ਨਜਾਇਜ਼ ਕਬਜ਼ਾ ਧਰਕਾਂ ਵਿੱਰੁਧ ਕੀਤੀ ਜਾਵੇਗੀ ਜਲਦ ਕਾਰਵਾਈ- ਪ੍ਰਧਾਨ ਸ਼ਿੰਦਾ ਪੱਟੀ, 11 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸਥਾਨਕ ਸ਼ਹਿਰ ਵਿਚ ਟ੍ਰੈਫਿਕ ਦੀ ਸਮੱਸਿਆ ਦਾ ਕੋਈ ਵੀ ਪੂਖਤਾ ਪ੍ਰਬੰਧ ਨਹੀਂ ਹੈ।ਬਜਾਰਾਂ ਵਿਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸੜਕ ਤੇ ਨਜਾਇਜ ਕਬਜਾ ਕੀਤਾ ਹੋਇਆ ਹੈ।ਜਿਸ ਨਾਲ ਸ਼ਹਿਰ ਵਿਚ ਟੈਫਿਕ ਦਾ ਬੂਰਾ ਹਾਲ ਹੈ।ਦੁਪਿਹਰ ਦੇ ਟਾਇਮ ਜਦ ਸਕੂਲਾਂ ਵਿਚ ਛੁੱਟੀ ਹੁੰਦੀ …
Read More »ਪੰਜਾਬੀ
ਧੰਨ ਧੰਨ ਬਾਬਾ ਦੀਪ ਸਿੰਘ ਅਕੈਡਮੀ ਬੱਲਪੁਰੀਆਂ ਨੇ ਕਰਵਾਏ ਕੁਸ਼ਤੀ ਮੁਕਾਬਲੇ
ਚੌਂਕ ਮਹਿਤਾ, 14 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਪਿੰਡ ਬੱਲ ਪੁਰੀਆਂ ਵਿਖੇ ਬਾਬਾ ਕੁਲਵੰਤ ਸਿੰਘ ਮੱਘਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਧੰਨ ਧੰਨ ਬਾਬਾ ਦੀਪ ਸਿੰਘ ਕਬੱਡੀ ਅਤੇ ਦੰਗਲ ਅਕੈਡਮੀ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਨਾਮਵਰ ਪਹਿਲਵਾਨਾ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ।ਇਸ ਸਮੇ ਵਿਸ਼ੇਸ਼ ਤੌਰ ਤੇ ਪੁੱਜੇ ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਰਿਬਨ ਕੱਟ …
Read More »ਯਾਦਗਾਰੀ ਹੋ ਨਿਬੜਿਆ ਸਰਕਾਰੀ ਪ੍ਰਾਇਮਰੀ ਸਕੂਲ ਬਰਕਤ ਦਾ ਸਲਾਨਾ ਇਨਾਮ ਵੰਡ ਸਮਾਰੋਹ
ਬਟਾਲਾ, 14 (ਨਰਿੰਦਰ ਬਰਨਾਲ)- ਸਰਕਾਰੀ ਪ੍ਰਾਇਮਰੀ ਸਕੂਲ ਬਰਕਤ ਬਲਾਕ ਕਾਹਨੂੰਵਾਨ ਵਿਖੇ ਬੇਟੀ ਪੜਾੳ ਤੇ ਬੇਟੀ ਬਚਾੳ ਸੋਚ ਤਹਿਤ ਸਲਾਨਾ ਇਨਾਮ ਵੰਡ ਸਮਾਰ ਆਯੋਜਤ ਕੀਤਾ ਗਿਆ। ਜਿਸ ਵਿਚ ਜਿਲ੍ਹਾਂ ਸਿਖਿਆ ਅਫਸਰ ਐਲੀਮੈਟਰੀ ਗੁਰਦਾਸਪੁਰ ਸ੍ਰੀ ਸਲਵਿੰਦਰ ਸਿੰਘ ਸਮਰਾ ਨੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨੀ ਸਬਦਾ ਵਿਚ ਜਿਲ੍ਹਾ ਸਿਖਿਆ ਅਫਸਰ ਨੇ ਸਰਕਾਰੀ ਸਕੂਲਾਂ ਵਿਚ ਨਵੇਂ ਸੈਸ਼ਨ ਵਿਚ ਬੱਚਿਆਂ ਦੀ ਆਮਦ ਸਬੰਧੀ ਦੱਸਿਆ …
Read More »ਬੋਰਡ ਦੇ ਮੁਲਾਂਕਣ ਕੇਂਦਰ ਵਿਚ ਟੇਬਲ ਮਾਰਕਿੰਗ ਦਾ ਕੰਮ ਜੋਰਾਂ ਤੇ
