ਮਾਲੇਰਕੋਟਲਾ, 17 ਮਾਰਚ (ਹਰਮਿੰਦਰ ਭੱਟ ਸਿੰਘ)- ਲੋਹਾ ਬਜ਼ਾਰ ਮੈਨੂਫੈਕਚਰਜ਼ ਐਂਡ ਟ੍ਰੈਡਰਜ਼ ਐਸੋਸੀਏਸ਼ਨ (ਰਜਿ.), ਮਾਲੇਰਕੋਟਲਾ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਵਪਾਰੀਆਂ ਲਈ ਸਮਾਰਟ ਕਾਰਡ ਬਨਾਉਣ ਲਈ ਏ.ਟੀ.ਸੀ. ਸ.ਦਰਬਾਰਾ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਈ.ਟੀ.ਓ. ਮੈਡਮ ਸ਼ਿੰਦਰ ਕੌਰ ਦੀ ਦੇਖ-ਰੇਖ ਹੇਠ ਲੋਹਾ ਬਜ਼ਾਰ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿੱਚ ਇੱਕ ਕਰੋੜ ਤੋਂ ਘੱਟ ਟਰਨ …
Read More »ਪੰਜਾਬੀ
ਨਗਰ ਕੋਂਸਲ ਚੋਣਾਂ ਵਿੱਚ ਜਮਾਨਤਾਂ ਜ਼ਬਤ ਕਰਵਾਉਣ ਵਾਲੇ ਵੀ ਵਿਧਾਨ ਸਭਾ ਚੋਣਾਂ ਲਈ ਮੰਗ ਰਹੇ ਨੇ ਆਪ ਦੀ ਟਿਕਟ
ਸੰਦੌੜ / ਅਹਿਮਦਗੜ੍ਹ, 17 ਮਾਰਚ (ਹਰਮਿੰਦਰ ਭੱਟ ਸਿੰਘ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਜੰਗੀ ਪੱਧਰ ਤੇ ਕਰ ਰਹੀ ਹੈ ਅਤੇ ਅਕਾਲੀਦਲ ਅਤੇ ਕਾਂਗਰਸ ਦਾ ਕਿਲ੍ਹਾ ਭੰਨਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ । ਮਾਲਵੇ ਵਿੱਚ ਆਪ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੇ ਝੰਡੇ ਗੱਡੇ ਸਨ ਅਤੇ ਆਪ ਦੀ ਸਥਿਤੀ ਮਾਲਵਾ ਖੇਤਰ ਵਿੱਚ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੱਲੋਂ ਬਿਜ਼ਨੱਸ ਕਮਿਉਨੀਕੇਸ਼ਨ ‘ਤੇ ਗੈਸਟ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ‘ਬਿਜ਼ਨੱਸ ਕਮਿਉਨੀਕੇਸ਼ਨ’ ‘ਤੇ ਗੈਸਟ ਲੈਕਚਰ ਕਰਵਾਇਆ ਗਿਆ। ਸੀ. ਅਨੀਸ਼ੀਏਟਿਵ ਫਰਮ ਚੰਡੀਗੜ੍ਹ ਤੋਂ ਸ਼੍ਰੀ ਅਨੀਸ਼ ਭਨੋਟ ਨੇ ਰੀਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ।ਸ਼ੀ ਭਨੋਟ ਨੇ ਕਈ ਤਰ੍ਹਾਂ ਦੇ ਸਰੀਰਕ ਭਾਸ਼ਾ ਅਤੇ ਸੰਚਾਰ ਹੁਨਰ ਕਾਰਜਾਂ ਦਾ ਸੰਚਾਲਨ ਕੀਤਾ ਜੋ ਕਿ ਵਿਦਿਆਰਥਣਾਂ ਦੀ ਸੰਚਾਰ ਪ੍ਰਤਿੱਭਾ ਨੂੰ ਨਿਖਾਰਨ …
