ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੈਸੇ ਦੇ ਲੈਣ ਦੇਣ ਦੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਵਲ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ਼ ਪਰਮਜੀਤ ਸਿੰਘ (22) ਪੁੱਤਰ ਭਗਵਾਨ ਸਿੰਘ ਨਿਵਾਸੀ ਆਸਲ ਕੌਮ ਮਜ਼ਬੀ ਸਿੱਖ ਨੇ ਦੱਸਿਆ ਕਿ ਉਹ ਦਿਹਾੜੀ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦਾ ਹਾਂ। ੳਸ ਦੇ ਤਾਏ …
Read More »ਪੰਜਾਬੀ
ਰਾਮ ਨੌਮੀ ਮੌਕੇ ਕੀਤਾ 108 ਕੰਜਕਾਂ ਦਾ ਪੂਜਨ
ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਵਿਖੇ ਰਾਮਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਸਵਾਮੀ ਪ੍ਰਕਾਸ਼ਾਨੰਦ ਆਸ਼ਰਮ ਲਾਹੋਰ ਰੋਡ ਪੱਟੀ ਵਿਖੇ ਨੀਲ ਕਮਲ ਕਲੱਬ ਰਾਮਲੀਲਾ ਕੱਲਬ ਵਿਖੇ ਆਸ਼ੂ ਗਿਰੀ ਦੀ ਅਗਵਾਈ ਹੇਠ ਰਾਮਨੌਮੀ ਮੌਕੇ ਰਾਮ ਸ਼ਰਣਮ ਪੱਟੀ ਵਲੋ ਸੁਦੇਸ਼ ਸ਼ਾਸਤਰੀ ਤੇ ਹੋਰਨਾਂ ਵਲੋਂ ਅੰਮ੍ਰਿਤਵਾਣੀ ਸਤਸੰਗ ਕੀਤਾ ਗਿਆ। ਸਤਸੰਗ ਉਪਰੰਤ 108 ਕੰਜ਼ਕਾਂ ਦਾ ਪੂਜਨ ਕੀਤਾ ਗਿਆ। ਇਸ ਮੌਕੇ …
Read More »ਜ਼ਹਿਰੀਲਾ ਚਾਰਾ ਖਾਣ ਨਾਲ ਮੱਝ ਦੀ ਹੋਈ ਮੌਤ
ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਨੇੜੇ ਵਗਡਦੀ ਰੋਹੀ ਦਾ ਗੰਦਾ ਪਾਣੀ ਖੇਤਾਂ ਵਿਚ ਪੈਣ ਕਾਰਨ ਜਹਿਰੀਲਾ ਚਾਰਾ ਖਾਣ ਕਰਕੇ ਇਕ ਮੱਝ ਦੀ ਮੌਤ ਹੋ ਗਈ ਹੈ। ਅਵਤਾਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸੀਤੋ ਨੌ ਆਬਾਦ ਨੇ ਦੱਸਿਆ ਕਿ ਪੱਟੀ ਵਾਲੇ ਪਾਸਿਉਂ ਰੋਹੀ ਵਿਚ ਗੰਦਾ ਤੇ ਜਹਿਰੀਲਾ ਪਾਣੀ ਖੇਤਾਂ ਵਿਚ ਪੈਣ ਕਾਰਨ ਖੇਤਾਂ ਵਿਚ ਪਸ਼ੂਆਂ ਦਾ …
Read More »ਬੱਚੇ ਦੇ ਜਨਮ ਦਿਨ ‘ਤੇ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਇਸ ਹਫ਼ਤਾਵਾਰੀ ਦੇ ਸਮਾਗਮ ਤੋਂ ਇਲਾਵਾ ਬੱਚੇ ਐਵੀਨੂਰ ਬਰਾੜ ਪੁੱਤਰੀ ਮਨਜਿੰਦਰ ਸਿੰਘ ਦੀ ਖੁਸ਼ੀ ਵਿਚ ਚਰਨਜੀਤ ਕੌਰ ਏ. ਐਸ. …
Read More »ਬੱਚਿਆਂ ਦੇ ਆਤਮਕ ਵਿਸ਼ਵਾਸ ਅਤੇ ਬੁੱਧੀਮਤਾ ਵਿਕਸਿਤ ਲਈ ਮੁਕਾਬਲਾ ਆਯੋਜਿਤ
ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਅਕ ਗਤੀਵਿਧੀਆਂ ਨਾਲ ਬੱਚਿਆਂ ਦੇ ਆਤਮਕ ਵਿਸ਼ਵਾਸ ਅਤੇ ਬੁੱਧੀਮਤਾ ਵਿਕਸਿਤ ਕਰਨ ਦੇ ਉਦੇਸ਼ ਨਾਲ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਇੰਟਰ ਸੈਕਸ਼ਨ, ਸਪੈਲ ਬੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਦੇ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਉਚਾਰਨ ਅਤੇ ਔਖੇ ਸ਼ਬਦਾਂ ਦੇ …
Read More »ਖਾਲਸਾ ਸਾਜਨਾ ਦਿਵਸ ‘ਤੇ ਢਾਡੀ ਦਰਬਾਰ ਅੱਜ
ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖਾਲਸਾ ਸਾਜਨਾ ਦਿਵਸ ਦੀ ਖੁਸ਼ੀ ਵਿੱਚ ਢਾਡੀ ਦਰਬਾਰ ਅੱਜ 17 ਅਪ੍ਰੈਲ ਦਿਨ ਐਤਵਾਰ ਸ਼ਾਮ 7 ਵਜੇ ਨੂੰ ਗੁਰਦੁਆਰਾ ਸਿੰਘ ਸਭਾ ਐਨ.ਐਫ.ਐਲ ਕਲੌਨੀ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਢਾਡੀ ਜਥਾ ਭਾਈ ਗੁਰਪ੍ਰੀਤ ਸਿੰਘ ਲਾਡਰਾ ਦਾ ਜਥਾ ਇਤਿਹਾਸਕ ਅਤੇ ਸਿੱਖ ਸ਼ਹੀਦਾਂ ਦੀਆਂ ਵੀਰ ਰੱਸ ਦੀਆਂ ਵਾਰਾਂ ਸੁਣਾ ਕੇ ਨਿਹਾਲ ਕਰਨਗੇ। ਇਸ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਭਾਰਤੀ ਕੈਦੀ ਕਿਰਪਾਲ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ ਇੱਕ ਕਰੋੜ ਦੀ ਮਾਲੀ ਮਦਦ ਤੇ ਸਰਕਾਰੀ ਨੌਕਰੀ ਦਾ ਐਲਾਨ। ▶ ਸ਼੍ਰੋਮਣੀ ਕਮੇਟੀ ਵਲੋਂ ਸਰਬਤ ਖਾਲਸਾ ਦਾ ਵਿਰੋਧ- ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਵਿਧਾਨ ਦੇ ਖਿਲਾਫ। ▶ ਬਠਿੰਡਾ ਦੇ ਝੰਡੇਵਾਲਾ ਪਿੰਡ ਵਿੱਚ ਨੌਜਵਾਨ …
Read More »ਸ੍ਰੀ ਸੀਤਾ ਰਾਮ ਮੰਦਿਰ ਵਿਖੇ ਰਾਮਨੌਮੀ ਦਾ ਤਿਓਹਾਰ ਮਨਾਇਆ ਗਿਆ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ)- ਰਾਮਨੌਮੀ ਦਾ ਪਵਿੱਤਰ ਤਿਉਹਾਰ ਸਥਾਨਕ ਸੌ-ਫੁੱਟੀ ਰੋਡ ਸ਼੍ਰੀ ਸੀਤਾ ਰਾਮ ਮੰਦਿਰ ਵਿਖੇ ਸ਼੍ਰੀ ਯੌਗੀਰਾਜ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਮਨਾਇਆ ਗਿਆ, ਜਿਸ ਵਿੱਚ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂ ਸ਼੍ਰੀ ਰਾਮ ਜੀ ਮਹਾਰਾਜ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹੋਏ ਸਨ, ਜਿੰਨਾਂ ਵਿੱਚ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਤੋਂ ਇਲਾਵਾ ਸਾਬਕਾ ਮੇਅਰ ਸੁਨੀਲ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨਾਲ ਵਿਸ਼ੇਸ਼ ਇਕੱਤਰਤਾ
ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਮਹਾਨ, ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨਾਲ ਇਕ ਵਿਸ਼ੇਸ਼ ਇਕੱਤਰਤਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਗਈ। ਇਕੱਤਰਤਾ ਸਮੇਂ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ …
Read More »ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ਼੍ਰੀ ਵਿਜੇ ਸਾਂਪਲਾ ਦਾ ਸਨਮਾਨ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ਼੍ਰੀ ਵਿਜੇ ਸਾਂਪਲਾ ਨੂੰ ਕੈਬਿਨੇਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ, ਰਜਿੰਦਰਮੋਹਨ ਸਿੰਘ ਛੀਨਾ ਅਤੇ ਹਲਕਾ ਉਤਰੀ ਦੇ ਸਮੂਹ ਵਰਕਰ ਸਨਮਾਨਿਤ ਕਰਦੇ ਹੋਏ ।
Read More »
Punjab Post Daily Online Newspaper & Print Media