Wednesday, November 25, 2026

ਪੰਜਾਬੀ

ਹਾਦਸਿਆਂ ਬਾਰੇ ਸੁਪਰੀਮ ਕੋਰਟ ਦਾ ਫੈਸਲਾ -ਹੁਣ ਪੁਲਿਸ ਨਹੀਂ ਕਰ ਸਕੇਗੀ ਮਦਦਗਾਰਾਂ ਨੂੰ ਪ੍ਰੇਸ਼ਾਨ

ਸੰਧੋਵ, 30 ਮਾਰਚ (ਹਰਮਿੰਦਰ ਸਿੰਘ ਭੱਟ) – ਸੜਕ ਹਾਦਸਿਆਂ ਦੌਰਾਨ ਜ਼ਖਮੀਆਂ ਨੂੰ ਬਚਾਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਸੁਪਰੀਮ ਕੋਰਟ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਇਸ ਬਾਰੇ ਬਣਾਏ ਦਿਸ਼ਾ-ਨਿਰਦੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਵੇਂ ਨਿਯਮ ਦਾ ਪੂਰੇ ਦੇਸ਼ ‘ਚ ਪਾਲਣ ਕਰਨ ਨੂੰ ਕਿਹਾ ਗਿਆ ਹੈ। ਅਦਾਲਤ ਨੇ ਸਰਕਾਰ ਨੂੰ …

Read More »

ਅਹਿਮਦਗੜ੍ਹ ਵਾਸੀਆਂ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ ਖੋਲਿਆ ਮੋਰਚਾ

ਸੰਦੌੜ/ਅਹਿਮਦਗੜ੍ਹ, 30 ਮਾਰਚ (ਹਰਮਿੰਦਰ ਸਿੰਘ ਭੱਟ)- ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਵਲੋਂ ਦਾਖਲਾ ਫੀਸਾਂ, ਕਿਤਾਬਾਂ, ਬਿਲਡਿੰਗ ਫੰਡਾਂ ਅਤੇ ਵਰਦੀਆਂ ਰਾਂਹੀ ਵਿਦਿਆਰਥੀਆਂ ਦੇ ਮਾਪਿਆਂ ਕੋਲੋਂ ਕੀਤੇ ਜਾਂਦੇ ਆਰਥਿਕ ਸੋਸ਼ਣ ਉਪਰ ਭਾਂਵੇ ਰੋਕ ਲਗਾ ਦਿੱਤੀ ਗਈ ਹੈ ਪਰ ਫਿਰ ਵੀ ਕੁਝ ਪ੍ਰਾਈਵੇਟ ਸਕੂਲਾਂ ਵਲੋਂ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਟਿੱਚ ਜਾਣਦਿਆਂ ਮਾਪਿਆਂ ਦਾ ਆਰਥਿਕ ਸੋਸ਼ਣ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ।ਇਸੇ …

Read More »

ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੂਮੈਨ ਵਿਖੇ ਦੋ ਰੋਜ਼ਾ ਵੈਦਿਕ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੂਮੈਨ ਯੂ.ਜੀ.ਸੀ ਦੀ ਬਾਰ੍ਹਵੀਂ ਯੋਜਨਾ ਦੇ ਅਧੀਨ ਸਵਾਮੀ ਦਯਾਨੰਦ ਅਧਿਐਨ ਕੇਂਦਰ ਵਲੋਂ ਦੋ ਰੋਜ਼ਾ ਵੈਦਿਕ ਵਰਕਸ਼ਾਪ ਅਤੇ ਵਾਖਿਆਨ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਦੀ ਸ਼ੁਰੂਆਤ ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਡੀ. ਏ. ਵੀ ਗਾਣ ਨਾਲ ਕੀਤੀ ਗਈ, ਜਦਕਿ ਉਦਘਾਟਨੀ ਸਮਾਰੋਹ ਦਾ ਆਗਾਜ਼ ਮੁੱਖ …

