Wednesday, November 25, 2026

ਪੰਜਾਬੀ

ਸਾਂਝ ਕੇਂਦਰ ਵੱਲੋਂ ਕਰਵਾਈ ਗਈ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਜਾਗਰੂਕਤਾ ਮੀਟਿਗ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ ਸੱਗੂ) ਪੁਲਿਸ ਸਾਂਝ ਕੇਂਦਰ ਦੱਖਣੀ ਵੱਲੋਂ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਸ਼ੇਸ਼ ਜਾਗਰੁਕਤਾ ਮੀਟਿਗ ਕਰਵਾਈ ਗਈ।ਜਿਸ ਦੌਰਾਨ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਸਕੂਲ ਦੇ ਬੱਚਿਆਂ ਅਤੇ ਸਟਾਫ ਨੂੰ ਸਾਂਝ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਲੱਗਭਗ 41 ਸੇਵਾਵਾਂ ਬਾਰੇ ਜਾਣਕਾਰੀ ਦਿਤੀ।ਉਨਾਂ ਕਿਹਾ ਕਿ ਪੁਲਿਸ ਤੇ ਪਬਲਿਕ ਦਰਮਿਆਨ ਨੇੜਤਾ ਵਧਾਉਣ ਲਈ ਸਾਂਝ ਕੇਂਦਰ ਵੱਲੋਂ ਐਫ.ਆਈ.ਆਰ. …

Read More »

ਅਰਦਾਸ ਕਰਕੇ ਕੀਤੀ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-2) ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ ਸੱਗੂ) – ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮਾਗਮ ਦੌਰਾਨ ਜਿਥੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ, ਉਥੇ ਭਾਈ ਗੁਰਇਕਬਾਲ ਸਿੰਘ ਤੇ ਸਾਥੀਆਂ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਬੱਚਿਆਂ ਨੂੰ ਸਕੂਲੀ ਵਿਦਿਆ ਦੇ ਨਾਲ ਨਾਲ ਧਾਰਮਿਕ …

Read More »

ਉੱਘੇ ਪਾਕਿਸਤਾਨੀ ਸਿੱਖ ਡਾਕਟਰ ਤੇ ਸਿਆਸਤਦਾਨ ਦਾ ਕਤਲ ਅਤੀ ਦੁਖਦਾਇਕ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 23  ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨੀ ਸੂਬਾ ਖੈਬਰ ਪਖਤੂਨਵਾ ਤੋਂਂ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਕੈਬਨਿਟ ਮੰਤਰੀ ਡਾ: ਸੂਰਨ ਸਿੰਘ ਦਾ ਅੱਤਵਾਦੀਆਂ ਹੱਥੋਂ ਹੋਇਆ ਕਤਲ ਅਤਿ ਦੁਖਦਾਇਕ ਹੈ। ਪਰ ਉਹਨਾਂ ਵਲੋਂ ਸੂਬੇ ਦੀ ਖੁਸ਼ਹਾਲੀ ਅਤੇ ਮਾਨਵਤਾ ਦੀ ਸੇਵਾ ਕਰਦਿਆਂ ਜਿਵੇਂ ਅੱਤਵਾਦ ਵਿਰੁੱਧ ਸੱਚ ਦੀ ਅਵਾਜ਼ ਬੁਲੰਦ ਹੁੰਦੀ ਰਹੀ ਹੈ, ਉਹ ਆਪਣੇ ਆਪ ਵਿਚ ਇਕ ਮਿਸਾਲ ਹੈ। ਜ਼ਾਲਮ ਹਤਿਆਰੇ ਅੱਤ …

Read More »

ਡੇਅਰੀ ਫਾਰਮ ਵਿੱਚੋ 4 ਮੱਝਾਂ ਚੋਰੀ

ਜੈਤੋ, 23 ਅਪਰੈਲ (ਬਾਬਲੀ) – ਸਥਾਨਕ ਸ਼ਹਿਰ ਦੇ ਬਾਜਾਖਾਨਾ ਰੌਡ ਉਪਰ ਸਥਿਤ ਰਹਿਮਤ-ਏ ਸਤਿਗੁਰੂ ਡੇਅਰੀ ਫਾਰਮ ਵਿੱਚ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਡੇਅਰੀ ਫਾਰਮ ਦੇ ਮਾਲਕ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਉਹਨਾਂ ਦੀ ਡੇਅਰੀ ਫਾਰਮ ਵਿੱਚੋ ਮੇਰੇ ਪਿਤਾ ਤੇ ਕਰਿੰਦਾਂ ਸੁਤੇ ਪਏ ਸਨ ਕਿ ਸੁਭਾਂ 2 ਵਜੇ ਦੇ ਕਰੀਬ ਦੋ ਵਿਅਕਤੀ ਕੰਧ ਟੱਪ ਕੇ ਡੇਅਰੀ ਵਿੱਚ …