Read More »ਸਟੇਟ ਬੈਂਕ ਆਫ ਇੰਡੀਆ ਵੱਲੋਂ ਡੈਫ ਐਂਡ ਡੰਬ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਭੇਂਟ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ)- ਸਟੇਟ ਬੈਂਕ ਆਫ ਇੰਡੀਆ ਦੀ ਮੁੱਖ ਬਰਾਂਚ ਵੱਲੋਂ ਅੱਜ ਮਹੰਤ ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਕਰਵਾਏ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਦੇ ਮੁੱਖ ਮਹਿਮਾਨ ਸਟੇਟ ਬੈਂਕ ਆਫ ਇੰਡੀਆ ਸਰਕਲ ਚੰਡੀਗੜ੍ਹ ਦੇ ਚੀਫ ਜਰਨਲ ਮੈਨੇਜਰ ਅਨਿਲ ਕਿਸ਼ੋਰਾ ਸਨ ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਖੇਤਰੀ ਮੈਨੇਜਰ …
Read More »ਡੀ.ਸੀ ਵਲੋਂ ਅਫ਼ਸਰਾਂ, ਖ੍ਰੀਦ ਏਜੰਸੀਆਂ, ਆੜ੍ਹਤੀਆਂ, ਟਰੱਕ ਯੁਨੀਅਨ ਦੇ ਨੁਮਾਇੰਦਿਆਂ ਨਾਲ ਬੈਠਕ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਆਉਣ ਵਾਲੇ ਕਣਕ ਦੀ ਖ੍ਰੀਦ ਸਬੰਧੀ ਅਗਾਊ ਪ੍ਰਬੰਧਾਂ ਦੀ ਤਿਆਰੀ ਲਈ ਸਮੁੱਚੇ ਜ਼ਿਲ੍ਹੇ ਦੀ ਖ੍ਰੀਦ ਏਜੰਸੀਆਂ, ਆੜ੍ਹਤੀਆਂ, ਟਰੱਕ ਯੁਨੀਅਨ, ਲੇਬਰ ਯੂਨੀਅਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਈ। ਇਸ ਮੌਕੇ ਬੋਲਦਿਆਂ ਡਾ: ਗਰਗ ਨੇ ਦੱਸਿਆ ਕਿ ਜ਼ਿਲ੍ਹੇ …
Read More »11 ਸਾਲਾਂ ਤੋ ਕੰਮ ਕਰਦੇ ਮੁਲਾਜ਼ਮ ਅੱਜ ਅਰਥੀ ਫੂਕ ਕੇ ਕਰਨਗੇ ਰੋਸ ਪ੍ਰਦਰਸ਼ਨ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਰਮਸਾ ਦੇ ਮੁਲਾਜ਼ਮਾਂ ਸਰਕਾਰ ਦੇ ਲਾਰਿਆ ਨੂੰ ਹਕੀਕਤ ਵਿਚ ਅਮਲੀ ਜਾਮਾ ਪਹਿਨਾਉਣ ਲਈ ਵਿਧਾਨ ਸਭਾ ਸੈਸ਼ਨ ਦੋਰਾਨ ਸੂਬਾ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਅਨੁਸਾਰ ਕਰਮਚਾਰੀ 18 ਮਾਰਚ ਨੂੰ ਜ਼ਿਲ੍ਹਾ ਪੱਧਰ ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ …
Read More »ਲੜਕੀਆਂ ਨੂੰ ਸਵੈ ਰੁਜ਼ਗਾਰ ਰਾਹੀਂ ਆਰਥਿਕ ਪੱਖੋਂ ਆਤਮ-ਨਿਰਭਰ ਲਈ ਸਿਲਾਈ ਸੈਂਟਰ ਖੋਲ੍ਹਿਆ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਵਿਚ ਲੜਕੀਆਂ ਨੂੰ ਸਵੈ ਰੁਜ਼ਗਾਰ ਰਾਹੀਂ ਆਰਥਿਕ ਪੱਖੋਂ ਆਤਮ-ਨਿਰਭਰ ਬਨਾਉਣ ਲਈ ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਇੱਕ ਮੁਫ਼ਤ ਸਿਲਾਈ ਸੈਂਟਰ ਊਸ਼ਾ ਗਰਗ ਪਤਨੀ ਪਵਨ ਗਰਗ ਦੇ ਘਰ ਗਲੀ ਨੰ: 11-ਜੀ, ਪਰਸ ਰਾਮ ਨਗਰ, ਬਠਿੰਡਾ ਵਿਖੇ ਖੋਲ੍ਹਿਆ ਗਿਆ ਹੈ। ਤਿੰਨ ਮਹੀਨੇ ਚੱਲਣ ਵਾਲੇ ਇਸ ਸੈਂਟਰ …
