Wednesday, November 25, 2026

ਪੰਜਾਬੀ

ਹੁਣ ਵਿਰਾਸਤ ਬਚਾਉਣਾ ਵਿਦਿਆਰਥੀਆਂ ਦੀ ਜ਼ਿੰਮੇਵਾਰੀ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਂਵਿਸ਼ਵ ਵਿਰਾਸਤ ਦਿਵਸਂ ਬੜੇ ਜੋਸ਼ ਨਾਲ ਮਨਾਇਆ।18 ਅਪ੍ਰੈਲ 1982 ਨੂੰ ਆਈ.ਸੀ.ਓ ਐਮ.ਓ.ਐਸ (ਸਮਾਰਕ ਅਤੇ ਸਥਲਾਂ ਦੀ ਸਾਂਭ ਸੰਭਾਲ ਲਈ ਅੰਤਰਰਾਸ਼ਟਰੀ ਕੌਂਸਲ) ਕਮੇਟੀ ਦਾ ਸਿੰਪੋਜ਼ਿਅਮ ਦੇ ਦੌਰਾਨ ਗਠਨ ਕੀਤਾ ਗਿਆ।ਉਸ ਦਿਨ ਨੂੰ ਅੰਤਰਰਾਸ਼ਟਰੀ ਸਮਾਰਕ ਅਤੇ ਸਥਲਾਂ ਦੀ ਸਾਂਭ ਸੰਭਾਲ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਸੁਝਾਅ ਦਿੱਤਾ …

Read More »

ਧਰਮ ਪ੍ਰਚਾਰ ਕਮੇਟੀ ਨੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਸੰਦੌੜ, 18 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਨਜਦੀਕੀ ਪਿੰਡ ਸੇਰਗੜ ਚੀਮਾ ਦੇ ਸਰਕਾਰੀ ਮਿਡਲ ਸਕੂਲ ਸ਼ੇਰਗੜ ਚੀਮਾ ਵਿਚ ਪਹਿਲੀ ਤੋਂ ਅੱਠਵੀਂ ਕਲਾਸ ਵਿਚ ਪੜਦੇ ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਸੇਰਗੜ ਚੀਮਾ ਦੇ ਅਹੁਦੇਦਾਰਾਂ ਨੇ ਸਟੇਸ਼ਨਰੀ ਵੰਡੀ ਗਈ।ਇਸ ਮੌਕੇ ਵੱਖ ਵੱਖ ਕਲਾਸਾਂ ਵਿਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਨਮਾਨ ਦਿੱਤਾ ਗਿਆ।ਕੈਪਟਨ ਹਰਜਿੰਦਰ ਸਿੰਘ ਅਤੇ …

Read More »

ਕਣਕ ਦੀ ਖੜੀ ਫਸਲ ਨੂੰ ਲੱਗੀ ਭਿਆਨਕ ਅੱਗ, 10 ਏਕੜ ਤੋਂ ਜਿਆਦਾ ਕਣਕ ਸੜੀ

ਸੰਦੌੜ, 18 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਜੱਟਾਂ ਵੱਲੋਂ ਹੱਡ ਭੰਨਵੀਂ ਮਿਹਨਤ ਅਤੇ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਜੇ ਅੱਗ ਲੱਗਹ ਜਾਵੇ ਤਾਂ ਜੱਟ ਦੀ ਹਾਲਤ ਕਿਹੋ ਜਿਹੀ ਹੋਵੇਗੀ ਇਸ ਅੰਦਾਜਾ ਲਿਆਉਣਾ ਸ਼ਾਇਦ ਬਹੁਤ ਮੁਸ਼ਕਿਲ ਹੈ।ਪੂਰੇ ਪੰਜਾਬ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਲੜੀ ਤਹਿਤ ਅੱਜ ਸੰਦੌੜ ਵਿਚ ਵੀ ਭਿਆਨਕ ਅੱਗ ਲੱਗਣ ਕਾਰਣ ਅੱਧੀ ਦਰਜਨ ਕਿਸਾਨਾਂ ਦੀ 10 ਏਕੜ …

