ਬਠਿੰਡਾ, 6 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਸਾਖੀ ਮੌਕੇ 13 ਅਪ੍ਰੈਲ ਨੂੰ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਜੋਰਾਂ ‘ਤੇ ਹਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਜਨ ਸੰਪਰਕ ਮੁਹਿੰਮ ਵਿੱਚ ਜੁਟੇ ਹੋਏ ਹਨ। ਪਾਰਟੀ ਦੀ ਜੋਨਲ ਲੀਡਰਸ਼ਿੱਪ ਅਤੇ ਵਲੰਟੀਅਰ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿੱਚ ਭਾਗ ਲੈਣ ਲਈ …
Read More »ਪੰਜਾਬੀ
ਵਾਤਾਵਰਨ ਦੇ ਪਹਿਲੂਆਂ ਸਬੰਧੀ ਸੈਮੀਨਾਰ ਦਾ ਆਯੋਜਿਨ
ਬਠਿੰਡਾ, 6 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ, ਬਠਿੰਡਾ ਦੇ ਐਗਰੀਕਲਚਰ ਵਿਭਾਗ ਅਤੇ ਇਨਵਾਇਰਨਮੈਂਟ ਕਲੱਬ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਹੀ ਲੋਕਾਂ ਨੂੰ ਪਰਿਆਵਰਨ ਅਤੇ ਇਸ ਦੇ ਵੱਖ-ਵੱਖ ਪਹਿਲੂਆਂ ਨੂੰ ਮੁੱਖ ਰੱਖਦੇ ਹੋਏ ਇਕ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਕਾਲਜ ਦੇ ਪ੍ਰਿੰਸੀਪਲ ਡਾਂ: ਰਾਜੇਸ਼ ਸਿੰਗਲਾ ਨੇ ਸਮੂਹ ਸਟਾਫ …
Read More »ਯੂਥ ਵੀਰਾਂਗਨਾਏਂ ਨੇ ਦੋ ਮੁਫ਼ਤ ਸਿਲਾਈ ਸੈਂਟਰ ਖੋਲ੍ਹੇ
ਬਠਿੰਡਾ, 6 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਯੂਥ ਵੀਰਾਂਗਨਾਏਂ (ਰਜਿ.) ਇਕਾਈ ਵੱਲੋਂ ਸ਼ਹਿਰ ਦੇ ਪਰਸ ਰਾਮ ਨਗਰ ਇਲਾਕੇ ਵਿਚ ਦੋ ਮੁਫ਼ਤ ਸਿਲਾਈ ਸੈਂਟਰ ਖੋਲ੍ਹੇ ਗਏ ਪਹਿਲਾ ਸੈਂਟਰ ਆਸ਼ਾ ਰਾਣੀ ਪਤਨੀ ਹਰੀਕ੍ਰਿਸ਼ਨ ਗਲੀ ਨੰ:2, ਅਤੇ ਦੂਜਾ ਸੈਂਟਰ ਸੁਨੀਤਾ ਰਾਣੀ ਪਤਨੀ ਮੱਖਣ ਲਾਲ ਗਲੀ ਨੰ:10/2, ਪਰਸ ਰਾਮ ਨਗਰ ਵਿਖੇ ਖੋਲ੍ਹੇ ਗਏ ਹਨ। ਇਨ੍ਹਾਂ ਸੈਂਟਰਾਂ ਵਿਚ ਯੂਥ ਵਲੰਟੀਅਰਾਂ ਉਰਮਿਲਾ, ਰੇਖਾ, …
Read More »ਜ਼ਿਲ੍ਹਾ ਟਰਾਂਸਪੋਰਟ ਅਫਸਰ ਮਾਨਸਾ ਖਿਲਾਫ ਮੁਕੱਦਮਾ
ਬਠਿੰਡਾ, 6 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸੁਰੇਸ਼ ਅਰੋੜਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ-ਕਮ-ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਜੀ ਦੀ ਰਹਿਨੁਮਾਈ ਅਤੇ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ ਪੰਜਾਬ, ਬਠਿੰਡਾ ਰੇਂਜ, ਬਠਿੰਡਾ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਐਂਟੀ ਕੁਰੱਪਸ਼ਨ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ 05/04/2016 ਨੂੰ ਗਈ ਸ਼ਿਕਾਇਤ …
