ਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤਹਿਸੀਲਪੁਰਾ ਗੋਲਡਨ ਐਵੀਨਿਊ ਪੁਰਾਣੀ ਹੰਸਲੀ ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਭਗਤ ਧੰਨਾ ਜੀ ਦੇ 600 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਪੰਜਾਬੀ
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਗੁਰੂ ਰਾਮ ਦਾਸ ਰੋਟਰੀ ਰੈਡ ਕਰਾਸ ਫ੍ਰੀ ਡਿਸਪੈਂਸਰੀ ਦਾ ਉਦਘਾਟਨ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ ਸੱਗੂ) ਦੇਸ਼ ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰੋਟਰੀ ਕੈਂਸਰ ਕੇਅਰ ਰਿਸਰਚ ਫਾਊਂਡੇਸ਼ਨ (ਰਜਿ) ਅਤੇ ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਸ਼ੁਰੂ ਕੀਤੀ ਗਈ ਸ੍ਰੀ ਗੁਰੂ ਰਾਮ ਦਾਸ ਰੋਟਰੀ ਰੈਡ ਕਰਾਸ ਫ੍ਰੀ ਡਿਸਪੈਂਸਰੀ ਦਾ ਉਦਘਾਟਨ ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ ਪੀ.ਸੀ.ਐਸ ਵਲੋਂ ਆਪਣੇ ਸ਼ੁੱਭ ਕਰ ਕਮਲਾਂ …
Read More »ਸਾਬਕਾ ਕੌਸਲਰ ਡਾਕਟਰ ਨਿਰਮਲ ਸਿੰਘ ‘ਆਪ ਵਿੱਚ ਹੋਏ ਸ਼ਾਮਲ
ਪੱਟੀ, 26 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦੋ ਆਮ ਆਦਮੀ ਪਾਰਟੀ ਸੈਕਟਰ (ਪੱਟੀ-ਖੇਮਕਰਨ-ਜੀਰਾ) ਨੰਬਰ 9 ਦੇ ਇੰਚਾਰਜ ਐਡਵੋਕੇਟ ਦਵਿੰਦਰਜੀਤ ਸਿੰਘ ਦੀ ਪ੍ਰਰੇਨਾ ਸਦਕਾ ਡਾਕਟਰ ਨਿਰਮਲ ਸਿੰਘ ਸਾਬਕਾ ਮੈਬਰ ਨਗਰ ਪਾਲਿਕਾ ਪੱਟੀ, ਬਾਬਾ ਜੀਵਣ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ ਦੇ ਸੁਬਾਈ ਆਗੂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ …
Read More »ਖ਼ੁਮਾਇਨੀ ਦੇ ਭਾਰਤੀ ਨੁਮਾਇੰਦੇ ਨੇ ਕੀਤਾ ਖੋਜ ਸੰਸਥਾ ਨਾਦ ਪ੍ਰਗਾਸੁ ਦਾ ਦੌਰਾ
ਸਿੱਖ-ਸੂਫ਼ੀ ਸਕੂਲ ਅਤੇ ਸਿੱਖ-ਫ਼ਾਰਸੀ ਪਰੰਪਰਾ ਦੀ ਪੁਨਰ-ਸੁਰਜੀਤੀ ਸਬੰਧੀ ਵਿਚਾਰਾਂ ਅੰਮ੍ਰਿਤਸਰ 26 ਮਾਰਚ (ਪੰਜਾਬ ਪੋਸਟ ਬਿਊਰੋ) – ਇਰਾਨ ਦੀ ਸਰਵਉੱਚ ਧਾਰਮਿਕ ਹਸਤੀ ਹਜ਼ਰਤ ਅਤਾਉਲਾ ਸਾਈਦ ਅਲੀ ਖ਼ੁਮਾਇਨੀ ਦੇ ਭਾਰਤੀ ਨੁਮਾਇੰਦੇ ਮਹਿਦੀ ਮਹਿਦਵੀਪੋਰ ਨੇ ਪਿਛਲੇ ਇਕ ਦਹਾਕੇ ਤੋਂ ਅਕਾਦਮਿਕ ਖੋਜ ਅਤੇ ਸ਼ਾਸ਼ਤਰੀ ਭਾਸ਼ਾਵਾਂ ਦੇ ਵਿਕਾਸ ਲਈ ਕਾਰਜਸ਼ੀਲ ਸੰਸਥਾ ਨਾਦ ਪ੍ਰਗਾਸੁ ਦੇ ਮੁੱਖ ਦਫਤਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ …
Read More »ਚੰਨਣਕੇ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਕਰਵਾਇਆ
ਚੌਂਕ ਮਹਿਤਾ, 26 ਮਾਰਚ (ਜੋਗਿੰਦਰ ਸਿੰਘ ਮਾਣਾ) – ਬਲਾਕ ਤਰਸਿੱਕਾ ਅਧੀਨ ਪਿੰਡ ਚੰਨਣਕੇ ਦੇ ਆਂਗਣਵਾੜ੍ਹੀ ਸੈਂਟਰ ਵਿਖੇ ਸੀਡੀਪੀਓ ਮੈਡਮ ਤਨੁਜਾ ਗੋਇਲ ਦੀ ਅਗਵਾਈ ਵਿਚ ਬੇਟੀ ਬਚਾਓ ਬੇਟੀ ਪੜਾ੍ਹਓ ਮੁਹਿੰਮ ਤਹਿਤ ਬਲਾਕ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਇਸ ਸਮੇ ਕੇਕ ਕੱਟਣ ਉਪਰੰਤ ਛੋਟੀਆਂ ਬੱਚੀਆਂ ਦਾ ਜਨ੍ਹਮ ਦਿਨ ਮਨਾਇਆ ਤੇ ਗਿਫਟ ਵੀ ਦਿੱਤੇ ਗਏ, ਇਸ ਸਮੇ ਮੈਡਮ ਗੋਇਲ ਨੇ ਲੋਕਾਂ ਨੂੰ ਭਰੂਣ ਹੱਤਿਆ …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਪਿੰਡ ਉਦੋਨੰਗਲ ਵੰਡੇ
ਚੌਂਕ ਮਹਿਤਾ, 26 ਮਾਰਚ (ਜੋਗਿੰਦਰ ਸਿੰਘ ਮਾਣਾ) – ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਪਿੰਡ ਉਦੋਨੰਗਲ ਵਿਖੇ ਸਰਪੰਚ ਰਜਿੰਦਰ ਸਿੰਘ ਦੀ ਅਗਵਾਈ ‘ਚ 52 ਨੀਲੇ ਕਾਰਡ ਧਾਰਕ ਗਰੀਬ ਪਰਿਵਾਰਾਂ ਨੂੰ 30 ਹਜਾਰ ਤੱਕ ਦਾ ਫ੍ਰੀ ਇਲਾਜ ਕਰਵਾਉਣ ਲਈ ਸਮਾਰਟ ਕਾਰਡ ਵੰਡੇ ਗਏ, ਇਸ ਸਮੇ ਸਰਪੰਚ ਰਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …
Read More »ਐਕਸਾਈਜ ਡਿਊਟੀ ਦੇ ਵਿਰੋਧ ਵਿੱਚ ਸਵਰਨਕਾਰਾਂ ਨੇ ਜੰਡਿਆਲਾ ਗੁਰੂ ਵਿੱਚ ਦਿੱਤਾ ਰੋਸ ਧਰਨਾ
ਜੰਡਿਆਲਾ ਗੁਰੂ, 26 ਮਾਰਚ (ਹਰਿੰਦਰਪਾਲ ਸਿੰਘ) – ਸੋਨੇ ਦੇ ਗਹਿਣਿਆਂ ‘ਤੇ ਲਗਾਈ ਗਈ ਐਕਸਾਈਜ ਡਿਊਟੀ ਦੇ ਵਿਰੋਧ ਵਿੱਚ ਪਿਛਲੇ 15-20 ਦਿਨਾਂ ਤੋਂ ਅਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟਾ ਰਹੇ ਸਵਰਨਕਾਰਾਂ ਨੇ ਅੱਜ ਸ਼ਹਿਰ ਦੇ ਮੇਨ ਚੋੜਾ ਬਾਜਾਰ ਵਿੱਚ ਰੋਸ ਧਰਨਾ ਦਿੱਤਾ ਅਤੇ ਸਮੂਹ ਦੁਕਾਨਦਾਰਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ ਗਈ।ਇਸ ਮੋਕੇ ਜੰਡਿਆਲਾ ਸ਼ਰਾਫ ਯੂਨੀਅਨ ਦੇ ਪ੍ਰਧਾਨ ਰਜਨੀਸ਼ ਜੈਨ …
