Wednesday, November 25, 2026

ਪੰਜਾਬੀ

ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਂਫੇਸ਼ਨ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ 24 ਨੂੰ

ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਫੇਸ਼ਨ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅੱਜ ਵਿਰਾਸਤੀ ਪਿੰਡ ਜੈਪਾਲਗੜ੍ਹ ਪਿੱਛੇ ਖੇਡ ਸਟੇਡੀਅਮ ਵਿਖੇ ਪ੍ਰਕਾਸ਼ ਕੀਤੇ ਗਏ, ਜਿਨ੍ਹਾਂ ਦੇ ਭੋਗ ਐਤਵਾਰ 24 ਅਪ੍ਰੈਲ ਨੂੰ ਸਵੇਰੇ 9 ਵਜੇ ਪਾਉਂਣ ‘ਤੇ ਸ਼ਬਦ ਕੀਰਤਨ 10 ਵਜੇ ਤੱਕ ਹੋਵੇਗਾ ਅਤੇ ਸਰਬੱਤ ਦੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 23 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪਾਕਿਸਤਾਨ ਦੇ ਪਖਤੂਨ ਸਿੱਖ ਨੇਤਾ ਤੇ MPA ਦੀ ਗੋਲ਼ੀਆਂ ਮਾਰ ਕੇ ਹੱਤਿਆ ਦੀ ਖਬਰ। ▶ ਉਤਰਾਖੰਡ ‘ਚ ਰਾਸ਼ਟਰਪਤੀ ਰਾਜ ਲਾਗੂ ਰਹੇਗਾ –ਸੁਪਰੀਮ ਕੋਰਟ ਦਾ ਹੁਕਮ – 27 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ। ▶ ਕੇਂਦਰ ਸਰਕਾਰ ਨੇ ਰਾਸ਼ਟਰਪਤੀ ਰਾਜ ਲਾਉਣ ਦੇ ਉਤਰਾਖੰਡ ਹਾਈਕੋਰਟ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੋਰਤਾਂ ਬਾਰੇ ਪ੍ਰਦਰਸ਼ਨੀ ਲਗਾਈ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਕੂਲ ਦੇ ਪ੍ਰਾਇਮਰੀ ਵਿਭਾਗ ਵੱਲੋਂ ‘ਵਿਸ਼ਵ ਲਈ ਪ੍ਰੇਰਣਾਸ੍ਰੋਤ ਔਰਤਾਂ’ ਵਿਸ਼ੇ ‘ਤੇ ਇਕ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਦਾ ਉਦੇਸ਼ ਬ’ਚਿਆਂ ਨੂੰ ਸੰਸਾਰ ਦੀਆਂ ਉਨ੍ਹਾਂ ਮਹਾਨ ਔਰਤਾਂ ਬਾਰੇ ਜਾਣਕਾਰੀ ਦੇਣਾ ਸੀ ਜਿਨ੍ਹਾਂ ਦੀ ਹਿੰਮਤ ਅਤੇ …

Read More »

ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਅਧਿਕਾਰੀ ਸਮੇ ਸਿਰ ਲੋਕਾਂ ਨੂੰ ਸੇਵਾ ਪ੍ਰਦਾਨ ਕਰਨ ਡਾ. ਵੇਰਕਾ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰ ਡਾ. ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਸੇਵਾ ਕਾਨੂੰਨ ਦੇ ਅਧਿਕਾਰ ਤਹਿਤ ਅਧਿਕਾਰੀ ਸਮੇ ਸਿਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾ ਨੂੰ ਦਫਤਰਾਂ ਦੇ ਚੱਕਰ ਮਾਰ ਕੇ ਖੱਜਲ ਖੁਆਰ ਨਾ ਹੋਣਾ ਪਵੇ । ਡਾ. ਦਲਬੀਰ ਸਿੰਘ ਵੇਰਕਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ …

Read More »

ਮਜੀਠੀਆ ਵਲੋਂ ਅੰਮ੍ਰਿਤਸਰ ਵਿਖੋ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ)-ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਸਨੂੰ ਧੋਖੇਬਾਜ਼ੀ ਦੀ ਰਾਜਨੀਤੀ ਬੰਦ ਕਰਕੇ ਆਪਣੇ-ਆਪ ਨੂੰ ਸੁਧਾਰ ਲੈਣ ਦੀ ਸਲਾਹ ਦਿੱਤੀ। ਉਨਾਂ ਕਿਹਾ ਕਿ ਕੇਜਰੀਵਾਲ ਚਾਹੇ ਐਸ ਵਾਈ ਐਲ ਮੁੱਦੇ ‘ਤੇ ਵਾਰ-ਵਾਰ ਆਪਣੇ ਬਿਆਨਾਂ ਤੋਂ ਪਲਟ ਕੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਖੁਰਮਨੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਅਤੇ ਬਖ਼ਸ਼ਿਸ਼ਾਂ ਲੈਣ ਲਈ ‘ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਵਿੱਚ ਉਚੇਚੇ ਤੌਰ ‘ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਗਵਾਈ। ਧਾਰਮਿਕ ਮੌਕੇ ਕਾਲਜ ਵਿਖੇ ਲੰਡਨ …

