ਸੰਦੌੜ, (ਹਰਮਿੰਦਰ ਸਿੰਘ ਭੱਟ) – ਪਿੰਡ ਫ਼ਲੌਂਡ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਲਾਨਾਂ ਇਨਾਮ ਵੰਡ ਸਮਾਰੋਹ ਦਾ ਅਯੋਜਿਤ ਕੀਤਾ ਗਿਆ।ਸਕੂਲ ਦੇ ਮੁੱਖ ਆਧਿਆਪਕ ਗੁਰਮੀਤ ਸਿੰਘ ਅੋਲਖ ਨੇ ਵਿਦਿਆਥੀਆਂ ਦਾ ਨਤੀਜਾ ਐਲਾਨਿਆ।ਵਿਸੇਸ਼ ਮਹਿਮਾਨ ਵਜੋਂ ਪਹੁੰਚੇ ਵੈਟਰਨਰੀ ਅਫ਼ਸਰ ਡਾ. ਪਰਦੀਪ ਸਿੰਘ ਤੇ ਲਾਈਨਮੈਨ ਸ.ਅਮਰਜੀਤ ਸਿੰਘ ਬੁਟਾਹਰੀ ਨੇ ਬੱਚਿਆਂ ਨੂੰ ਪੜ੍ਹਾਈ ਵਿੱਚ ਸ਼ਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪਹਿਲਾ ,ਦੂਜਾ ਤੇ …
Read More »ਪੰਜਾਬੀ
ਬਿਨਾ ਰਜਿਸਟਰੀ ਫੀਸ ਖ਼ੂਨ ਦੇ ਰਿਸ਼ਤਿਆਂ ਵਿੱਚ ਕੀਤੇ ਜਾਂਦੇ ਹਨ ਜਾਇਦਾਦ ਦੇ ਤਬਾਦਲੇ – ਐਸ.ਡੀ.ਐਮ
ਬਟਾਲਾ, 31 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਕੁਝ ਮਹੀਨੇ ਪਹਿਲਾਂ ਲਏ ਗਏ ਵੱਡੇ ਲੋਕ ਪੱਖੀ ਫੈਸਲੇ ਜਿਸ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਪਤੀ-ਪਤਨੀ ਅਤੇ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਦੇ ਤਬਾਦਲੇ ਤੋਂ ਮੁਕੰਮਲ ਰਜਿਸਟਰੇਸ਼ਨ ਫੀਸ ਖਤਮ ਕਰ ਦਿੱਤੀ ਸੀ ਦੇ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਰਾਜ ਸਰਕਾਰ ਦੇ ਇਸ ਫੈਲਸੇ ਨਾਲ ਪਰਿਵਾਰਾਂ ਵਿੱਚ ਸਾਂਝ ਵਧੀ ਹੈ …
Read More »ਅੱਜ ਦੀਆਂ ਸੁਰਖੀਆਂ……
ਕੈਪਟਨ ਅਮਰਿੰਦਰ ਸਿੰਘ ਨੇ ਵੇਰਕਾ ਵਾਸੀਆਂ ਨੂੰ ਸੇਵਾਵਾਂ ਦੇਣ ਲਈ ਐਬੂਲੈਸਾਂ ਨੂੰ ਦਿਤੀ ਹਰੀ ਝੰਡੀ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਵੇਰਕਾ ਵੈਲਫੇਅਰ ਸੁਸਾਇਟੀ ਵਲੋਂ ਵੇਰਕਾ ਨਿਵਾਸੀਆਂ ਦੀ ਸਹੂਲਤ ਲਈ ਦਿਤੀਆਂ ਗਈਆਂ ਦੋ ਐਬੂਲੈਸਾਂ ਦੀਆਂ ਸੇਵਾਵਾਂ ਸ਼ੁਰੂ ਕਰਨ ਲਈ ਅੱਜ ਸਾਬਕਾ ਮੁਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਕੈਪਟਨ ਅਮਰਿੰਦਰ ਸਿੰਘ ਨੇ ਹਰੀ ਝੰਡੀ ਦਿਤੀ। ਉਘੇ ਸਮਾਜ ਸੇਵਕ ਅਤੇ ਜਾਟ ਮਹਾਂ ਸਭਾ ਦੇ ਸੂਬਾਈ ਜਨਰਲ ਸਕੱਤਰ ਮਾਸਟਰ ਹਰਪਾਲ ਸਿੰਘ ਵੇਰਕਾ ਵਲੋਂ ਵੇਰਕਾਨਿਵਾਸੀਆਂ ਨੂੰ ਆਪਣੇ ਨਿਜੀ ਖਰਚੇ …
Read More »ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ.ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ। ਸ. ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ‘ਤੇ ਚੱਲਦਿਆਂ ਹੋਇਆ …