Read More »19ਵੀਂ ਸਦੀ ਦੇ ਪੰਜਾਬ ਦਾ ਸਮਾਜ ਤੇ ਅਰਥਚਾਰਾ ਬਾਰੇ ਦੋ ਦਿਨਾਂ ਯੂ.ਜੀ.ਸੀ ਰਾਸ਼ਟਰੀ ਸੈਮੀਨਾਰ ਸੰਪੰਨ
ਅੰਮ੍ਰਿਤਸਰ, 26 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ 19ਵੀਂ ਸਦੀ ਦੇ ਪੰਜਾਬ ਦਾ ਸਮਾਜ ਅਤੇ ਅਰਥਚਾਰਾ ਵਿਸ਼ੇ ‘ਤੇ ਦੋ ਦਿਨਾਂ ਯੂ.ਜੀ.ਸੀ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਹੋਇਆ।ਇਸ ਸੈਮੀਨਾਰ ਵਿਚ ਕਸ਼ਮੀਰ ਯੁਨੀਵਰਸਿਟੀ, ਪੰਜਾਬ ਯੁਨੀਵਰਸਿਟੀ ਚੰਡੀਗ੍ਹੜ, ਜੰਮੂ ਯੁਨੀਵਰਸਿਟੀ, ਪੰਜਾਬੀ ਯੁਨੀਵਰਸਿਟੀ ਪਟਿਆਲਾ ਅਤੇ ਜੈਪੂਰ ਯੁਨੀਵਰਸਿਟੀ ਤੋਂ ਵਿਦਵਾਨਾਂ ਨੇ ਭਾਗ …
Read More »ਐਸ.ਐਸ ਬੋਰਡ ਮੈਂਬਰ ਅਨਵਰ ਮਸੀਹ ਦੇ ਪਿਤਾ ਅਜੀਜ਼ ਮਸੀਹ ਨੂੰ ਸ਼ਰਧਾਂਜਲੀਆਂ ਭੇਟ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਐਸ. ਐਸ ਬੋਰਡ ਪੰਜਾਬ ਦੇ ਮੈਂਬਰ ਸ੍ਰੀ ਅਨਵਰ ਮਸੀਹ ਦੇ ਪਿਤਾ ਬਾਬੂ ਅਜੀਜ਼ ਮਸੀਹ, ਜਿਹੜੇ ਬੀਤੇ ਦਿਨੀਂ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ, ਨੂੰ ਅੱਜ ਮਿਸ਼ਨ ਕੰਪਾਊਂਡ, ਮਹਾਂ ਸਿੰਘ ਗੇਟ ਵਿਖੇ ਯਾਦਗਾਰ ਸਭਾ ਦੌਰਾਨ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ …
Read More »ਕੁਦਰਤੀ ਮਾਰ ਹੇਠ ਆਏ ਦੁਨੀਆਂ ਭਰ ਦੇ ਕਿਸਾਨ ਬਣਨ ਲੱਗੇ ਮਜ਼ਦੂਰ
ਸੰਦੌੜ, 26 ਮਾਰਚ (ਹਰਮਿੰਦਰ ਭੱਟ ਸਿੰਘ) – ਸਰਕਾਰਾਂ ਜਾਂ ਕੁਦਰਤੀ ਵਰਤਾਏ ਦੇ ਕਹਿਰ ਦੀ ਮਾਰ ਹੇਠ ਆ ਕੇ ਕਿਸਾਨਾਂ ਨੂੰ ਮਜਬੂਰਨ ਆਪਣੇ ਜੀਵਨ ਨੂੰ ਖ਼ਤਮ ਕਰਨ ਲਈ ਆਤਮਹੱਤਿਆ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਅਤੇ ਕਈ ਆਰਥਿਕ ਪੱਖੋਂ ਪਹਿਲਾਂ ਹੀ ਕਮਜ਼ੋਰ ਕਰਜ਼ੇ ਹੇਠ ਆਏ ਕਿਸਾਨ ਵੱਲੋਂ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰਨ ਹਿਤ ਮਜਦੂਰੀਆਂ ਕਰਨੀਆਂ ਪੈ ਰਹੀਆਂ ਹਨ। ਇੱਕ ਸਰਵੇਖਣ …
Read More »
Punjab Post Daily Online Newspaper & Print Media