ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਵਿਖੇ ਪੀ. ਜੀ ਵਿਭਾਗ ਆਫ਼ ਪੋਲੀਟੀਕਲ ਸਾਇੰਸ ਵੱਲੋਂ ਆਯੋਜਿਤ ਕੀਤੇ ਗਏ ਇਕ ਖਾਸ ਪ੍ਰੋਗਰਾਮ ਉੱਘੇ ਕਾਲਮ ਨਵੀਸ ਅਤੇ ਲੇਖਕ ਸ੍ਰੀ ਖੁਸ਼ਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਮੁੱਦਿਆਂ ‘ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮੇਂ ਦੇ ਹਾਣੀ ਬਣਨ, ਕਿਉਂਕਿ …
Read More »ਪੰਜਾਬੀ
ਅੰਮ੍ਰਿਤਧਾਰੀ ਸਿੱਖ ਨੂੰ ਕਕਾਰਾਂ ਸਮੇਤ ਅਦਾਲਤ ‘ਚ ਬਿਆਨ ਦਰਜ਼ ਕਰਵਾਉਣ ਦਾ ਫੈਸਲਾ ਸ਼ਲਾਘਾਯੋਗ- ਜਥੇਦਾਰ
ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਜੋ ਸ਼ਲਾਘਾਯੋਗ ਫੈਸਲਾ ਪੰਜਾਬ ਹਰਿਆਣਾ ਹਾਈਕੋਟ ਦੇ ਜੱਜ ਸz: ਹਰਿੰਦਰ ਸਿੰਘ ਸਿੱਧੂ ਨੇ ਕੀਤਾ ਹੈ ਕਿ ਅੰਮ੍ਰਿਤਧਾਰੀ ਸਿੱਖ ਆਪਣੇ ਕਕਾਰਾਂ ਸਮੇਤ ਅਦਾਲਤ ਵਿਚ ਆਪਣਾ ਬਿਆਨ ਦਰਜ਼ ਕਰਵਾ ਸਕਦਾ ਹੈ, ਉਹ ਸ਼ਲਾਘਾਯੋਗ ਹੈ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਜਸ਼ਨ-2016’ ਸ਼ੁਰੂ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2016’ ਅੱਜ ਇਥੇ ‘ਸ਼ਬਦਫ਼ਭਜਨ’ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਏ। ਜਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 600 ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਡੀਨ ਵਿਦਿਆਰਥੀ ਭਲਾਈ, ਡਾ. …
Read More »ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ ਆਰੰਭ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ (ਪੁਰਸ਼ ਅਤੇ ਇਸਤਰੀਆਂ) ਯੂਨੀਵਰਸਿਟੀ ਦੇ ਮਲਟੀਪਰਪਜ਼ਜ਼ਿਮਨੇਜ਼ੀਅਮ ਹਾਲ ਵਿਖੇ ਸ਼ੁਰੂ ਹੋ ਗਈ। 21 ਮਾਰਚ ਨੂੰ ਸੰਪੰਨ ਹੋਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ 70 ਟੀਮਾਂ ਅਤੇ 350 ਖਿਡਾਰੀ ਭਾਗ ਲੈ ਰਹੇ ਹਨ । ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕੀਤਾ।ਗੁਰੂ …
Read More »ਸਪਿਰਟ ਆਫ਼ ਇੰਡੀਆ ਰਨ-2016 ਪਠਾਨਕੋਟ ਵਿਖੇ ਪਹੁੰਚੇਗੀ 23 ਮਾਰਚ ਨੂੰ
ਪਠਾਨਕੋਟ, 17 ਮਾਰਚ (ਪ.ਪ)- ਦੇਸ਼ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਪਿਰਟ ਆਫ਼ ਇੰਡੀਆ ਰਨ-2016 ਮਿਸਟਰ ਪੈਟ ਫਾਰਮਰ ਜੋ ਸਿਡਨੀ (ਆਸਟਰੇਲੀਆ) ਦੇ ਮੈਂਬਰ ਪਾਰਲੀਮੈਂਟ ਅਤੇ ਸਿੱਖਿਆ ਤੇ ਸਪੋਰਟਸ ਦੇ ਸਹਾਇਕ ਮੰਤਰੀ ਰਹੇ ਹਨ, ਦੀ ਅਗਵਾਈ ਵਿੱਚ ਕੰਨਿਆ ਕੁਮਾਰੀ ਤੋਂ ਸ਼੍ਰੀਨਗਰ ਤੱਕ ਕਰਵਾਈ ਜਾ ਰਹੀ ਹੈ ਅਤੇ ਇਹ ਦੋੜ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਹੁੰਦੀ ਹੋਈ …
Read More »ਟੀ.ਬੀ ਦੀ ਬਿਮਾਰੀ ਡਾਇਗਨੋਜ਼ ਕਰਨ ਲਈ ਲਗਾਈ ਗਈ ਆਧੁਨਿਕ ਟੀ.ਬੀ. ਨੈਟ ਮਸ਼ੀਨ ਦਾ ਉਦਘਾਟਨ
