ਅੰਮ੍ਰਿਤਸਰ, 21 ਅਪ੍ਰੈਲ (ਦਵਿੰਦਰ ਸਿੰਘ) -ਪੰਜਾਬੀ ਜਬਾਨ ਦੇ ਪ੍ਰਮੁੱਖ ਸਹਿਤਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਨਿਮੰਤਰਤ ਮੈਂਬਰ ਰਘਬੀਰ ਸਿੰਘ ਤੀਰ ਭਿਆਨਕ ਕਾਰ ਹਾਦਸੇ ਵਿੱਚ ਗੰਭੀਰ ਜਖਮੀ ਹੋ ਗਏ। ਕੇਂਦਰ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਸ਼ਾਇਰ ਦੇਵ ਦਰਦ ਵਲੋਂ ਸਾਂਝੇ ਤੌਰ ਤੇ ਪ੍ਰੈਸ ਨੂੰ ਦਿੱਤੀ ਜਾਣਕਾਰੀ ਮੁਤਾਬਿਕ ‘ਪਰਵਾਜ’, ‘ਦਰਦਾਂ ਦੇ ਕਾਫਲੇ’, ‘ਸਾਹਿਤ ਸਾਗਰ’, ‘ਤਿੰਨ ਰੰਗ ਨਹੀਂ ਲੱਭਣੇ’, …
Read More »ਪੰਜਾਬੀ
ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-2) ਦੇ ਨਵੇਂ ਸੈਸ਼ਨ ਦੀ ਅਰਦਾਸ ਕਰਕੇ ਕੀਤੀ ਸ਼ੁਰੂਆਤ
ਅੰਮ੍ਰਿਤਸਰ, 21 ਅਪ੍ਰੈਲ਼ (ਪ੍ਰੀਤਮ ਸਿੰਘ)- ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮਾਗਮ ਦੌਰਾਨ ਜਿਥੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ, ਉਥੇ ਭਾਈ ਗੁਰਇਕਬਾਲ ਸਿੰਘ ਤੇ ਸਾਥੀਆਂ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਬੱਚਿਆਂ ਨੂੰ ਸਕੂਲੀ ਵਿਦਿਆ ਦੇ ਨਾਲ ਨਾਲ ਧਾਰਮਿਕ ਵਿਦਿਆ ਦੇ …
Read More »ਭਾਸ਼ਾ ਤੇ ਲੋਕਧਾਰਾ ਦੀ ਚੌਥੀ ਦੋ ਰੋਜ਼ਾ ਸਰਵ ਭਾਰਤੀ ਕਾਨਫਰੰਸ ਸੰਪੰਨ
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਆਡੀਟੋਰੀਅਮ ਹਾਲ ਵਿਖੇ ਭਾਸ਼ਾ ਅਤੇ ਲੋਕਧਾਰਾ ਦੀ ਚੌਥੀ ਦੋ ਰੋਜ਼ਾ ਸਰਵ ਭਾਰਤੀ ਕਾਨਫਰੰਸ ਦੀ ਸੰਪੰਨਤਾ ਹੋਈ। ਯੂਨੀਵਰਸਿਟੀ ਦੇ ਕੁਲਪਤੀ ਡਾ. ਜਸਮੇਲ ਸਿੰਘ ਧਾਲੀਵਾਲ, ਚੇਅਰਮੈਨ ਗੁਰਲਾਭ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ, ਸੁਖਰਾਜ ਸਿੰਘ ਸਿੱਧੂ, ਉਪਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਅਤੇ ਸਮੁੱਚੀ ਮੈਨੇਜਮੈਂਟ ਦੀ ਪ੍ਰੇਰਨਾ ਨਾਲ ਆਯੋਜਿਤ …
Read More »ਮੁੱਖ ਮੰਤਰੀ ਵੱਲੋ ਪਿੰਡ ਬਾਦਲ ਵਿਖੇ ‘ਬਾਂਧਨੀ ਅਤੇ ਸਾਦੀ ਰੰਗਾਈ’ ਕੋਰਸ ਦੀਆਂ ਸਿਖਿਆਰਥਣਾਂ ਨਾਲ ਵਿਚਾਰ ਵਟਾਦਰਾਂ
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਪਿੰਡ ਬਾਦਲ ਵਿਖੇ ਔਰਤਾਂ ਨੂੰ ‘ਬਾਂਧਨੀ ਅਤੇ ਸਾਦੀ ਰੰਗਾਈ’ ਸੰਬੰਧੀ ਪੰਜ ਦਿਨਾਂ 18.4.2016 ਤੋਂ 22.04.2016 ਤੱਕ ਸਿਖਲਾਈ ਦਿੱਤੀ ਜਾ ਰਹੀ ਹੈ।ਇਸ ਕੋਰਸ ਵਿੱਚ ਬਾਦਲ, ਮਾਨਾਂ ਤੇ ਗੱਗੜ ਤਿੰਨ ਪਿੰਡਾਂ ਦੀਆਂ 54 ਬੀਬੀਆਂ ਭਾਗ ਲੈ ਰਹੀਆ ਹਨ। ਇਸ ਸਿਖਲਾਈ ਮੌਕੇ ਮਾਨਯੋਗ ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ …
Read More »ਤੀਰਥ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਬਠਿੰਡਾ ਤੋਂ ਰਵਾਨਾ
