ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗੁਰਦੁਆਰਾ ਸੀਸ ਗੰਜ ਦੇ ਬਾਹਰ ਬਣੇ ਪਿਆਓ ਨੂੰ ਦਿੱਲੀ ਸਰਕਾਰ ਦੇ ਪ੍ਰਸ਼ਾਸਨ ਵੱਲੋਂ ਤੋੜਨ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਦੇ ਧਾਰਮਿਕ ਅਸਥਾਨ ਨਾਲ ਸੰਗਤਾਂ ਦੀ ਆਸਥਾ ਜੁੜੀ ਹੁੰਦੀ ਹੈ ਤੇ ਦਿੱਲੀ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੀ ਕਾਰਵਾਈ ਕਰਨ ਨਾਲ …
Read More »ਪੰਜਾਬੀ
ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮਸਿਆ ਦੇ ਕੀਰਤਨ ਸਮਾਗਮ ਆਯੋਜਿਤ
ਅੰਮ੍ਰਿਤਸਰ, 8 ਅਪ੍ਰੈਲ਼ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ। ਡਾਇਰੈਕਟਰ ਐਜੂਕੇਸ਼ਨ ਅਤੇ ਪ੍ਰਿੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ। ਮਿਸ਼ਨ ਦੀਪ ਸੇਵਾ ਸੁਸਾਇਟੀ ਦੇ ਕੀਰਤਨੀ ਜਥੇ ਵਲੋਂ ਨਾਮ ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਪ੍ਰਭਜੋਤ ਕੌਰ …
Read More »ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 400 ਵਪਾਰੀਆਂ ਦੇ ਕਾਰਡ ਬਣਾਏ – ਅਸ਼ਵਨੀ ਸ਼ਰਮਾ
ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨਾਗਰਿਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਅੰਦਰ 2.33 ਲੱਖ ਵਪਾਰੀਆਂ, ਜਿੰਨ੍ਹਾਂ ਦੀ ਟਰਨ ਓਵਰ ਇੱਕ ਕਰੋੜ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਸਿਹਤ ਬੀਮੇ ਦਾ ਲਾਭ ਦਿੱਤਾ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ …
Read More »ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋ ਪੰਜਾਬ ਦੇ ਲੋਕ ਪ੍ਰੇਸ਼ਾਨ-ਬਾਬਾ ਬਲਜਿੰਦਰ ਸਿੰਘ
ਪੱਟੀ, 8 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਅਕਾਲੀ-ਭਾਜਪਾ ਸਰਕਾਰ ਦੀਆ ਲੋਕ ਵਿਰੋਧੀ ਨੀਤੀਆਂ ਤੇੋ ਸੂਬੇ ਦੇ ਲੋਕ ਤੰਗ ਤੇ ਪਰੇਸ਼ਾਨ ਹੋ ਚੁੱਕੇ ਹਨ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫੈਸਲਾ ਕਾਂਗਰਸ ਦੇ ਹੱਕ ਵਿਚ ਦੇ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਸਥਾਪਤ ਕਰਨਗੇ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸੀਨੀ: ਕਾਂਗਰਸੀ ਆਗੂ ਬਾਬਾ ਬਲਜਿੰਦਰ ਸਿੰਘ ਚੂਸਲੇਵੜ ਨੇ ਪੱਤਰਕਾਰ …