ਬਟਾਲਾ, 14 (ਨਰਿੰਦਰ ਬਰਨਾਲ)- ਪੰਜਾਬ ਸਕੂਲ ਸਿਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਦੇ ਮਾਰਚ 2016 ਵਿਚ ਹੋਏ ਸਲਾਨਾ ਪੇਪਰਾਂ ਦੀ ਟੇਬਲ ਮਾਰਕਿੰਗ ਕਰਵਾਈ ਜਾ ਰਹੀ ਹੈ। ਇਸ ਟੇਬਲ ਮਾਰਕਿੰਗ ਵਿਚ ਵਿਸ਼ਾ ਮਾਹਿਰਾਂ ਨੇ ਇਕ ਸੈਂਟਰ ਵਿਚ ਬੈਠ ਕੇ ਸਾਰੇ ਵਿਸ਼ਿਆਂ ਦਾ ਮੁਲਾਂਕਣ ਕਰਨਾ ਹੁੰਦਾ ਹੈ ਤੇ ਇਸ ਕੀਤੇ ਮੁਲਾਂਕਣ ਦੀਆਂ ਲਿਸਟਾਂ ਵੀ ਊਥੇ ਹੀ ਤਿਆਰ ਕਰਕੇ ਦੁਬਾਰਾ ਰੀ ਚੈਕ ਕਰਵਾਉਣ ਉਪਰੰਤ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ’ਰਿਸ਼ਤੇ’ ਥੀਏਟਰ ਸ਼ੋਅ ਆਯੋਜਿਤ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋੇ ‘ਰਿਸ਼ਤੇ’ ਥੀਏਟਰ ਸ਼ੋਅ ਆਯੋਜਿਤ ਕੀਤਾ ਗਿਆ।ਚੀਫ ਖਾਲਸਾ ਦੀਵਾਨ ਚੈਟੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਵਜੋਂ ਸ਼ਿਰਕਤ ਕੀਤੀ।ਇਸ ਸ਼ੋਅ ਦਾ ਸ਼ੁੱਭ ਆਰੰਭ ‘ਦੇਹ ਸਿਵਾ ਬਰ ਮੋਹਿ …
Read More »ਹੜਤਾਲ ਸਮਾਪਤੀ ਦੇ ਐਲਾਨ ਉਪਰੰਤ ਧੜੇਬੰਦੀ ਉਭਰੀ-ਇੱਕ ਧੜਾ ਵਲੋਂ ਭੁੱਖ ਹੜਤਾਲ ਜਾਰੀ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਦੇਸ਼ ਭਰ ਵਿੱਚ ਸ਼ਵਰਨਕਾਰਾਂ ਦੀ ਹੜਤਾਲ ਖਤਮ ਹੋਣ ਉਪਰੰਤ ਅੰਮ੍ਰਿਤਸਰ ਦੇ ਸਵਰਨਕਾਰਾਂ ਤੇ ਸੋਨਾ ਵਪਾਰੀਆਂ ਵਿੱਚ ਧੜੇਬੰਦੀ ੳੇਭਰ ਕੇ ਸਾਹਮਣੇ ਆਈ ਹੈ।ਸਥਾਨਕ ਟਾਹਲੀ ਵਾਲਾ ਚੌਕ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਸਵਰਨਕਾਰਾਂ ਵਲੋਂ ਦੁਕਾਨਾਂ ਖ੍ਹੋਲਣ ਤੋਂ ਬਾਅਦ ਆਲ ਇੰਡੀਆ ਸਵਰਨਕਾਰ ਮਜਦੂਰ ਸੰਘ ਵਲੋਂ ਮੰਗਾਂ ਮੰਨੇ ਜਾਣ ਤੱਕ ਦੁਕਾਨਾਂ ਬੰਦ ਰੱਖਣ ਦੇ ਫੈਸਲੇ ਤੋਂ ਬਾਅਦ ਪ੍ਰਧਾਨ …
Read More »ਬਿਆਸ ਦਰਿਆ ਵਿਚ ਨਹਾਉਣ ਗਏ ਨੌਜਵਾਨਾਂ ਦੀ ਮੌਤ ‘ਤੇ ਜਥੇ: ਅਵਤਾਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 14 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਿਆਸ ਦਰਿਆ ਵਿਚ ਨਹਾਉਣ ਗਏ ਨੌਜਵਾਨਾਂ ਦੇ ਡੁੱਬ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਡੁੱਬ ਜਾਣ ਨਾਲ ਇਹ ਖੁਸ਼ੀਆਂ ਦਾ ਦਿਨ ਮਾਤਮ ਵਿਚ ਬਦਲ ਗਿਆ ਹੈ। ਹਰ ਕੋਈ ਆਪਣੇ ਬੱਚਿਆਂ ਨੂੰ ਜਾਨ ਤੋਂ ਵੀ ਜ਼ਿਆਦਾ ਪਿਆਰ ਕਰਦਾ ਹੈ ਤੇ …