Read More »ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਰਕਾਰ ਦਾ ਹੱਥ – ਔਜਲਾ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜਿਲ੍ਹੇ ਦੇ ਥਾਣਾ ਲੋਪੋਕੇ ਅਧੀਨ ਪੈਂਡੇ ਪਿੰਡ ਭਿੱਟੇਵੱਡ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਪਾੜ੍ਹਕੇ ਗਲੀਆਂ ਵਿੱਚ ਖਿਲਾਰੇ ਜਾਣ ਦੀ ਸ਼ਿਕਾਇਤ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਵਲੋਂ ਤਸ਼ੱਦਦ ਕੀਤੇ ਜਾਣ ਦਾ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਸ੍ਰ: ਗੁਰਜੀਤ ਸਿੰਘ ਔਜਲਾ ਨੇ ਗੰਭੀਰ ਨੋਟਿਸ ਲਿਆ ਹੈ।ਪਿੰਡ ਭਿੱਟੇਵੱਡ ਵਿਖੇ ਪੀੜਤ ਵਿਅਕਤੀਆਂ, ਪਦਾਰਥ ਸਿੰਘ, ਸੁਰਿੰਦਰ …
Read More »ਬਿਜ਼ਲੀ ਦੇ ਸ਼ਾਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ ਦੁਖਦਾਈ- ਜਥੇਦਾਰ
ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਕਿ ਪਿੰਡ ਭਿੱਟੇਵੱਡ ਵਿਖੇ ਪਾਵਨ ਗੁਟਕਾ ਸਾਹਿਬ ਦੇ ਅੱਧਸੜੇ ਅੰਗਾਂ ਨੂੰ ਗਲੀਆਂ ਵਿਚ ਖਿਲਾਰਿਆ ਗਿਆ, ਜੋ ਬਹੁਤ ਦੁਖਦਾਈ ਘਟਨਾ ਹੈ। ਬਰਨਾਲੇ ਦੇ ਪਿੰਡ ਮਹਿਲ ਕਲਾਂ, ਲੁਧਿਆਣਾ ਦੇ ਪਿੰਡ ਕਾਲਖ ਵਿਖੇ ਬਿਜ਼ਲੀ ਦਾ ਸਰਕਟ ਸ਼ਾਟ ਹੋਣ ਕਾਰਨ ਪਾਵਨ ਸਰੂਪ …
Read More »ਗਹਿਣਿਆਂ ‘ਤੇ ਐਕਸਾਈਜ ਡਿਊਟੀ ਦੇ ਖਿਲਾਫ ਸਵਰਨਕਾਰਾਂ ਦੀ ਭੁੱਖ ਹੜਤਾਲ ਜਾਰੀ
ਅਕਾਲੀ ਦਲ ਵਲੋਂ ਸਵਰਨਕਾਰਾਂ ਦੀ ਹਮਾਇਤ- ਸੀਨੀਅਰ ਡਿਪਟੀ ਮੇਅਰ ਵਿਸ਼ੇਸ਼ ਤੌਰ ‘ਤੇ ਪੁੱਜੇ ਅੰਮ੍ਰਿਤਸਰ, 5 ਅਪ੍ਰੈਲ (ਜਸਬੀਰ ਸਿੰਘ ਸੱਗੂ) ਕੇਂਦਰ ਸਰਕਾਰ ਵਲੋਂ ਸੋਨੇ ਦੇ ਗਹਿਣਿਆਂ ‘ਤੇ ਲਗਾਈ ਗਈ ਐਕਸਾਈਜ ਡਿਊਟੀ ਦੇ ਖਿਲਾਫ ਸਵਰਨਕਾਰ ਭਾਈਚਾਰੇ ਨੂੰ ਵੱਖ ਵੱਖ ਰਾਜਸੀ ਪਾਰਟੀਆਂ ਦਾ ਸਮਰਥਨ ਮਿਲਣਾ ਲਗਾਤਾਰ ਜਾਰੀ ਹੈ। ਸਥਾਨਕ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਕ ਸਮੂਹ ਭਾਈਚਾਰੇ ਵਲੋਂ ਜੋ ਭੁੱਖ ਹੜਤਾਲ ਕੀਤੀ ਜਾ …
