ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਕੇਂਦਰ ਸਰਕਾਰ ਵੱਲੋਂ ਰਾਜ ਸਭਾ ਵਿੱਚ ਗੁਰਦੁਆਰਾ ਐਕਟ ਸੋਧ ਬਿੱਲ ਨੂੰ ਪ੍ਰਵਾਨਗੀ ਦੇਣੀ ਸ਼ਲਾਘਾਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਸ ਫੈਸਲੇ ਨਾਲ ਸਿੱਖਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਕਾਰਜ ਸ਼ੋ੍ਰਮਣੀ ਅਕਾਲੀ ਦਲ …
Read More »ਪੰਜਾਬੀ
ਪਾਵਨ ਬਿਰਧ ਸਰੂਪ, ਗੁਟਕੇ ਤੇ ਪੋਥੀਆਂ ਅਗਨ ਭੇਟ ਨਹੀਂ ਕੀਤੇ ਜਾਂਦੇ – ਬਾਬਾ ਨਰਿੰਦਰ ਸਿੰਘ
ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਪਾਵਨ ਬਿਰਧ ਸਰੂਪ, ਗੁਟਕੇ ਤੇ ਪੋਥੀਆਂ ਅਗਨ ਭੇਟ ਨਹੀਂ ਕੀਤੇ ਜਾਂਦੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਨਰਿੰਦਰ ਸਿੰਘ ਪ੍ਰਭੂ ਸਿਮਰਨ ਕੇਂਦਰ, ਛੋਟੀ ਜਵੱਦੀ ਲੁਧਿਆਣਾ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸ੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਰਾਮਗੜ੍ਹ ਭੁੱਲਰ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ …
Read More »ਬੀਬੀ ਮਹਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਪ੍ਰਧਾਨ ਸਿ’ਖ ਸਟੂਡੈਂਟਸ ਫੈਡਰੇਸ਼ਨ ਦੀ ਸਤਿਕਾਰ ਯੋਗ ਮਾਤਾ ਬੀਬੀ ਮਹਿੰਦਰ ਕੌਰ ਗਰੇਵਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁ’ਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਬੀਬੀ ਜੀ …
Read More »ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਆਪ- ਬਲਜਿੰਦਰ ਕੈਰੋ
ਪੱਟੀ, 18 ਮਾਰਚ (ਰਣਜੀਤ ਸ਼ਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਦਮੀ ਪਾਰਟੀ ਦਿੱਲੀ ਦੀ ਤਰਜ ਤੇ ਪੰਜਾਬ ਵਿੱਚੋ ਵੀ ਹੁਝਾਂ ਫੇਰ ਜਿੱਤ ਪ੍ਰਾਪਤ ਕਰੇਗੀ ਇਹਨਾ ਸਬਦਾ ਦਾ ਪ੍ਰਗਟਾਵਾ ਆਪ ਦੇ ਹਲਕਾ ਪੱਟੀ ਦੇ ਸ਼ਹਿਰੀ ਸਰਕਲ ਇੰਨਚਾਰਜ ਬਲਜਿੰਦਰ ਸਿੰਘ ਕੈਰੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਅਕਾਲੀ ਭਾਜਪਾ ਨੇ ਆਪਣੀ ਨਿੱਜੀ ਜਾਇਦਾਦਾਂ ਤੋ ਇਲਾਵਾ …
Read More »ਦਸ਼ਮੇਸ਼ ਕਾਲਜ ਦੀ ਸਲਾਨਾ ਕਨਵੋਕੇਸ਼ਨ
ਚੌਂਕ ਮਹਿਤਾ, 18 ਮਾਰਚ (ਜੋਗਿੰਦਰ ਸਿੰਘ ਮਾਣਾ)ੁ ਦਸ਼ਮੇਸ਼ ਕਾਲਜ ਦੀ ਸਲਾਨਾ ਕਨਵੋਕੇਸ਼ਨ ਦਾ ਆਯੋਜਨ ਕਾਲਜ ਕੈਂਪਸ ਵਿਖੇ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਸ: ਨਿਰਮਲ ਸਿੰਘ ਕਾਹਲੋਂ, ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਸਾਬਕਾ ਕੈਬਿਨਟ ਮੰਤਰੀ ਪੰਜਾਬ ਨੇ ੧੩੧ ਵਿਦਿਆਰਥਣਾਂ ਨੂੰ ਬੀ.ਏ., ਬੀ.ਐੱਸ.ਸੀ. ਅਤੇ ਬੀ.ਸੀ.ਏ. ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਮੈਡਲ ਵਿਨਰ ਵਿਦਿਆਰਥਣਾਂ ਨੂੰ ਮੈਡਲ ਵੀ ਪ੍ਰਦਾਨ ਕੀਤੇ। ਕਨਵੋਕੇਸ਼ਨ ਦੀ ਪ੍ਰਧਾਨਗੀ …
Read More »ਉਰਦੂ ਅਤੇ ਪਰਸ਼ੀਅਨ ਵਿਭਾਗ ਵਲੋਂ ਰਜਿੰਦਰ ਸਿੰਘ ਬੇਦੀ ਯਾਦਗਾਰੀ ਭਾਸ਼ਣ ਆਯੋਜ਼ਤ
