ਮੱਤੇਵਾਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ‘ਹਲਕਾ ਮਜੀਠਾ ਦੀ ਤਸਵੀਰ, ਜੋ ਮੈਂ ਸੰਨ 2005-06 ਵਿਚ ਵੇਖੀ ਸੀ, ਉਹ ਹੁਣ ਪੂਰੀ ਤਰਾਂ ਬਦਲ ਚੁੱਕੀ ਹੈ, ਪਿੰਡ-ਪਿੰਡ ਕੰਕਰੀਟ ਦੀਆਂ ਗਲੀਆਂ ਬਣ ਚੁੱਕੀਆਂ ਜਾਂ ਬਣ ਰਹੀਆਂ ਹਨ ਅਤੇ ਖੇਤਾਂ ਨੂੰ ਜਾਂਦੇ ਰਸਤੇ ਵੀ ਲਗਭਗ ਸਾਰੇ ਪੱਕੇ ਹੋ ਰਹੇ ਹਨ। ਇਹ ਵੇਖ ਨੂੰ ਮੇਰੇ ਮਨ ਨੂੰ ਵੀ ਤਸੱਲੀ ਹੁੰਦੀ ਹੈ।’ ਉਕਤ ਸਬਦਾਂ ਦਾ …
Read More »ਪੰਜਾਬੀ
ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਲਈ ਕੇਜਰੀਵਾਲ ਮੁਆਫ਼ੀ ਮੰਗੇ – ਮਜੀਠੀਆ
ਮੱਤੇਵਾਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਗੁਰਦੁਆਰਾ ਸੀਸਗੰਜ ਸਾਹਿਬ, ਦਿੱਲੀ ਦੇ ਪਿਆਉ ਨੂੰ ਢਾਹੁਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ‘ਤੇ ਕੀਤੇ ਗਏ ਹਮਲੇ ਲਈ ਉਸ ਨੂੰ ਸੰਗਤ ਤੋਂ ਮੁਆਫ਼ੀ ਮੰਗਣੀ ਚਾਹੀਦੀ …
Read More »ਬੱਚਿਆਂ ਦੇ ਸਕੂਲ ਆਉਣ ਤੇ ਜਾਣ ਲਈ ਵਾਹਨਾਂ ਦੀ ਸਥਿਤੀ ਨੂੰ ਲੈ ਕੇ ਜਾਗਰੂਕ ਹੋਣ ਮਾਪੇ -ਐਸ.ਡੀ.ਐਮ
ਪਠਾਨਕੋਟ, 7 ਮਾਰਚ (ਪੰਜਾਬ ਪੋਸਟ ਬਿਊਰੋ)- ਦੇਖਣ ਵਿੱਚ ਆਇਆ ਹੈ ਕਿ ਜਿਲ੍ਹਾ ਪਠਾਨਕੋਟ ਅੰਦਰ ਮਾਪੇ ਸਵੇਰੇ ਆਟੋ ਅਤੇ ਹੋਰ ਵਾਹਨਾਂ ਵਿੱਚ ਬੱਚਿਆਂ ਨੂੰ ਬਿੱਠਾ ਕੇ ਸਕੂਲ ਭੇਜ ਕੇ ਆਪਣੀ ਜਿਮ੍ਹੇਵਾਰੀ ਤੋਂ ਮੁਕਤ ਹੋ ਜਾਂਦੇ ਹਨ ਅਤੇ ਬੱਚੇ ਨੂੰ ਸਕੂਲ ਪਹੁੰਚਣ ਵਿੱਚ ਜਿਹੜੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ ਇਸ ਵੱਲ ਬੱਚਿਆਂ ਦੇ ਮਾਪਿਆਂ ਦਾ ਧਿਆਨ ਹੀ ਨਹੀਂ ਰਹਿੰਦਾ, ਮਾਪਿਆਂ ਨੂੰ …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਵੇਗੀ ਲਾਗੂ – ਵਰੁਣ ਰੂਜ਼ਮ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਕੀਮ ਨੂੰ ਜ਼ਿਲ੍ਹੇ ਵਿਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਸ੍ਰੀ ਰੂਜਮ ਨੇ ਦੱਸਿਆਂ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨੀਲੇ ਕਾਰਡ ਧਾਰਕ ਗਰੀਬ ਲੋਕਾਂ ਨੂੰ ਸਰਕਾਰੀ ਅਤੇ ਮਾਨਤਾ …
Read More »ਕਿਸਾਨ ਖੇਤੀ ਦੀਆਂ ਬਾਰੀਕੀਆਂ ਨੂੰ ਸਮਝ ਕੇ ਲਾਗਤਾਂ ਘਟਾਉਣ ਤੇ ਮੁਨਾਫ਼ਾ ਵਧਾਉਣ -ਡਾ. ਸਤਵੰਤ ਸਿੰਘ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸਾਨਾਂ ਨੂੰ ਸਾਉਣੀ ਸੀਜਨ ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ, ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਅੱਜ ਗੁਰੂ ਨਾਨਕ ਭਵਨ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ 2500 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਮੇਲੇ ਦਾ ਉਦਘਾਟਨ ਕਰਨ ਉਪਰੰਤ ਖੇਤੀਬਾੜੀ ਵਿਭਾਗ …