Read More »

ਪਠਾਨਕੋਟ ਵਿੱਚ 1 ਕਰੋੜ 20 ਲੱਖ ਦੀ ਲਾਗਤ ਨਾਲ ਡੇਢ ਏਕੜ ਵਿੱਚ ਬਣਾਏ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਦਾ ਉਦਘਾਟਨ

ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੱਸ ਸਟੈਂਡ ਕੰਪਲੈਕਸ ਪਠਾਨਕੋਟ ਵਿਖੇ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਡੇਢ ਏਕੜ ਵਿੱਚ ਬਣਾਏ ਗਏ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਦਾ ਉਦਘਾਟਨ ਅੱਜ ਸ਼੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੀਤਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ …

Read More »

ਅੰਮ੍ਰਿਤਸਰ ਜਿਲ੍ਹਾ ਸੂਬੇ ਦੇ ਖੇਡ ਖੇਤਰ ਦਾ ਮੋਹਰੀ ਜਿਲ੍ਹਾ ਸਾਬਤ ਹੋਵੇਗਾ ਤੇ ਚੈਂਪੀਅਨ ਬਣੇਗਾ-ਡੀ.ਐਸ.ਓ ਸੰਧੂ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਤੇ ਪੰਜਾਬ ਖੇਡ ਵਿਭਾਗ ਦੇ ਵੱਲੋਂ ਸਾਲ 2015-16 ਦੇ ਦੋਰਾਨ ਵੱਖ-ਵੱਖ ਜਿਲ੍ਹਿਆ ਦੇ ਵਿੱਚ ਕਰਵਾਏ ਗਏ ਲਗਭਗ 1 ਦਰਜਨ ਸੂਬਾ ਪੱਧਰੀ ਖੇਡ ਮੁਕਾਬਲਿਆਂ ਦੇ ਦੋਰਾਨ ਜਿਲ੍ਹੇ ਦੀਆਂ ਮਹਿਲਾ-ਪੁਰਸ਼ ਟੀਮਾਂ ਦੀ ਕਾਰਗੁਜਾਰੀ ਬੇਹਤਰ ਤੇ ਬੇਮਿਸਾਲ ਰਹੀ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲ੍ਹਾ ਖੇਡ ਅਫਸਰ ਮੈਡਮ ਹਰਪਾਲਜੀਤ ਕੋਰ ਸੰਧੂ ਨੇ ਬੀਤੇ ਖੇਡ ਸੈਸ਼ਨ ਦੀ …

Read More »

ਡੀ.ਸੀ ਵੱਲੋਂ ਸਕੂਲ ਪ੍ਰਬੰਧਕਾਂ ਤੇ ਮੁਖੀਆਂ ਨਾਲ ਮੀਟਿੰਗ-ਕਿਤਾਬਾਂ ਤੇ ਵਰਦੀਆਂ ਦੇ ਕਾਊਂਟਰ ਬੰਦ ਕਰਨ ਦੀ ਹਦਾਇਤ

ਫੀਸਾਂ ਦਾ ਬਿਓਰਾ ਫੌਰਨ ਜਮ੍ਹਾਂ ਕਰਵਾਉਣ ਦੇ ਆਦੇਸ਼ ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਅਤੇ ਮੁਖੀਆਂ ਨਾਲ ਮੀਟਿੰਗ ਕੀਤੀ ਤਾਂ ਜੋ ਇਸ ਮਸਲੇ ਦਾ ਹੱਲ ਕੱਢਿਆ ਜਾ ਸਕੇ। ਮੀਟਿੰਗ ਵਿਚ ਆਈ. ਏ. ਐਸ ਡਾ. ਪ੍ਰੀਤੀ ਯਾਦਵ, ਸਹਾਇਕ …

Read More »

ਹੁਣ ਤੱਕ ਜ਼ਿਲ੍ਹੇ ਵਿਚ 150952 ਮੀਟ੍ਰਿਕ ਟਨ ਕਣਕ ਦੀ ਖ਼ਰੀਦ- ਡੀ. ਸੀ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 150952 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਖ਼ਰੀਦ ਦੇ ਕੰਮ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 31484 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 40209 …

Read More »