Wednesday, November 25, 2026

ਪੰਜਾਬੀ

ਸੁਰਜੀਤ ਜਿਆਣੀ ਕਿਸਾਨਾਂ ਨੂੰ ਵੰਡਣਗੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਡੀ.ਸੀ

ਫਾਜ਼ਿਲਕਾ, 9 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਆਟਾ ਦਾਲ ਕਾਰਡ ਧਾਰਕਾਂ ਨੂੰ ਦਿੱਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਸਕੀਮ ਦੀ ਤਰਜ਼ ‘ਤੇ ਹੀ ਰਾਜ ਦੇ ਕਿਸਾਨਾਂ ਨੂੰ ਵੀ ਇਸ ਯੋਜਨਾ ਅਧੀਨ ਸਲਾਨਾ 50 ਹਜ਼ਾਰ ਰੁਪਏ ਤੱਕ ਦੇ ਲਾਭ ਦੇਣ ਹਿੱਤ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ 11 ਅਪਰੈਲ 2016 …

Read More »

ਕਣਕ ਦੀ ਕਟਾਈ ਦੌਰਾਨ 12 ਫੀਸਦੀ ਤੋਂ ਵੱਧ ਨਾ ਹੋਵੇ ਨਮੀ – ਕੁਲਬੀਰ ਸਿੰਘ ਮੱਤਾ

ਫਾਜ਼ਿਲਕਾ, 9 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ।ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੀ ਖ਼ਰੀਦ ਲਈ 90 ਖਰੀਦ ਕੇਂਦਰਾਂ ਤੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸ. ਕੁਲਬੀਰ ਸਿੰਘ ਮੱਤਾ ਨੇ ਦਿੱਤੀ।  ਸ. ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਖਰੀਦ …

Read More »

ਆਟਾ-ਦਾਲ ਸਕੀਮ ਤਹਿਤ ਜ਼ਿਲ੍ਹੇ ‘ਚ 64058 ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਲਾਭ -ਡਿਪਟੀ ਸਪੀਕਰ

ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਨਵੀਂ ਆਟਾ ਦਾਲ ਸਕੀਮ/ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਤਹਿਤ ਜ਼ਿਲ੍ਹਾ ਪਠਾਨਕੋਟ ਅੰਦਰ 64058 ਯੋਗ ਲਾਭਪਾਤਰੀਆਂ ਨੂੰ ਆਟਾ ਦਾਲ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਵਿੱਚ ਰਿਆਇਤੀ ਦਰਾਂ ‘ਤੇ ਕਣਕ ਦੀ ਵੰਡ ਜਾਰੀ ਹੈ …

Read More »

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 306 ਕੇਸ ਲਗਾਏ 235 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਲਗਾਈ ਗਈ ਜਿਸ ਵਿੱਚ ਲੇਬਰ ਅਤੇ ਪਰਵਾਰਿਕ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ਅੰਮ੍ਰਿਤਸਰ ਅਤੇ ਨਾਲ ਦੀ ਨਾਲ ਸਬ-ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ …

Read More »

ਕਿਸਾਨ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ 11 ਨੂੰ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ‘ਤੇ ਪੰਜਾਬ ਦੇ ਮਿਹਨਤੀ ਕਿਸਾਨਾਂ ਲਈ ਸ਼ੁਰੂ ਕੀਤੀ ਜਾ ਰਹੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਸ਼ਨਾਖਤੀ ਕਾਰਡ ਵੰਡਣ ਲਈ ਜ਼ਿਲ੍ਹਾ ਪੱਧਰ ਦਾ ਸਮਾਗਮ ਗੁਰੂ ਨਾਨਕ ਭਵਨ, ਨੇੜੇ ਬੱਸ ਅੱਡਾ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ …

Read More »

ਵਿਸਾਖੀ ਦੇ ਦਿਹਾੜੇ ਨੂੰ ਸਮਰਪਿੱਤ ਦਸਤਾਰ ਤੇ ਲੰਮੇ ਕੇਸ਼ ਮੁਕਾਬਲੇ ਪਿੰਡ ਫਰਵਾਲੀ ਵਿਖੇ ਅੱਜ

ਸੰਦੌੜ, 9 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਪਿੰਡ ਫਰਵਾਲੀ ਵਿਖੇ ਗੁਰਦੁਆਰਾ ਸਾਹਿਬ ਫਰਵਾਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਵਿਸਾਖੀ ਦਿਹਾੜੇ ਨੂੰ ਸਮਰਪਿਤ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਹਠ ਸੋਹਣੀ ਦਸਤਾਰ ਅਤੇ ਲੰਬੇ ਕੇਸ਼ ਮੁਕਾਬਲੇ ਅੱਜ ਕਰਵਾਏ ਜਾ ਰਹੇ ਹਨ । ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਪ੍ਰਧਾਨ ਸ. ਭੁਪਿੰਦਰ ਸਿੰਘ ਸੋਹੀ ਫਰਵਾਲੀ …

Read More »

