ਸੰਗਰੂਰ, 29 ਜਨਵਰੀ ( ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਜੀ (ਡੀਮਡ ਯੂਨੀਵਰਸਿਟੀ) ਸਲਾਈਟ ਲੌਂਗੋਵਾਲ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਡਾਇਰੈਕਟਰ ਸਲਾਈਟ ਪ੍ਰੋ: ਮਣੀ ਕਾਂਤ ਪਾਸਵਾਨ ਨੇ ਕੀਤੀ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਾਇਰੈਕਟਰ ਪ੍ਰੋ. ਮਨੀ ਕਾਂਤ ਪਾਸਵਾਨ ਨੇ ਨਿਭਾਈ।ਸੰਸਥਾ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ।ਸੁਰੱਖਿਆ …
Read More »ਪੰਜਾਬੀ
ਖ਼ਾਲਸਾ ਕਾਲਜ ਵੂਮੈਨ ਵਿਖੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਨੂੰ ’ਵਿਕਸਿਤ ਦੇਸ਼ਾਂ’ ਦੀ ਕਤਾਰ ’ਚ ਸ਼ਾਮਲ ਕਰਨ ਲਈ ਸਿੱਖਿਆ ਅਤੇ ਸਿਹਤ ’ਤੇ ਧਿਆਨ ਕੇਂਦਰਿਤ ਕਰਨਾ ਅਤਿਅੰਤ ਜ਼ਰੂਰੀ ਹੈ।ਜੇਕਰ ਤੈਅ ਕੀਤੇ ਟੀਚਿਆਂ ਨੂੰ ਹਾਸਲ ਕਰਨਾ ਹੈ ਤਾਂ ਭਾਰਤ, ਜੋ ਕਿ ਪਹਿਲਾਂ ਹੀ ਆਪਣੀ ਅਰਥਵਿਵਸਥਾ-2030 ਤੋਂ ਪਹਿਲਾਂ ਦੁੱਗਣੀ ਕਰਨ ਦਾ ਚਾਹਵਾਨ ਹੈ, ਨੂੰ ਕੁੱਝ ਬੁਨਿਆਦੀ ਫ਼ੈਸਲੇ ਲੈਣੇ ਹੋਣਗੇ। ਇਹ ਪ੍ਰਗਟਾਵਾ ਖ਼ਾਲਸਾ ਕਾਲਜ ਫ਼ਾਰ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂੂਲ ਦੇ ਖਿਡਾਰੀ ਨੇ ਗਤਕੇ ’ਚ ਹਾਸਲ ਕੀਤਾ ਗੋਲਡ ਮੈਡਲ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇ ਵਿਦਿਆਰਥੀ ਨੇ ਤਾਮਿਲਨਾਡੂ (ਮਦੁਰਈ) ਵਿਖੇ ਹੋਈਆਂ ਖੇਲੋ ਇੰਡੀਆ ਗੇਮਜ਼ ਗਤਕੇ ’ਚ ਫਰੀ ਸੋਟੀ ਈਵੈਂਟ ਅੰਡਰ-19 ਸਾਲ ਟੀਮ ’ਚ ਭਾਗ ਲੈਂਦਿਆਂ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦੀ ਪ੍ਰੰਪਰਾ ਨੂੰ ਬਰਕਰਾਰ ਰੱਖਿਆ ਹੈ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ 11ਵੀਂ ਕਲਾਸ ’ਚ ਪੜ੍ਹ ਰਹੇ ਕੁਸ਼ਲਦੀਪ …
Read More »ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ‘ਚ ਹੋਵੇਗੀ – ਧਾਲੀਵਾਲ
ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ …
Read More »ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਸਰਬਤ ਦਾ ਭਲਾ ਟਰੱਸਟ ਦਾ ਸਨਮਾਨ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਡਾ. ਐਸ.ਪੀ ਸਿੰਘ ਓਬਰਾਏ ਦੁਬਈ ਦੀ ਸਰਪ੍ਰਸਤੀ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਕੀਤੇ ਜਾਂਦੇ ਮਿਸਾਲੀ ਕਾਰਜ਼ਾਂ ਬਦਲੇ 26 ਜਨਵਰੀ 2024 ਮੌਕੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਰਬਤ ਦਾ ਭਲਾ ਟਰੱਸਟ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਵਲੋਂ ਵਿਸ਼ੇਸ਼ ਰੂਪ `ਚ ਸਨਮਾਨਿਤ …
Read More »ਛੋਟੀ ਬੱਚੀ ਨੇ 41ਵੀਂ ਮਹੀਨਾਵਾਰ ਮੁਫ਼ਤ ਯਾਤਰਾ ਬੱਸ ਨੂੰ ਦਿਖਾਈ ਹਰੀ ਝੰਡੀ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਸ਼੍ਰੀ ਜੇ.ਐਮ.ਡੀ.ਸੀ ਫਾਊਂਡੇਸ਼ਨ ਵਲੋਂ ਸ਼ੁਰੂ ਕੀਤੀ ਗਈ ਸ਼੍ਰੀ ਵੈਸ਼ਨੋ ਦੇਵੀ ਲਈ 41ਵੀਂ ਮਹੀਨਾਵਾਰ ਮੁਫਤ ਯਾਤਰਾ ਬੱਸ 28 ਜਨਵਰੀ ਦੀ ਰਾਤ ਨੂੰ ਹਾਲ ਗੇਟ ਤੋਂ ਰਵਾਨਾ ਕੀਤੀ ਗਈ।ਇੱਕ ਛੋਟੀ ਬੱਚੀ ਨੇ ਕੰਜ਼ਕ ਦੇ ਰੂਪ ਵਿੱਚ ਇਸ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੰਸਥਾ ਦੇ ਸੰਸਥਾਪਕ ਰਾਕੇਸ਼ ਰੌਕੀ ਮਹਾਜਨ ਨੇ ਦੱਸਿਆ ਕਿ ਮਹੀਨੇ …