Read More »ਸ਼ੋ੍ਮਣੀ ਕਮੇਟੀ ਦੇ ਖਾਲਸਾ ਕਾਲਜ ਗੜ੍ਹਦੀਵਾਲਾ ਨੂੰ ਨੈਕ ਵੱਲੋਂ ‘ਏ’ ਗ੍ਰੇਡ ਦਾ ਦਰਜ਼ਾ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਲਗਾਤਾਰ ਹੋ ਰਹੇ ਗੁਣਾਤਮਕ ਸੁਧਾਰਾਂ ਕਾਰਨ ਸ਼੍ਰੋਮਣੀ ਕਮੇਟੀ ਦੇ ਕਾਲਜ ਲਗਾਤਾਰ ਮੱਲਾਂ ਮਾਰ ਰਹੇ ਹਨ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਕੱਲ੍ਹ ਘੋਸ਼ਿਤ ਕੀਤੇ ਨਤੀਜਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਪਿੰਡ ਝੰਡੇਰ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਫਸੋਸਨਾਕ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੇਂ ਸ਼ਹਿਰ ਦੇ ਪਿੰਡ ਝੰਡੇਰ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਪ੍ਰਬੰਧਕਾਂ ਵੱਲੋਂ ਵਰਤੀ ਅਣਗਹਿਲੀ ਤੇ ਅਵੇਸਲੇਪਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ …
Read More »ਆਪ ਵੱਲੋ ਨਵਾਂ ਪੰਜਾਬ ਪੈਦਲ ਮਾਰਚ ਵਿੱਚ ਭਾਰੀ ਉਤਸਾਹ- ਚੀਮਾਂ, ਸੰਧੂ
ਪੱਟੀ, 30 ਮਾਰਚ (ਰਣਜੀਤ ਸ਼ਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਂਦਮੀ ਪਾਰਟੀ ਵੱਲੋ ਨਵਾਂ ਪੰਜਾਬ ਪੈਦਲ ਮਾਰਚ ਹਰਜੋਤ ਬੈਂਸ ਪ੍ਰਧਾਂਨ ਯੂਥ ਵਿੰਗ ਪੰਜਾਬ ਦੀ ਅਗਵਾਹੀ ਵਿੱਚ ਸ੍ਰੀ ਫਤਿਹਗੜ੍ਹ ਦੀ ਪਵਿੱਤਰ ਧਰਤੀ ਤੋ ਸੁਰੂ ਹੋ ਕੇ ਵੱਖ-ਵੱਖ ਪਿੰਡਾ ‘ਚ ਚੱਲਦਾ ਹੋਇਆਂ ਸ਼ਹੀਦਾ ਦੀ ਧਰਤੀ ਹੁਸੇਨੀਵਾਲਾ ਵਿਖੇ 5 ਅਪੈਲ ਨੂੰ ਸਮਾਪਤ ਹੋਵੇਗਾ, ਇਸ ਨਵਾਂ ਪੰਜਾਬ ਪੈਦਲ ਮਾਰਚ ਵਿੱਚ ਰਣਜੀਤ ਸਿੰਘ ਚੀਮਾ …
Read More »ਸਰੋਂ ਦੇ ਖੇਤਾਂ ਵਿੱਚ ਖੇਤ ਦਿਵਸ ਮਨਾਇਆ ਗਿਆ
ਪਠਾਨਕੋਟ, 30 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਡਾ ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਪ੍ਰਾਯੋਜਤ ਸਕੀਮ ”ਨੈਸ਼ਨਲ ਮਿਸ਼ਨ ਆਨ ਆਇਲ ਸੀਡ ਅਤੇ ਆਇਲ ਪਾਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਕੌਂਤਰਪੁਰ ਵਿਖੇ ਅਗਾਂਹਵਧੂ ਕਿਸਾਨ ਕੰਸ …
Read More »ਪਲਾਸਟਿਕ ਕੈਰੀ ਬੈਗ ਦੇ ਉਤਪਾਦਨ, ਸਟਾਕ, ਵੰਡ, ਰੀਸਾਇਕਲ, ਵਿਕਰੀ ਤੇ ਵਰਤੋਂ ‘ਤੇ ਲੱਗੀ ਪਾਬੰਦੀ
ਪਠਾਨਕੋਟ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਦੇ ਨੋਟੀਫਿਕੇਸ਼ਨ ਨੰਬਰ 5/182016-4 ਐਲਜੀ4/692717/1 ਮਿਤੀ 18/2/2016 ਤਹਿਤ ਪੰਜਾਬ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ 1 ਅਪ੍ਰੈਲ, 2016 ਤੋਂ ਪਲਾਸਟਿਕ ਕੈਰੀ ਬੈਗ ਦੇ ਉਤਪਾਦਨ, ਸਟਾਕ, ਵੰਡ, ਰੀਸਾਇਕਲ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) …
Read More »
Punjab Post Daily Online Newspaper & Print Media