ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਖੇਡ ਖੇਤਰ ਨੂੰ ਪਹਿਲਾ ਨਾਲੋ ਹੋਰ ਵੀ ਬੇਹਤਰ ਹੋਰ ਵੀ ਚੁਸਤ ਫੁਰਤ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਤੇ ਪੰਜਾਬ ਖੇਡ ਵਿਭਾਗ ਦੇ ਵੱਲੋਂ ਲਈ ਜਾ ਰਹੀ ਜਿਲ੍ਹਾ ਵਾਰ ਜਾਣਕਾਰੀ ਦੇ ਤਹਿਤ ਪੰਜਾਬ ਦੇ ਸਹਾਇਕ ਖੇਡ ਡਾਇਰੈਕਟਸ ਕਰਤਾਰ ਸਿੰਘ ਨੇ ਅੰਮ੍ਰਿਤਸਰ ਵਿਖੇ ਪੰਜਾਬ ਜਿਲ੍ਹਿਆ ਗੁਰਾਦਰਪੁਰ, ਫਰੀਦਕੋਟ, ਫਿਰੋਜਪੁਰ, ਤਰਨਤਾਰਨ ਤੇ ਅੰਮ੍ਰਿਤਸਰ ਦੇ ਜਿਲ੍ਹਾ …
Read More »ਪੰਜਾਬੀ
ਲਮੀਣੀ ਵਿਖੇ 14.50 ਏਕੜ ਵਿੱਚ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਜੰਗੀ ਪੱਧਰ ‘ਤੇ ਜਾਰੀ
ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਆਧੁਨਿਕ ਖੇਡ ਸਹੂਲਤਾਂ ਮੁਹਈਆ ਕਰਨ ਲਈ ਲਮੀਣੀ ਪਠਾਨਕੋਟ ਵਿਖੇ 14.50 ਏਕੜ ਰਕਬੇ ਵਿੱਚ 8.50 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਇਸ ਸਟੇਡੀਅਮ ਦੀ ਉਸਾਰੀ ਦੋ ਪੜ੍ਹਾਵਾਂ ਵਿੱਚ ਕੀਤੀ ਜਾ ਰਹੀ ਹੈ ਅਤੇ …
Read More »ਗਰਾਉਂਡ ਲੇਵਲ ‘ਤੇ ਕੰਮ ਕਰਨ ਤੇ ਸਾਫ ਸੁਥਰੀ ਅਕਸ਼ ਵਾਲੇ ਵਰਕਰਾਂ ਨੂੰ ‘ਆਪ’ ਦੇਵੇਗੀ ਟਿਕਟਾਂ ਬਲਜਿੰਦਰ, ਆਜ਼ਾਦ
ਪੱਟੀ, 28 ਮਾਰਚ (ਅਵਤਾਰ ਸਿਘ ਢਿੱਲੋਂ, ਰਣਜੀਤ ਮਾਹਲਾ)- ਟਿਕਟਾਂ ਦੀ ਵੰਡ ਜਨਤਾ ਤੈਅ ਕਰੇਗੀ ਕਿ ਜਨਤਾ ਦੀ ਨਜ਼ਰ ਤੇ ਕਿਹੜਾ ਆਦਮੀ ਖਰਾ ਉਤਰਦਾ ਹੈ।ਇਨ੍ਹਾਂ ਸਬਦਾ ਦਾ ਪ੍ਰਗਟਵਾ ਆਮ ਆਦਮੀ ਪਾਰਟੀ ਹਲਕਾਂ ਪੱਟੀ ਦੇ ਆਗੂ ਬਲਜਿੰਦਰ ਸਿੰਘ ਕੈਰੋ ਅਤੇ ਯੂਥ ਦੇ ਬੁਲਾਰੇ ਬਲਜੀਤ ਸਿੰਘ ਆਜ਼ਾਦ ਨੇ ਪੱਤਰਕਾਰਾਂ ਨਾਲ ਗੱਲ ਕਰੀਦਆ ਕਹੇ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਹਰ ਆਮ ਬੰਦੇ ਦੀ ਪਾਰਟੀ …
Read More »ਨਸ਼ੇ ਵਿਰੁੱਧ ਲੋਕਾਂ ਦੀ ਲਾਮਬੰਦੀ ਸ਼ੁਰੂ- ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਦਿੱਤਾ ਜਾਵੇਗਾ ਧਰਨਾ