Read More »ਏ.ਆਈ.ਸੀ.ਐਮ ਵੱਲੋਂ ਭ੍ਰਿਸਟਾਚਾਰ ਤੇ ਨਸ਼ਿਆਂ ਖਿਲਾਫ ਰੈਲੀ 10 ਨੂੰ – ਚੀਨੂੰ, ਹੀਰਾ
ਪੱਟੀ, 8 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਭ੍ਰਿਸ਼ਟਾਚਾਰ ਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਸੂਬੇ ਨੂੰ ਪਹਿਲਾਂ ਵਰਗਾ ਸਾਫ ਸੁਥਰਾ ਤੇ ਨਰੋਇਆ ਪੰਜਾਬ ਬਣਾਉਣ ਲਈ ਆਲ ਇੰਡਿਆ ਐਂਟੀ ਕੁਰੱਪਸ਼ਨ ਮੋਰਚਾ ਯਤਨਸ਼ੀਨ ਹੈ, ਤੇ ਇਸੇ ਕੜੀ ਤਹਿਤ ਸਮੁੱਚੇ ਪੰਜਾਬ ਅੰਦਰ ਕੀਤੀਆ ਜਾ ਰਹੀਆਂ ਜਾਗਰੂਕ ਰੈਲੀਆਂ ਦੀ ਲੜੀ ਤਹਿਤ ਪੱਟੀ ‘ਚ 10 ਅਪੈਲ ਨੂੰ ਵਿਸਾਲ ਰੈਲੀ ਕੀਤੀ ਜਾਵੇਗੀ। ਉਕਤ ਪ੍ਰਗਟਾਵਾ …
Read More »ਹਾਈਕੋਰਟ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਪ੍ਰਾਈਵੇਟ ਸਿਖਿਆ ਅਦਾਰੇ ਤੇ ਅਕੈਡਮੀਆਂ
ਜੰਡਿਆਲਾ ਗੁਰੂ, 8 ਅਪ੍ਰੈਲ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ)- ਪ੍ਰਾਈਵੇਟ ਸਕੂਲ ਜਾਂ ਅਕੈਡਮੀਆਂ ਵਲੋਂ ਆਪਣੀਆਂ ਮਨਮਰਜੀਆਂ ਸਕੂਲੀ ਵਿਦਿਆਰਥੀਆਂ ਉੱਪਰ ਥੋਪੀਆਂ ਜਾ ਰਹੀਆਂ ਹਨ, ਉਥੇ ਹੀ ਉਹਨਾਂ ਵਲੋਂ ਸਰਕਾਰੀ ਵਿਭਾਗਾਂ ਨੂੰ ਵੀ ਨਹੀ ਬਖਸ਼ਿਆ ਜਾ ਰਿਹਾ ਸੀ। ਜਿਸ ਤੋਂ ਇੰਝ ਪ੍ਰਤੀਤ ਹੁੰਦਾ ਸੀ ਜਿਵੇ ਕਿ ਇਹਨਾਂ ਸਕੂਲ ਜਾਂ ਅਕੈਡਮੀ ਵਾਲਿਆਂ ਦਾ ਸਰਕਾਰੀ ਵਿਭਾਗਾਂ ਨਾਲ ਵੀ ਕੋਈ ਜੋੜ ਮੇਲ ਹੈ। ਬੀਤੇ ਦਿਨੀ ਇਸ …
Read More »ਮੈਕਸ ਹਸਪਤਾਲ ਵਲੋਂ ਰਿਫਾਇਨਰੀ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਸੈਮੀਨਾਰ
ਬਠਿੰਡਾ, 8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਜੀ.ਐਮ ਆਪਰੇਸ਼ਨਸ ਦੀ ਵਿਸ਼ੇਸ਼ ਅਗੁਵਾਈ ਅਤੇ ਮਾਰਕੇਟਿੰਗ ਦੇ ਐਚਓਡੀ ਨਿਤੀਸ਼ ਖੁਰਾਨਾ ਦੀ ਦੇਖ ਰੇਖ ਵਿੱਚ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਵਿਸ਼ਵ ਸਿਹਤ ਦਿਵਸ ਮੌਕੇ ਉੱਤੇ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮੈਕਸ ਹਸਪਤਾਲ ਦੇ ਸ਼ੂਗਰ ਮਾਹਰ ਡਾ. ਸੁਸ਼ੀਲ ਕੋਟਰੂ ਨੇ ਰਿਫਾਇਨਰੀ ਦੇ ਵਰਕਰਾਂ, ਕਰਮਚਾਰੀਆਂ ਅਤੇ …
