ਬਟਾਲਾ, 12 ਅਪ੍ਰੈਲ (ਨਰਿੰਦਰ ਬਰਨਾਲ)- ਕਾਦੀਆਂ ਦੇ ਨਜ਼ਦੀਕ ਪਿੰਡ ਬਸਰਾਵਾਂ ਦੇ ਸਰਕਾਰੀ ਸੀ, ਸੈ. ਸਕੂਲ ਦਾ ਸਰਕਾਰੀ ਹਦਾਇਤਾਂ ਅਨੁਸਾਰ ਐਲਾਨਿਆ ਗਿਆ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਮੋਕੇ ਪਿੰਸੀਪਲ ਵਿਜੇ ਕੁਮਾਰ ਨੇ 6ਵੀਂ ਤੋ ਨੋਵੀਂ ਜਮਾਤ ਤਕ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬਚਿਆਂ ਨੁੰ ਇਨਾਮ ਵੰਡੇ ਅਤੇ ਬਚਿਆਂ ਨੂੰ ਸਰਕਾਰ ਵਲੋ ਦਿਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ।ਇਸ …
Read More »ਪੰਜਾਬੀ
ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਕਾਹਨੂੰਵਾਨ ਤੋਂ ਸੱਜਿਆ ਵਿਸ਼ਾਲ ਨਗਰ ਕੀਰਤਨ
ਬਟਾਲਾ, 12 ਅਪ੍ਰੈਲ (ਨਰਿੰਦਰ ਬਰਨਾਲ)- ਹਰ ਸਾਲ ਦੀ ਇਸ ਸਾਲ ਵੀ ਕਸਬਾ ਕਾਹਨੂੰਵਾਨ ਦੀ ਸੰਗਤ ਵੱਲੋਂ ਗੁਰਦੁਆਰਾ ਕਲਗੀਧਰ ਸਿੰਘ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਜਿਸ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਤੀ। ਇਸ ਮੌਕੇ ਵੱਖ ਵੱਖ ਰਾਗੀ ਢਾਡੀ ਕੀਰਤਨੀਆ ਅਤੇ ਗਤਕਾ ਪਾਰਟੀਆਂ ਨੇ ਨਗਰ ਕੀਰਤਨ …
Read More »ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਗੁਰਦਾਸਪੁਰ, 12 ਅਪ੍ਰੈਲ (ਨਰਿੰਦਰ ਬਰਨਾਲ)- ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਇੱਥੋਂ ਨੇੜਲੇ ਪਿੰਡ ਵਰਸੋਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਮੁੱਖ ਸੰਸਦੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਜਦੋਂ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਪ੍ਰਦੀਪ ਕੁਮਾਰ ਸਭਰਵਾਲ ਨੇ ਇਸ …
Read More »ਭਵਨ ਦੀ ਉਸਾਰੀ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਿੰਡ ਗਾਂਧੀਆਂ
