ਜੰਡਿਆਲਾ ਗੁਰੂ, 6 ਅਪ੍ਰੈਲ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ)- ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਦੇ ਪ੍ਰਬੰਧਕਾਂ ਵਲੋਂ ਮੰਗਲ ਸਿੰਘ ਕਿਸ਼ਨਪੁਰੀ ਡਾਇਰੈਕਟਰ ਦੀ ਰਹਿਨੁਮਾਈ ਹੇਠ ਸਕੂਲ ਦਾ ਸਥਾਪਨਾ ਦਿਵਸ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਵਿੱਚ ਵਿਸ਼ੇਸ਼ ਤੋਰ ‘ਤੇ ਸ਼ਾਮਿਲ ਹੋਏ ਬਾਬਾ ਪਰਮਾਨੰਦ ਜੀ ਮੁੱਖ ਸੰਚਾਲਕ ਗੁਰਦੁਆਰਾ ਤਪ ਅਸਥਾਨ ਬਾਬਾ …
Read More »ਪੰਜਾਬੀ
ਰਿਸ਼ਤੇ ਅਤੇ ਰਾਸ਼ਟਰ ਨਿਰਮਾਣ ਵਿਸ਼ੇ ‘ਤੇ ਇਕ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਖੁਰਮਣੀਆ)ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ‘ਰਿਸ਼ਤੇ ਅਤੇ ਰਾਸ਼ਟਰ ਨਿਰਮਾਣ’ ਵਿਸ਼ੇ ‘ਤੇ ਇਕ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਅੱਜ ਇਥੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ। ਵਿਸ਼ਵ ਸ਼ਾਂਤੀ ਨੂੰ ਸਮਰਪਿਤ ਇਹ ਸੈਮੀਨਾਰ ਚੇਨਈ ਦੇ ਸ੍ਰੀ ਰਾਮਾਨੁਜ ਮਿਸ਼ਨ ਟਰੱਸਟ ਅਤੇ ਹਿਸਾਰ ਦੇ ਇੰਡੀਅਨ ਐਸੋਸੀਏਸ਼ਨ ਆਫ ਹੈਲਥ, ਰੀਸਰਚ ਐਂਡ ਵੈਲਫੇਅਰ ਦੇ ਸਹਿਯੋਗ ਨਾਲ ਕਰਵਾਇਆ ਗਿਆ। …
Read More »ਯੂਨੀਵਰਸਿਟੀ ਵਿਖੇ ਖੋਜਾਰਥੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀਆਂ ਅਤੇ ਅਧਿਆਪਕਾਂ ਲਈ ਇਕ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੰਤਵ ਅਮਰੀਕਾ ਵਿਚ ਉਚੇਰੀ ਸਿਖਿਆ ਲਈ ਮੌਜੂਦ ਸਕਾਲਰਸ਼ਿਪ ਬਾਰੇ ਜਾਣਕਾਰੀ ਦੇਣਾ ਸੀ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ, ਪ੍ਰੋ. ਨਵਦੀਪ ਸਿੰਘ ਤੁੰਗ ਨੇ ਕੀਤੀ ਅਤੇ ਯੁਨਾਈਟੇਡ ਸਟੇਟਸ-ਇੰਡੀਆ ਐਜੂਕੇਸ਼ਨਲ ਫਾਉਂਡੇਸ਼ਨ, …
Read More »ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮੀਟਿੰਗ ਹੋਈ
ਫਾਜ਼ਿਲਕਾ, 6 ਅਪ੍ਰੈਲ (ਵਨੀਤ ਅਰੋੜਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ। ਜਿਸ ਅਨੁਸਾਰ ਪੇਂਡੂ ਖੇਤਰਾਂ ਵਿੱਚ ਇੱਕ ਪੋਲਿੰਗ ਸਟੇਸ਼ਨ ਤੇ ਵੱਧ ਤੋ ਵੱਧ 1200 ਵੋਟਰ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕ ਪੋਲਿੰਗ ਸਟੇਸ਼ਨ ਤੇ ਵੱਧ ਤੋ ਵੱਧ 1400 ਵੋਟਰ ਹੋਣੇ ਚਾਹੀਦੇ ਹਨ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਐਸ.ਡੀ.ਐਮਜ਼ …
Read More »ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿਚ 90 ਖਰੀਦ ਕੇਂਦਰ ਸਥਾਪਿਤ – ਮਾਨ
ਫਾਜ਼ਿਲਕਾ, 6 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਾਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ 90 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸੀਜ਼ਨ ਦੌਰਾਨ ਪਿਛਲੇ ਸਾਲ 671969 ਦੇ ਮੁਕਾਬਲੇ ਇਸ ਸਾਲ ਲਗਭਗ 819500 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾਂ ਹੈ। ਇਹ ਜਾਣਕਾਰੀ ਵਧੀਕ …
Read More »’ਨੋ ਹੈਲਮੇਟ ਨੋ ਪੈਟਰੋਲ’ ਤੇ ਹੈਵੀ ਵਾਹਨਾਂ ਲਈ ‘ਨੋ ਰਿਫਲੈਕਟਰ ਨੋ ਪੈਟਰੋਲ’ ਦੀ ਯੋਜਨਾ ਤਿਆਰ
ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਅੰਦਰ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਅਣਸੁਖਾਵੀਆਂ ਦੂਰਘਟਨਾਵਾਂ ਨੂੰ ਰੋਕਣ ਲਈ ਦੋ ਪਹੀਆ ਵਾਹਨਾਂ ਲਈ ‘ਨੋ ਹੈਲਮੇਟ ਨੋ ਪੈਟਰੋਲ’ ਅਤੇ ਹੈਵੀ ਵਾਹਨਾਂ ਲਈ ‘ਨੋ ਰਿਫਲੈਕਟਰ ਨੋ ਪੈਟਰੋਲ’ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਡਿਪਟੀ ਕਮਿਸ਼ਨਰ ਕੰਪਲੈਕਸ ਪਠਾਨਕੋਟ ਵਿਖੇ …
Read More »10 ਬਿਸਤਰਿਆਂ ਦਾ ਨਸ਼ਾ ਛੁਡਾਊ ਕੇਂਦਰ 20 ਬਿਸਤਰਿਆਂ ਦਾ ਬਣੇਗਾ- ਅਸ਼ਵਨੀ ਸਰਮਾ
ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਵਿਖੇ 10 ਬਿਸਤਰਿਆਂ ਦੇ ਨਸ਼ਾ ਛੁਡਾਊ ਕੇਂਦਰ ਨੂੰ ਵਧਾ ਕੇ ਜਲਦੀ ਹੀ 20 ਬਿਸਤਰਿਆਂ ਦਾ ਬਣਾਉਣ ਲਈ 26 ਲੱਖ ਰੁਪਏ ਖਰਚ ਕਰਕੇ ਨਵੀਂ ਇਮਾਰਤ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ …
Read More »ਰਾਜਸਥਾਨੀ ਵੇਸ਼ਭੂਸ਼ਾ ‘ਚ ਆਏ ਨੌਵੀਂ ਜਮਾਤ ਦੇ ਨਿਲੇਸ਼ ਰਾਜਪੁਰੋਹਿਤ ਨੇ ਸਭ ਨੂੰ ਕੀਤਾ ਪ੍ਰਭਾਵਿਤ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ ਸੱਗੂ)- ਨੌਵੀਂ ਜਮਾਤ ਦੇ ਨਤੀਜੇ ਦਾ ਦਿਨ ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ ਦੇ ਵਿਦਿਆਰਥੀਆਂ ਦੇ ਲਈ ਪੂਰਨਤਾ ਦਾ ਦਿਨ ਸੀ।ਖ਼ੁਸ਼ ਚਿਹਰੇ, ਉਮੀਦ ਭਰੀ ਅੱਖਾਂ ਅਤੇ ਸੁਫ਼ਨਿਆਂ ਨਾਲ ਰਾਜਸਥਾਨ ਦਾ ਨੌਵੀਂ ਜਮਾਤ ਦਾ ਨਿਲੇਸ਼ ਰਾਜਪੁਰੋਹਿਤ ਰਾਜਸਥਾਨੀ ਵੇਸ਼ਭੂਸ਼ਾ ਵਿੱਚ ਜਦੋਂ ਆਪਣੇ ਪਿਤਾ ਨਾਲ ਨਤੀਜਾ ਲੈਣ ਆਇਆ ਤਾਂ ਉਹ ਬਹੁਤ ਆਤਮ ਵਿਸ਼ਵਾਸ ਨਾਲ ਆਪਣੀਆਂ ਜੜ੍ਹਾਂ ਨਾਲ ਪੂਰੀ ਤਰ੍ਹਾਂ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ‘ਚ ਹਾਸਿਲ ਕੀਤੀਆਂ ਉੱਚ ਪੁਜ਼ੀਸ਼ਨਾਂ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਮਾਸਟਰ ਇਨ ਫਾਈਨ ਆਰਟਸ ਸਮੈਸਟਰਤੀਸਰਾ ਦੀ ਭੁਪਿੰਦਰ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਸੰਬਰ 2015 ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਜਦੋਂ ਕਿ ਸਮੈਸਟਰ ਪਹਿਲਾ ਵਿੱਚੋਂ ਰਜਿੰਦਰ ਨੇ ਤੀਸਰੀ ਪੁਜ਼ੀਸ਼ਨ ਪ੍ਰਾਪਤ ਕੀਤੀ। ਬੈਚੂਲਰ ਆਫ਼ ਫਾਈਨ ਆਰਟਸ ਸਮੈਸਟਰਸੱਤਵਾਂ ਦੀ ਰਾਧਿਕਾ ਅਤੇ ਗੁਰਵੀ ਨੇ ਯੂਨੀਵਰਸਿਟੀ ਪ੍ਰੀਖਿਆਵਾਂ …
Read More »ਨੈਸ਼ਨਲ ਅਰਬਨ ਹੈਲਥ ਮਿਸ਼ਨ ਤਹਿਤ ਇਕ ਰੋਜ਼ਾ ਓਰੀਐਨਟੇਸ਼ਨ ਵਰਕਸ਼ਾਪ ਆਯੋਜਿਤ
ਬਠਿੰਡਾ, 6 ਅਪ੍ਰੈਲ (ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਨੈਸ਼ਨਲ ਅਰਬਨ ਹੈਲਥ ਮਿਸ਼ਨ ਤਹਿਤ ਅਰਬਨ ਲੋਕਲ ਬਾਡੀਜ਼ ਦੀ ਇਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਨਗਰ ਨਿਗਮ ਬਠਿੰਡਾ ਵਿਖੇ ਡਾ: ਤੇਜਵੰਤ ਸਿੰਘ ਰੰਧਾਵਾ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਜੀ ਦੀ ਰਹਿਨੁਮਾਈ ਹੇਠ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਬਲਵੰਤ ਰਾਏ ਨਾਥ ਮੇਅਰ ਬਠਿੰਡਾ, ਸ਼੍ਰੀਮਤੀ ਗੁਰਬਿੰਦਰ ਕੌਰ ਮਾਂਗਟ ਡਿਪਟੀ ਮੇਅਰ ਬਠਿੰਡਾ, ਕਮਲ ਕਾਂਤ …
Read More »
Punjab Post Daily Online Newspaper & Print Media