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁੱਖ ਮੰਤਰੀ ਤੀਰਥ ਦਰਸਨ ਯਾਤਰਾ ਯੋਜਨਾ ਤਹਿਤ ਵਿਸ਼ੇਸ ਰੇਲ ਗੱਡੀ ਨੰਦੇੜ ਸਾਹਿਬ ਲਈ ਬਠਿੰਡਾ ਰੇਲਵੇ ਸਟੇਸ਼ਨ ਤੋਂ ਢੋਲ ਨਗਾੜੇ ਅਤੇ ਬਾਜੇ ਗਾਜਿਆਂ ‘ਚ ਰਵਾਨਾ ਕੀਤੀ ਗਈ। ਕਰ ਅਤੇ ਆਬਕਾਰੀ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਸਜੀ-ਧਜੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ …
Read More »ਸਿੱਖ ਮਿਸ਼ਨਰੀ ਕਾਲਜ ਦੀ ਧਾਰਮਿਕ ਪ੍ਰੀਖਿਆ ‘ਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਹਰ ਸਾਲ ਦੀ ਤਰ੍ਹਾ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲੀ ਬੱਚਿਆਂ ਅਤੇ ਸਰਬੱਤ ਸੰਗਤ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ। ਜਿਸ ਦੇ ਚੱਲਦਿਆਂ ਨਵੰਬਰ 2015 ਨੂੰ ਗੁਰੂ ਨਾਨਕ ਪੁਰਾ ਮੁਹੱਲਾ ਬਠਿੰਡਾ ਵਿਖੇ ਸਥਿੱਤ ਸ਼ਹੀਦ ਜਰਨੈਲ ਸਿੰਘ ਗੌਰਮਿੰਟ ਐਲੀਮੈਂਟਰੀ …
Read More »ਪਾਣੀ ਦਾ ਇੱਕ ਤੁਪਕਾ ਨਹੀਂ ਦੇਵਾਂਗੇ- ਹਰਸਿਮਰਤ ਕੌਰ ਬਾਦਲ
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਕਿਸੇ ਦਾ ਵੀ ਕੋਈ ਹੱਕ ਨਹੀਂ ਅਤੇ ਪੰਜਾਬ ਦੇ ਪਾਣੀਆਂ ਦਾ ਤੁਪਕਾ ਵੀ ਰਾਜ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਅਤੇ ਪੰਜਾਬ ਵਾਸੀ ਪਾਣੀਆਂ ਦੀ ਰਾਖੀ …
Read More »ਅਮਰੀਕਾ ਵਿਚ ਰਹਿੰਦੇ ਸਿੱਖ ਤਾਲਮੇਲ ਕਰਕੇ ਸਿੱਖ ਧਰਮ ਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਠੋਸ ਉਪਰਾਲੇ ਕਰਨ
ਅੰਮ੍ਰਿਤਸਰ, 21 ਅਪ੍ਰੈਲ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿ ਅਮਰੀਕਾ ਦੇ ਸਨਫਰਾਸਿਸਕੋ ਦੇ ਏਅਰਪੋਰਟ ‘ਤੇ ਸਿੱਖ ਨੌਜਵਾਨ ਕਰਨਵੀਰ ਸਿੰਘ ਦੀ ਦਸਤਾਰ ਲੁਹਾ ਕੇ ਤਲਾਸ਼ੀ ਲੈਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ।ਸਿੱਖ ਨੌਜਵਾਨ ਇੱਕ ਸ਼ਲਾਘਾਯੋਗ ਉਪਰਾਲਾ ਕਰਕੇ ਨੌਜਵਾਨ ਬੱਚੇ-ਬੱਚੀਆਂ ਵਿਚ ਪ੍ਰਚਾਰ ਕਰਨ ਵਾਸਤੇ ਜਾ ਰਿਹਾ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 22 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਉਤਰਾਖੰਡ ‘ਚ ਕੇਂਦਰ ਸਰਕਾਰ ਨੂੰ ਝਟਕਾ – ਹਾਈਕੋਰਟ ਨੇ ਰਾਸ਼ਟਰਪਤੀ ਰਾਜ ਹਟਾਇਆ, ਹਰੀਸ਼ ਰਾਵਤ ਬਣੇ ਰਹਿਣਗੇ ਮੁੱਖ ਮੰਤਰੀ – 29 ਅਪ੍ਰੈਲ ਨੂੰ ਪੇਸ਼ ਕਰਨਾ ਪਵੇਗਾ ਬਹੁਮਤ। ▶ ਹਾਈਕੋਰਟ ਦੇ ਫੈਸਲੇ ਖਿਲਾਫ ਅੱਜ ਸੁਪਰੀਮ ਕੋਰਟ ਜਾਵੇਗੀ ਕੇਂਦਰ ਸਰਕਾਰ। ▶ ਇਨਕਮ ਟੈਕਸ ਵਿਭਾਗ ਆਸਾ ਰਾਮ …
Read More »ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ
ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁ’ਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸ. ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਜਸਬੀਰ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਨਾ …
Read More »
Punjab Post Daily Online Newspaper & Print Media