ਅੰਮ੍ਰਿਤਸਰ, 30 ਮਾਰਚ (ਸੁਖਬੀਰ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ 2 ਰੋਜ਼ਾ ‘ਪੰਜਾਬ ਯੁਵਾ ਸਾਹਿਤ ਉਤਸਵ’ ਦੇ ਅਗਾਜ਼ ਸਮੇਂ ਉੱਘੇ ਪੰਜਾਬੀ ਕਵੀ ਸ: ਸੁਰਜੀਤ ਪਾਤਰ ਨੇ ਯੁਵਾਂ ਸਾਹਿਤਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਮਾਜ ਨੂੰ ਸੇਧ ਦੇਣ ਦਾ ਸਾਹਿਤ ਸਿਰਜਣ ਦੀ ਅਪੀਲ ਕੀਤੀ। ਸ: ਪਾਤਰ ਨੇ ਕਿਹਾ ਕਿ ਅਜਿਹੇ ਸਾਹਿਤ ਦੀ ਸਿਰਜਣਾ ਕਰਨੀ ਲਾਜ਼ਮੀ ਹੈ ਜੋ ਦਾਰਸ਼ਨਿਕ ਸੱਚ ਨੂੰ ਬਿਆਨ …
Read More »ਪੰਜਾਬੀ
ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਨੇ ਮਨਾਇਆ ‘ਟੈਕ ਫੈਸਟ-2016’
ਅੰਮ੍ਰਿਤਸਰ, 30 ਮਾਰਚ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਵੱਲੋਂ ਕਾਲਜ ਦੇ ਵਿਹੜੇ ਵਿੱਚ ‘ਟੈਕ ਫੈਸਟ-2016’ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਕੰਪਿਊਟਰ ਵਿੱਦਿਆ ਵਿੱਚ ਨਵੀਆਂ ਹੋ ਰਹੀਆਂ ਖੋਜ਼ਾਂ ‘ਤੇ ਵਿਚਾਰ-ਵਟਾਂਦਰੇ ਤੋਂ ਇਲਾਵਾ ਕਾਲਜ ਦੇ ਵਿਹੜੇ ਵਿੱਚ ਸੱਭਿਆਚਾਰਕ ਮੰਚ ਨੇ ਖ਼ੂਬ ਰੰਗ ਬੰਨਿਆ। ਇਸ ਮੌਕੇ 2 ਪੜਾਵਾਂ ਵਿੱਚ ਸਵੇਰੇ ਦੇ ਆਯੋਜਿਤ ਪ੍ਰੋਗਰਾਮ ਵਿੱਚ ਗੁਰੂ ਨਾਨਕ …
Read More »ਦਮਦਮੀ ਟਕਸਾਲ ਵੱਲੋ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ 125 ਧਾਰਮਿਕ ਦੀਵਾਨ ਸ਼ੁਰੂ
ਚੌਂਕ ਮਹਿਤਾ, 30 ਮਾਰਚ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਵੱਲੋਂ ਹਰ ਸਾਲ ਦੀ ਤਰ੍ਹਾਂ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਦੀ ਸ਼ਹੀਦੀ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦਗਾਰ 6 ਜੂਨ ਨੂੰ ਵੱਡੇ ਪੱਧਰ ਤੇ ਮਨਾਉਣ ਸਬੰਧੀ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਲ 2016-17 ਲਈ ਅਹਿਮ ਨਿਯੁਕਤੀਆਂ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਸਾਲ 2016-17 ਦੀਆਂ ਅਹਿਮ ਨਿਯੱਕਤੀਆਂ ਕੀਤੀਆਂ ਹਨ।ਇਹ ਨਿਯੁਕਤੀਆਂ 31 ਮਾਰਚ, 2017 ਤਕ ਕੀਤੀਆਂ ਗਈਆਂ ਹਨ। 1 ਅਪ੍ਰੈਲ ਤੋਂ ਆਪਣੀਆਂ ਜ਼ਿੰਮੇਵਾਰੀਆਂ ਸਾਂਭਣਗੇ। ਯੂਨੀਵਰਸਿਟੀ ਦੇ ਸਾਈਕਾਲੋਜੀ ਵਿਭਾਗ ਦੇ ਪ੍ਰੋਫੈਸਰ ਨਵਦੀਪ ਸਿੰਘ ਤੁੰਗ ਨੂੰ ਡੀਨ, ਅਕਾਦਮਿਕ ਮਾਮਲੇ ਅਤੇ ਕੰਪਿਊਟਰ ਸਾਇੰਸ ਵਿਭਾਗ ਤੋਂ ਪ੍ਰੋ. ਕਰਨਜੀਤ ਸਿੰਘ ਕਾਹਲੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੀ ਦੂਜੀ ਕਨਵੋਕੇਸ਼ਨ ਆਯੋਜਿਤ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਵਿਖੇ ਕਾਲਜ ਦੀ ਦੂਜੀ ਕਾਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪ੍ਰੋ. ਪਰਮਜੀਤ ਸਿੰਘ ਜੱਜ, ਡੀਨ ਅਕਾਦਮਿਕ ਮਾਮਲੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕਨਵੋਕੇਸ਼ਨ ਵਿੱਚ 600 ਦੇ ਕਰੀਬ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਡਿਗਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ …
Read More »‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਘਰੇਲੂ ਹਿੰਸਾ ਰੋਕਣ ਸਬੰਧੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ‘ਪਾਣੀ ਬਿਨਾਂ ਰੁੱਖ ਨਹੀਂ, ਧੀ ਬਿਨਾਂ ਸੁੱਖ ਨਹੀਂ’ ਨਾਅਰੇ ਤਹਿਤ ਪਿੰਡ ਵਰਪਾਲ ਕਲਾਂ ਵਿਖੇ ਘਰੇਲੂ ਹਿੰਸਾ ਰੋਕਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਅਟਾਰੀ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਅਧੀਨ ਕਰਵਾਏ ਇਸ ਸੈਮੀਨਾਰ ਮੌਕੇ ਵੱਖ-ਵੱਖ ਬੁਲਾਰਿਆਂ ਨੇ …
Read More »ਬਿਨਾਂ ਢੱਕੀਆਂ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ‘ਤੇ ਪਾਬੰਦੀ ਲਾਗੂ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਜ਼ਿਲ੍ਹੇ ਦੀ ਹੱਦ ਵਿਚ ਹੈਜ਼ੇ ਦੀ ਬਿਮਾਰੀ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਖਾਣ-ਪੀਣ ਦੀਆਂ ਬਿਨਾਂ ਢਕੀਆਂ ਵਸਤਾਂ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ 2016 ਤੱਕ ਲਾਗੂ ਰਹਿਣਗੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ। ਡਿਪਟੀ …
Read More »ਹੋਮਿਓਪੈਥੀ ਤੇ ਆਯੂਰਵੇਦ ਦੁਆਰਾ ਪੁਰਾਣੀਆਂ ਅਤੇ ਲਾਇਲਾਜ਼ ਬਿਮਾਰੀਆਂ ਦਾ ਇਲਾਜ ਸੰਭਵ- ਡਾ. ਖੁੱਲਰ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) -‘ਆਯੂਸ਼’ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਪਿੰਡ ਬਹੋੜੂ ਵਿਖੇ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ ਜਿਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ 786 ਮਰੀਜ਼ਾਂ ਦਾ ਚੈਕਅੱਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਖੁੱਲਰ ਨੇ ਦੱਸਿਆ ਕਿ ਹੋਮਿਓਪੈਥੀ ਅਤੇ ਆਯੂਰਵੇਦ ਇਲਾਜ ਪ੍ਰਣਾਲੀਆਂ ਦੁਆਰਾ …
Read More »ਨਾਮਵਰ ਸ਼ਾਇਰ ਰਾਜਿੰਦਰ ਪ੍ਰਦੇਸੀ ਨਾਲ ਰਚਾਇਆ ਸਾਹਿਤਕ-ਸੰਵਾਦ
ਅੰਮ੍ਰਿਤਸਰ, 30 ਮਾਰਚ (ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਵੱਲੋਂ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਪੰਜਾਬੀ ਜੁਬਾਨ ਦੇ ਸਮਰੱਥ ਸ਼ਾਇਰ ਰਜਿੰਦਰ ਪ੍ਰਦੇਸੀ ਨਾਲ ਸਾਹਿਤਕ-ਸੰਵਾਦ ਰਚਾਇਆ ਗਿਆ। ਸੰਖੇਪ ਪਰ ਅਰਥ ਭਰਪੂਰ …
Read More »ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦ ਸਰਾਭੇ ਨੂੰ ਭੁਲੀਆਂ ਸਰਕਾਰਾਂ?
ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਿਆ ਜਾਵੇ – ਵਿਨੋਦ ਭਗਤ, ਦੇਵ ਸਰਾਭਾ ਸੰਦੌੜ 30 ਮਾਰਚ (ਹਰਮਿੰਦਰ ਭੱਟ) – ਗ਼ਦਰ ਪਾਰਟੀ ਦੇ ਹੀਰੋ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਲਾਸਾਨੀ ਕੁਰਬਾਨੀ ਪ੍ਰਰੇਨਾ ਤੋ ਲੱਖਾਂ ਨੌਜ਼ਵਾਨਾਂ ਨੇ ਦੇਸ਼ ਦੀ ਅਜ਼ਾਦੀ ਲਈ ਸ਼ਹੀਦੀਆਂ ਦਾ ਜਾਮ ਪੀਤੇ ਪਰ ਸਮੇਂ ਸਮੇਂ ਦੀਆਂ ਸਰਕਾਰਾਂ ਇਹਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਈ ਬੈਠੀਆਂ …
Read More »
Punjab Post Daily Online Newspaper & Print Media