ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸz: ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਜੋ ਫੈਸਲਾ ਵਿਧਾਨ ਸਭਾ ਵਿਚ ਕੀਤਾ ਹੈ, ਬਹੁਤ ਸ਼ਲਾਘਾਯੋਗ ਹੈ। …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…………
ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 21 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਹੋਲਾ ਮਹੱਲੇ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਤਿੰਨ ਸ਼ਰਧਾਲੂਆਂ ਦੀ ਟਰਾਲੀ ਦੇ ਡਾਲੇ ਦਾ ਸੰਗਲ ਟੁੱਟਣ ਕਾਰਨ ਵਾਪਰੇ ਹਾਦਸੇ ਵਿੱਚ ਮੌਤ ਹੋਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਜ਼ਖਮੀਆਂ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਇਥੋਂ ਜਾਰੀ …
Read More »ਤੈ੍ ਸ਼ਤਾਬਦੀ ਕਾਲਜ ਦੀ ਵਿਦਿਆਰਥਣ ਨੇ ਐਮ.ਏ ਇਕਨਾਮਿਕਸ ਵਿੱਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤੈ੍ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਐਮ.ਏ (ਇਕਨਾਮਿਕਸ) ਭਾਗ ਪਹਿਲੇ ਅਤੇ ਤੀਜੇ ਦੇ ਸ਼ਾਨਦਾਰ ਨਤੀਜੇ ਆਏ ਹਨ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਡਾ. ਹਰਜੀਵ ਕੌਰ ਮੁੱਖੀ ਪੋਸਟ ਗ੍ਰੈਜੂਏਟ ਵਿਭਾਗ ਇਕਨਾਮਿਕਸ, ਪ੍ਰੋ. ਰਨਦੀਪ ਕੌਰ ਤੇ ਡਾ. ਗੁਰਸ਼ਰਨ ਕੌਰ ਨੇ …
Read More »ਐਸ.ਵਾਈ ਐਲ ਦੇ ਮੁੱਦੇ ‘ਤੇ ਬਿਆਨ ਪਲਟਣ ਨਾਲ ਕੇਜਰੀਵਾਲ ਦੀ ਪੰਜਾਬ ਪ੍ਰਤੀ ਬਦਨੀਤੀ ਸਾਹਮਣੇ ਆਈ – ਮਜੀਠੀਆ
ਚਵਿੰਡਾ ਦੇਵੀ, 21 ਮਾਰਚ (ਪੰਜਬ ਪੋਸਟ ਬਿਊਰੋ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪਣੇ ਪਹਿਲੇ ਬਿਆਨਾਂ ਤੋਂ ਮੁਕਰਨਾ ਕੇਜਰੀਵਾਲ ਦੀ ਫ਼ਿਤਰਤ ਦਾ ਅਹਿਮ ਹਿੱਸਾ ਰਿਹਾ ਹੈ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਯੂ ਟਰਨ ਲੈਂਦਿਆਂ ਪੰਜਾਬ ਦੇ ਸਟੈਂਡ ਦੇ …
Read More »ਐਸ. ਵਾਈ. ਐਲ ਨਹਿਰ ਦੇ ਮੁੱਦੇ ਨੂੰ ਭੜਕਾ ਕੇ ਪੰਜਾਬ ਨੂੰ ਪਹਿਲੇ ਸਮਿਆਂ ਵੱਲ ਧੱਕਿਆ ਜਾ ਰਿਹਾ ਹੈ ਜਥੇ: ਬਾਲਿਓਂ, ਬੱਬਲ ਭਾਰਤੀ