Read More »ਸਾਬਕਾ ਸੈਨਿਕਾਂ ਦੇ ਡਿਜੀਟਲ ਲਾਈਫ ਸਰਟੀਫਿਕੇਟ 11 ਅਪ੍ਰੈਲ ਤੋਂ ਕੀਤੇ ਜਾਣਗੇ ਆਨਲਾਈਨ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚੋਂ ਪੈਨਸ਼ਨ ਪ੍ਰਾਪਤ ਕਰਕੇ ਸੇਵਾਮੁਕਤ ਹੋਏ ਸੈਨਿਕਾਂ ਜਾਂ ਉਨ੍ਹਾਂ ਦੀਆਂ ਵਿਧਵਾਵਾਂ ਦੇ ਡਿਜੀਟਲ ਲਾਈਫ ਸਰਟੀਫਿਕੇਟ 11 ਅਪ੍ਰੈਲ 2016 ਤੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਅੰਮ੍ਰਿਤਸਰ ਵਿਖੇ ਕੰਮਕਾਜ਼ ਵਾਲੇ ਦਿਨ ਆਨਲਾਈਨ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅੰਮ੍ਰਿਤਸਰ ਕਰਨਲ ਗੁਰਿੰਦਰਜੀਤ ਸਿੰਘ ਗਿੱਲ ਨੇ ਸਾਬਕਾ ਸੈਨਿਕਾਂ ਜਾਂ ਉਨ੍ਹਾਂ …
Read More »ਵਿਸ਼ਵ ਸਿਹਤ ਦਿਵਸ ਮੌਕੇ ਦਿੱਤਾ ਸ਼ੂਗਰ ਤੋਂ ਬਚਣ ਦਾ ਸੰਦੇਸ਼
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਹਿਕਾਈ ਵੱਲੋਂ ਅੱਜ ਵਿਸ਼ਵ ਸਿਹਤ ਦਿਵਸ ਮੌਕੇ ਪਿੰਡ ਤੀਰਥਪੁਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸ਼ੂਗਰ ਦੀ ਬਿਮਾਰੀ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਨਵਾਂਪਿੰਡ ਦੇ ਪ੍ਰਾਇਮਰੀ ਸਿਹਤ ਕੇਂਦਰ ਦੇ ਸਿਹਤ ਅਧਿਕਾਰੀਆਂ ਵੱਲੋਂ ਸ਼ੂਗਰ ਅਤੇ …
Read More »ਐਸ. ਡੀ ਐਮ ਰਾਜੇਸ਼ ਸ਼ਰਮਾ ਵੱਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਸਵੇਰੇ ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ ਨੇ ਆਪਣੇ ਅਧੀਨ ਆਉਂਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਫਰਦ ਕੇਂਦਰ, ਸੁਵਿਧਾ ਕੇਂਦਰ ਅਤੇ ਹੋਰਨਾਂ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈਕ ਕੀਤੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੰਤਵ ਸਟਾਫ ਨੂੰ …
Read More »ਏ. ਟੀ. ਐਮ ਦੀ ਸੁਰੱਖਿਆ ਲਈ ਨਵੀਂ ਤਕਨੀਕ ਦੀ ਵਰਤੋਂ ਕਰਨ ਬੈਂਕ – ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੈਂਕਾਂ ਨੂੰ ਆਪਣੀਆਂ ਸ਼ਾਖਾਵਾਂ ਅਤੇ ਏ. ਟੀ. ਐਮ ਦੀ ਸੁਰੱਖਿਆ ਲਈ ਨਵੀਂ ਤਕਨੀਕ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਪੁਲਿਸ ਲਾਈਨ, ਲਾਰੈਂਸ ਰੋਡ ਵਿਖੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਬੈਂਕਾਂ ਦੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਨੂੰ …
Read More »ਨਾਮਵਰ ਸ਼ਾਇਰ ਐੱਸ ਨਸੀਮ ਨਾਲ ਰੂਬਰੂ 9 ਅਪ੍ਰੈਲ ਨੂੰ
ਅੰਮ੍ਰਿਤਸਰ, 7 ਅਪ੍ਰੈਲ (ਦਵਿੰਦਰ ਸਿੰਘ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਸ਼ਾਇਰ ਐੱਸ ਨਸੀਮ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ …
Read More »
Punjab Post Daily Online Newspaper & Print Media