Read More »ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ‘ਤੇ ਪੰਥਕ ਕਾਨਫਰੰਸ ਹਰ ਹਾਲ ਹੋਵੇਗੀ – ਪੰਥਕ ਆਗੂ
ਬਠਿੰਡਾ, 8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਬੱਤ ਖਾਲਸਾ ਦੇ ਥਾਪੇ ਗਏ ਜਥੇਦਾਰ ਸਾਹਿਬਾਨਾਂ ਵੱਲੋਂ ਪੰਥਕ ਮੁੱਦਿਆਂ ਤੇ ਵਿਚਾਰ ਚਰਚਾ ਕਰਨ ਅਤੇ ਕੌਮ ਦੀ ਏਕਤਾ ਨੂੰ ਮਜਬੂਤ ਕਰਨ ਦੇ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥਕ …
Read More »’ਸਿੱਖ ਚਿਤਰਕਲਾ : ਅਨੁਭਵ ਅਤੇ ਸਰੂਪ’ ਵਿਸ਼ੇ ‘ਤੇ ਵਿਸ਼ੇਸ ਲੈਕਚਰ ਅੱਜ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਖੁਰਮਣੀਆ)- ਪਿਛਲੇ ਇਕ ਦਹਾਕੇ ਤੋਂ ਅਕਾਦਮਿਕ ਖੋਜ, ਗਿਆਨ, ਵਿਗਿਆਨ ਅਤੇ ਕਲਾ ਦੇ ਖੇਤਰ ਵਿਚ ਕਾਰਜਸ਼ੀਲ ਸੰਸਥਾ ਨਾਦ ਪ੍ਰਗਾਸੁ ਵੱਲੋਂ ਸਿੱਖ਼ ਚਿਤਰਕਲਾ : ਅਨੁਭਵ ਅਤੇ ਸਰੂਪ ‘ਵਿਸ਼ੇ ‘ਤੇ ਵਿਸ਼ੇਸ ਲੈਕਚਰ ਦਾ ਆਯੋਜਨ ਮਿਤੀ 09 ਅਪੈ੍ਰਲ 2016 (ਸ਼ਨੀਵਾਰ), ਸਵੇਰੇ 10:30 ਤੋਂ ਦੁਪਿਹਰ ਬਾਅਦ 1:00 ਵਜੇ ਤਕ ਭਾਈ ਨੰਦ ਲਾਲ ਗੋਯਾ ਸੈਮੀਨਾਰ ਹਾਲ, ਭਾਈ ਵੀਰ ਸਿੰਘ ਗੁਰਮਤਿ ਕਾਲਜ, ਪੁਤਲੀਘਰ, …
Read More »ਵਿਧਾਇਕ ਜਲਾਲ ਉਸਮਾਂ ਨੇ ਸੈਦੂਕੇ ਦੇ ਵਿਕਾਸ ਕਾਰਜਾਂ ਲਈ 6 ਲੱਖ ਦਾ ਚੈਕ ਕੀਤਾ ਭੇਂਟ
ਚੌਂਕ ਮਹਿਤਾ, 08 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਹਲਕਾ ਵਿਧਾਇਕ ਜਥੇ ਬਲਜੀਤ ਸਿੰਘ ਜਲਾਲ ਉਸਮਾਂ ਵੱਲੋ ਪਿੰਡ ਸੈਦੂਕੇ ਦੀਆਂ ਗਲੀਆਂ ਨਾਲੀਆਂ ਤੇ ਹੋਰ ਵਿਕਾਸ ਕਾਰਜਾਂ ਲਈ ਸਰਪੰਚ ਭੁਪਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਬੀਸੀ ਵਿੰਗ ਪੰਜਾਬ ਨੂੰ 6 ਲੱਖ ਦਾ ਚੈਕ ਭੇਂਟ ਕੀਤਾ ਗਿਆ, ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਨੇ ਕਿਹਾ ਕਿ ਜੋ ਸਰਪੰਚ ਪਹਿਲਾ ਮਿਲੀਆਂ ਗ੍ਰਾਂਟਾਂ ਦੀ ਕੀਤੀ ਗਈ ਸਹੀ ਵਰਤੋ …
Read More »
Punjab Post Daily Online Newspaper & Print Media