Wednesday, November 25, 2026

ਪੰਜਾਬੀ

ਜੋਧਪੁਰ ਪਾਖ਼ਰ ਦੀ ਖਿਡਾਰਨ ਦੀ ਭਾਰਤੀ ਟੀਮ ਦੇ ਕੈਂਪ ਲਈ ਹੋਈ ਚੋਣ

ਬਠਿੰਡਾ, 15 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਲ ਇੰਡੀਆ ਇੰਟਰ ਯੂਨੀਵਰਸਿਟੀ ਦੇ ਕਿਸ਼ਤੀ ਚਾਲਣ ਮੁਕਾਬਲਿਆਂ ਵਿਚ ਜੋਧਪੁਰ ਪਾਖ਼ਰ (ਬਠਿੰਡਾ) ਦੀ ਖਿਡਾਰਨ ਗਗਨਦੀਪ ਕੌਰ ਪੁੱਤਰੀ ਮਲਕੀਤ ਸਿੰਘ ਮਣਕੂ ਨੇ ਮੈਡਲ ਜਿੱਤਕੇ ਆਪਣੇ ਪਿੰਡ ਅਤੇ ਬਠਿੰਡਾ ਜ਼ਿਲ੍ਹੇ ਦਾ ਨਾਮ ਚਮਕਾਇਆ ਹੈ। ਇਹ ਮੁਕਾਬਲੇ ਹੈਦਰਾਬਾਦ (ਮੱਧ ਪ੍ਰਦੇਸ਼) ਵਿਖੇ ਹੋਏ ਹਨ। ਫਤਿਹ ਕਾਲਜ ਆਫ਼ ਇੰਸਟੀਚਿਊਟ ਰਾਮਪੁਰਾ ਵਿਚ ਬੀ. ਐਸ. ਸੀ. ਸੀ. ਐਸ. …

Read More »

ਲੋਧੀਨੰਗਲ ਨੇ ਲਾਭਪਾਤਰੀਆਂ ਨੂੰ ਸ਼ਗਨ ਸਕੀਮ ਦੇ ਚੈਕ ਵੰਡੇ

ਬਟਾਲਾ, 15 ਮਾਰਚ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਨੇ ਸੂਬੇ ਦੀਆਂ ਧੀਆਂ ਦੇ ਵਿਆਹ ਮੌਕੇ ਸ਼ਗਨ ਸਕੀਮ ਤਹਿਤ ਮਾਲੀ ਮਦਦ ਕਰਕੇ ਇੱਕ ਜਿੰਮੇਵਾਰ ਸਰਕਾਰ ਦਾ ਰੋਲ ਨਿਭਾਇਆ ਹੈ। ਲੋੜਵੰਦ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਪਾਉਣ ਦੀ ਜੋ ਰਿਵਾਇਤ ਬਾਦਲ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ ਇਹ ਆਪਣੇ ‘ਚ ਨਿਵੇਕਲੀ ਤੇ ਬੇਮਿਸਾਲ ਹੈ। ਇਹ ਸ਼ਬਦ ਸ. ਲਖਬੀਰ ਸਿੰਘ ਲੋਧੀਨੰਗਲ ਨੇ ਅੱਜ ਬਟਾਲਾ …

Read More »

ਪਿੰਡ ਰਾਮਦਿਵਾਲੀ ਮੁਸਲਮਾਨਾਂ ਪਛਚਾਤਾਪ ਵਜੋਂ ਰੱਖੇ ਪਹਿਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਚੌਂਕ ਮਹਿਤਾ, 15 ਮਾਰਚ (ਜੋਗਿੰਦਰ ਸਿੰਘ ਮਾਣਾ)- ਪਿੰਡ ਰਾਮਦਿਵਾਲੀ ਮੁਸਲਮਾਨਾਂ ਦੇ ਗੁਰਦੁਵਾਰਾ ਬਾਬਾ ਜੀਵਨ ਸਿੰਘ ਵਿਖੇ ਬੀਤੇ ਦਿਨੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੋ ਪਾਵਨ ਸਰੂਪ ਅਗਨ ਭੇਟ ਤੋਂ ਬਾਅਦ ਪਸ਼ਤਾਪ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਹਿਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ …

Read More »