Read More »

ਬਠਿੰਡਾ ਪ੍ਰੈਸ ਕਲੱਬ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਈ ਟੀਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਆਪਣੇ ਦੋ ਸਾਲ ਦੇ ਕਾਰਜਕਾਲ ਦੀ ਸ਼ੁਰੂਆਤ ਕੀਤੀ ਗਈ। ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਬਠਿੰਡਾ ਪ੍ਰੈਸ ਕਲੱਬ ਦੀ ਇਮਾਰਤ ਵਿੱਚ ਐਤਵਾਰ ਨੂੰ ਸਵੇਰੇ ਸ੍ਰੀ ਗੁਰੂ ਗ੍ਰੰਥ …

Read More »

ਲੋਕਾਂ ਵਿਚ ਕਿਤਾਬਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਦੋ ਰੋਜ਼ਾ ਪੁਸਤਕ ਮੇਲਾ ਆਯੋਜਿਤ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਲੋਕਾਂ ਵਿਚ ਕਿਤਾਬਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ, ਲੇਖਕਾਂ ਅਤੇ ਪਾਠਕਾਂ ਵਿਚਕਾਰ ਸਾਂਝ ਵਧਾਉਣ ਲਈ ਦੋ ਰੋਜ਼ਾ ਪੁਸਤਕ ਮੇਲੇ ਦਾ ਆਯੋਿਜਨ ਕੀਤਾ ਗਿਆ । ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਅਤੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪੁਸਤਕ ਮੇਲੇ ਦਾ ਆਗਾਜ਼ ਕੀਤਾ। ਇਸ ਮੌਕੇ …

Read More »

ਵਿਸਾਖੀ ਲਿਸਟ’ ਫ਼ਿਲਮ ਜੇਲ੍ਹ ਤੋਂ ਭੱਜੇ ਦੋ ਦੋਸਤਾਂ ਦੀ ਕਹਾਣੀ- ਜਿਮੀ ਸ਼ੇਰਗਿੱਲ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਲੋਕਾਂ ਨੇ ਹਾਲ ਹੀ ਵਿੱਚ ਵਿਸਾਖੀ ਨੂੰ ਮਨਾਇਆ ਅਤੇ ਇਸ ਦਾ ਆਨੰਦ ਮਾਣਿਆ ਪਰ ਹੁਣ ਵਾਰੀ ਹੈ ‘ਵਿਸਾਖੀ ਲਿਸਟ’ ਫ਼ਿਲਮ ਦਾ ਅਨੰਦ ਮਾਣ ਲੈਣ ਲਈ ਇਸ ਪੰਜਾਬੀ ਫਿਲਮ ਦੀ ਕਹਾਣੀ ਹੈ ਦੋ ਦੋਸਤਾਂ ਦੀ ਜੋ ਜੇਲ ਵਿਚੋਂ ਭੱਜਣ ਤੋਂ ਬਾਅਦ ਹੁਣ ਵਾਪਸ ਅੰਦਰ ਜਾਣ ਦੀ ਸਕੀਮ ਬਣਾਉਂਦੇ ਹਨ ਕਿ …

Read More »

ਵਿਦੇਸ਼ਾਂ ਵਿੱਚ ਗੁਰਧਾਮਾਂ ਦੀ ਸੁਰੱਖਿਆ ਦਾ ਮਸਲਾ ਪ੍ਰਧਾਨ ਮੰਤਰੀ ਕੋਲ ਰੱਖਾਂਗੀ – ਹਰਸਿਮਰਤ ਕੌਰ ਬਾਦਲ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਜਰਮਨੀ ਦੇ ਏਸਨ ਸ਼ਹਿਰ ਦੇ ਗੁਰਦੁਆਰਾ ਵਿੱਚ ਹੋਏ ਧਮਾਕੇ ਦੀ ਘਟਨਾ ‘ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਗੁਰਦੁਆਰਿਆਂ ਦੀ ਸੁਰੱਖਿਆ ਦਾ ਮਸਲਾ ਉਹ ਜਲਦ ਹੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਕੋਲ ਰੱਖਣਗੇ। ਅੱਜ ਇੱਥੇ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ …

