Wednesday, November 25, 2026

ਪੰਜਾਬੀ

ਖਾਲਸਾ ਏਡ ਯੂ. ਕੇ ਨੇ ਡੇਢ ਸਾਲਾ ਬੱਚੀ ਨਵਜੋਤ ਨੂੰ ਦਿੱਤੀ ਨਵੀ ਜਿੰਦਗੀ

ਪੱਟੀ 24 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸਬ ਡਵੀਜਨ ਪੱਟੀ ਅਧੀਨ ਆਉਂਦੇ ਪਿੰਡ ਸਭਰਾ ਦੇ ਵਾਸੀ ਸੁਖਚੈਨ ਸਿੰਘ ਕੌਮ ਮਜ੍ਹਬੀ ਸਿੱਖ ਦੀ ਲੜਕੀ ਨਵਜੋਤ ਕੌਰ ਜਿਸ ਦੀ ਉਮਰ ਡੇਢ ਸਾਲ ਹੈ।ਜਿਸ ਦੀ ਕੁਦਰਤੀ ਤੌਰ ਤੇ ਪਖਾਨੇ ਵਾਲੀ ਜਗਾ ਨਹੀ ਸੀ।ਡਾਕਟਰਾਂਾ ਨੇ ਇਲਾਜ ਲਈ ਲੱਖਾ ਦੇ ਖਰਚੇ ਦੀ ਗੱਲ ਕਹੀ ਪਰ ਪਰਿਵਾਰ ਘਰ ਦੀ ਆਰਥਿਕ ਹਾਲਾਤ ਕਮਜੋਰ ਹੋਣ …

Read More »

ਯੂਥ ਕਾਂਗਰਸ ਨੇ ਸਰਹਾਲੀ ਦਾਣਾ ਮੰਡੀ ਵਿੱਚ ਕਿਸਾਨਾਂ-ਮਜ਼ਦੂਰਾਂ ਲਈ ਲਗਾਈ ਛਬੀਲ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋਂ,ਰਣਜੀਤ ਮਾਹਲਾ) – ਯੂਥ ਕਾਂਗਰਸ ਵੱਲੋਂ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਦਾਣਾ ਮੰਡੀ ਸਰਹਾਲੀ ਵਿਖੇ ਕਿਸਾਨਾਂ-ਮਜ਼ਦੂਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਜੋ ਸਾਰਾ ਦਿਨ ਚਲਦੀ ਰਹੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੇ ਅੱਤ ਦੀ ਪੈ ਰਹੀ ਗਰਮੀ ਵਿੱਚ ਠੰਡਾਂ ਜਲ ਛੱਕ ਕੇ ਆਪਣੀ ਪਿਆਸ ਬੁਝਾਈ।ਇਸ …

Read More »

ਸਕੂਲ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ

ਜੰਡਿਆਲਾ ਗੁਰੁ, 24 ਅਪ੍ਰੈਲ (ਹਰਿੰਦਰ ਪਾਲ ਸਿੰਘ) – ਤਰਨਾ ਦਲ ਦੇ ਮੁੱਖੀ ਬਾਬਾ ਮੱਖਣ ਸਿੰਘ ਅਤੇ ਮੀਤ ਜਥੇਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਜਸਦੀਪ ਸਿੰਘ ਸੈਣੀ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਸਕੂਲ ਦੀ ਪੜਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਸਕੂਲ ਦੀ ਸਕਿਓਰਟੀ ਲਈ ਸਕੂਲ ਵਿੱਚ ਸੀ.ਸੀ.ਟੀ.ਵੀ …

Read More »

