Wednesday, November 25, 2026

ਪੰਜਾਬੀ

ਗਜ਼ਲਗੋ ਐੱਸ ਨਸੀਮ ਨਾਲ ਰਚਾਇਆ ਸਾਹਿਤਕ ਸੰਵਾਦ

ਅੰਮ੍ਰਿਤਸਰ, 11 ਅਪ੍ਰੈਲ (ਦਵਿੰਦਰ ਸਿੰਘ)- ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪੂਰਨ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਵੱਲੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਹਿਤਕ ਸਮਾਗਮ ‘ਸ਼ਬਦ, ਸੁਰ, ਸੰਵਾਦ’ ਦੇ ਅੰਤਰਗਤ ਪੰਜਾਬੀ ਜੁਬਾਨ ਦੇ ਨਾਮਵ੍ਹਰ ਗਜ਼ਲਗੋ ਜਨਾਬ ਐੱਸ ਨਸੀਮ ਨਾਲ ਸਾਹਿਤਕ-ਸੰਵਾਦ ਰਚਾਇਆ ਗਿਆ। ਸ਼ਾਇਰ ਦੇਵ ਦਰਦ ਨੇ ਮੰਚ ਸੰਚਾਲਣ ਕਰਦਿਆਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਕਾਮਰਸ ਓਲੰਪਿਆਡ 2015 ਵਿੱਚ ਜਿੱਤਿਆ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਵਿਦਿਆਰਥੀਆਂ ਨੇ ਸਕੂਲ ਵਿੱਚ ਅੰਤਰਸ਼ਰਾਸ਼ਟਰੀ ਕਾਮਰਸ ਓਲੰਪਿਆਡ 2015 ਵਿੱਚ ਪਹਿਲਾ ਰੈਂਕ ਪ੍ਰਾਪਤ ਕੀਤਾ। ਇਹ ਵਿਦਿਆਰਥੀ ਬਾਰ੍ਹਵੀਂ ਜਮਾਤ ਦੇ ਕਾਮਰਸ ਦੇ ਰਿਸ਼ਭ ਮਹਾਜਨ ਅਤੇ ਗਿਆਰ੍ਹਵੀਂ ਜਮਾਤ ਦੇ ਕਾਮਰਸ ਦੇ ਰਜਤ ਕੱਕੜ ਨੇ ਓਲੰਪਿਆਡ ਵਿੱਚ ਭਾਰਤ ਅਤੇ ਵਿਦੇਸ਼ ਤੋਂ ਆਏ ਪ੍ਰਤੀਯੋਗੀਆਂ ਨਾਲ ਮੁਕਾਬਲਾ ਕਰਦੇ ਹੋਏ 98।9& ਅਤੇ 96।2& ਨੰਬਰ …

Read More »

ਪਿੰਡ ਫਰਵਾਲੀ ਵਿਖੇ ਸੋਹਣੀ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ

ਸੰਦੌੜ, 11 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਖਾਲਸਾ ਪੰਥ ਦੇ ਸਿਰਜਣਾ ਦਿਵਸ਼ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਪਿੰਡ ਫਰਵਾਲੀ ਦੀ ਪ੍ਰਬੰਧਕੀ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਗਿਯੋਗ ਸਦਕਾ ਸੋਹਣੀ ਦਸਤਾਰ ਅਤੇ ਲੰਬੇ ਕੇਸ ਮੁਕਾਬਲੇ ਕਰਵਾਏ ਗਏ।ਇਸ ਮੋਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਸੀz ਗੁਰੁ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਦਿਹਾੜੇ ਤੇ ਅੰਮ੍ਰਿਤ ਦੀ …

Read More »

ਬੀ. ਬੀ. ਕੇ. ਡੀ. ਏ. ਵੀ ਕਾਲਜ ਵੂਮੈਨ ਦੀਆਂ ਬੀ.ਬੀ.ਏ ਤੇ ਬੀ.ਕਾਮ ਵਿੱਚ ਅਹਿਮ ਪੁਜੀਸ਼ਨਾਂ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੀ ਬੀ.ਬੀ.ਏ ਸਮੈਸਟਰ ਪੰਜਵਾਂ ਦੀ ਰੇਖਾ ਮਹਾਜਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਦਸੰਬਰ 2015 ਦੀ ਪ੍ਰੀਖਿਆ ਵਿੱਚੋਂ ਦੂਸਰੀ ਪੁਜ਼ੀਸ਼ਨ ਹਾਸਿਲ ਕੀਤੀ, ਜਦਕਿ ਤਾਨੀਆ ਮਲਹੋਤਰਾ ਨੇ ਪੰਜਵੀਂ ਅਤੇ ਬੀ.ਕਾਮ (ਰੈਗੂਲਰ) ਸਮੈਸਟਰ ਪੰਜਵਾਂ ਦੀ ਆਸ਼ਿਮਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਦਸੰਬਰ 2015 ਦੀ ਪ੍ਰੀਖਿਆ ਵਿੱਚੋਂ ਪੰਜਵੀਂ …