ਗੁਰਦਾਸਪੁਰ, 12 ਅਪ੍ਰੈਲ (ਨਰਿੰਦਰ ਬਰਨਾਲ)- ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡ ਗਾਂਧੀਆਂ ਦੇ ਸ੍ਰੀ ਗੁਰੂ ਰਵੀਦਾਸ ਮੰਦਿਰ ਵਿੱਚ ਕਾਰ ਸੇਵਾ ਚਲ ਰਹੀ ਹੈ ਜਿਸਨੂੰ ਲੈ ਕੇ ਪਿੰਡ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਅਤੇ ਸਮੀ ਗੁਰੂ ਰਵੀਦਾਸ ਕਮੇਟੀ ਦੇ ਪ੍ਰਧਾਨ ਪ੍ਰਕਾਸ ਕੁਮਾਰ ਨੇ ਦੱਸਿਆ ਕਿ ੇ ਪਿੰਡ ਗਾਂਧੀਆਂ ਵਿੱਚ ਗਰੀਬ ਅਤੇ ਲੋੜਵੰਦ …
Read More »ਸਰਕਾਰੀ ਕੰਨਿਆਂ ਸਕੂਲ ਬਟਾਲਾ ਦੀ ਸਕੂਲ ਮੈਨੇਜਮੈਟ ਕਮੇਟੀ ਦਾ ਗਠਨ
ਬਟਾਲਾ, 12 ਅਪ੍ਰੈਲ (ਨਰਿੰਦਰ ਬਰਨਾਲ)- ਸਿਖਿਆ ਵਿਭਾਗ ਵਿਚ ਸਕੂਲ ਪ੍ਰਬੰਧ ਨੂੰ ਕੁਸਲਤਾ ਪੂਰਵਕ ਤੇ ਕੁਆਲਟੀ ਅਧੀਨ ਚਲਾਉਣ ਵਾਸਤੇ ਸਕੂਲ ਮੈਨੇਜਮੈਟ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਸਰਵ ਸਿਖਿਆ ਅਭਿਆਨ ਤਹਿਤ ਕਮੇਟੀਆਂ ਦੋ ਸਾਲ ਦੇ ਸਮੇ ਲਈ ਸਕੂਲਾਂ ਵਿਚ ਗਠਿਤ ਕੀਤੀਆਂ ਜਾਦੀਆਂ ਹਨ ਤੇ ਹਰ ਦੋ ਸਾਲ ਬਾਅਦ ਇਹਨਾਂ ਨੂੰ ਨਵੇ ਸਿਰਿੳ ਗਠਿਤ ਕਰਕੇ ਨਵੀਆਂ ਸੋਚਾਂ ਵਾਲੇ ਤੇ ਅਗਾਂਹ ਵਧੂ ਵਿਚਾਰਾ ਵਾਲੇ …
Read More »ਪਿੰਡ ਬਰਵਾਲਾ ਤੋਂ ਕਈ ਪਰਿਵਾਰ ਆਪ ‘ਚ ਸ਼ਾਮਲ – ਸੰਧੂ
ਪੱਟੀ, 11 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਆਮ ਆਦਮੀ ਪਾਰਟੀ ਦੇ ਕਿਸਾਨ ਅਤੇ ਲੇਬਰ ਵਿੰਗ ਦੇ ਜੋਨ ਇੰਚਾਰਜ ਸਰਤਾਜ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਕਈ ਪਰਿਵਾਰਾ ਨੇ ਆਪ ਦਾ ਝਾੜੂ ਚੱਕਿਆ। ਆਪ ‘ਚ ਸ਼ਾਮਲ ਹੋਏ ਗੁਰਭੇਜ ਸਿੰਘ, ਮੋਹਣ ਸਿੰਘ, ਗੁਰਪਾਲ ਸਿੰਘ, ਦਲਬੀਰ ਸਿੰਘ, ਇੰਦਰਜੀਤ ਸਿੰਘ, ਬਲਰਾਜ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੀ ਸਰਕਾਰ ਬਣਾਉਣ …
Read More »ਪਿੰਡ ਸੂਰੋ ਪੱਡਾ ਦੇ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ
ਚੌਂਕ ਮਹਿਤਾ, 11 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੁ ਦੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਸੰਗਤ ਦਰਸ਼ਨ ਦੌਰਾਨ ਪਿੰਡ ਸੂਰੋ ਪੱਡਾ ਵਿਖੇ ਪਹੁੰਚੇ।ਇਸ ਸਮੇ ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੀ ਕਈ ਮਾਮਲਿਆ ਦਾ ਹੱਲ ਕੀਤਾ ਤੇ ਅਗਾਂਹ ਵਾਧੂ ਸੋਚ ਦੇ ਮਾਲਕ ਸਰਪੰਚ ਜਸਪਾਲ ਸਿੰਘ ਪੱਡਾ ਨੂੰ ਪਿੰਡ …