Read More »

ਕੌਮੀ ਯੂਥ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਲਈ ਲੋਕਾਂ ਨੂੰ ਦਿਖਾਏ ਸਬਜ਼ਬਾਗ

ਰਈਆ, 30 ਮਾਰਚ (ਬਲਵਿੰਦਰ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਮੰਡੀ ਵਿਖੇ ਕਾਂਗਰਸ ਵੱਲੋਂ 2017 ਦੀ ਸਰਕਾਰ ਬਣਾਉਣ ਲਈ ਰੈਲੀ ਕੀਤੀ ਇਸ ਮੋਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਸਾਡੀ ਸਰਕਾਰ ਆਉਣ ਤੇ ਚਾਰ ਹਫਤਿਆਂ ਚ ਨਸ਼ਾ ਬੰਦ ਕੀਤਾ ਜਾਵੇਗਾ ਅਤੇ ਅਕਾਲੀ, ਭਾਜਪਾ ਸਰਕਾਰ ਲੋਕਾਂ ਨੂੰ ਸੁੱਖ ਸਹੂਲਤਾਂ ਨਹੀ ਦੇ …

Read More »

ਕਾਲੀ ਸੂਚੀ ਵਿਚੋਂ ਸਿੱਖਾਂ ਦੇ ਨਾਮ ਕੱਢਣ ਦਾ ਫੈਸਲਾ ਸ਼ਲਾਘਾਯੋਗ

ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਨਾਮ ਕਾਲੀ ਸੂਚੀ ਦੀ ਲਿਸਟ ਵਿਚੋਂ ਕੱਢੇ ਹਨ, ਸ਼ਲਾਘਾਯੋਗ ਫੈਸਲਾ ਹੈ, ਲੇਕਿਨ ਇਹ ਕਾਲੀ ਸੂਚੀ ਸਰਕਾਰ ਵੱਲੋਂ ਖਤਮ ਹੀ ਕਰ ਦੇਣੀ ਚਾਹੀਦੀ ਹੈ, ਜਿਸ ਨਾਲ ਸਿੱਖ ਵੀ ਅਜ਼ਾਦੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਇਆ ਸ਼ਰਧਾਲੂ ਲਾਪਤਾ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਇਆ ਸ਼ਰਧਾਲੂ ਲਾਪਤਾ ਹੋਣ ਦਾ ਖਬਰ ਹੈ।ਸਥਾਨਕ ਬਾਜ਼ਾਰ ਪੇਠੇ ਵਾਲਾ, ਗਲੀ ਤਾਰਾ ਚੰਦ ਘਰਿਆਲ ਵਾਸੀ ਸਿਮਰਪ੍ਰੀਤ ਸਿੰਘ ਦਾਨਿਸ਼ ਨੇ ਦੱਸਿਆ ਕਿ ਉਸ ਦੇ ਪਿਤਾ ਜਸਵਿੰਦਰ ਸਿੰਘ ਉਮਰ 45 ਸਾਲ ਵਾਸੀ, ਅੰਮ੍ਰਿਤਸਰ 25 ਮਾਰਚ ਨੂੰ ਉਨ੍ਹਾਂ ਦੇ ਪਿਤਾ ਘਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਨਿਕਲੇ ਸਨ, …

Read More »

