ਫਾਜ਼ਿਲਕਾ, 21 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਪਿੰਡ ਕਟੈਹੜਾ ਤੋਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਸਹਿਯੋਗ ਨਾਲ ‘ਸੇਵ ਦਾ ਚਿਲਡਰਨ’ ਸੰਸਥਾ ਅਤੇ ‘ਸੁਸਾਇਟੀ ਫਾਰ ਆਲ ਰਾਉਂਡ ਡਿਵੈਲਪਮੈਂਟ’ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ ਬਾਲ ਅਧਿਕਾਰਾਂ ਪ੍ਰਤੀ ਚੇਤਨਾ ਪੈਦਾ ਕਰਨ ਲਈ ਆਰੰਭੀ ਜਾਣ ਵਾਲੀ ਮੁਹਿੰਮ ਲਈ ਜਾਗਰੂਕਤਾਂ ਵੈਨਾਂ …
Read More »ਪੰਜਾਬੀ
ਕੰਮਕਾਜ਼ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਵਧੀਆ ਪਲੇਟਫਾਰਮ- ਸੰਧੂ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਆਬਕਾਰੀ ਤੇ ਕਰ, ਪੁਲਿਸ ਮਾਮਲੇ, ਜਨ ਸਿਹਤ, ਸਿੱਖਿਆ, ਸਿਹਤ ਸੇਵਾਵਾਂ, ਐਸ. ਸੀਜ਼ ਤੇ ਬੀ. ਸੀਜ਼, ਸਿੰਚਾਈ ਅਤੇ ਬਿਜਲੀ ਆਦਿ ਵਿਭਾਗਾਂ ਨਾਲ ਸਬੰਧਿਤ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀ ਮੀਟਿੰਗਾਂ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੀਤੀਆਂ ਗਈਆਂ। ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ. …
Read More »ਮੈਡੀਕਲ ਕਾਲਜ ਦਾ ਦਰਜਾ ਚਾਰ ਕਰਮਚਾਰੀ ਡਾਕਟਰ ਵਾਸਤੇ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਵਿਜੀਲੈਸ ਬਿਉਰੋ, ਅਮ੍ਰਿਤਸਰ ਨੇ ਗੁਰੂ ਨਾਨਕ ਹਸਪਤਾਲ ਅਮ੍ਰਿਤਸਰ ਦੇ ਦਰਜਾ ਚਾਰ ਕਰਮਚਾਰੀ ਵਿਸ਼ਾਲ ਕੁਮਾਰ ਨੂੰ ਹੱਡੀਆ ਦੀ ਵਾਰਡ ਦੇ ਡਾਕਟਰ ਪ੍ਰਤਾਪ ਸਿੰਘ ਵੇਰਕਾ ਲਈ ਰਿਸ਼ਵਤ ਹਾਸਲ ਕਰਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ । ਗੁਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਡੱਲੇਕੇ ਤਹਿਸੀਲ ਅਜਨਾਲਾ ਥਾਣਾ ਲੋਪੋਕੇ ਜਿਲ੍ਹਾ ਅਮ੍ਰਿਤਸਰ ਦਾ ਭਰਾ ਰਣਜੀਤ ਸਿੰਘ ਜੋ ਕੇਂਦਰੀ …
Read More »ਪਲਸ ਪੋਲੀਓ ਦੀ ਤਰਜ਼ ‘ਤੇ ਸ਼ੁਰੂ ਕੀਤਾ ਜਾ ਰਿਹੈ ‘ਡੀ-ਵਾਰਮਿੰਗ’ ਪ੍ਰੋਗਰਾਮ- ਸਿਵਲ ਸਰਜਨ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਰਾਜ ਵਿਚ ਪਲਸ ਪੋਲੀਓ ਦੀ ਤਰਜ਼ ‘ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 28 ਅਪ੍ਰੈਲ ਨੂੰ ਡੀ-ਵਾਰਮਿੰਗ ਦਿਨ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਨ ਸਾਰੇ ਸਕੂਲਾਂ ਤੇ ਆਂਗਵਾੜੀ ਕੇਂਦਰਾਂ ਵਿਚ ਪੜ੍ਹਦੇ ਬੱਚੇ, ਜਿਨ੍ਹਾਂ ਦੀ ਉਮਰ 1 ਸਾਲ ਤੋਂ 19 …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 1030 ਲੋਕਾਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸਹਾਇਤਾ -ਜ਼ਿਲ੍ਹਾ ਤੇ ਸੈਸ਼ਨ ਜੱਜ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ 1030 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਦਿੱਤਾ ਗਿਆ। ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਨੇ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾਵਾਂ …
Read More »ਜ਼ਿਲ੍ਹੇ ਵਿੱਚ ਕਣਕ ਦੀ ਅਦਾਇਗੀ ਲਈ ਹੁਣ ਤੱਕ 211.64 ਕਰੋੜ ਜਾਰੀ- ਡੀ.ਸੀ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਦੀਆਂ ਸਾਰੀਆਂ 56 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 392743 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ …
Read More »ਜੀ.ਕੇ ਨੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਦੀ ਉਸਾਰੀ ਦਾ ਲਿਆ ਜਾਇਜ਼ਾ
ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਅਤੇ ਇਤਿਹਾਸ ਦੀ ਇੱਕ ਛੱਤ ਹੇਠਾਂ ਜਾਣਕਾਰੀ ਦੇਣ ਲਈ ਉਸਾਰਿਆ ਜਾ ਰਿਹਾ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਆਪਣੀ ਵੱਖਰੀ ਦਿੱਖ ਕਰਕੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣੇਗਾ। ਇਹ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਉਕਤ ਸਭਿਆਚਾਰਕ ਕੇਂਦਰ ਦੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 27 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ 28 ਅਪ੍ਰੈਲ ਨੂੰ ਅਹੁੱਦੇ ਦੀ ਸਹੁੰ ਚੁੱਕਣਗੇ ਪੰਜਾਬ ਵਿੱਚ ਬਣਾਏ ਗਏ 7 ਸੰਸਦੀ ਸਕੱਤਰ। ▶ ਪੰਜਾਬ ਸਰਕਾਰ ਵਲੋਂ ਬਣਾਏ ਗਏ 7 ਸੰਸਦੀ ਸਕੱਤਰਾਂ ‘ਤੇ ਸਿਆਸਤ ਭਖੀ- ਕਾਂਗਰਸ ਤੇ ਆਪ ਨੇ ਉਠਾਏ ਸਵਾਲ। ▶ ਕਾਂਗਰਸ ਦੇ ਸ਼ਕੀਲ ਅਹਿਮਦ ਨੇ ਨਿਯੁੱਕਤੀਆਂ ਨੂੰ ਗੈਰ ਵਾਜ਼ਬ ਦੱਸਿਆ …
Read More »ਗੁ: ਸ਼ਹੀਦ ਬਾਬਾ ਸੁੱਖਾ ਸਿੰਘ ਦੇ ਲੰਗਰ ਹਾਲ ਦੀ ਇਮਾਰਤ ਦੇੇ ਲੈਂਟਰ ਪਾਏ ਗਏ
ਭਿੱਖੀਵਿੰਡ, 26 ਮਾਰਚ (ਕੁਲਵਿੰਦਰ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਜਨਮ ਅਸਥਾਨ ਵਿਖੇ ਲੰਗਰ ਹਾਲ ਦੀ ਇਮਾਰਤ ਦਾ ਲੈਂਟਰ ਬਾਬਾ ਚਤਰ ਸਿੰਘ ਜੀ ਢਾਬ ਸਾਹਿਬ ਵਾਲਿਆਂ ਦੀ ਰਹਿਣਮਾਈ ਹੇਠ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਾਇਆ ਗਿਆ। ਜਿਸ ਵਿੱਚ ਸਭ ਤੋਂ ਵੱਧ ਯੋਗਦਾਨ ਬਾਬਾ ਸੁਰਜੀਤ ਸਿੰਘ ਕੈਰੋਂ …
Read More »ਬੀਬੀ ਕੁਲਵੰਤ ਕੌਰ ਨੂੰ ਪ੍ਰਮੁੱਖ ਸਖ਼ਸ਼ੀਅਤਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਅਜੈਬ ਸਿੰਘ ਦੀ ਧਰਮ ਪਤਨੀ ਬੀਬੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਦੇ ਭੋਗ ਸੰਤ ਬਾਬਾ ਸੇਵਾ ਸਿੰਘ ਹਾਲ ਵਿਖੇ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਧਰਮਵੀਰ ਸਿੰਘ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਪ੍ਰਮੁੱਖ ਸਖਸ਼ੀਅਤਾਂ ਵਿੱਚ …
Read More »
Punjab Post Daily Online Newspaper & Print Media