ਅੰਮ੍ਰਿਤਸਰ 18 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਰਦੂ ਅਤੇ ਪਰਸ਼ੀਅਨ ਵਿਭਾਗ ਨੇ ਕੌਮੀ ਕੌਂਸਿਲ ਬਰਾਏ ਫ਼ਰੋਗੇ ਉਰਦੂ ਜ਼ਬਾਨ, ਨਵੀਂ ਦਿੱਲੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਭਵਨ ਵਿੱਚ ਰਾਜਿੰਦਰ ਸਿੰਘ ਬੇਦੀ ਯਾਦਗਾਰੀ ਭਾਸ਼ਣ ਆਯੋਜਤ ਕੀਤਾ।ਭਾਸ਼ਣ ਦੇਣ ਲਈ ਪ੍ਰਸਿੱਧ ਵਿਦਵਾਨ ਡਾ: ਆਜ਼ਰਮੀ ਦੁਖਤ ਸਫ਼ਵੀ, ਡਾਇਰੈਕਟਰ ਇੰਸਟੀਚਿਊਟ ਆਫ ਪਰਸ਼ੀਅਨ ਰੀਸਰਚ, ਅਲੀਗੜ ਮੁਸਲਿਮ ਯੂਨੀਵਰਸਿਟੀ ਅਲੀਗੜ੍ਹ ਉਚੇਚੇ ਤੌਰ ਤੇ ਪਹੁੰਚੇ। ਪ੍ਰਧਾਨਗੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਲਿਉਮਿਨੀ ਮਿਲਣੀ ਆਯੋਜਿਤ
ਅੰਮ੍ਰਿਤਸਰ 18 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਲਿਉਮਿਨੀ ਐਸੋਸਇਏਸ਼ਨ ਵੱਲੋਂ ਦੂਜੀ ਐਲਿਉਮਿਨੀ ਮਿਲਣੀ ਅੱਜ ਗੁਰੂ ਨਾਨਕ ਭਵਨ ਵਿਖੇ ਕਰਵਾਈ ਗਈ। ਇਸ ਐਲਿਉਮਿਨੀ ਮਿਲਣੀ ਵਿੱਚ ਯੂਨੀਵਰਸਿਟੀ ਦੇ ਬਹੁਤ ਸਾਰੇ ਸਾਬਕਾ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਜਾਇਬ ਸਿੰਘ ਬਰਾੜ ਵੱਲੋ ਕੀਤੀ ਗਈ, ਉਹਨਾਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ …
Read More »ਜ਼ਿਲ੍ਹਾ ਪੱਧਰੀ ਦਿਹਾਤੀ ਖੇਡ ਮੁਕਾਬਲੇ 22 ਮਾਰਚ ਨੂੰ ਜਲਾਲਾਬਾਦ ਵਿਖੇ
ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 22 ਮਾਰਚ 2016 ਨੂੰ ਜਲਾਲਾਬਾਦ ਵਿਖੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਸਵੇਰੇ 9 ਵਜ਼ੇ ਤੋਂ ਸ਼ਾਮ 5 ਵਜ਼ੇ ਤੱਕ ਆਯੋਜਿਤ ਕੀਤੇ ਜਾਣਗੇ। ਇੰਨ੍ਹਾਂ ਖੇਡਾਂ ਵਿਚ ਪਹਿਲਾਂ ਹੋਈਆਂ ਬਲਾਕ ਪੱਧਰੀ ਦਿਹਾਤੀ ਖੇਡਾਂ ਵਿਚ ਪਹਿਲਾ ਅਤੇ ਦੂਜੇ ਸਥਾਨ ਤੇ ਰਹਿਣ ਵਾਲੇ ਖਿਡਾਰੀ/ਟੀਮਾਂ ਭਾਗ ਲੈ ਸਕਣਗੇ। ਇਸ ਸਬੰਧੀ ਟੀਮ/ ਖਿਡਾਰੀ ਨੂੰ …
Read More »ਪਖਾਨੇ ਬਣਾਉਣ ਦਾ ਕੰਮ -ਪਹਿਲੇ ਫੇਜ਼ ਵਿਚ 25 ਤੇ ਦੂਜੇ ਫੇਜ਼ ਵਿੱਚ 80 ਪਿੰਡ ਹੋਣਗੇ ਕਵਰ
ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਨੂੰ ਖੁੱਲੇ ਵਿਚ ਸੌਚ ਤੋਂ ਮੁਕਤ ਕਰਨ ਲਈ ਪੜਾਅਵਾਰ ਪਿੰਡਾਂ ਵਿਚ ਲੋਕਾਂ ਦੇ ਘਰਾਂ ਵਿਚ ਪਖਾਨੇ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੇ ਕੰਮ ਦੀ ਸਮੀਖਿਆ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਇਸ ਪ੍ਰਕ੍ਰਿਆ ਨੂੰ ਹੋਰ ਤੇਜ …
Read More »ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਚੱਲ ਰਹੀ ਨਦੀਨ ਮਾਰੋ ਮੁਹਿੰਮ ਦੀ ਸਮੀਖਿਆ
ਫ਼ਾਜ਼ਿਲਕਾ, 18 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਵਿਚ ਨਰਮੇ ਕਪਾਹ ਦੀ ਪੂਨਰ ਸਰਜੀਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਰੰਭੀ ਨਦੀਨ ਮਾਰੋ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਹੋਏ ਕਾਰਜਾਂ ਦੀ ਸਮੀਖਿਆ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਅੱਜ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਇਸ ਮੁਹਿੰਮ ਦੀ ਸਫਲਤਾ ਲਈ ਲੋਂੜੀਂਦੇ ਨਿਰਦੇਸ਼ ਦਿੱਤੇ। ਇਸ …
Read More »
Punjab Post Daily Online Newspaper & Print Media