Wednesday, November 25, 2026

ਪੰਜਾਬੀ

ਫੀਸਾਂ ਦੇ ਨਜਾਇਜ਼ ਵਾਧੇ ਦੀ ਚੰਗਿਆੜੀ ਇੰਜੀਨੀਰਿੰਗ ਕਾਲਜ ਪਹੁੰਚੀ- ਵਿਦਿਆਰਥੀਆਂ ਕੀਤਾ ਪ੍ਰਦਰਸ਼ਨ

ਜੰਡਿਆਲਾ ਗੁਰੂ, 19 ਅਪੈ੍ਰਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਇੱਕ ਪਾਸੇ ਜਿਥੇ ਪ੍ਰਾਈਵੇਟ ਸਕੂਲਾਂ ਵਿੱਚ ਨਜਾਇਜ਼ ਫੀਸਾਂ ਦੇ ਵਾਧੇ ਖਿਲਾਫ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਜੋਰਦਾਰ ਪ੍ਰਦਰਸ਼ਨ ਪੂਰੇ ਪੰਜਾਬ ਵਿੱਚ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਇਹ ਚੰਗਿਆੜੀ ਕਾਲਜਾਂ ਵਿੱਚ ਵੀ ਪਹੁੰਚ ਗਈ ਹੈ।ਅੱਜ ਜੀ.ਟੀ ਰੋਡ ਜੰਡਿਆਲਾ ਗੁਰੁ ਨਜਦੀਕ ਸਥਿਤ ਅੰਮ੍ਰਿਤਸਰ ਕਾਲਜ ਆਫ ਇੰਜੀਨਿਰਿੰਗ ਦੇ ਵਿਦਿਆਰਥੀਆਂ ਨੇ ਕਾਲਜ ਮੈਨਜਮੈਂਟ ਕਮੇਟੀ ਵਲੋਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਬਹਾਲ ਰੱਖਣ ਲਈ ਸਿੱਖ ਭਾਈਚਾਰਾ ਸੰਜ਼ੀਦਾ ਹੋਵੇ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 19 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬਿਜਲੀ ਦੇ ਸਰਕਟ ਸ਼ਾਰਟ ਹੋਣ ਕਾਰਨ ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ ਬਹੁਤ ਹੀ ਦੁਖਦਾਈ, ਚਿੰਤਾਜਨਕ ਤੇ ਹਿਰਦੇ ਵੇਦਕ ਹਨ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …

Read More »

ਸਿੱਖ ਕੌਮ ਦੀ ਵਿਰਾਸਤ ਕੋਹਿਨੂਰ ਹੀਰਾ ਤੇ ਹੋਰ ਕੀਮਤੀ ਸਮਾਨ ਸਿੱਖਾਂ ਨੂੰ ਵਾਪਸ ਮਿਲੇ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 19 ਅਪ੍ਰੈਲ (ਗੁਰਪ੍ਰੀਤ ਸਿੰਘ)- ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਕੋਹਿਨੂਰ ਹੀਰੇ ਸਬੰਧੀ ਦਿੱਤੇ ਗਏ ਹਲਫਨਾਮੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੂਲੋਂ ਹੀ ਰੱਦ ਕਰਦੀ ਹੈ ਅਤੇ ਇਸ ਨੂੰ ਗੁਮਰਾਹਕੁੰਨ ਕਰਾਰ ਦਿੰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਗਏ ਹਲਫਨਾਮੇ ਵਿੱਚ …

Read More »

ਸਰਪੰਚ ਧੀਰਾ ਸਿੰਘ ਦੀ ਮਾਤਾ ਦੀ ਪਹਿਲੀ ਬਰਸੀ ਮਨਾਈ ਗਈ

ਪੱਟੀ, 19 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਧੀਰਾ ਸਿੰਘ ਸਰਪੰਚ ਦੀ ਮਾਤਾ ਜੋ ਕਿ ਸਾਬਕਾ ਸਰਪੰਚ ਪਿੰਡ ਆਸਲ ਸਨ, ਦੀ ਅੱਜ ਪਹਿਲੀ ਬਰਸੀ ਪਿੰਡ ਦੀ ਪੰਚਾਇਤ ਵੱਲੋ ਉਹਨਾ ਦੇ ਨਿਵਾਸ ਵਿਖੇ ਮਨਾਈ ਗਈ।ਇਸ ਮੌਕੇ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਕੀਰਤਨੀ ਜੱਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੋਕੇ ਤੇ ਖੁਸਵਿੰਦਰ ਸਿੰਘ ਭਾਟੀਆ …

Read More »

10 ਰੋਜ਼ਾ“ਗਾਂਵ ਉਦੇਅ ਸੇ ਭਾਰਤ ਦੇਅ” ਤਹਿਤ ਪਿੰਡ ਸਿੰਬਲੀ ਗੁਜਰਾਂ ਵਿੱਚ ਮਿੱਟੀ ਪਰਖ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ, ਸਹੀ ਸਮੇਂ ਅਤੇ ਸਹੀ ਤਰੀਕੇ ਨਾਲ ਵਰਤੋਂ ਮਿੱਟੀ ਪਰਖ ਰਿਪੋਰਟ ਦੇ ਆਧਾਰ ਤੇ ਉਚਿਤ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ।ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਾ. ਬੀ. ਆਰ ਅੰਬੇਦਕਰ ਦੇ 125 ਵੇਂ ਜਨਮ ਦਿਵਸ ਨੂੰ ਸਮਰਪਿਤ …