Read More »ਬੇਸਿਕ ਸਾਇੰਸਜ਼ ਵਿਦਿਆਰਥੀਆਂ ਵੱਲੋਂ ਵਿੱਦਿਅਕ ਟੂਰ ਆਯੋਜਿਤ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸਜ਼, ਤਲਵੰਡੀ ਸਾਬੋ ਵੱਲੋਂ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਿਨ ਕੀਤਾ ਗਿਆ। ਜਿਸ ਵਿਚ 50 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਤੋਂ ਦਰਸ਼ਨ ਕਰਨ ਉਪਰੰਤ ਇਤਹਾਸਕ ਸ਼ਹਿਰ ਮੁੱਦਕੀ ਵਿਖੇ ਪਹੁੰਚ ਕੇ ਸਿੱਖ ਫੌਜਾਂ ਅਤੇ ਅੰਗਰੇਜ਼ਾਂ ਦਰਮਿਆਨ ਹੋਈ ਇਤਹਾਸਕ ਜੰਗ ਬਾਰੇ ਟੂਰ …
Read More »ਦਿੱਲੀ-ਬਠਿੰਡਾ ਸ਼ਤਾਬਦੀ ਐਕਸਪ੍ਰੈਸ ਹੁਣ ਫਿਰੋਜ਼ਪੁਰ ਛਾਉਣੀ ਸਟੇਸ਼ਨ ਤੱਕ ਜਾਵੇਗੀ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਜਿਨ੍ਹਾਂ ਦੇ ਮੰਤਰਾਲੇ ਵੱਲੋਂ 12047/12048 ਦਿੱਲੀ-ਬਠਿੰਡਾ ਸ਼ਤਾਬਦੀ ਐਕਸਪ੍ਰੈਸ ਨੂੰ 10ਜੁਲਾਈ 2016 ਤੋਂ ਫਿਰੋਜ਼ਪੁਰ ਛਾਉਣੀ ਸਟੇਸ਼ਨ ਤੱਕ ਵਧਾਉਣ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ।ਰੇਲ ਮੰਤਰਾਲੇ ਵੱਲੋਂ ਚੁੱਕੇ ਗਏ ਇਸ ਕਦਮ ਨੂੰ …
Read More »ਗੁਰੂ ਗੋਬਿੰਦ ਸਟੱਡੀ ਸਰਕਲ ਬਠਿੰਡਾ ਵਲੋਂ ਦਾਸਤਾਰ ਸਿਖਲਾਈ ਅਤੇ ਕਿਰਦਾਰ ਕੈਂਪ ਆਯੋਜਿਤ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦਾਸਤਾਰ ਸਿਖਲਾਈ ਅਤੇ ਕਿਰਦਾਰ ਕੈਂਪ ਸਥਾਨਕ ਸ਼ਹਿਰ ਦੇ ਨਜਦੀਕ ਪਿੰਡ ਲੇਹਰਾ ਖਾਨਾ ਵਿਖੇ ਲਗਾਇਆ ਗਿਆ। ਇਹ ਕੈਂਪ ਦੀ ਐਂਟੀ ਡਰੱਗ ਸੁਸਾਇਟੀ ਦੀ ਮਦਦ ਕਾਰਨ 70 ਕੁ ਛੋਟੇ ਅਤੇ ਵੱਡੇ ਨੌਜਵਾਨਾਂ ਨੇ ਮਿਲ ਕੇ ਇਸ ਕੈਂਪ ਵਿਚ ਸਮੂਲੀਅਤ ਕੀਤੀ। ਨੌਜਵਾਨ ਵੀਰਾਂ ਵਿਚ ਦਾਸਤਾਰ ਸਜਾਉਣ ਦਾ ਬਹੁਤ ਉਤਸ਼ਾਹ ਦੇਖਨ ਨੂੰ ਮਿਲਿਆ ਬੇਸ਼ੱਕ …
Read More »
Punjab Post Daily Online Newspaper & Print Media