Read More »

ਪੱਟੀ ਦੇ ਪਹਿਲਵਾਨ ਵਿੱਕੀ ਵੱਲੋਂ ਪੰਜਾਬ ਟ੍ਰਾਫੀ ਤੇ ਕਬਜ਼ਾ – ਜਿੱਤਿਆ ਮੋਟਰਸਾਈਕਲ

ਪੱਟੀ, 11 ਅਪ੍ਰੈਲ਼ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੰਜਵਾਂ ਆਰਨਾਲਡ ਫਿਟਨਸ ਬਾਡੀ ਬਿਲਡਿੰਗ ਮੁਕਾਬਲਾ ਜੋ ਕਿ ਲੁਧਿਆਣਾ ਦੇ ਆਰਨਾਲਡ ਫਿਟਨੈਸ ਕਲੱਬ ਵਲੱੋਂ ਕਰਵਾਇਆ ਗਿਆ, ਜਿਸ ਵਿਚ 70-75 ਕਿਲੋਗ੍ਰਾਮ ਵਰਗ ਵਿਚ ਪੱਟੀ ਦੇ ਵਿਕਰਮਜੀਤ ਸਿੰਘ ਵਿੱਕੀ ਨੇ ਬਾਜੀ ਮਾਰੀ ਤੇ ਇਨਾਮ ਵਿਚ ਮੋਟਰਸਾਈਕਲ ਹਾਸਲ ਕੀਤਾ।ਮੁਕਾਬਲੇ ਸਬੰਧੀ ਜਾਣਕਾਰੀ ਦਿੰਦਿਆਂ ਵਿੱਕੀ ਪਹਿਲਵਾਨ ਨੇ ਦੱਸਿਆ ਕਿ ਕਲੱਬ ਵੱਲੋਂ ਨੋਜਵਾਨਾਂ ਨੂੰ ਚੰਗੀ ਸੇਧ ਦੇਣ ਦੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 12 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੱਟੀ ਦੇ ਖੇਮਕਰਨ ਵਿਖੇ ਮਿਊਂਸਪਲ ਕਮੇਟੀ ਮੈਂਬਰ ਨੇ ਜਮੀਨ ਦੇ ਕਬਜ਼ੇ ਨੂੰ ਲੈ ਕੇ ਚਲਾਈਆਂ ਗੋਲੀਆਂ – 40 ਦੇ ਕਰੀਬ ਜਖਮੀ। ▶ ਜਗਮੀਤ ਬਰਾੜ ਨੂੰ ਕਾਂਗਰਸ ਨੇ ਪਾਰਟੀ ‘ਚੋਂ ਕੱਢਿਆ – ਸ਼ਕੀਲ ਅਹਿਮਦ ਨੇ ਕਿਹਾ ਪਾਰਟੀ ਵਿਰੋਧੀ ਬਿਆਨਬਾਜੀ ਕਾਰਨ ਲਿਆ ਐਕਸ਼ਨ। ▶ ਚੱਪੜਚਿੜੀ …

Read More »

