ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੇ ਸੀਨੀਅਰ ਵਿੰਗ ਵੱਲੋਂ ਵਿਸਾਖੀ ਦੇ ਮੌਕੇ ਤੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। …
Read More »ਪੰਜਾਬੀ
ਪੰਜਾਬ ਦਾ ਹੱਕ ਖੋਹਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿਆਂਗੇ – ਮਜੀਠੀਆ
ਕੇਜਰੀਵਾਲ ਨਟਵਰ ਲਾਲ ਅਤੇ ‘ਆਪ’ ਕਿਰਦਾਰ ਮੁਤਾਬਕ ‘ਲੁੱਟ ਖੋਹ ਪਾਰਟੀ’ – ਮਜੀਠੀਆ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਪੰਜਾਬ ਦੇ ਹੱਕਾਂ ਹਿਤਾਂ ਦੀ ਰਾਖੀ ਲਈ ਅਕਾਲੀ ਦਲ ਨਾਲ ਡੱਟ …
Read More »ਪੰਜਾਬ ਨੇਸਨਲ ਬੈਂਕ ਦੇ 122 ਵੇਂ ਸਥਾਪਨਾ ਦਿਵਸ ‘ਤੇ ਖੁਨਦਾਨ ਕੈਂਪ ਲਗਾਇਆ
ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਨੇਸਨਲ ਬੈਂਕ ਦੇ 122 ਵੇਂ ਸਥਾਪਨਾ ਦਿਵਸ ਮੋਕੇ ਤੇ ਸੈਲੀ ਰੋਡ ਵਿਖੇ ਸਥਿਤ ਬੈਂਕ ਦੀ ਸਾਖਾ ਵਿੱਚ ਖੁਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਣ ਜਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਰਾਜੇਸ ਗੁਪਤਾ ਨੇ ਕੀਤਾ। ਸ੍ਰੀ ਗੁਪਤਾ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਨੂੰ ਸਫਲਤਾਪੂਰਵਕ ਨੇਪੜੇ ਚਾੜਨ ਲਈ ਡਾ. ਸੁਰਿੰਦਰ ਅਤੇ ਮੈਡਮ ਰਾਜਵਿੰਦਰ ਕੋਰ …
Read More »Gurj Division organised Medical Camp at Chhatwal
Pathankot, April 12 (Punjab Post Bureau)- Gurj Division organised a ‘Medical Camp’ at Panchayat Area, Chhatwal yesterday. The camp was attended by more than 405 children, ladies and adults, who were treated for various ailments. True to their commitment towards the welfare of local populace, the medical camp not only offered medicines free of cost to the patients, but also …
Read More »ਕਿਸਾਨਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਵੰਡੇ
ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਸਿਹਤ ਬੀਮਾ ਯੋਜਨਾ ਦੇ ਲਗਭਗ 50 ਹਜਾਰ ਲਾਭਪਾਤਰੀਆਂ ਨੂੰ ਜਿਨ੍ਹਾਂ ਵਿੱਚ ਨੀਲਾ ਕਾਰਡ ਧਾਰਕ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ, ਕਿਸਾਨ ਸਿਹਤ ਬੀਮਾ ਯੋਜਨਾ, ਵਪਾਰੀ ਸਿਹਤ ਬੀਮਾ ਯੋਜਨਾ ਅਤੇ ਉਸਾਰੀ ਕਿਰਤੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ …
Read More »ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਹੋਇਆ ਉਦਘਾਟਨ
ਪੱਟੀ, 12 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਧੰਨ-ਧੰਨ ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਰਜਿ: ਪੱਟੀ ਵੱਲੋਂ ਲੋਕ ਸੇਵਾ ਦੇ ਮੰਤਵ ਨੂੰ ਮੁੱਖ ਰੱਖਦਿਆਂ ਖੋਲੇ ਗਏ ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਸ਼ੁਭਆਰੰਭ ਕੀਤਾ ਗਿਆ। ਜਿਸ ਦਾ ਉਦਘਾਟਨ ਗਿਆਨੀ ਸਰੂਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭੱਠ ਸਾਹਿਬ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰ੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ …
