Wednesday, November 25, 2026

ਪੰਜਾਬੀ

ਜਿਲ੍ਹੇ ਅੰਦਰ ਅਸ਼ਲੀਲ ਪੋਸਟਰ ਲਗਾਉਣ ‘ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਨੇ ਜਾਬਤਾ ਫੌਜ਼ਦਾਰੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜ਼ਿਲਕ ਜ਼ਿਲ੍ਹੇ ਦੀ ਸੀਮਾ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ।  ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਜ਼ਿਲ੍ਹੇ ਵਿਚ ਸਰਕਾਰੀ …

Read More »

ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਅੱਜ ਅਚਨਚੇਤ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ ਅਤੇ ਚੱਲ ਰਹੇ ਕੰਮ-ਕਾਰ ਨੂੰ ਬਾਰੀਕੀ ਨਾਲ ਵੇਖਿਆ। ਉਨਾਂ ਕਾਊਂਟਰਾਂ ‘ਤੇ ਹੋ ਰਹੇ ਕੰਮ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਸੁਵਿਧਾ ਕੇਂਦਰ ਦੇ ਕੰਮ ਬਾਰੇ ਪੁੱਛਿਆ। ਕਈ ਲੋਕਾਂ ਨੇ ਕੰਮ ਦੇਰੀ ਨਾਲ ਹੋਣ ਦੀ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਕੀਲਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਦੇ ਨਾਲ ਮੀਟਿੰਗ- ਮੈਡਮ ਗਰੀਸ਼

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮੈਡਮ ਗਰੀਸ਼, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਕਰਵਾਈ।ਜਿਸ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਵਕੀਲ ਜਿਵੇਂ ਕਿ ਸ੍ਰੀ ਵਿਕਾਸ ਸਹਿਗਲ, ਸ੍ਰੀਮਤੀ ਨੀਨਾ ਕਪੂਰ, ਸ੍ਰੀ ਸੰਦੀਪ ਸਿੰਘ ਰੰਧਾਵਾ, ਸ੍ਰੀ ਵਿਕਾਸ ਮਹਾਜਨ, ਸ੍ਰੀ ਸੰਜੇ ਕਪੂਰ ਅਤੇ ਹੋਰ ਬੀਮਾ ਕੰਪਨੀਆਂ ਦੇ ਮੈਨੇਜਰ ਵੀ ਮੌਜੂਦ ਸਨ। ਇਸ ਮੀਟਿੰਗ …

Read More »

ਅਰਬਨ ਹਾਟ ਦੀ ਸ਼ੁਰੂਆਤ ਜੁਲਾਈ ਤੱਕ ਸੰਭਵ – ਸੰਦੀਪ ਰਿਸ਼ੀ

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸ਼ਹਿਰ ਵਿਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਕ੍ਰਿਸਟਲ ਚੌਕ ਨੇੜੇ ਪੈਂਦੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੀ ਪੁਰਾਣੀ ਇਮਾਰਤ ਵਾਲੇ ਸਥਾਨ ‘ਤੇ ਬਣਾਈ ਗਈ ਅਰਬਨ ਹਾਟ, ਜਿਸ ਦਾ ਸੈਲਾਨੀਆਂ ਅਤੇ ਸ਼ਹਿਰ ਵਾਸੀਆਂ ਨੂੰ ਬੜੀ ਬੇਸਬਰੀ ਨਾਲ ਇੰਤਜ਼ਾਰ ਹੈ ਦੀ ਸ਼ੁਰੂਆਤ ਇਸ ਸਾਲ ਜੁਲਾਈ ਮਹੀਨੇ ਕੀਤੀ ਜਾ ਸਕਦੀ ਹੈ। ਉਕਤ ਸ਼ਬਦਾਂ …

Read More »

ਅੰਮ੍ਰਿਤਸਰ ਵਿਖੇ 6 ਮਈ ਤੋਂ 20 ਮਈ ਤੱਕ ਲੱਗੇਗਾ ‘ਫੂਡ ਐਂਡ ਕਰਾਫਟ’ ਮੇਲਾ

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਦੇ ਸੈਰ ਸਪਾਟੇ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦੇ ਮਕਸਦ ਨਾਲ ਸ਼ਹਿਰ ਵਿਚ ਬਣਾਈ ਜਾ ਰਹੀ ਅਰਬਨ ਹਾਟ ਵਾਲੇ ਸਥਾਨ ਤੋਂ ਸੈਲਾਨੀਆਂ ਅਤੇ ਅੰਮ੍ਰਿਤਸਰੀਆਂ ਨੂੰ ਵਾਕਫ ਕਰਵਾਉਣ ਦੇ ਇਰਾਦੇ ਨਾਲ ਪੰਜਾਬ ਸਰਕਾਰ ਵੱਲੋਂ 6 ਮਈ ਤੋਂ 20 ਮਈ ਤੱਕ ‘ਫੂਡ ਐਂਡ ਕਰਾਫਟ’ ਮੇਲਾ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ …

Read More »