Read More »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅੱਜ

ਜੈਤੋ, 23 ਅਪਰੈਲ (ਬਾਬਲੀ) – ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਸ਼ਾਲ ਮੁਫ਼ਤ ਮੈਡੀਕਲ ਚੱਕਅੱਪ ਕੈਂਪ ਅੱਜ 24 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਿਹਰ 2.00 ਵਜੇ ਤੱਕ ਸਥਾਨਕ ਲਾਇਨਜ ਜਰਨਲ ਹਸਪਤਾਲ ਗਉਸ਼ਾਲਾ ਰੋਡ ਵਿਖੇ ਲਾਇਆ ਜਾ ਰਿਹਾ ਹੈ।ਇਸ ਕੈਂਪ ਵਿਚ ਡਾ ਗੁਰਬਿੰਦਰ ਸਿੰਘ ਸ਼ੇਰਗਿਲ ਸਰਜਰੀ ਮਾਹਿਰ, ਡਾ ਮੁਨੀਸ਼ ਗੁਪਤਾ ਗੋਡੇ-ਮੋਢੇ ਦੇ ਮਾਹਿਰ …

Read More »

ਪਾਕਿਸਤਾਨ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪ ਦੀ ਭਾਲ ਕਰੇ – ਜਥੇ: ਅਵਤਾਰ ਸਿੰਘ

ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ)  -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੇ ਜ਼ਿਲ੍ਹਾ ਕੱਚੀ ਦੇ ਪਿੰਡ ਹਾਜੀ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਜਾਣ ‘ਤੇ ਅਫ਼ਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਂਝੀ …

Read More »

ਜਥੇ: ਅਵਤਾਰ ਸਿੰਘ ਵਲੋਂ ਡਾ. ਸੋਰਨ ਸਿੰਘ ਦੀ ਹੱਤਿਆ ‘ਤੇ ਦੁ’ਖ ਦਾ ਇਜ਼ਹਾਰ

ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਸੂਬਾ ਖੈਬਰ ਪਖਤੂਨਵਾ ਦੇ ਸਿੱਖ ਮੰਤਰੀ ਡਾ. ਸੋਰਨ ਸਿੰਘ ਦੀ ਹੱਤਿਆ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਡਾ. ਸੋਰਨ ਸਿੰਘ ਰਾਜਨੀਤਕ ਤੇ ਸਮਾਜਿਕ ਵਰਕਰ ਹੋਣ ਦੇ ਨਾਲੁਨਾਲ ਇਕ ਧਾਰਮਿਕ ਸਖਸ਼ੀਅਤ ਵੀ ਸਨ।ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਦੋ ਵਾਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਦੇ ਮੌਕੇ ਤੇ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸ਼੍ਰੀਮਤੀ ਆਸ਼ਾ ਨਾਰੰਗ …

Read More »

ਟਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਖਾਸ ਮੁਹਿੰਮ 1 ਜੂਨ ਤੋਂ – ਢਿਲੋਂ

ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਜਸਵੰਤ ਸਿੰਘ ਢਿਲੋਂ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਸ਼ਹਿਰ ਵਿੱਚੋਂ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਆਟੋ, ਥ੍ਰੀ ਵ੍ਹੀਲਰ ਮਾਲਕਾਂ ਤੇ ਡਰਾਇਵਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਆਟੋ ਹੀ ਸ਼ਹਿਰ ਵਿੱਚ ਚੱਲਣ, ਜਿਵੇ ਉਸ ਦੀ ਰਜਿਸਟ੍ਰੇਸ਼ਨ ਪਠਾਨਕੋਟ ਦੀ ਹੋਵੇ ਜਾਂ ਜ਼ਿਲ੍ਹਾ …

Read More »

ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ 21 ਦਿਨ ਦੀ ਪੈਰੋਲ ਤੇ ਰਿਹਾਅ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਜੇਲ੍ਹ ਦੀਆਂ ਕਾਲ ਕੋਠੜੀਆਂ ਵਿੱਚ 21 ਸਾਲ ਰਹਿਣ ਕਾਰਣ ਮਾਨਸਿਕ ਤੌਰ ਤੇ ਰੋਗੀ ਹੋ ਚੁੱਕੇ ਪ੍ਰੋ:ਦਵਿੰਦਰ ਪਾਲ ਸਿੰਘ ਭੁੱਲਰ ਨੂੰ 21 ਦਿਨ ਦੀ ਪੈਰੋਲ ਤੇ ਰਿਹਾਈ ਹੋ ਗਈ ।ਰਿਹਾਈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ: ਭੁਲਰ ਨੇ ‘ਸਭ ਦਾ ਧੰਨਵਾਦ’ ਹੀ ਕਿਹਾ।2 ਲੱਖ ਰੁਪਏ ਬਾਂਡ ਭਰਨ ਉਪਰੰਤ ਪ੍ਰੋ: ਭੁਲਰ ਨੂੰ ੱਅੰਮ੍ਰਿਤਸਰ ਵਿੱਚ ਰਹਿਣ ਦੀ …

Read More »