Read More »

ਰਣਜੀਤ ਸਾਗਰ ਡੈਮ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ- ਸੁਖਬੀਰ ਬਾਦਲ

ਵਪਾਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਬੇ ਦੇ 2.33 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਲਾਭ ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਰਣਜੀਤ ਸਾਗਰ ਡੈਮ ਇਲਾਕੇ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਜਿਸ ਨਾਲ ਵਪਾਰੀ ਵਰਗ ਅਤੇ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਇਹ ਪ੍ਰਗਟਾਵਾ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਨੇ …

Read More »

ਖੁਦ-ਮੁਖਤਿਆਰ ਖ਼ਾਲਸਾ ਕਾਲਜ ਗਵਰਨਿੰਗ ਨੇ 17 ਨਵੇਂ ਕੋਰਸਾਂ ਨੂੰ ਦਿੱਤੀ ਹਰੀ ਝੰਡੀ

ਕਾਲਜ ਵਿੱਚ ਐਮ. ਫ਼ਿਲ ਤੋਂ ਇਲਾਵਾ ਪ੍ਰੋਫੈਸ਼ਨਲ ਕੋਰਸਅਤੇ ਡਿਪਲੋਮੇ ਅਗਲੇ ਸ਼ੈਸ਼ਨ ਤੋਂ ਹੋਣਗੇ ਸ਼ੁਰੂ ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਖੁਰਮਣੀਆ)-‘ਖ਼ਦ-ਮੁਖ਼ਤਿਆਰ’ ਵਿੱਦਿਅਕ ਸੰਸਥਾ ਖਾਲਸਾ ਕਾਲਜ ਦੀ ਗਵਰਨਿੰਗ ਬਾਡੀ ਦੀ ਅੱਜ ਅਹਿਮ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਕੀਤੀ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਯੂ. …

Read More »

ਗੁਰਦੁਆਰਾ ਸਾਹਿਬ ਦੀ ਪਾਰਕਿੰਗ ਲਈ ਜਗ੍ਹਾ ਰਖਵਾਉਣ ‘ਤੇ ਮੰਤਰੀ ਅਨਿਲ ਜੋਸ਼ੀ ਦਾ ਸਨਮਾਨ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਰਣਜੀਤ ਐਵਨਿਊ ਏ-ਬੀ ਬਲਾਕ ਸਥਿਤ ਗੁਰੂਦਵਾਰਾ ਛੇਵੀਂ ਪਾਤਸ਼ਾਹੀ ਦੀ ਉਸਾਰੀ ਨੂੰ 25 ਸਾਲ ਪੂਰੇ ਹੋਣ ਤੇ ਗੁਰੂਦਵਾਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਹਜੂਰੀ ਵਿਚ ਨਤਮਸਤਕ ਹੋ ਕੇ ਹਾਜਰੀ ਭਰੀ ਅਤੇ ਪੰਥ ਪ੍ਰਸਿਧ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਹੀ ਨਿਹਾਲ …

Read More »

84 ਹਜਾਰ ਪਰਿਵਾਰਾਂ ਨੂੰ ਮਿਲਦੀ ਹੈ ਮੁਫ਼ਤ ਬਿਜਲੀ ਦੀ ਸਹੂਲਤ

ਫਾਜ਼ਿਲਕਾ, 19 ਅਪ੍ਰੈਲ (ਵਨੀਤ ਅਰੋੜਾ)- ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਮਜੋਰ ਵਰਗਾਂ ਨੂੰੰ ਹਰ ਮਹੀਨੇ 200 ਯੁਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਫਾਜ਼ਿਲਕਾ ਜ਼ਿਲ੍ਹੇ ਵਿਚ ਇਹ ਸਹੂਲਤ 83948 ਗਰੀਬ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ। ਜਿਸ ਦੀ ਮਹੀਨਾਵਾਰ ਸਬਸਿਡੀ ਰਕਮ 10 ਕਰੋੜ ਤੋਂ ਵੱਧ ਬਣਦੀ ਹੈ। ਸਿਹਤ ਮੰਤਰੀ ਨੇ ਇਸ …

Read More »

ਫਾਜ਼ਿਲਕਾ ਜਿਲ੍ਹੇ ਵਿੱਚ ਮੁਫ਼ਤ ਬਿਜਲੀ ਦਾ 50 ਹਜ਼ਾਰ ਕਿਸਾਨਾਂ ਨੂੰ ਮਿਲਦਾ ਹੈ ਲਾਭ- ਜਿਆਣੀ

ਫਾਜ਼ਿਲਕਾ, 19 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਫਾਜ਼ਿਲਕਾ ਵਿਚ ਸਰਕਾਰ ਦੀ ਇਸ ਪਹਿਲ ਦਾ 50626 ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਇਕ ਪ੍ਰੈਸ ਬਿਆਨ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦਿੱਤੀ।  ਸਿਹਤ ਅਤੇ ਪਰਿਵਾਰ ਭਲਾਈ …

Read More »