Wednesday, November 25, 2026

ਪੰਜਾਬੀ

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਚੰਡੀਗੜ੍ਹ ਸਮੇਤ ਦੇਸ਼ ਦੇ 9 ਰੇਲਵੇ ਸਟੇਸ਼ਨਾਂ ‘ਤੇ ਮਿਲੇਗੀ ਮੁਫਤ ਵਾਈ-ਫਾਈ ਸਹੂਲਤ – ਰੇਲਵੇ ਮੰਤਰੀ ਸੁਰੇਸ਼ ਪ੍ਰਭੂ ਦਾ ਐਲਾਨ। ▶ ਅਕਾਲੀ ਦਲ ਲੋਂਗੋਵਾਲ ਕਾਂਗਰਸ ਵਿੱਚ ਸ਼ਾਮਿਲ – ਪ੍ਰਧਾਨ ਸੁਰਜੀਤ ਕੌਰ ਬਰਨਾਲਾ ਨੇ ਦਿੱਲੀ ‘ਚ ਕੀਤਾ ਐਲਾਨ। ▶ ਕੈਪਟਨ 19 ਅਪ੍ਰੈਲ ਤੋਂ ਵਿਦੇਸ਼ ਦੌਰੇ …

Read More »

1984 ‘ਚ ਸਿੱਖ ਰੈਫਰੈਂਸ ਲਾਇਬਰੇਰੀ ਦਾ ਫੌਜ ਵੱਲੋਂ ਚੁੱਕਿਆ ਖਜਾਨਾਂ ਨਹੀਂ ਮਿਲਿਆ ਵਾਪਸ ਮੱਕੜ

ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੁਖ ਦਫਤਰ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਰੈਫਰੈਂਸ ਲਾਇਬਰੇਰੀ ਵਿੱਚੋਂ ਸਿੱਖ ਸਾਹਿਤ ਤੇ ਹੋਰ ਸਮਾਨ ਜੋ 1984 ਵਿਚ ਭਾਰਤੀ ਫੌਜ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ, ਉਹ ਅਜੇ ਤਕ ਸ਼੍ਰੋਮਣੀ ਕਮੇਟੀ ਨੂੰ ਵਾਪਿਸ ਨਹੀਂ ਮਿਲਿਆ ਹੈ। ਇਸ …

Read More »

ਜਥੇ: ਅਵਤਾਰ ਸਿੰਘ ਵਲੋਂ ਧਰਮ ਪ੍ਰਚਾਰ ਕਮੇਟੀ ਦੀ ‘ਜੋਤਿ ਪ੍ਰਗਾਸ’ ਪੁਸਤਕ ਲੋਕ ਅਰਪਣ

ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ‘ਜੋਤਿ ਪ੍ਰਗਾਸ’ (ਜੀਵਨ ਦਰਸ਼ਨ) ਪੁਸਤਕ ਲੋਕ ਅਰਪਣ ਕੀਤੀ।ਇਹ ਪੁਸਤਕ ਡਾ. ਰੂਪ ਸਿੰਘ ਵੱਲੋਂ ਸੰਪਾਦਕ ਕੀਤੀ ਗਈ ਹੈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਸਿੱਖ ਇਤਿਹਾਸ ਰਿਸਰਚ ਬੋਰਡ ਦੇ …

Read More »

ਮਗਵਿੰਦਰ ਸਿੰਘ ਖਾਪੜਖੇੜੀ ਨੇ ਸੰਗਤਾਂ ਸਮੇਤ ਗੁਰੂ ਰਾਮਦਾਸ ਲੰਗਰ ‘ਚ ਕੀਤੀ ਸੇਵਾ

ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਮੈਂਬਰ ਸ਼ੋ੍ਰਮਣੀ ਕਮੇਟੀ ਮਗਵਿੰਦਰ ਸਿੰਘ ਖਾਪੜਖੇੜੀ ਦੀ ਅਗਵਾਈ ਵਿੱਚ ਵੇਈਂਪੁਈ, ਖਾਪੜਖੇੜੀ, ਕੋਹਾਲਾ ਤੇ ਚੌਗਾਵਾਂ ਦੀਆਂ ਸੰਗਤਾਂ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਦੇਸੀ ਘਿਉ ਦੀਆਂ ਜਲੇਬੀਆਂ ਤੇ ਪਕੌੜਿਆਂ ਦਾ ਲੰਗਰ ਲਗਾਇਆ।ਲੰਗਰ ਸੇਵਾ ਦੀ ਸ਼ੁਰੂਆਤ ਤੋਂ ਪਹਿਲਾਂ ਭਾਈ ਮਨਜੀਤ ਸਿੰਘ ਗ੍ਰੰਥੀ ਸ੍ਰੀ ਗੁਰੂ ਰਾਮਦਾਸ …

Read More »

ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੇ ਅੱਜ ਸਕੂਲ ਦੇ ਮੈਨੇਜਰ ਸz. ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਸਮੂਹ ਸਟਾਫ ਮੈਂਬਰਾਂ ਵੱਲੋਂ ਭਾਰਤ ਦੇ ਸਵਿੰਧਾਨ ਰਚਇਤਾ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ …

Read More »

ਸੁਖਬੀਰ ਬਾਦਲ 19 ਅਪ੍ਰੈਲ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਵਪਾਰੀਆਂ ਨੂੰ ਵੰਡਣਗੇ ਕਾਰਡ- ਡੀ.ਸੀ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ 19 ਅਪ੍ਰੈਲ ਨੂੰ ਸਵੇਰੇ 10:30 ਵਜੇ ਗੁਰ ਕਰਤਾਰ ਪੈਲਸ ਸੈਲੀ ਰੋਡ, ਪਠਾਨਕੋਟ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਵਪਾਰੀ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡਣ ਲਈ ਆਯੋਜਿਤ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਲਾਭਪਾਤਰੀਆਂ ਨੂੰ …

