ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਮੱਛੀ ਪਾਲਣ ਸਬੰਧੀ ਭਰਪੂਰ ਜਾਣਕਾਰੀ ਦੇਣ ਲਈ ਮੱਛੀ ਪਾਲਣ ਵਿਭਾਗ ਵੱਲੋਂ ਮਿਤੀ 24 ਅਤੇ 25 ਅਪ੍ਰੈਲ ਨੂੰ ਦੋ ਰੋਜ਼ਾ ਰਾਜ ਪੱਧਰੀ ਪੰਜਾਬ ਮੱਛੀ ਮੇਲਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਦਾ …
Read More »ਪੰਜਾਬੀ
ਛੇ ਹਫ਼ਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 26 ਨੂੰ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈੱਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ‘ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ …
Read More »ਬਾਹਰ ਵੱਸਦੇ ਭਾਰਤੀ ਸਿੱਖਾਂ ਵਿਚ ’84 ਸਿੱਖ ਕਤਲੇਆਮ ਯਾਦਗਾਰ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਦਿੱਲੀ ਕਮੇਟੀ ਵਲੋਂ ਕਮੇਟੀ ਦਾ ਗਠਨ
ਨਵੀਂ ਦਿੱਲੀ, 20 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਬਣਾਈ ਜਾ ਰਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੇ ਪ੍ਰਤੀ ਬਾਹਰ ਵੱਸਦੇ ਸਿੱਖਾਂ ਵਿਚਕਾਰ ਜਾਗਰੂਕਤਾ ਫੈਲਾਉਣ ਲਈ ਇੱਕ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਕਾਰਜ ਲਈ ਵਿਦੇਸ਼ੀ …
Read More »ਬੀ. ਬੀ. ਕੇ ਡੀ. ਏ. ਵੀ ਕਾਲਜ ਨੇ ਜਿੱਤੀ ਸ਼ਹੀਦ-ਏ-ਆਜ਼ਮ ਭਗਤ ਸਿੰਘ 2014-15 ਤੇ ਓਵਰਆਲ ਜਨਰਲ ਸਪੋਟਸ ਟਰਾਫੀ 2015-16
ਅੰਮ੍ਰਿਤਸਰ, 20 (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੁਮੈਨ ਦੇ ਸਰੀਰਕ ਸਿੱਖਿਆ ਵਿਭਾਗ ਨੇ ‘ਸ਼ਹੀਦ-ਏ-ਆਜ਼ਮ ਭਗਤ ਸਿੰਘ’ ਓਵਰ-ਆਲ ਜਨਰਲ (ਪੁਰਸ਼ ਤੇ ਮਹਿਲਾ ਸੰਯੁਕਤ) ਸਪੋਟਸ ਚੈਂਪੀਅਨਸ਼ਿਪ ਟਰਾਫੀ 2014-15 ਤਹਿਤ 46,800 ਰੁਪਇਆ ਦੀ ਨਕਦ ਰਾਸ਼ੀ ਜਿੱਤ ਕੇ ਵਿਲੱਖਣ ਪ੍ਰਦਰਸ਼ਨ ਕੀਤਾ, ਅਤੇ ਓਵਰ-ਆਲ ਜਨਰਲ ਸਪੋਟਸ ਚੈਂਪੀਅਨਸ਼ਿਪ ਟਰਾਫ਼ੀ 2015-16 ‘ਏ’ ਡਿਵੀਜਨ ਵੁਮੈਨ ਵਿੱਚ ਵੀ ਬਹੁਤ ਵੱਡੀ ਮਾਤਰਾ ਦੇ …
Read More »ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਮੁੱਖ ਮੰਤਰੀ ਦੇ ਨਾਂਅ ਦਿੱਤਾ ਯਾਦ ਪੱਤਰ
ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਜਲਦ ਤੋਂ ਜਲਦ ਰੈਗੁਲਰ ਕਰਵਾਉਣ ਲਈ ਜ਼ਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੇ ਨਾਂਅ ਯਾਦ ਪੱਤਰ ਭੇਜਿਆ ਗਿਆ।ਬਲਾਕ ਸੰਗਤ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਸਤਿੰਦਰ ਸਿੰਘ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 ਤੋਂ …
Read More »ਕਰਜ਼ੇ ‘ਤੇ ਪੈਸੇ ਲੈ ਕੇ ਸੰਗਤ-ਦਰਸ਼ਨ ‘ਤੇ ਬਰਬਾਦ ਕੀਤੇ ਜਾ ਰਹੇੇ ਹਨ- ਪ੍ਰੋ: ਬਲਜਿੰਦਰ ਕੌਰ
ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਆਮ ਆਦਮੀ ਪਾਰਟੀ ਖਿਲਾਫ ਸੰਗਤ-ਦਰਸ਼ਨਾਂ ਦੌਰਾਨ ਦਿੱਤੇ ਜਾ ਰਹੇ ਬਿਆਨਾਂ ‘ਤੇੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੂਰੀ ਅਕਾਲੀ ਲੀਡਰਸ਼ਿਪ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਘਬਰਾਈ ਅਤੇ ਬੌਖਲਾਈ ਹੋਈ ਹੈ।ਵਿਸਾਖੀ ਕਾਨਫਰੰਸ …
Read More »ਡਿਪਟੀ ਕਮਿਸ਼ਨਰ ਅਧਿਕਾਰੀਆਂ ਦੀਆਂ ਟੀਮਾਂ ਸਮੇਤ ਪਿੰਡਾਂ ਦੀਆਂ ਅਨਾਜ ਮੰਡੀ ਦਾ ਦੌਰਾ
ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੋ ਦੋਰਾਨ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਉਂਦਿਆਂ ਭਰੋਸਾ ਦਿੱਤਾ ਕਿ ਮੰਡੀਆਂਵਿੱਚ ਆ ਰਹੀ ਕਣਕ ਦੀ ਅਦਾਇਗੀ ਪੰਜਾਬ ਸਰਕਾਰ ਵਲੋਂ ਆਉਂਦੇ ਕੁਝ ਦਿਨਾਂ ਵਿੱਚ ਕੀਤੀ ਜਾ ਰਹੀ ਹੈ। ਸਥਾਨਕ ਰਾਮਾਂ ਮੰਡੀ, ਤਲਵੰਡੀ ਸਾਬੋ ਅਤੇ ਮੌੜ ਅਨਾਜ ਮੰਡੀ ਵਿੱਚ ਉੱਚ ਅਧਿਕਾਰੀਆਂ …
Read More »ਪਾਣੀ ਦੀ ਬਰਬਾਦੀ ਨਾ ਰੋਕੀ ਤਾਂ ਆਉਣ ਵਾਲੇ ਸਮੇਂ ਵਿੱਚ ਨਿਕਲਣਗੇ ਭਿਆਨਕ ਸਿੱਟੇ- ਡਾ: ਪਰਜਾਪਤੀ
ਬਟਾਲਾ, 20 ਅਪਰੈਲ (ਨਰਿੰਦਰ ਬਰਨਾਲ)- ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੌਏ ਪਰਜਾਪਤੀ ਹੌਸਪੀਕੇਅਰ ਟਰਸੱਟ ਦੇ ਸ੍ਰਪਸਤ ਡਾ: ਹਰਪਾਲ ਸਿੰਘ ਪਰਜਾਪਤੀ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਪਾਣੀ ਦੀ ਦਿਨੋਂ ਦਿਨੀਂ ਹੋਰ ਰਹੀ ਦੁਰਵਰਤੋਂ ਬੰਦ ਨਾ ਹੋਈ ਤਾਂ ਇਸ ਦੇ ਸਿੱਟੇ ਜੋ ਅੱਜ ਦੇਸ਼ ਦੇ ਦਰਜ਼ਨਾਂ ਤੋਂ ਵੱਧ ਜਿਲ੍ਹੇ ਪਾਣੀ ਦੀ ਘਾਟ ਨੂੰ ਚੇਲ ਰਹੇ ਹਨ। ਇਸ ਤਰਾ੍ਹ ਆਉਣ ਵਾਲੇ ਸਮੇਂ ਵਿੱਚ …
Read More »5ਵੀਂ ਤੇ 8ਵੀਂ ਦੀ ਪੀ੍ਰਖਿਆ ਵਿੱਚ ਗੈਰਹਾਜ਼ਰ ਵਿਦਿਆਰਥੀਆਂ ਬਾਰੇ ਸਕੂਲ ਮੁਖੀਆਂ ਤੋਂ ਸਪੱਸ਼ਟੀਕਰਨ ਮੰਗਣਾ ਨਿੰਦਣਯੋਗ – ਅਧਿਆਪਕ ਦਲ
ਬਟਾਲਾ, 20 ਅਪਰੈਲ (ਨਰਿੰਦਰ ਬਰਨਾਲ)- ਬੀਤੇ ਦਿਨ ਅਧਿਆਪਕ ਦਲ ਜਿਲਾ ਗੁਰਦਾਸਪੁਰ ਦੀ ਅਹਿਮ ਮੀਟਿੰਗ ਅਧਿਆਪਕ ਦਲ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਬਾਬਾ ਤਾਰਾ ਸਿੰਘ ਅਤੇ ਜਿਲਾ ਜਨਰਲ ਸਕੱਤਰ ਰਵਿੰਦਰਜੀਤ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਸ੍ਰੀ ਤਰਸੇਮ ਪਾਲ ਸ਼ਰਮਾ ਮੈਂਬਰ ਸਟੇਟ ਬਾਡੀ ਨੇ ਦੱਸਿਆ ਕਿ ਪਿਛਲੇ ਮਹੀਨੇ ਸਿਖਿਆ ਵਿਭਾਗ ਵੱਲੋਂ ਦਸਵੀਂ ਅਤੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 21 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਭਾਰਤੀ ਰਿਜ਼ਰਵ ਬੈਂਕ ਵਲੋਂ ਪੰਜਾਬ ਨੂੰ 17523 ਕਰੋੜ ਦੀ ਰਕਮ ਜਾਰੀ – ਕਿਸਾਨਾਂ ਨੂੰ ਕਣਕ ਦੀ ਅਦਾਇਗੀ ਹੋਵੇਗੀ ਆਸਾਨ। ▶ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼੍ਰੌਮਣੀ ਕਮੇਟੀ ਨੂੰ ਕੋਹਿਨੂਰ ਹੀਰਾ ਵਾਪਸੀ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਕੈਵੀਏਟ ਪਾਉਣ ਲਈ ਕਿਹਾ। ▶ ਅਕਾਲੀ …
Read More »
Punjab Post Daily Online Newspaper & Print Media