ਪੱਟੀ, 2 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਅੱਜ ਪੰਜਾਬ ਗੰਭੀਰ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਸੰਕਟ ਵਿੱਚੋ ਗੁਜਰ ਰਿਹਾ ਹੈ।ਪਰ ਉਪੋਕਤ ਸੰਕਟ ਨੂੰ ਹੋਰ ਡੂਘਾ ਕਰਨ ਵਿੱਚ ਨਸ਼ਿਆਂ ਨੇ ਬਹੁਤ ਹਿੱਸਾ ਪਾਇਆ ਹੈ। ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ। ਪੰਜਾਬੀ ਨੌਜਵਾਨ ਜਿਹੜਾ ਆਪਣੀ ਅਣਖ ਤੇ ਹਿੰਮਤ ਦਾ ਮਾਨ ਕਰਦਾ ਸੀ। ਉਹ ਮਾਨ ਪੰਜਾਬ ਵਿੱਚੋ ਗੁਆਚਦਾ …
Read More »ਪੰਜਾਬੀ
ਕਿਸਾਨ ਸਿਹਤ ਬੀਮਾ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 36261 ਕਿਸਾਨਾਂ ਦੇ ਨਾਮ ਦਰਜ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 2 ਅਪ੍ਰੈਲ (ਵਨੀਤ ਅਰੋੜਾ) – ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਹੁਣ ਤੱਕ ਜ਼ਿਲ੍ਹੇ ਦੇ 36261 ਕਿਸਾਨਾਂ ਵੱਲੋਂ ਆਪਣਾ ਨਾਮ ਦਰਜ ਕਰਵਾਇਆ ਗਿਆ ਹੈ। ਇਹ ਜਾਣਕਾਰੀ ਡਿਪਟੀ …
Read More »ਅਕਾਲੀ ਦਲ ਵਿਕਾਸ ਦੇ ਮੁੱਦੇ ‘ਤੇ ਚੋਣਾਂ ਲੜ ਕੇ ਜਿੱਤ ਦੀ ਹੈਟ੍ਰਿਕ ਬਣਾਏਗੀ – ਮਜੀਠੀਆ
ਟਾਹਲੀ ਸਾਹਿਬ / ਚਵਿੰਡਾ ਦੇਵੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੇਗੀ ਅਤੇ ਇੱਕ ਵਾਰ ਫਿਰ ਆਪਣੀ ਜਿੱਤ ਬਰਕਰਾਰ ਰੱਖਦੇ ਹੋਏ ਸਰਕਾਰ ਦੀ ਹੈਟ੍ਰਿਕ ਬਣਾਏਗੀ। ਸ: ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਕੋਟਲੀ ਢੋਲੇ ਸ਼ਾਹ ਅਤੇ …
Read More »ਅਸੀਂ ਪੂਰਨ ਰੂਪ ‘ਚ ਸਤਿਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਧਾਰੀ ਤੇ ਅੰਮ੍ਰਿਤਧਾਰੀ ਸਿੱਖ ਹਾਂ – ਸਤਿਗੁਰੂ ਦਲੀਪ ਸਿੰਘ
ਮੁਕੇਰੀਆਂ (ਹੁਸ਼ਿਆਰਪੁਰ), 2 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸਤਿਗੁਰੂ ਦਲੀਪ ਸਿੰਘ ਦੀ ਹਜ਼ੂਰੀ ਅਤੇ ਛੱਤਰ-ਛਾਇਆ ਹੇਠ ਮਨਾਏ ਜਾ ਰਹੇ ਤ੍ਰਿਵੇਣੀ ਸੰਗਮ ਪੰਥਕ ਏਕਤਾ ਹੋਲੇ-ਮਹੱਲੇ ਦੇ ਦੂਜੇ ਦਿਨ ਵੀ ਅੱਜ ਅੰਮ੍ਰਿਤ ਵੇਲੇ ਤੋਂ ਆਸਾ ਦੀ ਵਾਰ ਦਾ ਕੀਰਤਨ ਤੋਂ ਬਾਅਦ ਨਿਰੰਤਰ ਕਥਾ-ਕੀਰਤਨ ਅਤੇ ਦੀਵਾਨਾਂ ਦਾ ਪ੍ਰਵਾਹ ਚੱਲਿਆ।ਅੱਜ ਹੋਲੇ-ਮਹੱਲੇ ਦੇ ਦੂਜੇ ਦਿਨ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਤਿਗੁਰੂ ਦਲੀਪ ਸਿੰਘ ਦੇ ਪੰਥਕ …
Read More »ਡਾ. ਸਿੱਧੂ ਨੇ ਸੰਸਦੀ ਸਕੱਤਰ ਦੇ ਅਹੁੱਦੇ ਦੀ ਅਹਿਮੀਅਤ ਦਾ ਅਪ੍ਰੈਲ ਫੂਲ ਬਣਾਇਆ – ਮੰਨਾ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਪੂਰਬੀ ਵਿਧਾਨਸਭਾ ਹਲਕੇ ਤੋਂ ਵਿਧਾਇਕ ਅਤੇ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵੱਲੋਂ ਪਹਿਲੀ ਅਪ੍ਰੈਲ ਨੂੰ ਅਪ੍ਰੈਲ ਫੂਲ ਵਾਲੇ ਦਿਨ ਮਜਾਕ ਕਰਦੇ ਹੋਏ ਆਪਣੀ ਫੇਸਬੁਕ ਦੀ ਟਾਈਮਲਾਈਨ ‘ਤੇ ਆਪਣੇ ਅਸਤੀਫੇ ਦਾ ਸਟੇਟਸ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਪੰਜਾਬ ਪ੍ਰਦੇਸ਼ ਕਾਂਗਰਜਸ ਕਮੇਟੀ ਦੇ ਸੀਨੀਅਰ ਮੈਂਬਰ ਮਨਦੀਪ ਸਿੰਘ ਮੰਨਾ ਨੇ ਇਕ ਸੋਚਿਆ ਸਮਝਿਆ …