Read More »

ਸਬਕਾ ਸਾਥ-ਸਬਕਾ ਵਿਕਾਸ ਤੇ ਕੁਸ਼ਲ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਕਿੱਲ ਡਿਵੈਲਪਮੈਂਟ ਸੈਂਟਰਾਂ ਦਾ ਉਦਘਾਟਨ

ਮਾਨਸਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ‘ਸਬਕਾ ਸਾਥ-ਸਬਕਾ ਵਿਕਾਸ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਅਤੇ ‘ਕੁਸ਼ਲ ਭਾਰਤ’ ਦੇ ਸੁਪਨੇ ਨੂੰ ਪੂਰਾ ਕਰਨ ਦੇ ਮੰਤਵ ਨਾਲ ਅਤੇ ਦੇਸ਼ ਵਿਚ ਘੱਟ ਗਿਣਤੀ ਦੇ ਹੁਨਰ ਦੇ ਵਿਕਾਸ ਅਤੇ ਉਸਨੂੰ ਉੱਚਾ ਚੁੱਕਣ ਲਈ ਮੌਲਾਨਾ ਆਜ਼ਾਦ ਨੈਸ਼ਨਲ ਅਕੈਡਮੀ ਫਾਰ ਸਕਿੱਲਜ਼ (ਮਾਨਸ) ਦੀ ਸਥਾਪਨਾ ਕੀਤੀ ਗਈ। ਭਾਰਤ ਸਰਕਾਰ ਦੇ ਇਸੇ ਸੁਪਨੇ …

Read More »

ਮਾਤਾ ਚਰਨ ਕੌਰ ਐਜੁਕੇਸ਼ਨ ਸੋਸਾਇਟੀ ਵਲੋਂ ਟੀ.ਬੀ ਕੰਟਰੋਲ ਪ੍ਰੋਗਰਾਮ ਤਹਿਤ ਸੈਮੀਨਾਰ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮਾਤਾ ਚਰਨ ਕੌਰ ਅੇਜ਼ੁਕੇਸ਼ਨ ਸੋਸਾਇਟੀ ਵਲੋਂ ਟੀ.ਬੀ ਕੰਟਰੋਲ ਪ੍ਰੋਗਰਾਮ ਤਹਿਤ ਸੋਸਾਇਟੀ ਦੇ ਡਾਇਰੈਕਟਰ ਡਾ. ਰਣਜੀਤ ਸਿੰਘ, ਚੇਅਰਪਰਸਨ ਮੈਡਮ ਸੁਖਵਿੰਦਰ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਡਾ. ਨਰੇਸ਼ ਚਾਵਲਾ ਜ਼ਿਲ੍ਹਾ ਟੀ.ਬੀ ਅਫ਼ਸਰ, ਸ਼੍ਰੀ ਰਾਕੇਸ਼ ਗਿੱਲ, ਬਿਸ਼ਪ ਪੀ.ਕੇ ਜੋਨ ਮੁੱਖ ਤੌਰ ‘ਤੇ ਸ਼ਾਮਿਲ ਹੋਏ।ਡਾ. ਨਰੇਸ਼ ਚਾਵਲਾ ਨੇ ਟੀ.ਬੀ ਦੇ ਲਛਣਾਂ ਅਤੇ ਰੋਕਥਾਮ …

Read More »

ਮਾਣ ਧੀਆਂ ‘ਤੇ ਸੰਸਥਾ ਵਲੋਂ ਵੱਖ ਵੱਖ ਸਕੂਲਾਂ ਦੀਆਂ ਲਗਭਗ 350 ਧੀਆਂ ਸਨਮਾਨਿਤ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ.) ਅੰਮ੍ਰਿਤਸਰ ਵੱਲੋਂ 8ਵੇਂ ਮਾਣ ਧੀਆਂ ਤੇ ਸਮਾਗਮ ਦਾ ਆਯੋਜਨ ਬਸੰਤ ਐਵਨਿਊ ਸਥਿਤ ਅਜੰਤਾ ਪਬਲਿਕ ਸਕੂਲ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗੁਵਾਈ ਵਿਚ ਕੀਤਾ ਗਿਆ।ਸਮਾਗਮ ਵਿਚ ਕੈਬਿਨੇਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ।ਸ਼੍ਰੀ ਜੋਸ਼ੀ ਨੇ ਸੰਸਥਾ ਵਲੋਂ ਕੀਤੇ ਜਾ ਰਹੇ …

Read More »

ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਹੈ – ਬੇਦੀ

ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਆਲ ਇੰਡੀਆ ਐਂਟੀ ਕੁਰਸ਼ਪਨ ਮੋਰਚਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਰਸ਼ਪਾਲ ਬੇਦੀ ਦੀ ਅਗਵਾਈ ਹੇਠ ਪੱਟੀ ਵਿਖੇ ਹੋਈ। ਇਸ ਮੌਕੇ ਰਸ਼ਪਾਲ ਬੇਦੀ ਨੇ ਕਿਹਾ ਕਿ ਕੌਮੀ ਪ੍ਰਧਾਨ ਰਮੇਸਾਨੰਦ ਸਰਸਵਤੀ ਤੇ ਚੇਅਰਮੈਨ ਅਜੇ ਕੁਮਾਰ ਚੀਨੂੰ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਤੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਪੱਟੀ ਟੀਮ ਵਲੋਂ ਘਰ …

Read More »