ਸੇਂਟ ਸੋਲਜ਼ਰ ਸਕੂਲ ਨੇ ਮਨਾਇਆ ਧਰਤੀ ਦਿਵਸ

ਜੰਡਿਆਲਾ ਗੁਰੁ, 24 ਅਪ੍ਰੈਲ (ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂੁ ਵਿੱਚ “ਧਰਤੀ ਦਿਵਸ” ਮੌਕੇ ਤੇ ਸਕੂਲ ਦੇ ਕਿੰਡਰ ਗਾਰਡਨ ਦੇ ਬੱਚਿਆਂ ਨੇ ਆਪਣੇ ਸਰੀਰ ਨੂੰ ਰੁਖਾਂ ਦੇ ਰੂਪ ਵਿੱਚ ਧਾਰਨ ਕਰਕੇ ਇਕ ਰੈਲੀ ਦਾ ਆਯੋਜਨ ਕੀਤਾ ਤੇ ਸੁਨੇਹਾ ਦਿੱਤਾ ਕਿ ਧਰਤੀ ਨੂੰ ਬਚਾਉਣਾ ਹੈ ਤਾਂ ਰੁੱਖ ਲਗਾਓ। ਛੋਟੇ ਛੋਟੇ ਬੱਚੇ ਹੱਥਾਂ ਵਿੱਚ ਪੋਸਟਰ ਲੈ ਕੇ …

Read More »

ਪਰਵਾਸੀ ਲੇਖਕ ਸੁਰਿੰਦਰ ਸਿੰਘ ਪਾਮਾ ਦੀ ਮਲਕੀਅਤ “ਸੁਹਲ’ ਨਾਲ ਮੁਲਾਕਾਤ

ਗੁਰਦਾਸਪੁਰ, 24 ਅਪ੍ਰੈਲ (ਸੁਹਲ)- ਕਨੇਡਾ ਦੇ ਸਾਹਿਤਕਾਰ ਤੇ ਪੱਤਰਕਾਰ ਸੁਰਿੰਦਰ ਸਿੰਘ ਪਾਮਾ ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੇ ਪ੍ਰਧਾਨ ਮਲਕੀਅਤ ਸਿੰਘ ‘ਸੁਹਲ” ਨੂੰ ਮਿਲਣ ਵਾਸਤੇ ਵਿਸ਼ੇਸ ਤੌਰ ‘ਤੇ “ਸੁਹਲ” ਦੇ ਗ੍ਰਹਿ ਵਿਖੇ ਪਹੁੰਚੇ ਅਤੇ ਕੁੱਝ ਸਮੇਂ ਵਿਚ ਕਈ ਸਾਹਿਤਕ ਵਿਚਾਰ ਵਟਾਂਦਰੇ ਕੀਤੇ।ਪਰਵਾਸੀ ਲੇਖਕਾਂ ਨੂੰ ਆਪਣੀ ਮਾਂ ਬੋਲੀ ਲਿਖਣ ਦੇ ਉਤਸ਼ਾਹ ਬਾਰੇ ਪਾਮਾ ਨੇ ਖੁਲ੍ਹੀ ਚਰਚਾ ਕਰਦਿਆਂ ਸਾਹਿਤਕ ਮੁੱਦੇ ਵਿਚਾਰੇ …

Read More »

ਖੂਨ ਦੇ ਰਿਸ਼ਤੇ ਵਿੱਚ ਜਾਇਦਾਦ ਦੀ ਤਬਦੀਲੀ ਦਾ ਫਾਜ਼ਿਲਕਾ ਜ਼ਿਲ੍ਹੇ ਦੇ 7354 ਲੋਕਾਂ ਨੇ ਲਿਆ ਲਾਹਾ ਡੀ.ਸੀ

ਫਾਜ਼ਿਲਕਾ, 24 ਅਪ੍ਰੈਲ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਪਤੀ ਪਤਨੀ ਅਤੇ ਖੂਨ ਦੇ ਰਿਸ਼ਤੇ ਵਿੱਚ ਜਾਇਦਾਦ ਦੀ ਬਿਨ੍ਹਾਂ ਸਟੈਂਪ ਡਿਊਟੀ, ਰਜਿਸਟਰੇਸ਼ਨ ਅਤੇ ਹੋਰ ਫੀਸਾਂ ਬਾਰੇ ਨਵੰਬਰ 2015 ਵਿੱਚ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਵਿਚ ਹਜ਼ਾਰਾਂ ਲੋਕਾਂ ਨੇ ਸਰਕਾਰ ਦੀ ਇਸ ਪਾਲਿਸੀ ਦਾ ਲਾਭ ਲਿਆ ਹੈ। ਜਦ ਕਿ ਆਮ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ …

Read More »

ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਦੀ ਜਨਰਲ ਬਾਡੀ ਮੀਟਿੰਗ ਹੋਈ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ (ਰਜ਼ਿ) ਦੀ ਜਨਰਲ ਬਾਡੀ ਦੀ ਇੱਕ ਅਹਿਮ ਤੇ ਹੰਗਾਮੀ ਮੀਟਿੰਗ ਪ੍ਰਧਾਨ ਸz: ਜਗਜੀਤ ਸਿੰਘ ਦੀ ਪ੍ਰਧਾਨਗੀ ਕਮੇਟੀ ਦੇ ਦਫਤਰ ਚੌਂਕ ਬਾਬਾ ਭੌੜੀ ਵਾਲਾ ਵਿਖੇ ਹੋਈ, ਜਿਸ ਦੌਰਾਨ ਵਿਚਾਰ ਚਰਚਾ ਉਪਰੰਤ ਸਰਬਸੰਮਤੀ ਨਾਲ ਜਨਰਲ ਸਕੱਤਰ ਅਮਰ ਸਿੰਘ ਦਾ ਅਸਤੀਫਾ ਪ੍ਰਵਾਨ ਕੀਤਾ ਗਿਆ ਅਤੇ ਕਮੇਟੀ ਦੇ 3 ਸਾਲ ਤੋਂ ਲਮਕਦੇ ਆ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 25 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਭਾਜਪਾ ਆਗੂ ਸੁਬਰਾਮਨੀਅਮ ਸੁਆਮੀ ਨੇ 1984 ‘ਚ ਸੀ ਹਰਿਮੰਦਰ ਸਾਹਿਬ ‘ਤੇ ਹੋਏ ਅਪਰੇਸ਼ਨ ਬਲੂ ਸਟਾਰ ਦੀਆਂ ਫਾਇਲਾਂ ਜਨਤਕ ਕਰਨ ਦੀ ਕੀਤੀ ਮੰਗ। ▶ ਹਰਸਿਮਰਤ ਬਾਦਲ ਨੇ ਕੀਤਾ ਸਮਰਥਨ – ਕਿਹਾ ਫਾਇਲਾਂ ਜਨਤਕ ਕਰਕੇ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ ਸੱਚ। ▶ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ …

Read More »

ਪੰਜਾਬ ਪੇਰੈਂਟ ਐਸੋਸੀਏਸ਼ਨ ਦੀ ਅਗਵਾਈ ‘ਚ ਨਿੱਜੀ ਸਕੂਲਾਂ ਦੇ ਖਿਲਾਫ ਡਟਣ ਦਾ ਦਿਤਾ ਸੱਦਾ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਪੇਰੈਂਟ ਐਸੋਸੀਏਸ਼ਨ ਨੇ ਪੰਜਾਬ ਦੇ ਨਿੱਜੀ ਸਕੂਲਾਂ ਵਲੋਂ ਮਨਮਰਜ਼ੀ ਨਾਲ ਵਸੂਲੀਆਂ ਜਾ ਰਹੀਆਂ ਫੀਸਾਂ ਅਤੇ ਹੋਰ ਚਾਰਜਾਂ ਦੇ ਖਿਲਾਫ ਸੰਘਰਸ਼ ਕਰ ਰਹੇ ਬੱਚਿਆਂ ਦੇ ਮਾਪਿਆਂ ਤੇ ਐਸੋਸੀਏਸ਼ਾਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਚੱਲਣ ਦਾ ਐਲਾਨ ਸੱਦਾ ਦਿਤਾ ਹੈ। ਅੱਜ ਸਥਾਨਕ ਈਸਟ ਮੋਹਨ ਨਗਰ ਵਿਖੇ ਕਰਵਾਈ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ …

Read More »