Read More »ਸ੍ਰੀ ਲੰਕਾ ਤੇ ਹਿੰਦੋਸਤਾਨ ਦੀਆਂ ਸਮੱਸਿਆਵਾਂ ਇੱਕੋ ਜਿਹੀਆ ਹਨ – ਕਾਮਰੇਡ ਰਤਨਾਇਕਾ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ੍ਰੀ ਲੰਕਾ ਦੇ ਸੰਸਦ ਮੈਂਬਰ, ਸਾਬਕਾ ਖੇਤੀਬਾੜੀ ਮੰਤਰੀ ਤੇ ਪੀਪਲਜ਼ ਲਿਬਰੇਸ਼ਨ ਫਰੰਟ ਦੀ ਪੋਲਿਟ ਬਿਊਰੋ ਦੇ ਮੈਬਰ ਕਾਮਰੇਡ ਵਿਮਲ ਰਤਨਾਇਕਾ ਨੇ ਸਥਾਨਕ ਸੀ.ਪੀ.ਆਈ ਦੇ ਦਫਤਰ ਵਿਖੇ ਕਿਹਾ ਕਿ ਸ੍ਰੀ ਲੰਕਾ ਤੇ ਹਿੋਦਸਤਾਨ ਦੇ ਲੋਕਾਂ ਦੀਆ ਸਮੱਸਿਆਵਾ ਵਿੱਚ ਕੋਈ ਅੰਤਰ ਨਹੀ ਹੈ ਅਤੇ ਦੋਵੇ ਦੇਸ਼ਾਂ ਦਾ ਅਵਾਮ ਹੀ ਹਾਕਮ ਧਿਰ ਦੀਆ ਗਲਤ ਨੀਤੀਆ ਕਾਰਨ ਗਰੀਬੀ, …
Read More »ਗੁਰਚੇਤ ਚਿੱਤਰਕਾਰ ਕਰਨਗੇ ਆਮ ਆਦਮੀ ਪਾਰਟੀ ਲਈ ਨਾਟਕ
ਜੰਡਿਆਲਾ ਗੁਰੂ, 2 ਅਪ੍ਰੈਲ਼ (ਹਰਿੰਦਰ ਪਾਲ ਸਿੰਘ) – ਮਾਝੇ ਵਿੱਚ ਪਹਿਲੀ ਵਾਰੀ ਆਮ ਆਦਮੀ ਪਾਰਟੀ ਦੇ ਲਈ ਗੁਰਚੇਤ ਚਿੱਤਰਕਾਰ ਵਲੋਂ ਨਾਟਕ 3 ਅਪ੍ਰੈਲ ਨੂੰ ਖੇਡਿਆ ਜਾਵੇਗਾ।ਆਮ ਆਦਮੀ ਪਾਰਟੀ ਦੀ ਹੋਈ ਮੀਟਿਗ ਵਿੱਚ ਨਾਟਕਕਾਰ ਗੁਰਚੇਤ ਚਿੱਤਰਕਾਰ ਵਲੋਂ ਪਿਂਡ ਢੋਟਾ ਵਿਖੇ ਨਾਟਕ ਖੇਡਿਆ ਜਾਵੇਗਾ।ਇਸ ਮੌਕੇ ਤੇ ਮਨਜਿੰਦਰ ਸਿੰਘ ਸੰਧੂ, ਸੇਵਕਪਾਲ ਸਿੰਘ, ਦਲਬੀਰ ਸਿੰਘ, ਨਿਸ਼ਾਨ ਸਿੰਘ ਬੋਦੇਵਾਲ ਤੇ ਪਰਮਪ੍ਰੀਤ ਹਾਜਿਰ ਹੋਏ।ਨਾਟਕ ਦੇ ਮੰਚ …
Read More »ਜ਼ਿਲਾ ਮੈਜ਼ਿਸਟ੍ਰੇਟ ਵੱਲੋਂ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦੇ ਆਦੇਸ਼
ਫਾਜ਼ਿਲਕਾ, 2 ਅਪ੍ਰੈਲ (ਵਿਨੀਤ ਅਰੋੜਾ)- ਜ਼ਿਲਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਅੰਦਰ ਕਣਕ ਦੀ ਪਰਾਲੀ / ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿਚ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। …
Read More »ਜ਼ਿਲਾ ਮੈਜ਼ਿਸਟ੍ਰੇਟ ਵੱਲੋਂ ਰਾਤ ਵੇਲੇ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ
ਫਾਜ਼ਿਲਕਾ, 2 ਅਪ੍ਰੈਲ (ਵਿਨੀਤ ਅਰੋੜਾ)- ਜ਼ਿਲਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਹੱਦ ਅੰਦਰ ਸ਼ਾਮ 7 ਵਜ਼ੇ ਤੋਂ ਸਵੇਰੇ 8 ਵਜ਼ੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲਾ ਫਾਜ਼ਿਲਕਾ …
Read More »ਘਰੇਲੂ ਹਿੰਸਾ ਹੋਣ ‘ਤੇ ਟੋਲ ਫ੍ਰੀ ਨੰਬਰ 1968 ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਗੋਸ਼ਲ ਜਿਮੀਦਾਰਾ ਅਤੇ ਗੋਪਾਲਪੁਰਾ ਬਲਾਕ ਮਜੀਠਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਸੈਮੀਨਾਰ ਦੌਰਾਨ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ …
Read More »
Punjab Post Daily Online Newspaper & Print Media