ਲੋਕ ਸੁਵਿਧਾ ਕੈਂਪ ਦਾ ਮਲੇਰਕੋਟਲਾ ਤੇ ਸੰਦੌੜ ਦੇ ਵੱਡੀ ਗਿਣਤੀ ਲੋੜਵੰਦਾਂ ਨੇ ਲਾਭ ਉਠਾਇਆ

ਸੰਦੌੜ੍ਹ, 9 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਾਨੂੰਗੋਈ ਸਰਕਲ ਮਲੇਰਕੋਟਲਾ ਅਤੇ ਸੰਦੌੜ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਰਾਜ ਪੈਲੇਸ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਪਹੁੰਚ ਕਰਕੇ ਵੱਖ ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਹੂਲਤਾਂ ਦਾ ਲਾਭ ਉਠਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੁੱਖ ਸੰਸਦੀ ਸਕੱਤਰ …

Read More »

ਬੀ. ਬੀ. ਕੇ ਵੂਮੈਨ ਕਾਲਜ਼ ਨੇ ਪੀ.ਜੀ ਡਿਪਲੋਮਾ ਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਪੀ.ਜੀ.ਡਿਪਲੋਮਾ ਇਨ ਗਾਰਮੈਂਟ ਕੰਸਟਰਕਸ਼ਨ ਐਂਡ ਫੈਸ਼ਨ ਡਿਜ਼ਾਇਨਿੰਗ ਸਮੈਸਟਰਪਹਿਲਾ ਦੀ ਗੁਰਪ੍ਰੀਤ ਕੌਰ ਨੇ ਪਹਿਲੀ ਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚਨਡਾਇਜ਼ਿੰਗ ਸਮੈਸਟਰਪਹਿਲਾ ਦੀ ਵਰਸ਼ਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਸੰਬਰ 2015 ਦੀ ਪ੍ਰੀਖਿਆ ਵਿੱਚੋਂ ਤੀਸਰੀ ਪੁਜ਼ੀਸ਼ਨ ਹਾਸਿਲ ਕੀਤੀ ਜਦ ਕਿ ਐਮ.ਐਸ.ਸੀ.ਫੈਸ਼ਨ ਡਿਜ਼ਾਇਨਿੰਗ ਐਂਡ ਮਰਚਨਡਾਇਜ਼ਿੰਗ ਸਮੈਸਟਰ-ਤੀਸਰਾ ਦੀ …

Read More »

ਅੱਜ ਦੀਆਂ ਸੁਰਖੀਆਂ…..

⁠⁠⁠⁠⁠⁠📝 ਅੱਜ ਦੀਆਂ ਸੁਰਖੀਆਂ….. ਮਿਤੀ : 10 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਨੇਪਾਲ ‘ਚ ਅੱਜ 4.5 ਰਿਐਕਟਰ ਸਕੇਲ ਦੇ ਮਹਿਸੂਸ ਹੋਏ ਭੂਚਾਲ ਦੇ ਝਟਕੇ। ▶ ਕੇਜਰੀਵਾਲ ਵੱਲ ਸੁੱਟੀ ਗਈ ਜੁੱਤੀ – ਮੁੜ ਸ਼ੁਰੂ ਹੋਣ ਵਾਲੀ ਈਵਨ ਓਡ ਫਾਰਮੁਲੇ ‘ਤੇ ਹੋ ਰਹੀ ਸੀ ਪ੍ਰੈਸ ਕਾਨਫਰੰਸ। ▶ ਆਮ ਆਦਮੀ ਸੈਨਾ ਨਾਲ ਸਬੰਧਤ ਸੀ ਜੁੱਤੀ ਸੁੱਟਣ ਵਾਲਾ ਵੇਦ …

Read More »

ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਦਾ ਸਿਮਰਤੀ ਗ੍ਰੰਥ ਸੰਗਤ ਅਰਪਣ ਹੋਇਆ

ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ)- ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਦੇ ਵਿਦਿਆ ਭਵਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਬਦ ਕੀਰਤਨ ਦੇ ਪ੍ਰਵਾਹ ਦੇ ਵਾਹਕ, ‘ਸ਼੍ਰੋਮਣੀ ਰਾਗੀ’ ਗੁਰੂ ਘਰ ਦੇ ਕੀਰਤਨੀਏ ਭਾਈ ਜਸਵੰਤ ਸਿੰਘ ਜੀ ਹਜ਼ੂਰੀ ਰਾਗੀ ਦਾ ਸਿਮ੍ਰਤੀ ਗ੍ਰੰਥ ਸੰਗਤ ਅਰਪਣ ਕੀਤਾ ਗਿਆ।ਜਿਸ ਦੀ ਲੇਖਿਕਾ ਉਨ੍ਹਾਂ ਦੀ ਨੂੰਹ ਬੀਬਾ ਕਿਰਨਦੀਪ ਕੌਰ ਨੇ ਆਪਣੀ ਵਿਲੱਖਣ ਕਲਮ ਦੁਆਰਾ ਗਿਆਨੀ …

Read More »