਉ ਅੰਮ੍ਰਿਤਸਰ ਤੋਂ ਸਰਪੰਚੀ ਭੰਗ ਕਰਨ ਦੀ ਮੰਗ ਕੀਤੀ ਹੈ।ਮੈਂਬਰਾਂ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲੋਕਾਂ ਤੱਕ ਸਹੀ ਤਰੀਕੇ ਨਾਲ ਨਾ ਪਹੁੰਚਾਉਣਾ ਅਤੇ ਕੋਈ …

Read More »

ਸਪੋਰਟਸ ਐਂਡ ਕਲਚਰ ਕਲੱਬ ਵਲੋਂ ਸਲਾਨਾ ਦੂਜੀ ਮਿੰਨੀ ਮੈਰਾਥਨ 2 ਨੂੰ

ਅੰਮ੍ਰਿਤਸਰ, 27 ਅਫ੍ਰੈਲ (ਫੰਜਾਬ ਪੋਸਟ ਬਿਊਰੋ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਤੇ ਹੌਲੀ ਸਿਟੀ ਵੂਮੈਨ ਵੈਲਫੇਅਰ ਐਸੋਸੀਏਸ਼ਨ ਦੇ ਵੱਲੋਂ ਸਲਾਨਾ ਦੂਸਰੀ ਮਿੰਨੀ ਮੈਰਾਥਨ 2 ਮਈ ਦਿਨ ਸੋਮਵਾਰ ਨੂੰ ਰਣਜੀਤ ਐਵੀਨਿਊ ਨਜ਼ਦੀਕ ਗੁਰਦੁਆਰਾ 6ਵੀਂ ਪਾਤਸ਼ਾਹੀ ਏ-ਬੀ ਬਲਾਕ ਵਿਖੇ ਸਵੇਰੇ 8 ਵਜੇ ਆਯੋਜਤ ਹੋਵੇਗੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਹੋਲੀ ਸਿਟੀ ਵੂਮੈਨ ਵੈਲਫੇਅਰ ਅੇਸੋ: ਦੀ ਸੁਬਾਈ ਚੇਅਰਪਰਸਨ …

Read More »

ਜਿਲ੍ਹੇ ਦੇ ਪਿੰਡ ਸਲੇਮ ਸ਼ਾਹ ਵਿਖੇ ਬਣੀ ਗਊਸ਼ਾਲਾ ‘ਤੇ 79 ਲੱਖ ਖਰਚੇ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਸਰਕਾਰ ਦੇ ਗਊ ਸੇਵਾ ਕਮਿਸ਼ਨਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਬੇਸਹਾਰਾ ਪਸ਼ੂਆਂ ਦੇ ਰੱਖਣ ਲਈ ਪਿੰਡ ਸਲੇਹਮਸ਼ਾਹ ਵਿਖੇ ਬਣਾਈ ਗਈ ਗਊਸ਼ਾਲਾ ਦਾ ਨਿਰਮਾਣ ਮੁਕੰਮਲ ਹੋ ਗਿਆ ਹੈ। 15 ਏਕੜ ਵਿਚ ਬਣਾਈ ਗਈ ਇਸ ਗਊਸ਼ਾਲਾ ਦੇ ਨਿਰਮਾਣ ਤੇ 79 ਲੱਖ 46 ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਿਪਟੀ ਕਮਿਸ਼ਨਰ …

Read More »

ਮੋਬਾਇਲ ਮੈਡੀਕਲ ਯੂਨਿਟ ਟੀਮ ਵੱਲੋਂ ਪਿੰਡ ਬੁੱਧੋ ਕੇ ਤੇ ਖੜੁੰਜ ਵਿਖੇ ਬਿਮਾਰੀਆਂ ਦੀ ਜਾਂਚ

ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਪਿੰਡ ਬੁੱਧੋ ਕੇ ਅਤੇ ਪਿੰਡ ਖੜੁੰਜ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ।ਇਸ ਮੌਕੇ ਪਿੰਡ ਦੇ ਲੋਕਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਵਿਚ ਜਾਂਚ ਕੀਤੀ ਗਈ ਅਤੇ …

Read More »