Read More »ਪੁਲਿਸ ਅਧਿਕਾਰੀਆਂ ਨੇ ਚੌਕ ਚਾਟੀ ਵਿੰਡ ਤੋਂ ਚੌਕ ਸੁਲਤਾਨਵਿੰਡ ਤੱਕ ਹਟਾਏ ਨਜਾਇਜ਼ ਕਬਜ਼ੇ
ਕਨੂੰਨ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਹੋਵੇਗੀ- ਏ.ਸੀ.ਪੀ ਪ੍ਰਭਜੋਤ ਵਿਰਕ ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਦਰਸ਼ਨਾਂ ਨੂੰ ਆਉਂਦੇ ਸ਼ਰਧਾਲੂਆਂ ਨੂੰ ਅਤੇ ਇਥੋਂ ਲੰਘਣ ਵਾਲੇ ਰਾਹਗੀਰਾਂ ਦੀ ਮੁਸ਼ਕਲ ਨੂੰ ਦੇਖਦਿਆਂ ਹੋਇਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰ. ਅਮਰ ਸਿੰਘ ਚਾਹਲ ਦੇ ਹੁਕਮਾਂ ‘ਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸੜਕ ‘ਤੇ ਨਜਾਇਜ਼ ਕਬਜ਼ੇ ਕਰੀ …
Read More »ਡੀ.ਏ.ਵੀ ਇੰਟਰਨੈਸ਼ਨਲ ਨੇ ਵੈਦਿਕ ਰੀਤੀ ਨਾਲ ਮਨਾਇਆ 19ਵਾਂ ਸਥਾਪਨਾ ਦਿਵਸ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 19ਵੇਂ ਸਥਾਪਨਾ ਦਿਵਸ ਤੇ ਸਕੂਲ ਦੇ ਵਿਹੜੇ ਵਿੱਚ ਪ੍ਰਭਵਾਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਸ਼ੁੱਭ ਅਰੰਭ ਹਵਨ ਯਗ ਨਾਲ ਹੋਇਆ। ਹਵਨ ਦੀ ਪਵਿੱਤਰ ਅਗਨੀ ਵਿੱਚ ਵੈਦਿਕ ਮੰਤਰਾਂ ਦੇ ਉਚਾਰਨ ਦੇ ਨਾਲ ਸਮੱਗਰੀ ਪਾਈ ਗਈ ।ਹਵਨ ਦੀ ਸਮਾਗਮ ਦੀ ਖੁਸ਼ਬੂ ਤੇ ਵੈਦਿਕ ਮੰਤਰ ਉਚਾਰਨ ਦੀ ਪਵਿੱਤਰ ਧੁੰਨ ਨਾਲ …
Read More »ਆਰਥਿਕ ਤੌਰ ‘ਤੇ ਕਮਜੋਰ ਵਿਦਿਆਰਥੀਆਂ ਨੂੰ ਪੜਾਈ ਜਾਰੀ ਰੱਖਣ ਲਈ ਸਹਾਇਤਾ ਰਾਸ਼ੀ ਵੰਡੀ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮਾਤਾ ਕੌਸ਼ਲਿਆ ਕੰਨਿਆ ਕਲਿਆਣ ਸਮਿਤੀ ਤੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮਿਤੀ ਵਲੋਂ ਆਰਥਿਕ ਤੌਰ ‘ਤੇ ਕਮਜੋਰ ਵਿਦਿਆਰਥੀਆਂ ਨੂੰ ਪੜਾਈ ਜਾਰੀ ਰੱਖਣ ਲਈ ਸਹਾਇਤਾ ਰਾਸ਼ੀ ਵੰਡੀ ਗਈ। ਸਥਾਨਕ ਟੁੰਡਾ ਤਲਾਬ ਸਥਿਤ ਸਰਕਾਰੀ ਸਕੂਲ ਵਿਖੇ ਅਯੋਜਿਤ ਾਇੱਕ ਸਮਾਗਮ ਦੌਰਾਨ ਬੱਚਿਆ ਇੱਹ ਰਾਸ਼ੀ ਅਤੇ ਕਿਤਾਬਾਂ ਕਾਪੀਆਂ ਸੰਸਥਾ ਦੇ ਪ੍ਰਧਾਨ ਸਾਬਕਾ ਕੈਬਨਟ ਮੰਤਰੀ ਪੰਜਾਬ ਮੈਡਮ ਲਛਮੀ …
Read More »
Punjab Post Daily Online Newspaper & Print Media