Read More »ਅਵਾਰਾ/ਬੇਸਹਾਰਾ ਪਸ਼ੂਆਂ ਨੂੰ ਰੱਖਣ ਲਈ ਕੈਟਲ ਪਾਉਂਡ ਬਣਾਇਆ-ਡੀ.ਸੀ
ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸzzੀ ਅਮਿਤ ਕੁਮਾਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਪਿੰਡ ਡੇਹਰੀਵਾਲ ਵਿਖੇ ਜਿਲ੍ਹਾ ਪਠਾਨਕੋਟ ਦੇ ਅਵਾਰਾ/ਬੇਸਹਾਰਾ ਪਸ਼ੂਆਂ ਨੂੰ ਰਖੱਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਕੈਟਲ ਪਾਉਂਡ (ਗਊਸ਼ਾਲਾ) ਬਣਾਇਆ ਗਿਆ ਹੈ। ਜਿਸ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਕੈਟਲ ਪਾਊਂਡ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਣ ਨਾਲ …
Read More »ਡਾ.ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ
ਚੌਂਕ ਮਹਿਤਾ, 14 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਪਿੰਡ ਉਦੋਨੰਗਲ ਵਿਖੇ ਬਾਬਾ ਸਾਹਿਬ ਡਾ.ਬੀ ਆਰ. ਅੰਬੇਦਕਰ ਜੀ ਦਾ ਜਨਮ ਦਿਹਾੜਾ ਬੜੀ ਹੀ ਸਰਧਾ ਦੇ ਨਾਲ ਮਨਾਇਆ ਗਿਆ ਇਸ ਮੌਕੇ ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਗੁਰਮੁੱਖ ਸਿੰਘ ਸਾਬਾ ਡਾਇਰੈਕਟਰ ਮਾਰਕੀਟ ਕਮੇਟੀ ਮਹਿਤਾ, ਚੇਅਰਮੈਨ ਜਗਦੇਵ ਸਿੰਘ, ਗਿਆਨੀ ਸੁਰਜੀਤ ਸਿੰਘ, ਸਰਬਜੀਤ ਸਿੰਘ ਠੇਕੇਦਾਰ, ਹਰਿੰਦਰ ਸਿੰਘ, ਰਛਪਾਲ ਸਿੰਘ ਆਦਿ ਨੇ ਆਪਣੀ ਸਰਧਾਂ ਦੇ ਫੁੱਲ ਭੇਟ …
Read More »ਅਮਰੀਕ ਬਿੱਟਾ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
ਚੌਂਕ ਮਹਿਤਾ, 14 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀ ਕਸਬਾ ਚੌਂਕ ਮਹਿਤਾ ਵਿਖੇ ਪੱਤਰਕਾਰ ਵਰਿੰਦਰ ਬਾਊ ਦੇ ਪਿਤਾ ਅਚਾਨਕ ਹਾਰਟ ਅਟੈਕ ਆਉਣ ਕਾਰਨ ਅਕਾਲ ਚਲਾਣਾ ਕਰ ਗਏ, ਉਨਾ੍ਹਂ ਦੀ ਆਤਮਿਕ ਸ਼ਾਤੀ ਲਈ ਰੱਖੇ ਪਾਠ ਦੇ ਭੋਗ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਆਗੂ ਜਥੇ ਅਮਰੀਕ ਸਿੰਘ ਬਿੱਟਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਚੇਚੇ ਤੌਰ ਤੇ ਪੁੱਜੇ, ਇਸ ਸਮੇ …
Read More »
Punjab Post Daily Online Newspaper & Print Media