ਪੱਟੀ, 28 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੱਟੀ ਸ਼ਹਿਰ ਅੰਦਰ ਨਸ਼ੇ ਦੀ ਭਰਮਾਰ ਕਾਰਨ ਅਨੇਕਾਂ ਨੌਜਵਾਨ ਇਸ ਦੀ ਲਪੇਟ ਵਿਚ ਆਏ ਹੋਏ ਹਨ ਤੇ ਕਈ ਇਕ ਮੌਤ ਦੇ ਮੰਹੂ ਵਿਚ ਜਾ ਚੁੱਕੇ ਹਨ। ਨਸ਼ੇ ਦੇ ਅੱਤਵਾਦ ਨੂੰ ਰੋਕਣ ਲਈ ਵਾਰਡ ਨੰ: 6 ਗਲੀ ਡਾ. ਮਨਜੀਤ ਸਿੰਘ ਵਾਲੀ ਦੇ ਜਾਗਰੂਕ ਪਰਿਵਾਰਾਂ ਨੇ ਥਾਣਾ ਪੱਟੀ ਵਿਖੇ ਪੁਹੰਚ ਕੇ ਥਾਣਾ ਮੁੱਖੀ ਨੂੰ …
Read More »ਤਲਵੰਡੀ ਮੋਹਰ ਸਿੰਘ ਵਿਖੇ ਗੁਰਦੁਆਰਾ ਸਾਹਿਬ ਵਿੱਚ ਬਿਜਲੀ ਸਪਾਰਕ ਹੋਣ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਝੁਲਸੇ
ਪੱਟੀ, 28 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਗੁਰਦਵਾਰਾ ਬਾਬਾ ਜੀਵਨ ਸਿੰਘ ਵਿਖੇ ਅੱਜ ਸਵੇੇਰੇ ਤੜਕਸਾਰ ਅਚਾਨਕ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਨਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਪਾਲਕੀ ਨੂੰ ਅੱਗ ਦਾ ਸੇਕ ਲੱਗਣ ਨਾਲ ਝੁਲਸ ਗਏ ਅਤੇ ਰੁਮਾਲਾ ਤੇ ਚੰਦੋਆ ਸਾਹਿਬ ਅਗਨ ਭੇਂਟ ਹੋ ਗਏ।ਇਸ …
Read More »2੦17 ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ – ਭੋਲਾ ਸਿੰਘ
ਪੱਟੀ, 28 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੰਜਾਬ ਕਾਂਗਰਸ ਵਲੋਂ ਸ਼ੁਰੂ ਕੀਤੀ ਪੰਜਾਬ ਜਾਗੋ ਮੁਹਿੰਮ ਨੂੰ ਪੱਟੀ ਹਲਕੇ ਅੰਦਰ ਭਰਵਾਂ ਹੁੰਗਾਰਾ ਮਿਲ ਰਹੇ ਹੈ। ਇਹ ਵਿਚਾਰ ਭੋਲਾ ਸਿੰਘ ਸ਼ਕਰੀ ਨੇ ਪਿੰਡ ਦਰਗਾਪੁਰ ਵਿਖੇ ਮੀਟਿੰਗ ਨੂੰ ਸਬੰਧੋਨ ਕਰਦੇ ਹੋਏ।ਸ਼ੱਕਰੀ ਚੇਅਰਮੈਨ ਟਰਾਂਸਪੋਰਟ ਸੈਲ ਨੇ ਕਿਹਾ ਕਿ 2੦17 ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਹੈ। ਕਿਉ ਕਿ ਅਕਾਲੀ ਭਾਜਪਾ ਦੇ 9ਸਾਲ ਦੇ …
Read More »25 ਤੋਂ ਵੱਧ ਪਰਿਵਾਰ ਕਾਂਗਰਸ ਛੱਡਕੇ ਅਕਾਲੀ ਦਲ ਵਿੱਚ ਸ਼ਾਮਿਲ