ਸਮਰਾਲਾ, 21 ਮਾਰਚ (ਪੰਜਬ ਪੋਸਟ ਬਿਊਰੋ)- ਲੋਕ ਚੇਤਨਾ ਮੰਚ ਪੰਜਾਬ ਦੇ ਜਨਰਲ ਸਕੱਤਰ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਅਤੇ ਸਮਰਾਲਾ ਤਹਿਸੀਲ ਦੇ ਪ੍ਰਧਾਨ ਬੱਬਲ ਭਾਰਤੀ ਨੇ ਇੱਕ ਸਾਂਝੇ ਬਿਆਨ ਰਾਹੀਂ ਪ੍ਰੈੱਸ ਨੂੰ ਦੱਸਦੇ ਹੋਏ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ 1975 ਤੋਂ ਬਾਅਦ ਚਾਰ ਵਾਰੀ ਮੁੱਖ ਮੰਤਰੀ ਦੀ ਕੁਰਸੀ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਵਿਸ਼ਵ ਚਿੜੀ ਦਿਵਸ ਤੇ ਕਵਿਤਾ ਦਿਵਸ ਨੂੰ ਸਮਰਪਿਤ ਰਹੀ
ਸਮਰਾਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤ ਸਭਾ (ਰਜਿ) ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਸਰਪ੍ਰਸਤ ਪੋ. ਬਲਦੀਪ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ, ਜਿਸ ਵਿੱਚ 30 ਲੇਖਕ ਤੇ ਸਾਹਿਤਕ ਵਿਦਵਾਨਾਂ ਨੇ ਭਾਗ ਲਿਆ। ਸਭਾ ਦੇ ਜਨਰਲ ਸਕੱਤਰ ਜਗਦੀਸ਼ ਨੀਲੋਂ ਵੱਲੋਂ ਪੇਸ਼ ਮਤੇ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਇਸ ਇਕੱਤਰਤਾ ਨੂੰ ਵਿਸ਼ਵ ਚਿੜੀ ਦਿਵਸ …
Read More »ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀੀਟੰਗ
ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ …
Read More »ਚੋਰਾਂ ਨੇ ਅਲਮਾਰੀ ਤੋੜ ਕੇ 2 ਲੱਖ ਤੇ ਹੋਰ ਸਮਾਨ ਚੋਰੀ ਕੀਤਾ
ਪੱਟੀ, 21 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੱਟੀ ਸ਼ਹਿਰ ਵਿਖੇ ਹੋ ਰੋਜਾਨਾ ਚੋਰੀਆਂ ਦੀ ਘਟਨਾਵਾਂ ਕਾਰਨ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ । ਪੱਟੀ ਵਿਖੇ ਪੁਲਸ ਸੁਸਤ ਤੇ ਚੋਰ ਚੁਸਤ ਹੋਣ ਕਾਰਨ ਚੋਰੀਆਂ ਦਿਨ ਬ ਦਿਨ ਵੱਧ ਰਹੀਆਂ ਹਨ।ਬੀਤੀ ਰਾਤ ਚੋਰਾਂ ਵਲੋਂ ਵਾਰਡ ਨੰ: 6 ਪੱਟੀ ਵਿਖੇ ਘਰ ਵਿਚ ਦਾਖਲ ਹੋ ਕੇ ਚੋਰੀ ਕੀਤੀ ਗਈ। ਇਸ ਸਬੰਧੀ ਕਸ਼ਮੀਰ …
Read More »ਲੋਹਕਾ ਵਿਖੇ ਸੜਕ ‘ਚੇ ਪਿੰਡ ਵਾਸੀਆਂ ਲਾਇਆ ਜਾਮ- ਮੁਆਵਜੇ ਤੇ ਤਾਰਾਂ ਹਟਾਉਣ ਦੀ ਕੀਤੀ ਮੰਗ
ਪੱਟੀ, 21 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੰਡ ਲੌਹਕਾ ਵਿਖੇ ਆਪਣੇ ਘਰ ਦੀ ਛੱਤ ਤੇ ਖੇਡ ਰਹੇ 2 ਬੱਚੇ 11 ਕੇ ਵੀ ਹਾਈਵੋਲਟੇਜ਼ ਬਿਜ਼ਲੀ ਦੀਆਂ ਤਾਰਾਂ ਦੀ ਲਪੇਟ ਵਿਚ ਆ ਗਏ। ਜਿਸ ਕਾਰਨ ਲੜਕੇ ਕਰਨਬੀਰ ਸਿੰਘ (8) ਥਾਂ ਤੇ ਮੌਤ ਹੋ ਗਈ ਤੇ ਲੜਕੀ ਸੰਦੀਪ ਕੌਰ ਬੁਰੀ ਤਰਾਂ ਝੁਲਸ ਗਈ। ਇਸੇ ਨੂੰ ਲੈ ਕੇ ਪਿੰਡ ਵਾਸੀਆਂ ਲੌਹਕਾ ਵਿਖੇ ਪੱਟੀ …
Read More »
Punjab Post Daily Online Newspaper & Print Media