ਜੰਡਿਆਲਾ ਗੁਰੂ, 28 ਮਾਰਚ (ਹਰਿੰਦਰ ਪਾਲ ਸਿੰਘ)- ਸਰਕਾਰੀ ਹਾਈ ਸਕੂਲ ਗਹਿਰੀ ਮੰਡੀ ਵਿਖੇ ਸਿੱਖਿਆ ਵਿਭਾਗ ਵੱਲੋ ਦਿੱਤੀ ਗਈ ਸਾਢੇ ਪੰਜ ਲੱਖ ਦੀ ਗ੍ਰਾਂਟ ਨਾਲ ਬਨਣ ਵਾਲੇ ਕਮਰੇ ਦਾ ਨੀਹ ਪੱਥਰ ਅੱਜ ਮਨਜਿੰਦਰ ਸਿੰਘ ਭੀਰੀ ਸਰਪੰਚ ਗਹਿਰੀ ਮੰਡੀ ਨੇ ਸਕੂਲ ਪ੍ਰਿੰਸੀਪਲ ਟਿੱਕਾ, ਸਟਾਫ ਤੇ ਪੰਚਾਇਤ ਮੈਬਰਾਂ ਦੀ ਹਾਜਰੀ ‘ਚ ਰੱਖਿਆ।ਇਸ ਮੋਕੇ ਭੀਰੀ ਸਰਪੰਚ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਸਿੱਖਿਆ ਦੇ …
Read More »ਪੰਜਾਬੀ
ਅੰਗਰੇਜ਼ੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਸੰਪੰਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੰਗਰੇਜ਼ੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਯੂਨੀਵਰਸਿਟੀ ਦੇ ਬਾਬਾ ਬੁੱਢਾ ਕਾਲਜ ਭਵਨ ਵਿਖੇ ਸੰਪੰਨ ਹੋਇਆ। ਇਸ ਸੈਮੀਨਾਰ ਵਿਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਤੋਂ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਭਾਗ ਲਿਆ। ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੋਸ਼ਿਆਲੋਜੀ ਵਿਭਾਗ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਖਸੀਅਤ ਉਸਾਰੀ ‘ਤੇ ਭਾਸ਼ਣ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ 20-ਦਿਨਾਂ ਸ਼ਾਰਟ-ਟਰਮਫ਼ਕਰੈਸ਼-ਕੋਰਸ ਇਨ ਪਰਸਨਲ ਗਰੂਮਿੰਗ ਦੌਰਾਨ ਸ੍ਰੀਮਤੀ ਨੀਤੂ ਦੂਆ ਬਤੌਰ ਰੀਸਰਸ ਪਰਸਨ ਹਾਜ਼ਰ ਹੋਏ। ਉਨ੍ਹਾਂ ਨੇ ਸ਼ਖਸੀਅਤ ਉਸਾਰੀ ਅਤੇ ਸਰੀਰਿਕ ਭਾਸ਼ਾ ਵਿਸ਼ੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ।ਉਨ੍ਹਾਂ ਕਿਹਾ ਕਿ ਮਨੁੱਖ ਦੀ ਸ਼ਖਸੀਅਤ, ਉਸ ਦੇ ਹਾਵ ਭਾਵ ਅਤੇ ਚਾਲ ਢਾਲ ਤੋਂ ਝਲਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ …
Read More »125 ਕਰੋੜ 83 ਲੱਖ ਵਿਚ ਹੋਈ ਫ਼ਾਜ਼ਿਲਕਾ ਜ਼ਿਲ੍ਹੇ ਦੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ – ਈਸ਼ਾ ਕਾਲੀਆ
ਫਾਜਿਲਕਾ, 27 ਮਾਰਚ (ਵਨੀਤ ਅਰੋੜਾ)- ਅੱਜ ਭਸੀਨ ਪੈਲੇਸ ਫਿਰੋਜ਼ਪੁਰ ਛਾਉਣੀ ਵਿਖੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆ ਦੀ ਨਿਲਾਮੀ ਦੇ ਡਰਾਅ ਉੱਚ ਸਿਵਲ, ਪੁਲੀਸ ਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਹਾਜ਼ਰੀ ਵਿਚ ਕੱਢੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਡਰਾਅ ਕੱਢਣ ਦੀ ਪ੍ਰਕ੍ਰਿਆ ਦੀ ਚੈਕਿੰਗ ਕੀਤੀ ਗਈ, ਜਦਕਿ ਸ੍ਰੀ ਚਰਨਦੇਵ ਸਿੰਘ ਮਾਨ ਵਧੀਕ …