Read More »ਹਰਗੋਪਾਲ ਰੰਧਾਵਾ ਜਿਲਾ ਮੀਤ ਪ੍ਰਧਾਨ ਨਿਯੁੱਕਤ
ਚੌਂਕ ਮਹਿਤਾ, 11 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਅਕਾਲੀ ਆਗੂ ਹਰਗੋਪਾਲ ਸਿੰਘ ਰੰਧਾਵਾ ਨੂੰ ਵਿਧਾਇਕ ਸ੍ਰ. ਬਲਜੀਤ ਸਿੰਘ ਜਲਾਲ ਉਸਮਾਂ ਤੇ ਹਰਜਿੰਦਰ ਸਿੰਘ ਵੱਲੋਂ ਮੀਤ ਪ੍ਰਧਾਨ ਅੰਮ੍ਰਿਤਸਰ ਨਿਯੁਕੱਤ ਕੀਤੇ ਕਰਨ ਨਾਲ ਕਸਬਾ ਮਹਿਤਾ ਦੇ ਲੋਕਾਂ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।ਪੱਤਰਕਾਰਾ ਦੇ ਰੂ ਬਰੂ ਹੁੰਦਿਆਂ ਹਰਗੋਪਾਲ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸੌਂਪੀ ਇਸ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਇਲਾਕੇ …
Read More »ਜੀ.ਐਨ.ਡੀ.ਯੂ ਵਿਖੇ ਅੰਤਰ ਵਿਭਾਗੀ ਆਰਮ ਰੈਸਲਿੰਗ ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 11 ਅਪ੍ਰੈਲ (ਗੁਰਮੀਤ ਸੰਧੂ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਪੜਨ ਵਾਲੇ ਲੜਕੇ-ਲੜਕੀਆਂ ਦੇ ਅੰਤਰ ਵਿਭਾਗੀ ਆਰਮ ਰੈਸਲਿੰਗ ਮੁਕਾਬਲੇ ਸ਼ੁਰੂ ਹੋ ਗਏ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ, ਇੰਚਾਰਜ ਕੋਚ ਜਗਦੀਪ ਸਿੰਘ ਦੇ ਪ੍ਰਬੰਧਾਂ ਤੇ ਅੰਤਰਾਸ਼ਟਰੀ ਆਰਮ ਰੈਸਲਿੰਗ ਕੋਚ ਬਲਬੀਰ ਸਿੰਘ ਗਿੱਲ ਰੇਲਵੇ ਦੀ ਦੇਖ ਰੇਖ ਹੇਠ ਆਯੋਜਤ ਇਨ੍ਹਾਂ ਖੇਡ ਮੁਕਾਬਲਿਆਂ ਵਿਚ …
Read More »ਭਾਰਤੀ ਫੌਜੀ ਖਿਡਾਰੀ ਨਵਜੋਤ ਸਿੰਘ ਆਰਮੀ ਦਾ ਹੋਇਆ ਨਿੱਘਾ ਸਵਾਗਤ
ਅੰਮ੍ਰਿਤਸਰ, 11 ਅਪ੍ਰੈਲ (ਗੁਰਮੀਤ ਸੰਧੂ)- ਸਕੂਲੀ ਤੇ ਕਾਲਜ ਪੱਧਰ ਦੇ ਖੇਡ ਖੇਤਰ ਵਿਚ ਧਾਕ ਜਮਾਉਣ ਵਾਲੇ ਅੰਮ੍ਰਿਤਸਰ ਦੇ ਰਾਸ਼ਟਰੀ ਪੱਧਰ ਦੇ ਐਥਲੈਟਿਕਸ ਖਿਡਾਰੀ ਨਵਜੋਤ ਸਿੰਘ ਨੇ ਹੁਣ ਭਾਰਤੀ ਫੌਜ ਦੇ ਵਿਚ ਵੀ ਖੇਡ ਖੇਤਰ ਦੇ ਝੰਡੇ ਨੂੰ ਬੁਲੰਦ ਕਰਦੇ ਹੋਏ ਆਪਣੇ ਮਾਤਾ-ਪਿਤਾ ਤੇ ਸਰਹੱਦੀ ਜਿਲ੍ਹਾ ਅੰਮ੍ਰਿਤਸਰ ਦਾ ਨਾਂ ਖੇਡ ਖਾਕੇ ਤੇ ਚਮਕਾਇਆ ਹੈ। ਐਥਲੈਟਿਕਸ ਖੇਡ ਖੇਤਰ ਵਿਚ ਪ੍ਰਾਪਤੀਆਂ ਦਰ ਪ੍ਰਾਪਤੀਆਂ …
Read More »
Punjab Post Daily Online Newspaper & Print Media