ਕਿਸਾਨ ਖੁਦਕੁਸ਼ੀਆਂ- ਪੰਜਾਬ ‘ਚ ਖ਼ਤਰੇ ਦੀ ਘੰਟੀ

ਸੰਦੌੜ੍ਹ, 27 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਪੰਜਾਬ ‘ਚ ਖ਼ਤਰੇ ਦੀ ਘੰਟੀ ਨਜ਼ਰ ਆ ਰਹੀ ਹੈ। ਹੁਣ ਮਹਾਰਾਸ਼ਟਰ ਤੋਂ ਬਾਅਦ ਪੰਜਾਬ ਵਿੱਚ ਸਭ ਤੋਂ ਵੱਧ ਖੁਦਕੁਸ਼ੀਆਂ ਹੋ ਰਹੀਆਂ ਹਨ। ਇਹ ਇਲਜ਼ਾਮ ਕਿਸਾਨ ਯੂਨੀਅਨਾਂ ਦਾ ਨਹੀਂ ਬਲਕਿ ਸਰਕਾਰ ਦੇ ਆਪਣੇ ਅੰਕੜੇ ਕਹਿ ਰਹੇ ਹਨ। ਪੰਜਾਬ ਦੇ ਮਾਲਵਾ ਇਲਾਕੇ ‘ਚ ਹੀ ਚਾਰ ਮਹੀਨਿਆਂ ‘ਚ 93 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਉਂਝ ਇਹ ਉਹ …

Read More »

ਜਿਲ੍ਹਾ ਬਾਲ ਸੁਰੱਖਿਆ ਵੱਲੋਂ ਇੱਕ ਹੋਰ ਗੁੰਮਸ਼ੁਦਾ ਬੱਚਾ ਵਾਰਸਾਂ ਹਵਾਲੇ

ਬਠਿੰਡਾ, 27 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਸਿੱਧੂ ਵੱਲੋਂ ਦੱਸਿਆ ਗਿਆ ਕਿ ਗੁੰਮਸ਼ੁਦਾ ਬੱਚਾ ਵਿਜੈ ਕੁਮਾਰ ਜੋ ਕਿ ਬਾਲ ਭਲਾਈ ਕਮੇਟੀ, ਫਰੀਦਕੋਟ ਵੱਲੋਂ 20 ਮਾਰਚ ਨੂੰ ਚਿਲਡਰਨ ਹੋਮ ਵਿਖੇ ਭੇਜਿਆ ਗਿਆ ਸੀ। ਇਹ ਬੱਚਾ ਪਿਛਲੇ 7 ਸਾਲਾ ਤੋ ਘਰ ਤੋਂ ਭੱਜ ਗਿਆ ਸੀ।ਬੱਚੇ ਦੇ ਕਾਊਂਸਲਿੰਗ ਕਰਨ ਤੋਂ ਬਾਅਦ ਬੱਚੇ ਨੇ ਇਹ ਦੱਸਿਆ …

Read More »

ਮਲੂਕਾ ਵਲੋਂ ਵਪਾਰੀਆਂ ਨੂੰ ਬੀਮਾ ਯੋਜਨਾ ਸਮਾਰਟ ਕਾਰਡਾਂ ਦੀ ਵੰਡ 29 ਅਪ੍ਰੈਲ ਨੂੰ

ਬਠਿੰਡਾ, 27 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਦੁਆਰਾ ਵਪਾਰੀਆਂ ਦੇ ਹਿੱਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਅਧੀਨ ਵਪਾਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹੇ ਦੇ 12841 ਵਪਾਰੀਆਂ ਨੂੰ ਰਾਹਤ ਮਿਲੇਗੀ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਪਾਰੀਆਂ ਨੂੰ ਬੀਮਾ ਯੋਜਨਾ ਤਹਿਤ …

Read More »

ਸਰਬੱਤ ਖਾਲਸਾ ਹਰ ਹਾਲਤ ‘ਚ ਬੁਲਾਇਆ ਜਾਵੇਗਾ- ਜਥੇਦਾਰ ਧਿਆਨ ਸਿੰਘ ਮੰਡ

ਬਠਿੰਡਾ, 27 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਚੱਬਾ ਵਿਖੇ ਸਰਬੱਤ ਖਾਲਸਾ ਦੌਰਾਨ ਥਾਪੇ ਗਏ ਤਖ਼ਤਾਂ ਦੇ ਜਥੇਦਾਰ ਵੱਲੋ ਹੋਣ ਵਾਲੇ ਸਰਬੱਤ ਖਾਲਸਾ 2016 ਦੀਆਂ ਤਿਆਰੀਆਂ ਹੁਣੇ ਤੋਂ ਆਰੰਭ ਕਰ ਦਿੱਤੀਆ ਗਈਆ ਹਨ। ਬਠਿੰਡਾ ਵਿਖੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ …

Read More »

ਮੈਡੀਕਲ ਕਲੇਮਾਂ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ- ਸਾਧੂ ਰਾਮ ਕੁਸਲਾ

ਬਠਿੰਡਾ, 27 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਵਲੋ ਚਲਾਈ ਜਾ ਰਹੀ ਇਮਪਲਾਈਜ਼ ਸਟੇਟ ਇਨਸੋਰੈਸ਼ ਸਕੀਮ ਤਹਿਤ ਸਾਲ 2013-14 ਤੋ ਹੁਣ ਤੱਕ ਬਠਿੰਡਾ ਜਿਲੇ ਦੇ ਈ.ਐਸ.ਆਈ ਸਕੀਮ ਦੇ ਮੈਬਰਾਂ ਦਾ 56 ਲੱਖ 8 ਹਜਾਰ 228 ਰੁਪਿਆ ਪੰਜਾਬ ਸਰਕਾਰ ਵੱਲ ਫਸਿਆ ਪਿਆ ਹੈ, ਜਿਸ ਨੂੰ ਜਾਰੀ ਕਰਵਾਉਣ ਲਈ ਸ੍ਰੀ ਨਰਿੰਦਰ ਮੋਦੀ ਪਰਧਾਨ ਮੰਤਰੀ ਭਾਰਤ ਸਰਕਾਰ …

Read More »