ਪਠਾਨਕੋਟ, 17 ਮਾਰਚ (ਪ.ਪ)- ਸਥਾਨਿਕ ਸਿਵਲ ਹਸਪਤਾਲ ਵਿਖੇ ਟੀ.ਬੀ. ਦੀ ਬਿਮਾਰੀ ਨੂੰ ਡਾਇਗਨੋਜ਼ ਕਰਨ ਲਈ 20 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਆਧੁਨਿਕ ਛੳਰਟਰਦਿਗੲ ਬੳਰੲਦ ਨੁਚਲੲਚਿ ੳਚਦਿ ੳਮਪਲਚਿੳਟੋਿਨ ਟੲਚਹਨਤਿੁੲ (ਟੀ.ਬੀ. ਨੈਟ) ਮਸ਼ੀਨ ਦਾ ਉਦਘਾਟਨ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪਠਾਨਕੋਟ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਡਾ. ਅਜੇ ਬੱਗਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ., …
Read More »7 ਰੋਜ਼ਾ ਸੂਬਾ ਪੱਧਰੀ ਐਡਵੈਂਚਰ ਕੈਂਪ 16 ਮਾਰਚ ਤੋਂ ਦੁਨੇਰਾ ਵਿਖੇ ਸ਼ੁਰੂ
ਪਠਾਨਕੋਟ, 17 ਮਾਰਚ (ਪ.ਪ)- ਭਾਰਤ ਸਰਕਾਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ 7 ਰੋਜ਼ਾ ਸੂਬਾ ਪੱਧਰੀ ਐਡਵੈਂਚਰ ਕੈਂਪ 16 ਮਾਰਚ ਤੋਂ ਦੁਨੇਰਾ ਵਿਖੇ ਸ਼ੁਰੂ ਹੋਇਆ। ਇਸ ਕੈਂਪ ਦੇ ਮੁੱਖ ਸੰਚਾਲਕ ਜਿਲ੍ਹਾ ਯੂਥ ਕੌਆਰਡੀਨੇਟਰ ਸ੍ਰੀ ਬਿਕਰਮ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਦੇ 9 ਜਿਲ੍ਹਿਆਂ ਦੇ 50 ਨੌਜਵਾਨ ਹਿੱਸਾ ਲੈ ਰਹੇ ਹਨ। ਜਿਨ੍ਹਾਂ ਵਿੱਚ …
Read More »ਪ੍ਰਮੁੱਖ ਸਕੱਤਰ ਪੀ. ਐਸ ਔਜਲਾ ਨੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ ਸੱਗੂ) – ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਕੀਤੀ ਮੀਟਿੰਗ …
Read More » ‘ਬੇਟੀ ਬਚਾਓ ਬੇਟੀ ਪੜ੍ਹਾਓ’ ਅਤੇ ਸਵੱਛ ਭਾਰਤ ਅਭਿਆਨ’ ਸਬੰਧੀ ਵਿਸ਼ਾਲ ਰੈਲੀ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ ਸੱਗੂ)- ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ਅੱਜ ਪਿੰਡ ਚੋਗਾਵਾਂ ਵਿਚ ‘ਬੇਟੀ ਬਚਾਓ ਬੇਟੀ ਪੜ੍ਹਾਓ’ ਅਤੇ ਸਵੱਛ ਭਾਰਤ ਅਭਿਆਨ’ ਸਬੰਧੀ ਇਕ ਰੈਲੀ ਕੱਢੀ ਗਈ। ‘ਨਿਟਕੋਨ’ ਅਤੇ ਆਈ. ਟੀ. ਆਈ ਚੋਗਾਵਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਵਿਖਾ ਕੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਭੰਗੜਾ ਨਹੀਂ ਪਾਇਆ ਜਾ ਸਕਦਾ – ਬਾਬਾ ਦਲੇਰ ਸਿੰਘ ਖੇੜੀ ਵਾਲੇ
ਸੰਦੌੜ, 17 ਮਾਰਚ (ਹਰਮਿੰਦਰ ਭੱਟ ਸਿੰਘ)- ਧੰਨ ਸਾਹਿਬ ਸ੍ਰੀ ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਅੰਜਾਮ ਦੇ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸੂਬੇ ਵਿਚ ਅਸ਼ਾਂਤੀ ਦਾ ਮਾਹੌਲ ਬਣਾਉਣ ਵਾਲੇ ਅਨਸਰਾਂ ਤੇ ਨੱਥ ਪਾਉਣ ਤੇ ਇਹੋ ਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਤੇ ਸਖ਼ਤ ਸਜਾਵਾਂ ਦਾ ਐਲਾਨ ਨਾ ਕਰਨ ਤੋਂ ਅਸਮਰਥ ਸਰਕਾਰ ਦੀਆਂ ਨਾਕਾਮ ਕੋਸ਼ਿਸ਼ਾਂ ਅਤਿ ਨਿੰਦਣਯੋਗ …
Read More »
Punjab Post Daily Online Newspaper & Print Media