ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਬਰਾਈਡਲ ਮੇਕ-ਅੱਪ ਵਿਸ਼ੇ ਉਪਰ ਇਕ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ਼੍ਰੀ ਪ੍ਰਤੀਕ ਪੌਲ ਅਤੇ ਰੇਵਾ ਪੌਲ ਫ੍ਰੀਲੈਂਸਰ ਬਤੌਰ ਵਿਸ਼ਾ ਮਾਹਿਰ ਹਾਜਰ ਹੋਏ। ਸ਼੍ਰੀ ਪ੍ਰਤੀਕ ਪੌਲ ਦੁਆਰਾ ਵਿਦਿਆਰਥਣਾਂ ਨੂੰ ਇੰਡੀਅਨ ਬਰਾਈਡਲ ਮੇਕ-ਅੱਪ ਅਤੇ ਇਸਲਾਮਿਕਫ਼ਮੁਸਲਿਮ ਬਰਾਈਡਲ ਮੇਕ-ਅੱਪ ਵਿਸ਼ਿਆ ਉਪਰ ਪ੍ਰੈਕਟੀਕਲ ਰਾਹੀਂ ਜਾਣੂ ਕਰਵਾਇਆ ਗਿਆ। ਸ਼੍ਰੀਮਤੀ ਤੇਜਪਾਲ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਾਖਲਾ ਸ਼ਡਿਊਲ ਜਾਰੀ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਯੂਨੀਵਰਸਿਟੀ ਦੇ ਟੀਚਿੰਗ ਵਿਭਾਗਾਂ, ਰਿਜ਼ਨਲ ਕੈਂਪਸਾਂ ਅਤੇ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ 2016-17 ਲਈ ਦਾਖਲਾ ਤਾਰੀਖਾਂ ਦਾ ਸ਼ਡਿਊਲ ਨਿਮਨ ਲਿਖੇ ਵਿਸਥਾਰ ਅਨੁਸਾਰ ਜਾਰੀ ਕੀਤਾ ਹੈ। ਨਵੇਂ ਦਾਖਲ ਹੋਣ ਵਾਲੇ ਵਿਦਿਆਰਥੀਆਂ ਲਈ ਜਾਰੀ ਹੋਏ ਦਾਖਲਾ ਸ਼ਡਿਊਲ ਅਨੁਸਾਰ ਦਾਖਲੇ ਦੀ ਨਾਰਮਲ ਤਾਰੀਖ ਮਿਤੀ 21.07.2016 ਤੱਕ; ਮੁਖੀ ਜੀ ਦੀ ਪ੍ਰਵਾਨਗੀ ਨਾਲ ਮਿਤੀ 28.07.2016 ਤੱਕ; …
Read More »ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਿਸਾਨਾਂ ਲਈ ਲਾਹੇਵੰਦ – ਜਿਆਣੀ
ਫਾਜ਼ਿਲਕਾ, 11 ਅਪ੍ਰੈਲ (ਵਨੀਤ ਅਰੋੜਾ)- ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਆਰੰਭ ਕੀਤੀ ਹੈ। ਜਿਸ ਤਹਿਤ ਸੂਬੇ ਦੇ 11 ਲੱਖ ਕਿਸਾਨ ਪਰਿਵਾਰਾਂ ਨੂੰ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ …
Read More »ਸੁਰਜੀਤ ਜਿਆਣੀ ਤੇ ਡੀ.ਸੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਰਵਾਈ ਕਣਕ ਦੀ ਸਰਕਾਰੀ ਖਰੀਦ ਸ਼ੁਰੂ
ਫਾਜ਼ਿਲਕਾ, 11 ਅਪ੍ਰੈਲ (ਵਨੀਤ ਅਰੋੜਾ)- ਅੱਜ ਇੱਥੇ ਨਵੀਂ ਅਨਾਜ ਮੰਡੀ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਵਿਚ ਹੁਣ ਤੱਕ 300 ਮੀਟਿਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ …
Read More »ਸੁਰਜੀਤ ਜਿਆਣੀ ਵੱਲੋਂ 40 ਲੱਖ ਰੁਪਏ ਦੀ ਸ਼ਗਨ ਸਕੀਮ ਦੀ ਰਾਸ਼ੀ ਦੇ ਚੈੱਕ ਤਕਸੀਮ
ਫਾਜ਼ਿਲਕਾ, 11 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਜਰੂਰਤਮੰਦ ਲੜਕੀਆਂ ਦੇ ਵਿਆਹ ਵਿਚ ਸ਼ਗਨ ਸਕੀਮ ਦੇ ਰੂਪ ਵਿਚ ਆਰਥਿਕ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਗੱਲ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ 270 ਦੇ ਕਰੀਬ ਜਰੂਰਤਮੰਦ ਪਰਿਵਾਰਾਂ ਨੂੰ ਸ਼ਗਨ ਸਕੀਮ ਦੀ ਰਾਸ਼ੀ ਦੇ ਚੈੱਕ ਵੰਡਣ ਮੌਕੇ ਕਹੀ। ਇਸ ਮੌਕੇ 40 ਲੱਖ ਦੇ …
Read More »1383 ਕਿਸਾਨਾਂ ਨੂੰ ਵੰਡੇ ਜਾਣਗੇ ਸਿਹਤ ਬੀਮਾ ਯੋਜਨਾ ਦੇ ਕਾਰਡ 12 ਅਪ੍ਰੈਲ ਨੂੰ – ਡੀ.ਸੀ
ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਰਾਜ ਦੇ ਕਿਸਾਨਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਜਿਸ ਤਹਿਤ ਜ਼ਿਲ੍ਹਾ ਪਠਾਨਕੋਟ ਦੇ 1383 ਕਿਸਾਨਾਂ ਨੂੰ ਪਹਿਲੇ ਪੜ੍ਹਾਅ ਦੌਰਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ 12 ਅਪ੍ਰੈਲ ਨੂੰ ਸਥਾਨਿਕ ਐਵਲੋਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 11:00 …
Read More »ਜ਼ਿਲ੍ਹਾ ਪਠਾਨਕੋਟ ਅੰਦਰ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ
ਪਠਾਨਕੋਟ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਅੰਦਰ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 15 ਖਰੀਦ ਕੇਂਦਰ ਬਣਾਏ ਗਏ ਹਨ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ …
Read More »ਜ਼ਿਲ੍ਹੇ ਵਿੱਚ 14 ਤੋਂ 24 ਅਪ੍ਰੈਲ ਤੱਕ ਚੱਲੇਗੀ ‘ਗ੍ਰਾਮ ਉਦੈ ਤੋਂ ਭਾਰਤ ਉਦੈ’ ਮੁਹਿੰਮ – ਆਂਗਰਾ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡਾ. ਭੀਮਰਾਓ ਅੰਬੇਦਕਰ ਜੀ ਦੀ 125ਵੀਂ ਜਨਮ ਵਰ੍ਹੇਗੰਢ ਸਬੰਧੀ 14 ਤੋਂ 24 ਅਪ੍ਰੈਲ ਤੱਕ ਮੁਲਕ ਭਰ ਵਿਚ ‘ਗ੍ਰਾਮ ਉਦੈ ਤੋਂ ਭਾਰਤ ਉਦੈ’ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹੇ ਵਿਚ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਦੀ …
Read More »ਪੰਜਾਬ ਕਿਸਾਨਾਂ ਲਈ ਬੀਮਾ ਯੋਜਨਾ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ – ਮਜੀਠੀਆ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ) -‘ਸਮਾਜ ਦੇ ਮਿਹਨਤੀ ਅਤੇ ਲੋੜਵੰਦ ਵਰਗ ਪ੍ਰਤੀ ਆਪਣੀ ਜ਼ਿਮੇਵਾਰੀ ਨਿਭਾਉਂਦੀਆਂ ਪੰਜਾਬ ਸਰਕਾਰ ਵੱਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਇਸ ਸਕੀਮ ਤਹਿਤ 28.90 ਲੱਖ ਨੀਲਾ ਕਾਰਡ ਧਾਰਕ ਪਰਿਵਾਰਾਂ, 11 ਲੱਖ ਕਿਸਾਨ ਪਰਿਵਾਰਾਂ, 2.33 ਲੱਖ ਛੋਟੇ ਵਪਾਰੀਆਂ ਅਤੇ 2.34 ਲੱਖ ਉਸਾਰੀ ਖੇਤਰ ਵਿਚ ਲੱਗੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਲਾਨਾ 50 …
Read More »ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,70,000 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਰੱਖਿਆ ਟੀਚਾ – ਡੀ. ਸੀ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ 5,70,000 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ ਪਿਛਲੇ ਸਾਲ 4,49,000 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦੇ ਜਾਇਜ਼ੇ ਲਈ ਅਧਿਕਾਰੀਆਂ ਨਾਲ ਕੀਤੀ …
Read More »
Punjab Post Daily Online Newspaper & Print Media