ਮਜੀਠੀਆ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਮੱਤੇਵਾਲ, 28 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੀ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਸਰਕਲ ਮੱਤੇਵਾਲ ਦੇ ਪਿੰਡ ਕਲੇਰ ਬਾਲਾ ਪਾਈ ਵਿਖੇ 25 ਤੋਂ ਵੱਧ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਵਿਕਾਸ ਕਾਰਜਾਂ ਲਈ ਗਰਾਂਟ ਦੇਣ ਪੁੱਜੇ ਸ. ਬਿਕਰਮ ਸਿੰਘ ਮਜੀਠੀਆ ਨੇ …
Read More »ਪੱਤਰਕਾਰਾਂ ਲਈ ਤਿੰਨ ਲੱਖ ਤੱਕ ਦੀ ਸਿਹਤ ਬੀਮਾ ਯੋਜਨਾ ਜਲਦ ਹੋਵੇਗੀ ਲਾਗੂ – ਮਜੀਠੀਆ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਕੇਂਦਰ ਅਤੇ ਹੋਰਨਾਂ ਸੂਬਿਆਂ ਲਈ ਮਾਰਗ ਦਰਸ਼ਕ ਸਿੱਧ ਹੋ ਰਹੀਆਂ ਹਨ ਅਤੇ ਆਮ ਲੋਕਾਂ ਨੂੰ ਇੰਨਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ 79 ਵਿਦਿਆਰਥਣਾਂ ਨੂੰ ਮਿਲੀ ਨੌਕਰੀ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਘੱਟੋ ਘੱਟ 79 ਵਿਦਿਆਰਥਣਾਂ ਦੀ ਵਿਸ਼ਵ ਪ੍ਰਸਿੱਧ ਦੂਰਸੰਚਾਰ ਕੰਪਨੀ ਟੀ. ਸੀ. ਆਈ. ਐੱਲ. ਵੱਲੋਂ ਨੌਕਰੀ ਲਈ ਚੁਣਿਆ ਗਿਆ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਦਿਆਰਥਣਾਂ ਲਿਖਤੀ ਟੈਸਟ ਅਤੇ ਇੰਟਰਵਿਊ ਦੀ ਪ੍ਰੀਕ੍ਰਿਆ ਪਾਸ ਕਰਕੇ ਇਹ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬੀ ਹਾਸਲ …
Read More »ਖਾਲਸਾ ਕਾਲਜ ਵਿਖੇ ਆਈ. ਏ. ਐਸ, ਪੀ. ਸੀ. ਐਸ ਅਤੇ ਯੂ. ਜੀ. ਸੀ. ਨੈਟ ਦੀਆਂ ਕੋਚਿੰਗ ਕਲਾਸਾਂ 1 ਅਪ੍ਰੈਲ ‘ਤੋਂ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਖਾਲਸਾ ਕਾਲਜ ਵਿਖੇ ਯੂ. ਜੀ. ਸੀ. ਅਤੇ ਪੀ. ਸੀ. ਐੱਸ. (ਪ੍ਰੀਲਿਮਸ) ਦੀਆਂ ਕੋਚਿੰਗ ਕਲਾਸਾਂ 1 ਅਪ੍ਰੈਲ ਤੋਂ ਦੁਪਿਹਰ 2:00 ਤੋਂ ਸ਼ਾਮ 5:00 ਵਜੇ ਸ਼ੁਰੂ ਹੋ ਰਹੀਆਂ ਹਨ। ਇਸ ਕੋਰਸ ਦਾ ਪੀ. ਸੀ. ਐੱਸ. ਲਈ ਗ੍ਰੈਜ਼ੂਏਟ ਅਤੇ ਯੂ. ਜੀ. ਐੱਸ. ਲਈ ਪੋਸਟ ਗ੍ਰੈਜ਼ੂਏਟ ਤੱਕ ਦੇ ਵਿਦਿਆਰਥੀ ਲਾਹਾ ਲੈ ਸਕਣਗੇ, ਜਿਨ੍ਹਾਂ ਦੀ ਚੋਣ ਮੈਰਿਟ ਦੇ ਅਧਾਰ …
Read More »
Punjab Post Daily Online Newspaper & Print Media