ਸਰਬੱਤ ਦਾ ਭਲਾ ਸੇਵਾ ਸੇਵਾ ਸੁਸਾਇਟੀ ਵੱਲੋਂ ਲੜੀਵਾਰ ਮੁਫ਼ਤ ਮੈਡੀਕਲ ਕੈਂਪ 24 ਤੋਂ- ਉਪਕਾਰ ਸੰਧੂ

ਅੰਮ੍ਰਿਤਸਰ, 10 ਅਪ੍ਰੈਲ (ਜਸਬੀਰ ਸਿੰਘ ਸੱਗੂ) ਸਰਬਤ ਦਾ ਭਲਾ ਸੇਵਾ ਸੁਸਾਇਟੀ ਨਸ਼ਾਗ੍ਰਸਤ ਪੀੜ੍ਹਤ ਪਰਿਵਾਰਾਂ ਦੀ ਹਰ ਲੋੜੀਂਦੀ ਮਦਦ ਕਰੇਗੀ ਅਤੇ ਜੇਕਰ ਕੋਈ ਵੀ ਨਸ਼ਾਗ੍ਰਸਤ ਕਿਸੇ ਪੀੜਤ ਨੂੰ ਮੁਫ਼ਤ ਇਲਾਜ ਜਾਂ ਹੋਰ ਕੋਈ ਸਹਾਇਤਾ ਦੀ ਲੋੜ ਹੈ ਤਾਂ ਉਹ ਸੁਸਾਇਟੀ ਦੇ ਦਫਤਰ ਜਾਂ ਇਸ ਦੇ ਨੁਮਾਇੰਦਿਆਂ ਨਾਲ ਸਪੰਰਕ ਕਰ ਸਕਦਾ ਹੈ।ਸੁਸਾਇਟੀ ਦੇ ਮੁਖੀ ਉਪਕਾਰ ਸਿੰਘ ਸੰਧੂ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ …

Read More »

ਅਕਾਲੀ ਆਗੂ ਗੋਲਡੀ ਨੇ ਸਵਰਨਕਾਰਾਂ ਦੇ ਅੰਦੋਲਨ ਨੂੰ ਦਿੱਤਾ ਸਮਰਥਨ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) ਸ਼ੋਨੇ ਦੇ ਕਾਰੋਬਾਰ ‘ਤੇ ਕੇਂਦਰ ਸਰਕਾਰ ਵਲੋਂ ਲਗਾਈ ਗਈ ਐਕਸਾਈਜ ਡਿਊਟੀ ਦੇ ਖਿਲਾਫ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੋਨਾ ਵਪਾਰੀਆਂ ਵਲੋਂ ਆਪਣੀਆ ਦੁਕਾਨਾਂ ਤੇ ਕਾਰੋਬਾਰ ਬੰਦ ਕਰਕੇ ਲੰਮੇ ਸਮੇਂ ਤੋਂ ਚੱਲ ਰਿਹਾ ਅੰਦੋਲਨ ਨਿਰੰਤਰ ਜਾਰੀ ਹੈ। ਸਮੁੱਚੇ ਦੇਸ਼ ਵਿੱਚ ਵੱਲੋਂ ਵਿਰੋਧ ਪ੍ਰਦਰਸ਼ਨਾਂ ਵਾਂਗ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਂਕ ਵਿਖੇ ਸਵਰਨਕਾਰਾਂ ਵੱਲੋਂ ਅਰੰਭੇ ਗਏ …

Read More »

ਪਹਿਲੇ ਅਨੰਦ ਵਿਆਹ ਦਾ ਸਥਾਨ ਵੀ ਪਾਕਿਸਤਾਨ ਸਰਕਾਰ ਸਿੱਖਾਂ ਨੂੰ ਸੋਂਪੇਗੀ- ਸਰਨਾ ਭਰਾ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਆਪਣੀ ਤਿੰਨ ਦਿਨਾਂ ਪਾਕਿਸਤਾਨ ਫੇਰੀ ਤੋ ਵਾਪਸ ਵਤਨ ਪਰਤਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਗੁਰਧਾਮਾਂ ਦੀ ਕਾਰ ਸੇਵਾ ਦਾ ਕਾਰਜ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਅੱਧੀ ਦਰਜਨ ਹੋਰ ਗੁਰੂਦੁਆਰੇ ਪਾਕਿਸਤਾਨ ਸਰਕਾਰ ਦਰਸ਼ਨਾਂ ਲਈ ਖੋਹਲ …

Read More »

ਜ਼ਿਲੇ ਅੰਦਰ 1383 ਕਾਰਡ ਵੰਡਣ ਸਬੰਧੀ 12 ਅਪਰੈਲ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪਠਾਨਕੋਟ ਦੇ 1383 ਕਿਸਾਨਾਂ ਨੂੰ ਪਹਿਲੇ ਪੜ੍ਹਾਅ ਦੌਰਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ 12 ਅਪ੍ਰੈਲ ਨੂੰ ਸਥਾਨਿਕ ਐਵਲੋਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 11:00 ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸ਼੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰ, ਮੈਡੀਕਲ …

Read More »