ਥਾਣਾ ਮਹਿਤਾ ਵੱਲੋ ਨਸ਼ੀਲੇ ਪਦਾਰਥਾਂ ਸਮੇਤ 4 ਨੌਜਵਾਨ ਕਾਬੂ, ਪਰਚਾ ਦਰਜ

ਚੌਂਕ ਮਹਿਤਾ, 15 ਮਾਰਚ (ਜੋਗਿੰਦਰ ਸਿੰਘ ਮਾਣਾ)- ਥਾਣਾ ਮਹਿਤਾ ਦੀ ਪੁਲਿਸ ਵੱਲੋ ਗਸਤ ਦੌਰਾਨ ਵੱਖ ਵੱਖ ਜਗਾ੍ਹ ਤੋ ਚਾਰ ਨੌਜਵਾਨਾ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ, ਜਾਣਕਾਰੀ ਅਨੁਸਾਰ ਐਸਐਸਪੀ ਦਿਹਾਤੀ ਜਸਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਥਾਣਾ ਮਹਿਤਾ ਦੇ ਮੁੱਖ ਅਫਸਰ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਏਐਸਆਈ ਬਲਜੀਤ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਗਸਤ ਦੌਰਾਨ ਪਿੰਡ ਉਦੋਨੰਗਲ …

Read More »

ਖ਼ਾਲਸਾ ਕਾਲਜ ਵਿਖੇ ‘ਪ੍ਰਵਾਸ ਤੇ ਸਾਹਿਤ’ ਵਿਸ਼ੇ ‘ਤੇ ਸੈਮੀਨਾਰ ਆਯੋਜਨ

ਬੁੱਧੀਜੀਵੀਆਂ ਤੇ ਮਾਹਿਰਾਂ ਦੇ ਤਜ਼ਰਬਿਆਂ ਤੋਂ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਮਿਲਦਾ : ਡਾ. ਮਹਿਲ ਅੰਮ੍ਰਿਤਸਰ, 15 ਮਾਰਚ (ਸੁਖਬੀਰ ਖੁਰਮਣੀਆ) –  ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜ਼ੂਏਟ ਵਿਭਾਗ ਵੱਲੋਂ ਇਕ ਰੋਜ਼ਾ ‘ਪ੍ਰਵਾਸ ਤੇ ਸਾਹਿਤ’ ਵਿਸ਼ੇ ‘ਤੇ ਕੌਮੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਉਕਤ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਚੇਅਰਪਰਸਨ ਡਾ. …

Read More »

ਸ਼੍ਰੀ ਗੁਰੂ ਗ੍ਰੰਥ ਸਹਿਬ ਦੀ ਦੀ ਕੀਤੀ ਗਈ ਬੇਅਦਬੀ ਅਤਿ ਨਿੰਦਣਯੋਗ-ਡਿੰਪੀ,ਪਾਠਕ

ਜੰਡਿਆਲਾ ਗੁਰੂ, 15 ਮਾਰਚ (ਹਰਿੰਦਰ ਪਾਲ ਸਿੰਘ)- ਬੀਤੇ ਦਿਨੀ ਹਲਕਾ ਮਜੀਠਾ ਦੇ ਪਿੰਡ ਰਾਮਦਿਵਾਲੀ ਵਿਖੇ ਸਹਿਬ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੇ 2 ਸਰੂਪਾਂ ਤੇ ਗੁਟਕਾ ਸਹਿਬ ਨੂੰ ਅਗਨ ਭੇਂਟ ਕਰਨ ਦੀ ਘਟਨਾ ਹੋਈ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਨੀ ਹੀ ਘੱਟ ਹੈ।ਇਹਨਾ ਸਬਦਾਂ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਸਰਬਜੀਤ ਸਿੰਘ …

Read More »

ਸਾਂਝ ਕੇਂਦਰ ਜੰਡਿਆਲਾ ਗੁਰੂ ਨੇ ਟੈਕਸੀ ਡਰਾਇਵਰਾਂ ਨੂੰ ਕੀਤਾ ਜਾਗਰੂਕ

ਜੰਡਿਆਲਾ ਗੁਰੂ, 15 ਮਾਰਚ (ਹਰਿੰਦਰ ਪਾਲ ਸਿੰਘ)- ਸਬ ਡਵੀਜਨ ਸਾਂਝ ਕਮਿਊਨਟੀ ਪੁਲਸਿੰਗ ਸੁਸਾਇਟੀ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ ਦਿਹਾਤੀ ਵੱਲੋਂ ਇਲਾਕੇ ਦੇ ਟੈਕਸੀ ਡਰਾਇਵਰਾਂ ਨੂੰ ਸਾਂਝ ਕੇਂਦਰ ਵੱਲੋ ਦਿੱਤੀਆਂ ਜਾਦੀਆਂ ਲਗਭਗ 41 ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।ਸਾਂਝ ਕੇਂਦਰ ਵਿਖੇ ਇੰਚਾਰਜ ਇੰਸਪੈਕਟਰ ਕਮਲੇਸ਼ ਚੰਦ ਨੇ ਟੈਕਸੀ ਡਰਾਇਵਰਾਂ ਨੂੰ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋ ਇਲਾਵਾ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਬੁਰੇ …

Read More »

ਪਿੰਡ ਧਾਰੜ ਵਿੱਚ ਲੜਕੇ ਅਤੇ ਲੜਕੀਆਂ ਦੇ ਕਲੱਬ ਬਣਾਏ ਗਏ

ਜੰਡਿਆਲਾ ਗੁਰੂ, 15 ਮਾਰਚ (ਹਰਿੰਦਰ ਪਾਲ ਸਿੰਘ)- ਬਲਾਕ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਵਿਖੇ ਸਰਪੰਚ ਗੁਰਦੀਪ ਸਿੰਘ ਵੱਲੋਂ ਪਿੰਡ ਦੇ ਨੌਂਜਵਾਨ ਲੜਕੇ ਅਤੇ ਲੜਕੀਆਂ ਲਈ ਦੋ ਵੱਖ ਵੱਖ ਹੈਲਥ ਕਲੱਬ ਬਣਾਏ ਗਏ।ਜਿਸ ਵਿੱਚ ਲੜਕੇ, ਲੜਕੀਆਂ ਜਾ ਕੇ ਵਰਜਿਸ਼ ਕਰ ਸਕਦੇ ਹਨ।ਸਰਪੰਚ ਗੁਰਦੀਪ ਸਿੰਘ ਨੇ ਪੱਤਰਕਾਰਾ ਨਾਲ ਗੱਲ ਕਰਦਿਆਂ ਦੱਸਿਆ ਕਿ ਲੜਕਿਆ ਵਾਲੇ ਕਲੱਬ ਦਾ ਨਾ ਬਾਬਾ ਜੀਵਨ ਸਿੰਘ ਯੂਥ ਕਲੱਬ …

Read More »

ਸਿੱਖ ਵਾਤਾਵਰਨ ਦਿਵਸ 2016 ਨੂੰ ਮਿਲਿਆ ਭਰਵਾਂ ਅਤੇ ਉਤਸ਼ਾਹ ਪੂਰਨ ਹੁੰਗਾਰਾ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ)- ਸਿੱਖ ਵਾਤਾਵਰਨ ਦਿਵਸ ਦਾ ਸੰਕਲਪ ਜੋ ਕਿ ਸੰਕਲਪਿਤ ਹੋਇਆ 2010 ਵਿੱਚ ਜਿਸਦਾ ਸਿਹਰਾ ਈਕੋ ਸਿੱਖ ਦੇ ਸਿਰ ਬੱਝਦਾ ਹੈ। ਜੀਹਨਾਂ ਨੇ ਸੱਤਵੇਂ ਪਾਤਸ਼ਾਹ ਗੁਰੁ ਹਰਿ ਰਾਇ ਸਾਹਿਬ ਜੀ ਦੇ ਗੁਰੂਤਾ-ਗੱਦੀ ਦਿਵਸ ਨੂੰ ਇਹ ਦਿਹਾੜਾ ਸਮਰਪਿਤ ਕੀਤਾ ਹੈ। ਇਹ ਦਿਹਾੜਾ ਕੁਦਰਤ ਅਤੇ ਵਾਤਾਵਰਨ ਨਾਲ ਇੱਕ ਸਾਰ ਹੋ ਕੇ ਜੀਉਣ ਨੂੰ ਸਮਰਪਿਤ ਹੈ। ਸੰਨ 2013 ਨੂੰ …

Read More »

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਤੁਰੰਤ ਕਾਰਵਾਈ ਕਰੇ ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 15 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਪਿੰਡ ਥੋਥੀਆਂ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 48 ਅੰਗਾਂ ਦੀ ਹੋਈ ਬੇਅਦਬੀ ਸਿੱਖ ਕੌਮ ਲਈ ਅਸਹਿ ਹੈ।ਆਏ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਵਾਪਰ …

Read More »