Read More »ਨਾਸ਼ਪਾਤੀ ਦੇ ਵਧੀਆ ਫਲ਼ ਲਈ ਕਿਸਾਨ ਸਪਰੇਅ ਕਰਨ – ਬਾਜ ਸਿੰਘ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਨਾਸ਼ਪਾਤੀ ਦਾ ਫਲ਼ ਜੇ ਚੰਗੀ ਕੁਆਲਿਟੀ ਦਾ ਹੋਵੇ ਅਤੇ ਪ੍ਰਤੀ ਬੂਟਾ ਪੈਦਾਵਾਰ ਚੰਗੀ ਹੋਵੇ ਤਾ ਹੀ ਕਿਸਾਨ ਨੂੰ ਵਧੇਰੇ ਆਮਦਨ ਹੁੰਦੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਸ. ਬਾਜ ਸਿੰਘ ਨੇ ਦੱਸਿਆ ਕਿ ਫਲ਼ਾਂ ਦਾ ਮੰਡੀਕਰਨ ਕਰਦੇ ਸਮੇਂ ਫਲ਼ ਦੇ ਸਾਈਜ਼ ਅਤੇ ਬਾਹਰੀ ਦਿਖ ਮੁਤਾਬਿਕ ਏ, ਬੀ, ਸੀ ਆਦਿ ਅਨੁਸਾਰ ਗ੍ਰੇਡਿੰਗ ਕੀਤੀ …
Read More »’ਘਰੇਲੂ ਹਿੰਸਾ ਕਾਨੂੰਨ’ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਸਬੰਧੀ ਸੈਮੀਨਾਰ ਤੇ ਵਿਸ਼ਾਲ ਰੈਲੀ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-3 ਨੇ ਘਰੇਲੂ ਹਿੰਸਾ ਕਾਨੂੰਨ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਪ੍ਰਤੀ ਜਾਗਰੂਕਤਾ ਲਈ ਬਲਾਕ ਪੱਧਰੀ ਕੈਂਪ ਕ੍ਰਿਸ਼ਨਾ ਰਿਜ਼ੋਰਟ, ਢਪੱਈ ਰੋਡ ਵਿਖੇ ਕਰਵਾਇਆ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ …
Read More »ਵਪਾਰਕ ਅਦਾਰਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਕੀਤੇ ਲਾਜ਼ਮੀ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ …
Read More »ਡੀ. ਜੇ ਅਤੇ ਪਟਾਕਿਆਂ ‘ਤੇ ਰਾਤ 10 ਤੋਂ ਸਵੇਰੇ 6 ਵਜੇ ਤੱਕ ਪਾਬੰਦੀ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਆਵਾਜ਼ ਤੋਂ ਵੱਧ ਡੀ. ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ‘ਤੇ ਰਾਤ 10 ਵਜੇ ਤੋਂ ਸਵੇਰੇ …
Read More »ਕਿਰਾਏਦਾਰਾਂ ਦੇ ਵੇਰਵੇ ਤਸਦੀਕ ਕਰਵਾਉਣੇ ਲਾਜ਼ਮੀ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ ਰਿਹਾਇਸ਼ੀ ਪਤਾ …
Read More »ਸੈਨਾ ਵਿੱਚ ਭਰਤੀ ਦੇ ਲਿਖਤੀ ਟੈਸਟ ਲਈ ਮੁਫ਼ਤ ਕੋਚਿੰਗ ਕਲਾਸ 4 ਅਪ੍ਰੈਲ ਤੋਂ
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਤਿੱਬੜੀ ਰੈਲੀ ਵਿਚ ਮੈਡੀਕਲ ਫਿੱਟ ਨੌਜਵਾਨਾਂ ਲਈ ਸੀ-ਪਾਈਟ ਕੈਂਪ, ਆਈ. ਟੀ. ਆਈ ਰਣੀਕੇ, ਅੰਮ੍ਰਿਤਸਰ ਵਿਖੇ ਲਿਖਤੀ ਇਮਤਿਹਾਨ ਵਾਸਤੇ ਮੁਫ਼ਤ ਕੋਚਿੰਗ ਕਲਾਸ ਮਿਤੀ 4 ਅਪ੍ਰੈਲ 2016 ਤੋਂ ਸ਼ੁਰੂ ਹੋ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ ਦਲਬੀਰ ਸਿੰਘ ਨੇ ਦੱਸਿਆ ਕਿ ਸੈਨਾ ਦੀ …
Read More »
Punjab Post Daily Online Newspaper & Print Media