ਸਿੱਖਿਆ ਵਿਭਾਗ ਵਲੋਂ ਪੁਰਾਣੇ ਕਰਮਚਾਰੀਆਂ ਨੂੰ ਅੱਖੋ ਪਰੋਖੇ ਕਰਨ ‘ਤੇ ਕਾਲੇ ਬਿੱਲੇ ਲਗਾ ਕੇ ਕੀਤਾ ਕੰਮ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ)- ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਾਮਿਆ ਨੇ ਆਪਣੀਆ ਜ਼ਾਇਜ਼ ਤੇ ਹੱਕੀ ਮੰਗਾਂ ਦਾ ਹੱਲ ਨਾ ਹੁੰਦਾ ਦੇਖ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਦਫਤਰਾਂ ਵਿਚ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ ਅਤੇ ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਵਲੋ ਜ਼ਿਲ੍ਹਾ ਸਿੱਖਿਆ ਅਫਸਰ (ਐਲ਼ੀ.) ਸ. ਜੁਗਰਾਜ ਸਿੰਘ ਰੰਧਾਵਾ ਨੂੰ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਪੱਤਰ ਸੌਂਪਿਆ। ਪੱਤਰਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਸਾਹਿਤਕ ਸਮਾਗਮ ਵਿਚ ‘ਦੀਵਾ ਬਲਦਾ ਰਹੇ ‘ਪੁਸਤਕ ਲੋਕ ਅਰਪਣ ਕੀਤੀ

ਰਾਜਪੁਰਾ, 29 ਮਾਰਚ (ਅਮਨ)- ਲੋਕ ਸਾਹਿਤ ਸੰਗਮ (ਰਜਿ:) ਰਾਜਪੁਰਾ ਵਲੋਂ ਸੀਨੀਅਰ ਸਿਟੀਜਨ ਕੌਸਲ ਦੇ ਸਹਿਯੋਗ ਨਾਲ ਸੀਨੀਅਰ ਸਿਟੀਜਨ ਕੋਸਲ ਭਵਨ ਵਿਖੇ ਸੰਗਮ ਦੇ ਪ੍ਰਧਾਨ ਡਾ. ਗੁਰਵਿੰਦਰ ਅਮਨ ਅਤੇ ਕੋਂਸਲ ਪ੍ਰਧਾਨ ਡਾ ਹਰਬੰਸ ਸਿੰਘ ਆਹੂਜਾ ਦੀ ਸਾਂਝੀ ਅਗਵਾਈ ਵਿਚ ਸਮਾਰੋਹ ਕਰਵਾਇਆ ਗਿਆ। ਇਸ ਮੋਕੇ ਸ੍ਰੀਮਤੀ ਹਰਜਿੰਦਰ ਕੋਰ ਸਧਰ ਦੀ ਕਿਤਾਬ ‘ਦੀਵਾ ਬਲਦਾ ਰਹੇ ‘ਲੋਕ ਅਰਪਣ ਕੀਤੀ। ਸਮਾਗਮ ਦੇ ਮੁਖ ਮਹਿਮਾਨ ਬਿਕਰਮ …

Read More »

ਭਵਿੱਖ ਦੀ ਖੇਤੀ ਲਈ ਪਾਣੀ ਦੀ ਘਾਟ ਦੇ ਨਾਲ-ਨਾਲ ਬੇਰੁਜ਼ਗਾਰੀ ਵਧਣ ਦਾ ਖਤਰਾ- ਡਾ. ਚਾਹਲ

ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ)- ਜ਼ਮੀਨ ਹੇਠਲੇ ਪਾਣੀ ਦਾ ਪੱਧਰ ਇਸ ਹੱਦ ਤੱਕ ਨੀਵਾਂ ਜਾ ਚੁੱਕਾ ਹੈ ਕਿ ਕੇਂਦਰੀ ਜ਼ਿਲਿਆਂ ਵਿੱਚ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ, ਜਿਸ ਨਾਲ ਭਵਿੱਖ ਦੀ ਖੇਤੀ ਲਈ ਪਾਣੀ ਦੀ ਘਾਟ ਦੇ ਨਾਲ-ਨਾਲ ਬੇਰੁਜ਼ਗਾਰੀ ਵਧਣ ਦਾ ਖਤਰਾ ਬਣ ਗਿਆ ਹੈ। ਇਹ ਵਿਚਾਰ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਵਿਭਾਗ ਵੱਲੋਂ …

Read More »