Read More »ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ‘ਚ ਗੁਜ਼ਰ ਮੁਸਲਮਾਨ ਭਾਈਚਾਰੇ ਨੇ ਫੜਿਆ ‘ਆਪ’ ਦਾ ਪੱਲਾ
ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ਵਿਖੇ ਅੱਜ ਗੁਜ਼ਰ ਮੁਸਲਮਾਨ ਭਾਈਚਾਰੇ ਦੇ ਭਾਰੀ ਸੰਖਿਆ ਵਿੱਚ ਲੋਕ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜ਼ੰਗਲਾਤ ਤੇ ਜ਼ੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰਚੱਕ ਨੇ ਪਿੰਡ ਸਮਰਾਲਾ ਵਿਖੇ ਗੁਜ਼ਰ ਮੁਸਲਮਾਨ …
Read More »ਗਣਤੰਤਰ ਦਿਵਸ ਮੌਕੇ ਲੜਕੀਆਂ ਦੀ ਰਿਲੇਅ ਰੇਸ ਅਤੇ ਹੈਂਡਬਾਲ ਲੜਕੀਆਂ ਦਾ ਨੁਮਾਇਸ਼ੀ ਮੈਚ ਕਰਵਾਇਆ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਖੇਡ ਅਫਸਰ ਅੰਮ੍ਰਤਸਰ ਵਲੋਂ ਗਣਤੰਤਰ ਦਿਵਸ ਤੇ ਹੈਂਡਬਾਲ ਗੇਮ ਦੀਆਂ ਲੜਕੀਆਂ ਦਾ ਪ੍ਰਦਰਸ਼ਨੀ ਮੈਚ ਦਾ ਆਯੋਜਨ ਸਥਾਨਕ ਖਾਲਸਾ ਕਾਲਜੀਏਟ ਸ:ਸੀ:ਸੈ:ਸਕੂਲ ਵਿਖੇ ਕੀਤਾ ਗਿਆ ਅਤੇ ਲੜਕੀਆਂ ਦੀ ਰਿਲੇਅ ਰੇਸ (4ਯ100 ਮੀ:) ਖਾਲਸਾ ਕਾਲਜ ਵਿਖੇ ਕਰਵਾਈ ਗਈ।ਸ੍ਰੀਮਤੀ ਸਵਿਤਾ ਕੁਮਾਰੀ ਐਥਲੈਟਿਕਸ ਕੋਚ ਨੇ ਦੱਸਿਆ …
Read More »ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਗਣਤੰਤਰ ਦਿਵਸ ਮਨਾਇਆ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਲੋਂ ਦੇਸ਼ ਦਾ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਇਸ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਕੀਤੀ ਗਈ। ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੇ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਸੇਵਾ ਦੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਕਾਲਜ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।ਸੰਗੀਤ ਵਿਭਾਗ ਨੇ …
Read More »ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਤੇ ਸ੍ਰੀ ਦੁਰਗਾ ਸੇਵਾ ਦਲ ਨੇ ਲੋੜਵੰਦਾਂ ਨੂੰ ਵੰਡੇ ਕੰਬਲ ਅਤੇ ਕੱਪੜੇ
ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸਿਵਲ ਹਸਪਤਾਲ ਸੰਗਰੂਰ ਦੇ ਲੰਗਰ ਭਵਨ ਵਿਖੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. (ਪ੍ਰੋ.) ਐਸ.ਪੀ ਸਿੰਘ ਓਬਰਾਏ ਵਲੋਂ ਭੇਜੇ ਆਰਥਿਕ ਤੌਰ ‘ਤੇ ਕਮਜ਼ੋਰ ਤੇ ਲੋੜਵੰਦਾਂ ਨੂੰ ਕੰਬਲ ਅਤੇ ਸ੍ਰੀ ਦੁਰਗਾ ਸੇਵਾ ਦਲ ਵੱਲੋਂ ਇਸ ਸਮੇਂ ਪੈ ਰਹੀ ਸਰਦੀ ਦੌਰਾਨ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ।ਇਹ ਸਾਦਾ ਸਮਾਗਮ ਸ੍ਰੀ ਦੁਰਗਾ ਸੇਵਾ ਦਲ …
Read More »
Punjab Post Daily Online Newspaper & Print Media