Read More »ਖਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਬਿਖੇਰੀ ‘ਵਿਸਾਖੀ ਦੀ ਖ਼ੁਸ਼ਬੂ’
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਵਿੱਚ ਅੱਜ ਵਿਸਾਖੀ ਦਾ ਮੇਲਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਤਿਹਾਸਕ ਖਾਲਸਾ ਕਾਲਜ ਵਿਖੇ ਪੰਜਾਬ ਦੀ ਸੱਭਿਆਚਾਰ ਦੇ ਰੀਤੀ-ਰਿਵਾਜਾਂ ਦੀ ਖ਼ੁਸ਼ਬੂ ਨੂੰ ਬਿਖੇਰਦਿਆ ਤੇ ਉਨ੍ਹਾਂ ਸੁਨਿਹਰੀ ਪਲਾਂ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਂਦਿਆ ਕਾਲਜ ਦੇ ਖੁੱਲ੍ਹੇ ਮੈਦਾਨ ਵਿੱਚ ਵਿਸਾਖੀ ਦੇ ਤਿਉਹਾਰ ਸਬੰਧੀ ‘ਵਿਸਾਖੀ ਮੇਲਾ-2016’ …
Read More »ਮਦਦ ਦਾ ਹੈਲਪਿੰਗ ਸੁਸਾਇਟੀ ਨੇ ਪ੍ਰਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਤੇ ਹੋਰ ਸਮਾਨ ਵੰਡਿਆ
ਜੰਡਿਆਲਾ ਗੁਰੂ, 12 ਅਪ੍ਰੈਲ (ਹਰਿੰਦਰ ਪਾਲ ਸਿੰਘ)- ਮਦਦ ਦਾ ਹੈਲਪਿੰਗ ਹੈਂਡਸ ਸੁਸਾਇਟੀ (ਰਜਿ:) ਵੱਲੋਂ ਚੇਅਰਮੈਨ ਡਾ: ਹਰਜਿੰਦਰ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਪੰਜ ਐਲੀਮੈਂਟਰੀ ਸਕੂਲਾਂ ਦੇ ਲੱਗਭੱਗ 500 ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਲਾਂ, ਰਬੜਾਂ, ਸ਼ਾਪਨਰ ਅਤੇ ਸਕੂਲ ਬੈਗ ਵੰਡੇ ਗਏ।ਇਸ ਤੋ ਇਲਾਵਾ ਪਹਿਲੀ, ਦੂਸਰੀ, ਤੀਸਰੀ ਅਤੇ ਚੌਥੀ ਜਮਾਤ ਦੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ …
Read More »ਵਿਜੈ ਸਾਂਪਲਾ ਦਾ ਜੰਡਿਆਲਾ ਗੁਰੂ ਪਹੁੰਚਣ ‘ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ – ਗਿੱਲ, ਜੋਸਨ
ਜੰਡਿਆਲਾ ਗੁਰੂ, 12 ਅਪ੍ਰੈਲ (ਹਰਿੰਦਰ ਪਾਲ ਸਿੰਘ)- ਸ਼ਹਿਰ ਜੰਡਿਆਲਾ ਗੁਰੂ ਵਿੱਚ ਭਾਰਤੀ ਜਨਤਾ ਪਾਰਟੀ ਮੰਡਲ ਜੰਡਿਆਲਾ ਗੁਰੂ ਦੀ ਮੀਟਿੰਗ ਸ਼ਹਿਰੀ ਮੰਡਲ ਪ੍ਰਧਾਨ ਤੇਜਪਾਲ ਸਿੰਘ ਸੋਨੂੰ ਹੁੰਦਲ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਭਾਜਪਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਮੀਟਿੰਗ ਵਿੱਚ ਬਲਵਿੰਦਰ ਸਿੰਘ ਗਿੱਲ ਵਾਈਸ ਪ੍ਰਧਾਨ ਪੰਜਾਬ ਐਸੀ.ਸੀ.ਮੋਰਚਾ ਅਤੇ ਦਵਿੰਦਰ ਸਿੰਘ ਜੋਸਨ ਐਨ.ਆਰ.ਆਈ ਸੈਲ ਜਿਲ੍ਹਾ ਪ੍ਰਧਾਨ …
Read More »ਨਗਰ ਨਿਗਮ ਨੇ ਜੀ. ਟੀ ਰੋਡ ਤੋਂ ਹਟਾਏ ਨਜਾਇਜ ਕਬਜ਼ੇ
ਜੰਡਿਆਲਾ ਗੁਰੂ, 12 ਅਪ੍ਰੈਲ (ਹਰਿੰਦਰ ਪਾਲ ਸਿੰਘ)- ਇੱਕ ਪਾਸੇ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਦਾ ਵਾਧਾ ਮੁੱਖ ਮੁੱਦਾ ਬਣਿਆ ਹੈ ਦੂਸਰਾ ਇਹਨਾਂ ਪ੍ਰਾਈਵੇਟ ਸਕੂਲਾਂ ਵਲੋਂੱ ਸਰਕਾਰੀ ਅਦਾਰਿਆਂ ਦੀ ਮਲਕੀਅਤ ਉੱਪਰ ਵੀ ਫਲੈਕਸ ਬੋਰਡ ਲਗਾ ਕੇ ਆਪਣਾ ਧੂੰਆਧਾਰ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸ ਸਬੰਧੀ ਬੀਤੇ ਦਿਨੀ ਮੀਡੀਆ ਵਿੱਚ ਖਬਰਾਂ ਪ੍ਰਕਾਸ਼ਿਤ ਕਰਕੇ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ …
Read More »
Punjab Post Daily Online Newspaper & Print Media