Read More »

ਰੇਲ ਹਾਦਸਿਆਂ ਦੌਰਾਨ ਲੋਕਾਂ ਦੀ ਜਿੰਦਗੀ ਨੂੰ ਬਚਾਉਣ ਲਈ ਮੌਕ ਡਰਿਲ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੇਲ ਹਾਦਸਿਆਂ ਦੌਰਾਨ ਲੋਕਾਂ ਦੀ ਜਿੰਦਗੀ ਨੂੰ ਬਚਾਉਣ ਦੇ ਲਈ ਰੇਲਵੇ ਦੇ ਕਰਮਚਾਰੀਆਂ ਅਤੇ ਐਨ ਡੀ ਆਰ ਐਫ਼ ਦੀ ਟੀਮ ਦੀ ਤਰਫੋਂ ਮੌਕ ਡਰਿਲ ਰੇਲਵੇ ਵਾਸਿੰਗ ਲਾਇਨ ਕੋਲ ਕੀਤੀ ਗਈ। ਇਸ ਮੌਕੇ ਹਾਦਸੇ ਮੌਕੇ ਰੇਲ ਗੱਡੀ ਦੇ ਇਕ ਯਾਤਰੀ ਡਿੱਬੇ ਨੂੰ ਪਲਟਿਆ ਦਿਖਾਇਆ ਗਿਆ ਹੈ। ਜਿਸ ਵਿਚ ਯਾਤਰੀਆਂ ਨੂੰ ਫਸਿਆ ਦਿਖਾਇਆ …

Read More »

ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਟ੍ਰੈਫ਼ਿਕ ਹਫ਼ਤਾ ਅੱਜ ਤੋਂ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਹਿਰ ਦੀ ਡੀ ਐਸ ਪੀ ਟ੍ਰੈਫ਼ਿਕ ਪੁਲਿਸ ਨਵਨੀਕ ਕੌਰ ਗਿੱਲ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਟ੍ਰੈਫ਼ਿਕ ਹਫ਼ਤਾ ਅੱਜ ਤੋਂ ਹੀ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪ੍ਰਤੀਦਿਨ ਟ੍ਰੈਫਿਕ ਪੁਲਿਸ ਵਲੋਂ ਭਿੰਨ ਭਿੰਨ ਚੌਂਕਾਂ ‘ਤੇ ਨਾਕਾਬੰਦੀ ਕਰਕੇ ਆਵਾਜਾਈ ਨਿਯਮਾਂ ਬਾਰੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 19 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਜਰਮਨੀ ਸਰਕਾਰ ਨੇ ਐਸਨ ਵਿਖੇ ਗੁਰਦੁਆਰਾ ਸਾਹਿਬ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਲਈ ਸਪੈਸ਼ਲ ਕਮਿਸ਼ਨ ਬਣਾਇਆ। ▶ ਕੇਂਦਰ ਸਰਕਾਰ ਦਾ ਸੁਪਰੀਮ ਕੋਰਟ ‘ਚ ਜੁਆਬ – ਚੋਰੀ ਨਹੀਂ ਹੋਇਆ ਕੋਹੀਨੂਰ ਹੀਰਾ, ਇੰਗਲੈਂਡ ਨੂੰ ਤੋਹਫੇ ‘ਚ ਦਿੱਤਾ ਗਿਆ। ▶ ਪੰਜਾਬ ‘ਚ ਆਮ ਆਦਮੀ ਦੀ …

Read More »