ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਸ਼ਗਨ ਦੇ ਰੂਪ ਵਿਚ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ ਆਰਥਿਕ ਤੌਰ ਤੇ ਵੱਡਾ ਸਹਾਰਾ ਬਣੀ ਹੋਈ ਹੈ ਅਤੇ ਹਰ ਮਹੀਨੇ ਸੈਂਕੜੇ ਲਾਭਪਾਤਰੀ ਸਰਕਾਰ ਦੀ ਇਸ ਸਕੀਮ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀਮਤੀ …
Read More »ਪੰਜਾਬੀ
ਡਿਪਟੀ ਕਮਿਸ਼ਨਰ ਨੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ
ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਅੱਜ ਇੱਥੇ ਜ਼ਿਲ੍ਹੇ ਦੀਆਂ ਵੱਖ ਵੱਖ ਗੈਰ-ਸਰਕਾਰੀ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਅਤੇ ਸੀਨਿਅਰ ਸਿਟੀਜ਼ਨ ਨਾਲ ਬੈਠਕ ਕਰਕੇ ਉਨ੍ਹਾਂ ਨਾਲ ਜ਼ਿਲ੍ਹਾ ਫਾਜ਼ਿਲਕਾ ਦੀ ਬਿਹਤਰੀ ਲਈ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ …
Read More »ਕੌਮੀ ਵੋਟਰ ਸੂਚੀ ਸ਼ੁੱਧੀਕਰਨ ਪ੍ਰੋਗਰਾਮ ਦੀ ਸਮੀਖਿਆ ਲਈ ਬੈਠਕ
ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਭਾਰਤ ਚੋਣ ਕਮਿਸ਼ਨ ਦੇ ”ਕੌਮੀ ਵੋਟਰ ਸੂਚੀ ਸੁੱਧੀਕਰਨ ਪ੍ਰੋਗਰਾਮ-2016” ਅਤੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈੇ । ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਵੱਲੋਂ ਇਹ ਸੂਚਿਤ ਕੀਤਾ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋ …
Read More »ਪੰਜਾਬ ਦਾ ਬਜ਼ਟ ਵਿਕਾਸਮੁੱਖੀ ਤੇ ਸਮਾਜ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ -ਜਿਆਣੀ
ਫ਼ਾਜ਼ਿਲਕਾ, 15 ਮਾਰਚ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ 2016-17 ਦਾ ਬਜ਼ਟ ਸੂਬੇ ਦੇ ਵਿਕਾਸ ਨੂੰ ਜਿੱਥੇ ਨਵਾਂ ਹੁਲਾਰਾ ਦੇਵੇਗਾ ਉੱਥੇ ਹੀ ਇਹ ਸਰਕਾਰ ਦੀ ਸਮਾਜ ਭਲਾਈ ਪ੍ਰਤੀ ਵਚਨਬੱਧਤਾ ਦਾ ਵੀ ਪ੍ਰਗਟਾਵਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੋਂ ਜਾਰੀ ਬਿਆਨ ਵਿਚ ਕੀਤਾ। ਚੌਧਰੀ …
Read More »ਡਿਪਟੀ ਕਮਿਸ਼ਨਰ ਵਲੋਂ ਬਾਬਾ ਬਕਾਲਾ ਤਹਿਸੀਲ ਦਫਤਰਾਂ ਦੀ ਅਚਨਚੇਤ ਚੈਕਿੰਗ
ਬਾਬਾ ਬਕਾਲਾ, 16 ਮਾਰਚ (ਬਲਵਿੰਦਰ ਸਿੰਘ ਸੰਧੂ)- ਪ੍ਰਸ਼ਾਸਨਿਕ ਕੰਮਕਾਜ਼ ਵਿਚ ਹੋਰ ਤੇਜ਼ੀ ਲਿਆਉਣ ਅਤੇ ਲੋਕਾਂ ਨੂੰ ਬਿਨ੍ਹਾਂ ਖੱਜਲ-ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਤਹਿਸੀਲ ਬਾਬਾ ਬਕਾਲਾ ਦੇ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਦੇ ਕੰਮਕਾਜ਼ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ …
Read More »ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਭਲਕੇ
ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ ਸੱਗੂ) – ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ਆਮ ਲੋਕਾਂ ਤੱਕ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਬੀ. ਡੀ. ਪੀ. ਓ ਦਫ਼ਤਰ ਚੋਗਾਵਾਂ ਵਿਖੇ 18 ਮਾਰਚ ਨੂੰ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ …
Read More »ਗੜੇਮਾਰੀ ਨਾਲ ਖਰਾਬ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ 15 ਦਿਨਾਂ ਮੁਕੰਮਲ ਕਰਨ ਦੀ ਹਦਾਇਤ
ਸੰਦੌੜ (ਸੰਗਰੂਰ), 16 ਮਾਰਚ (ਹਰਮਿੰਦਰ ਭੱਟ ਸਿੰਘ) – ਡਿਪਟੀ ਕਮਿਸ਼ਨਰ ਸ. ਅਰਸ਼ਦੀਪ ਸਿੰਘ ਥਿੰਦ ਨੇ ਅੱਜ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਦਿਵਾਉਣ ਲਈ ਵਿਸ਼ੇਸ਼ ਗਿਰਦਾਵਰੀ ਦੀ ਮੁਢਲੀ ਪ੍ਰਕਿਰਿਆ ਨੂੰ 31 ਮਾਰਚ ਤੱਕ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ …
Read More »ਸੋਨੀਆ ਗਾਂਧੀ ਤੇ ਨਰਿੰਦਰ ਮੋਦੀ ਐਸ.ਵਾਈ.ਐਲ ਮੁੱਦੇ ‘ਤੇ ਆਪਣਾ ਪੱਖ ਰੱਖਣ – ਅਬਜਿੰਦਰ ਸੰਘਾ
ਸੰਦੌੜ , 16 ਮਾਰਚ (ਹਰਮਿੰਦਰ ਭੱਟ ਸਿੰਘ) – ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਬੁਲਾਰੇ ਅਬਜਿੰਦਰ ਸੰਘਾ ਨੇ ਕਿਹਾ ਕਿ ਵਿਵਾਦਿਤ ਐਸ.ਵਾਈ.ਐਲ ਲਿੰਕ ਨਹਿਰ ਤੇ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਜੋ ਉਹ ਹੋਰਨਾਂ ਸੂਬਿਆਂ ਨੂੰ ਦੇ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਹਿ ਚੁੱਕੇ ਹਨ ਕਿ …
Read More »ਸਭ ਸਿਆਸੀ ਪਾਰਟੀਆਂ ਸਿੱਖ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਬੈਂਕ ਵਜੋਿਂ ਵਰਤਦੀਆਂ ਹਨ -ਭਾਈ ਠੀਕਰੀਵਾਲਾ
ਸੰਦੌੜ, 16 ਮਾਰਚ (ਹਰਮਿੰਦਰ ਭੱਟ ਸਿੰਘ) – ਪੰਜਾਬ ਦੇ ਪਾਣੀ, ਸਿੱਖ ਨਸਲਕਸੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ਸਿੱਖ ਕੌਮ ਦੀ ਸਾਹ ਰਗ ਵਰਗੇ ਮਸਲਿਆਂ ਨਾਲ ਸਿੱਖ ਕੌਮ ਦੇ ਜ਼ਜ਼ਬਾਤ ਜੁੜੇ ਹਨ। ਰਾਜਨੀਤੀ ਦੇ ਪਿੜ ਦੀ ਧੰਨਾਤਰ ਪਾਰਟੀਆਂ ਇਹ ਮਸ਼ਲਿਆਂ ਨੂੰ ਹੱਲ ਕਰਨ ਦੀ ਬਜਾਏ , ਵੋਟਾਂ ਪ੍ਰਾਪਤ ਕਰਨ ਲਈ ‘ਬ੍ਰਹਮ ਆਸਤਰ’ ਦੇ ਤੌਰ ਤੇ ਵਰਤਦੀਆਂ ਹਨ। ਇਨਾਂ …
Read More »ਸਾਹਿਬ ਸੇਵਾ ਸੁਸਾਇਟੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਲਈ ਕੰਪਿਊਟਰ ਸਿਖਲਾਈ ਕੈਂਪ
ਸੰਦੌੜ, 16 ਮਾਰਚ (ਹਰਮਿੰਦਰ ਭੱਟ ਸਿੰਘ)- ਸਮਾਜ ਦੀ ਸੇਵਾ ਅਤੇ ਤਕਨੀਕੀ ਵਿੱਦਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਸਾਹਿਬ ਸੇਵਾ ਸੁਸਾਇਟੀ ਸੰਦੌੜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਦੀ ਜਾਗਰੂਕਤਾ ਅਤੇ ਮੁੱਢਲੀ ਸਿਖਲਾਈ ਦਾ ਕੈਂਪ ਸਾਹਿਬ ਕੰਪਿਊਟਰਜ਼ ਵਿਖੇ ਆਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਸੰਦੌੜ ਦੇ ਅਧਿਆਪਕ ਹਰਪ੍ਰੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਸਦਕਾ …
Read More »
Punjab Post Daily Online Newspaper & Print Media